Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    12:54:10 PM

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

  • police personnel asi police custody

    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • SAD ਵਲੋਂ ਚੋਣਾਂ 'ਚ ਲੋਕਾਂ ਨੂੰ ਝੂਠੀਆਂ ਸਹੁੰ ਚੁੱਕਣ ਲਈ ਆਖਣ ’ਤੇ 'ਆਪ' ਦੀ ਨਿਖੇਧੀ

PUNJAB News Punjabi(ਪੰਜਾਬ)

SAD ਵਲੋਂ ਚੋਣਾਂ 'ਚ ਲੋਕਾਂ ਨੂੰ ਝੂਠੀਆਂ ਸਹੁੰ ਚੁੱਕਣ ਲਈ ਆਖਣ ’ਤੇ 'ਆਪ' ਦੀ ਨਿਖੇਧੀ

  • Updated: 10 Jan, 2022 12:19 AM
Punjab
sad condemns aap for asking people to take false oaths in elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਚੋਣਾਂ 'ਚ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਵੋਟਰਾਂ ਨੂੰ ਰਿਸ਼ਵਤ ਲੈਣ ਅਤੇ ਝੂਠੀਆਂ ਸਹੁੰਆਂ ਖਾਣ ਵਾਸਤੇ ਕਹਿਣ ਦੀ ਜ਼ੋਰਦਾਰ ਨਿਖੇਧੀ ਕੀਤੀ। ਚੋਣ ਕਮਿਸ਼ਨ ਨੂੰ ਪਾਰਟੀ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਵਾਸਤੇ ਆਖਿਆ।

ਇਹ ਖ਼ਬਰ ਪੜ੍ਹੋ-  NZ v BAN : ਟਾਮ ਨੇ ਪਹਿਲੇ ਦਿਨ ਬਣਾਈਆਂ 186 ਦੌੜਾਂ, ਨਿਊਜ਼ੀਲੈਂਡ ਦਾ ਸਕੋਰ 349/1

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਨੇ ਅੱਜ ਪਟਿਆਲਾ ਦਿਹਾਤੀ ਹਲਕੇ 'ਚ ਪੈਂਫਲੈਟ ਸੁੱਟਵਾ ਕੇ ਲੋਕਾਂ ਨੂੰ ਦੂਜਿਆਂ ਪਾਰਟੀਆਂ ਤੋਂ ਪੈਸੇ ਲੈ ਕੇ ਆਪ ਨੂੰ ਵੋਟਾਂ ਪਾਉਣ ਵਾਸਤੇ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਕਮਿਸ਼ਨ ਦੇ ਨਿਯਮਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਨਿੰਦਣਯੋਗ ਗੱਲ ਹੈ ਕਿ ਆਪ ਵੱਲੋਂ ਵੰਡੇ ਪਰਚਿਆਂ 'ਚ ਪ੍ਰਕਾਸ਼ਤਾਂ ਦਾ ਨਾਂ ਵੀ ਨਹੀਂ ਹੈ ਤੇ ਨਾ ਹੀ ਕਿਸੇ ਪਾਰਟੀ ਆਗੂ ਦਾ ਨਾਂ ਹੈ ਜਿਸਨੇ ਇਹ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਆਪ ਵੱਲੋਂ ਲੋਕਾਂ ਨੂੰ ਹੋਰ ਪਾਰਟੀਆਂ ਤੋਂ ਪੈਸੇ ਲੈਣ ਲਈ ਕਹਿਣਾ ਚੋਣ ਪ੍ਰਕਿਰਿਆ 'ਚ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨਾ ਹੈ। ਡਾ. ਚੀਮਾ ਨੇ ਕਿਹਾ ਕਿ ਆਪ ਕੇਡਰ ਨੇ ਪਹਿਲਾਂ ਹੀ ਇਸਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਪੰਜਾਬ ਚੋਣਾਂ ਲਈ ਟਿਕਟਾਂ ਵੇਚਣ ਦੇ ਦੋਸ਼ ਲਗਾਏ ਹਨ।

ਇਹ ਖ਼ਬਰ ਪੜ੍ਹੋ- AUS v ENG : ਇੰਗਲੈਂਡ ਨੇ ਰੋਮਾਂਚਕ ਚੌਥਾ ਟੈਸਟ ਕੀਤਾ ਡਰਾਅ
ਉਨ੍ਹਾਂ ਕਿਹਾ ਕਿ ਆਪ ਨੇ ਲੋਕਾਂ ਨੂੰ ਇਹ ਵੀ ਕਿਹਾ ਹੈ ਕਿ ਸਿਆਸੀ ਪਾਰਟੀਆਂ ਤੋਂ ਪੈਸੇ ਲੈਣ ਵਾਸਤੇ ਝੂਠੀਆਂ ਸਹੁੰਆਂ ਖਾ ਲੈਣ। ਉਨ੍ਹਾਂ ਨੇ ਸ੍ਰੀ ਕੇਜਰੀਵਾਲ ਨੂੰ ਚੇਤੇ ਕਰਵਾਇਆ ਕਿ ਇਹ ਪੰਜਾਬ ਦਾ ਸਭਿਆਚਾਰ ਨਹੀਂ ਹੈ ਅਤੇ ਸੂਬੇ ਦੇ ਵੋਟਰ ਪੈਸੇ ਦੀ ਤਾਕਤ ਨਾਲ ਨਹੀਂ ਖਰੀਦੇ ਜਾ ਸਕਦੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਇਨ੍ਹਾਂ ਕੋਝੀਆਂ ਹਰਕਤਾਂ ਨਾਲ ਇਸਦੇ ਕੰਮ ਕਰਨ ਦਾ ਤਰੀਕਾ ਬੇਨਕਾਬ ਹੋ ਗਿਆ ਹੈ ਤੇ ਇਸਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਡਾ. ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਨਾਲੋਂ ਉਹ ਆਪਣੇ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜਵਾਬ ਦੇਣ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Shiromani Akali Dal
  • Aam Aadmi Party
  • Dr Daljit Singh Cheema
  • ਸ਼੍ਰੋਮਣੀ ਅਕਾਲੀ ਦਲ
  • ਆਮ ਆਦਮੀ ਪਾਰਟੀ
  • ਡਾ ਦਲਜੀਤ ਸਿੰਘ ਚੀਮਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ

NEXT STORY

Stories You May Like

  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • aap workers attack punjab bjp president kewal singh dhillon  s convoy
    ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕਾਫ਼ਿਲੇ 'ਤੇ 'ਆਪ' ਵਰਕਰਾਂ ਵਲੋਂ ਹਮਲਾ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • dusu elections  vote counting
    DUSU ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਲਈ ਤਾਇਨਾਤ ਕੀਤੇ 2000 ਤੋਂ ਵੱਧ ਪੁਲਸ ਮੁਲਾਜ਼ਮ
  • shopkeepers instructed to remove goods placed outside their shops
    ਦੁਕਾਨਦਾਰਾਂ ਨੂੰ ਇਕ ਹਫ਼ਤੇ ਅੰਦਰ ਦੁਕਾਨਾਂ ਬਾਹਰ ਰੱਖੇ ਸਮਾਨ ਨੂੰ ਚੁੱਕਣ ਦੀ ਹਦਾਇਤ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • municipal corporation elections  voting  evm
    ਰਾਜਸਥਾਨ: ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਈ ਥਾਵਾਂ 'ਤੇ EVM ਖਰਾਬ ਹੋਣ ਦੇ ਦੋਸ਼
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +