Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    7:16:32 PM

  • fire in punjab and haryana highcourt

    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਲੱਗੀ ਅੱਗ

  • simarjit bains   big statement after defeat in ludhiana by election

    ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ...

  • ransom demanded from bakery owner in the name of gangsters

    ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ...

  • ashu resigns after defeat in ludhiana by election

    ਜ਼ਿਮਣੀ ਚੋਣ 'ਚ ਹਾਰ ਮਗਰੋਂ ਭਾਰਤ ਭੂਸ਼ਣ ਆਸ਼ੂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ! ਜ਼ਮਾਨਤ ਵੀ ਨਹੀਂ ਬਚਾ ਸਕੇ ਐਡਵੋਕੇਟ ਘੁੰਮਣ (ਵੀਡੀਓ)

PUNJAB News Punjabi(ਪੰਜਾਬ)

ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ! ਜ਼ਮਾਨਤ ਵੀ ਨਹੀਂ ਬਚਾ ਸਕੇ ਐਡਵੋਕੇਟ ਘੁੰਮਣ (ਵੀਡੀਓ)

  • Edited By Anmol Tagra,
  • Updated: 23 Jun, 2025 03:44 PM
Ludhiana-Khanna
sad defeat in ludhiana by election
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ 10 ਹਜ਼ਾਰ ਤੋਂ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜੇਤੂ ਰਹੇ ਹਨ। ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬਹੁਤ ਸ਼ਰਮਨਾਕ ਹਾਰ ਹੋਈ ਹੈ। ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਆਪਣਾ ਸਿਆਸੀ ਕੇਸ ਹਾਰ ਗਏ ਹਨ ਤੇ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। 

ਜ਼ਿਮਨੀ ਚੋਣ ਵਿਚ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਕੁੱਲ 35179 ਵੋਟਾਂ ਪਈਆਂ, ਜਦਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ 24542 ਵੋਟਾਂ ਹੀ ਹਾਸਲ ਕਰ ਸਕੇ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ 20323 ਵੋਟਾਂ ਨਾਲ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ 8203 ਵੋਟਾਂ ਨਾਲ ਚੌਥੇ ਨੰਬਰ 'ਤੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਜਿੱਥੇ 10 ਹਜ਼ਾਰ ਤੋਂ ਵੀ ਵੱਧ ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਕੁੱਲ 10 ਹਜ਼ਾਰ ਵੋਟਾਂ ਵੀ ਹਾਸਲ ਨਹੀਂ ਕਰ ਸਕੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼

ਇੱਥੋਂ ਤਕ ਕਿ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਤੋਂ ਵੀ ਕਾਫ਼ੀ ਪਿੱਛੇ ਰਹਿ ਗਏ। ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਬਿਲਕੁੱਲ ਅਖ਼ੀਰਲੇ ਸਮੇਂ 'ਤੇ ਕੀਤਾ ਗਿਆ ਸੀ, ਜਦਕਿ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਕਾਫ਼ੀ ਪਹਿਲਾਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਭਾਜਪਾ ਦੇ ਮੁਕਾਬਲੇ ਚੋਣ ਪ੍ਰਚਾਰ ਦਾ ਜ਼ਿਆਦਾ ਮੌਕਾ ਮਿਲਿਆ। ਪਰ ਇਸ ਦੇ ਬਾਵਜੂਦ ਉਨ੍ਹਾਂ ਦਾ ਪ੍ਰਦਰਸ਼ਨ ਕਾਫ਼ੀ ਖ਼ਰਾਬ ਰਿਹਾ। 

ਇਸ ਦੇ ਨਾਲ ਹੀ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਹੀ ਕਿਤੇ ਨਾ ਕਿਤੇ ਇਹ ਚਰਚਾ ਸੀ ਕਿ ਅਕਾਲੀ ਦਲ ਉਮੀਦਵਾਰ ਦੀ ਚੋਣ ਵਿਚ ਗਲਤੀ ਕਰ ਗਿਆ ਹੈ। ਉੱਥੇ ਹੀ ਜੇਕਰ 2022 ਦੇ ਨਤੀਜਿਆਂ ਨਾਲ ਅੱਜ ਦੇ ਨਤੀਜਿਆਂ ਦੀ ਤੁਲਨਾ ਕਰੀਏ ਤਾਂ ਅਕਾਲੀ ਦਲ ਨੇ ਇੱਥੋਂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ। ਭਾਵੇਂ ਉਹ ਚੋਣ ਜਿੱਤੇ ਤਾਂ ਨਹੀਂ ਸੀ, ਪਰ ਉਨ੍ਹਾਂ ਦਾ ਪ੍ਰਦਰਸ਼ਨ ਪਰਉਪਕਾਰ ਸਿੰਘ ਘੁੰਮਣ ਦੇ ਮੁਕਾਬਲੇ ਚੰਗਾ ਰਿਹਾ ਸੀ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਉਸ ਵੇਲੇ 10,072 ਵੋਟਾਂ ਹਾਸਲ ਕੀਤੀਆਂ ਸਨ, ਪਰ ਪਰਉਪਕਾਰ ਸਿੰਘ ਘੁੰਮਣ ਮਹਿਜ਼ 8203 ਵੋਟਾਂ ਹੀ ਹਾਸਲ ਕਰ ਸਕੇ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Ludhiana
  • Ludhiana West
  • Ludhiana West Election Result
  • By Election Result
  • Shiromani Akali Dal
  • ਲੁਧਿਆਣਾ
  • ਲੁਧਿਆਣਾ ਜ਼ਿਮਨੀ ਚੋਣ
  • ਜ਼ਿਮਨੀ ਚੋਣ ਨਤੀਜੇ
  • ਸ਼੍ਰੋਮਣੀ ਅਕਾਲੀ ਦਲ
  • ਪਰਉਪਕਾਰ ਸਿੰਘ ਘੁੰਮਣ

'ਆਪ' ਦੀ ਜਿੱਤ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵੋਟਰਾਂ ਦਾ ਕੀਤਾ ਧੰਨਵਾਦ

NEXT STORY

Stories You May Like

  • akali dal stands in ludhiana west
    ਅਕਾਲੀ ਦਲ ਦੀ ਵਕਾਲਤ ਨਹੀਂ ਕਰ ਪਾਏ ਘੁੰਮਣ ? ਲੁਧਿਆਣਾ ਪੱਛਮੀ 'ਚ ਆਹ ਵੇਖੋ ਕਿਥੇ ਖੜ੍ਹੇ ਅਕਾਲੀ
  • akali worker viral video
    ਅਕਾਲੀ ਦਲ ਦੇ ਸੀਨੀਅਰ ਵਰਕਰ ਵੱਲੋਂ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ
  • aap ahead in third round too  ashu  s health is deteriorating
    ਤੀਜੇ ਰਾਊਂਡ 'ਚ ਵੀ 'ਆਪ' ਅੱਗੇ, ਵਿਗੜੀ ਆਸ਼ੂ ਦੀ ਸਿਹਤ, ਅਕਾਲੀ ਦਲ ਦਾ ਬੁਰਾ ਹਾਲ (ਵੀਡੀਓ)
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • sikander singh maluka returns to akali dal
    ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ (ਵੀਡੀਓ)
  • sukhbir badal advised to leave akali dal
    ਸੁਖਬੀਰ ਬਾਦਲ ਨੂੰ ਅਕਾਲੀ ਦਲ ਛੱਡਣ ਦੀ ਸਲਾਹ! ਪੜ੍ਹੋ ਕੀ ਹੈ ਪੂਰੀ ਖ਼ਬਰ (ਵੀਡੀਓ)
  • by election  ludhiana  akali dal
    ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ
  • doctor slapped woman in jalandhar
    ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...
  • ransom demanded from bakery owner in the name of gangsters
    ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ...
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • jalandhar s kulhad pizza couple in news again
    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
  • neetu shatran wala breaks phone in anger
    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...
  • power outages become a cause of concern  more than 3000 complaints of faults
    ਮੀਂਹ ਦੇ ਵਿਚਕਾਰ ਬਿਜਲੀ ਦੀ ਖ਼ਰਾਬੀ ਬਣੀ ਪ੍ਰੇਸ਼ਾਨੀ ਦਾ ਸਬੱਬ, ਫਾਲਟ ਦੀਆਂ 3000...
Trending
Ek Nazar
hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

america statement on iran

ਈਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ

china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਪੰਜਾਬ ਦੀਆਂ ਖਬਰਾਂ
    • two close friends their lives together
      ਪੰਜਾਬ 'ਚ ਦੋ ਘਰਾਂ ਦੇ ਬੁੱਝੇ ਚਿਰਾਗ, ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਨਿਕਲੀ ਜਾਨ
    • punjab weather
      ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
    • 28 lakh people in punjab will be deprived of free food grains facility
      ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ...
    • gold s rise is over know why gold did not rise even after us attack on iran
      ਸੋਨੇ 'ਚ ਵਾਧੇ ਦਾ ਦੌਰ ਖ਼ਤਮ! , ਈਰਾਨ ਤੇ ਅਮਰੀਕੀ ਹਮਲੇ ਬਾਅਦ ਵੀ ਜਾਣੋ ਕਿਉਂ...
    • raman bahl calls ludhiana win a semi final
      ਰਮਨ ਬਹਿਲ ਨੇ ਲੁਧਿਆਣਾ ਜਿੱਤ ਨੂੰ ਦੱਸਿਆ 'ਸੈਮੀਫਾਈਨਲ', ਕਿਹਾ 2027 'ਚ ਫਾਈਨਲ ਵੀ...
    • ludhiana car robbery
      ਜ਼ਿਮਨੀ ਚੋਣ ਨਤੀਜਿਆਂ ਦੀ ਸਖ਼ਤ ਸੁਰੱਖਿਆ ਦੇ ਬਾਵਜੂਦ ਲੁਧਿਆਣਾ ਵਿਚ ਹੋ ਗਿਆ ਵੱਡਾ...
    • alarm bells ringing for these villages in punjab
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ, ਪ੍ਰਸ਼ਾਸਨ ਨੇ ਜਾਰੀ ਕੀਤੀ ਸੂਚੀ,...
    • the punjab government has released crores of rupees
      ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ...
    • major accident in punjab young girl dies
      ਪੰਜਾਬ 'ਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰਾਂ ਦੇ ਉਡੇ ਪਰਖੱਚੇ, ਨੌਜਵਾਨ ਕੁੜੀ...
    • blackmail  youth  suicide
      2 ਔਰਤਾਂ ਵੱਲੋਂ ਬਲੈਕਮੇਲ ਕਰਨ ''ਤੇ ਨੌਜਵਾਨ ਨੇ ਲੈ ਲਿਆ ਫਾਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +