Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    8:08:23 PM

  • attacks on indian ships will not be tolerated trump calls iran claims a lie

    'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ...

  • punjab weather heavy raining yellow alert

    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ...

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

  • punjabi in england khemkarn

    ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ-ਪਠਾਨਕੋਟ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ ; 2 ਔਰਤਾਂ ਸਣੇ 3 ਲੋਕਾਂ ਦੀ ਹੋਈ ਦਰਦਨਾਕ ਮੌਤ

PUNJAB News Punjabi(ਪੰਜਾਬ)

ਜਲੰਧਰ-ਪਠਾਨਕੋਟ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ ; 2 ਔਰਤਾਂ ਸਣੇ 3 ਲੋਕਾਂ ਦੀ ਹੋਈ ਦਰਦਨਾਕ ਮੌਤ

  • Edited By Harpreet Singh,
  • Updated: 19 Feb, 2025 04:24 AM
Jalandhar
sad incident in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ)– ਜਲੰਧਰ-ਪਠਾਨਕੋਟ ਰੋਡ ’ਤੇ ਪੈਂਦੀ ਡੀ.ਏ.ਵੀ. ਯੂਨੀਵਰਸਿਟੀ ਦੇ ਸਾਹਮਣੇ ਪੈਂਦੇ ਰਾਏਪੁਰ-ਰਸੂਲਪੁਰ ਦੇ ਸਾਹਮਣੇ 3 ਕਾਰਾਂ ਦੀ ਭਿਆਨਕ ਟੱਕਰ ਵਿਚ 2 ਔਰਤਾਂ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 6 ਜ਼ਖ਼ਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਸਵਿਫਟ ਕਾਰ ਦਾ ਡਰਾਈਵਰ ਜਲੰਧਰ ਤੋਂ ਭੋਗਪੁਰ ਵੱਲ ਜਾ ਰਿਹਾ ਸੀ ਕਿ ਕਾਰ ਸੰਤੁਲਨ ਵਿਗੜਨ ਕਾਰਨ ਡਿਵਾਈਡਰ ਪਾਰ ਕਰਦੇ ਹੋਏ ਸੜਕ ਦੇ ਦੂਜੇ ਪਾਸੇ ਚਲੀ ਗਈ ਤੇ ਭੋਗਪੁਰ ਵੱਲੋਂ ਆ ਰਹੀ ਆਈ-20 ਕਾਰ ਨਾਲ ਟਕਰਾ ਗਈ। ਉਸ ਦੇ ਪਿੱਛੇ ਆ ਰਹੀ ਬ੍ਰੇਜ਼ਾ ਕਾਰ ਵੀ ਹਾਦਸੇ ਦਾ ਸ਼ਿਕਾਰ ਹੋ ਗਈ।

ਇਹ ਵੀ ਪੜ੍ਹੋ- ਠੱਗ ਏਜੰਟਾਂ ਦਾ ਹਾਲ ; ਵਿਦੇਸ਼ 'ਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਵੇਚ'ਤੀ ਪੰਜਾਬ ਦੀ ਧੀ, ਰੂਹ ਕੰਬਾ ਦੇਵੇਗੀ ਹੱਡ-ਬੀਤੀ

ਇਸ ਦੌਰਾਨ 4 ਔਰਤਾਂ ਅਤੇ 4 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਏ.ਐੱਸ.ਆਈ. ਨਿਰੰਜਨ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦਲਵਿੰਦਰ ਕੌਰ ਪਤਨੀ ਅਮਰੀਕ ਸਿੰਘ ਨਿਵਾਸੀ ਦੌਲਤਪੁਰ, ਗੁਰਮੁੱਖ ਸਿੰਘ ਪੁੱਤਰ ਧਨੀ ਰਾਮ ਨਿਵਾਸੀ ਸੁੰਨੜ ਕਲਾਂ ਜਲੰਧਰ ਤੇ ਲਵਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਲਾਲ ਨਿਵਾਸੀ ਜੰਡਿਆਲਾ ਵਜੋਂ ਹੋਈ ਹੈ। 

ਜ਼ਖ਼ਮੀਆਂ ਦੀ ਪਛਾਣ ਪ੍ਰਭਜੋਤ ਕੌਰ ਪੁੱਤਰੀ ਅਮਨਦੀਪ ਨਿਵਾਸੀ ਸਲੇਮਪੁਰ ਜਲੰਧਰ, ਰੋਹਿਤ ਪੁੱਤਰ ਜਸਵਿੰਦਰ ਕੁਮਾਰ ਨਿਵਾਸੀ ਸੁੰਨੜ ਕਲਾਂ ਜਲੰਧਰ, ਸੁਖਦੀਪ ਕੌਰ ਪਤਨੀ ਹਰਮਿੰਦਰ ਸਿੰਘ ਨਿਵਾਸੀ ਲੁਧਿਆਣਾ, ਹਰਵਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਨਿਵਾਸੀ ਲੁਧਿਆਣਾ ਅਤੇ ਸਿਮਰਨਜੀਤ ਸਿੰਘ ਪੁੱਤਰ ਹਰਮਿੰਦਰ ਸਿੰਘ ਨਿਵਾਸੀ ਲੁਧਿਆਣਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਘਰ 'ਚ ਲੱਗੀ ਕੁੰਡੀ ਫੜਨ ਗਏ ਲਾਈਨਮੈਨ ਨੂੰ ਅੰਦਰ ਡੱਕ ਕੇ ਚਾੜ੍ਹਿਆ ਕੁਟਾਪਾ, 'ਜੀਜਾ' ਕਹਿ ਕੇ ਛੁਡਾਈ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Jalandhar
  • Pathankot
  • Road
  • Injured
  • Cars
  • Collided
  • Hospital

ਡਾਕਟਰ ਨੂੰ ਮਰੀਜ਼ ਦਾ ਆਪ੍ਰੇਸ਼ਨ ਕਰਨਾ ਪੈ ਗਿਆ ਮਹਿੰਗਾ, ਹੁਣ ਦੇਣਾ ਪਵੇਗਾ ਲੱਖਾਂ ਰੁਪਏ ਜੁਰਮਾਨਾ

NEXT STORY

Stories You May Like

  • accident  vehicle  3 police officers  four people
    ਬੇਗੂਸਰਾਏ 'ਚ ਵਾਪਰਿਆ ਭਿਆਨਕ ਹਾਦਸਾ: 3 ਪੁਲਸ ਮੁਲਾਜ਼ਮਾਂ ਸਣੇ ਚਾਰ ਲੋਕਾਂ ਦੀ ਮੌਤ
  • accident involving youth going from amritsar to pathankot one dead
    ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇੱਕ ਦੀ ਮੌਤ ਤੇ ਦੋ ਜ਼ਖ਼ਮੀ
  • family accident on jalandhar pathankot nh 3 people injured
    ਜਲੰਧਰ-ਪਠਾਨਕੋਟ NH 'ਤੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਲੋਕ ਜ਼ਖ਼ਮੀ
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ ਮੌਤ
  • terrible accident happened to youth watching ipl final
    IPL ਫਾਈਨਲ ਦੇਖਦੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! ਖੂਹ 'ਚ ਜਾ ਡਿੱਗੀ ਥਾਰ, ਹੋਈ ਦਰਦਨਾਕ ਮੌਤ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ
  • accident involving a family going to a temple
    ਮੰਦਰ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਪਿਓ ਤੇ ਦੋ ਧੀਆਂ ਸਣੇ 4 ਦੀ ਮੌਤ
  • accident in ludhiana
    ਬੱਸ ਸਟੈਂਡ ਨੇੜੇ ਵਾਪਰਿਆ ਦਰਦਨਾਕ ਹਾਦਸਾ! ਮਹਿਲਾ ਦੀ ਮੌਕੇ 'ਤੇ ਹੋਈ ਮੌਤ
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
Trending
Ek Nazar
2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • facebook and instagram shut down
      ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ
    • gas supply punjab
      ਗੈਸ ਏਜੰਸੀ ਦੇ ਡਲਿਵਰੀਮੈਨ ਨੂੰ ਗੰਨ ਪੁਆਇੰਟ ’ਤੇ ਲੁੱਟਿਆ! ਫੈਡਰੇਸ਼ਨ ਵੱਲੋਂ ਸਪਲਾਈ...
    • darbar sahib complex sacrilege attempt
      ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ...
    • theft in ludhiana
      ਸਰਾਫ਼ਾ ਬਾਜ਼ਾਰ 'ਚ ਇਕ ਹਫ਼ਤੇ 'ਚ ਚੌਥੀ ਵੱਡੀ ਵਾਰਦਾਤ: ਬੰਗਾਲੀ ਕਾਰੀਗਰ ਕੋਲੋਂ 6...
    • the water supply line was broken
      ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ 'ਚ ਡੁੱਬੀ
    • theft in ludhiana
      ਲੁਧਿਆਣਾ ਦੇ ਮੰਦਰ 'ਚ ਦਿਨ-ਦਿਹਾੜੇ ਹੋਈ ਚੋਰੀ!
    • accident happened to a family from punjab who went to manikaran
      ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
    • high speed car  collision  death of young man
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
    • voting will be held in three municipal councils of gurdaspur tomorrow
      ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ...
    • death certificate mistake
      ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਿਆ ਪੁੱਤ, ਮਿਲਿਆ ਆਪਣਾ ਡੈੱਥ ਸਰਟੀਫ਼ਿਕੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +