Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 04, 2026

    7:05:13 PM

  • strong winds heavy rain and storms expected in punjab

    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ...

  • last rites influencer mad sandhu performed after post mortem

    ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ...

  • kulhad pizza s sahaj arora s statement on mad sandhu murder

    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ...

  • big news mad sandhu was supposed to enter bigg boss

    ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹਮਲਾਵਰ ਖ਼ਿਲਾਫ਼ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਲਾਏਗਾ ਧਰਨਾ : ਮਜੀਠੀਆ

PUNJAB News Punjabi(ਪੰਜਾਬ)

ਹਮਲਾਵਰ ਖ਼ਿਲਾਫ਼ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਲਾਏਗਾ ਧਰਨਾ : ਮਜੀਠੀਆ

  • Edited By Anuradha,
  • Updated: 05 Feb, 2021 02:19 PM
Amritsar
sad protest
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ) : ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਜੇਕਰ ਤਰਨਤਾਰਨ ਪੁਲਸ ਨੇ ਭਿੱਖੀਵਿੰਡ ’ਚ ਅਕਾਲੀ ਦਲ ਦੇ ਆਗੂ ਅਮਰਜੀਤ ਸਿੰਘ ਢਿੱਲੋਂ ਦੀ ਰਿਹਾਇਸ਼ ’ਤੇ ਹਮਲਾ ਕਰਨ ਵਾਲੇ ਕਾਂਗਰਸੀ ਉਮੀਦਵਾਰਾਂ ਖਿਲਾਫ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਇਨਸਾਫ ਲਈ ਐੱਸ. ਡੀ. ਐੱਮ. ਦੇ ਦਫਤਰ ਮੂਹਰੇ ਧਰਨਾ ਲਾਵੇਗਾ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕਾਂਗਰਸ ਦੇ ਨਗਰ ਪੰਚਾਇਤ ਦੇ ਉਮੀਦਵਾਰ ਸਿਤਾਰਾ ਸਿੰਘ ਦਿਲਾਰੀ, ਜਗਜੀਤ ਸਿੰਘ ਜੱਗਾ ਅਤੇ ਯਾਦਵਿੰਦਰ ਸਿੰਘ ਨੇ ਅਕਾਲੀ ਦਲ ਦੇ ਆਗੂ ਅਮਰਜੀਤ ਸਿੰਘ ਢਿੱਲੋਂ ਦੀ ਰਿਹਾਇਸ਼ ’ਤੇ ਉਸ ਵੇਲੇ ਹਮਲਾ ਕਰ ਦਿੱਤਾ, ਜਦੋਂ ਅਕਾਲੀ ਦਲ ਦੇ ਉਮੀਦਵਾਰ 2 ਫਰਵਰੀ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਇਕੱਤਰ ਹੋਏ ਸਨ। ਉਨ੍ਹਾਂ ਕਿਹਾ ਕਿ ਇੰਨੀ ਧੱਕੇਸ਼ਾਹੀ ਕੀਤੀ ਗਈ ਕਿ ਕਾਂਗਰਸੀਆਂ ਨੇ ਐੱਸ. ਐੱਚ. ਓ. ਦੀ ਗੱਡੀ ਅੱਗੇ ਖਡ਼੍ਹ ਕੇ ਆਪਣੀਆਂ ਰਾਈਫਲਾਂ ਲੋਡ ਕੀਤੀਆਂ ਅਤੇ ਪੁਲਸ ਫੋਰਸ ਲੋਕਤੰਤਰ ਦੇ ਇਸ ਕਤਲ ਦਾ ਮੂਕਦਰਸ਼ਕ ਬਣ ਕੇ ਤਮਾਸ਼ਾ ਵੇਖਦੀ ਰਹੀ।

ਇਹ ਵੀ ਪੜ੍ਹੋ : ਸੰਸਦ 'ਚ ਆਜ਼ਾਦ ਨੇ ਘੇਰੀ ਸਰਕਾਰ, ਕਿਸਾਨ ਅੰਦੋਲਨਾਂ ਦਾ ਇਤਿਹਾਸ ਦੱਸਦਿਆਂ ਮੋਦੀ ਨੂੰ ਸੁਣਾਈਆਂ ਖਰੀਆਂ-ਖਰੀਆਂ

ਉਨ੍ਹਾਂ ਕਿਹਾ ਕਿ ਚੋਣਾਂ ’ਚ ਅਮਨ-ਕਾਨੂੰਨ ਦੀ ਸਥਿਤੀ ਯਕੀਨੀ ਬਣਾਉਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ਿੰਮੇਵਾਰੀ ਹੈ। ਮਜੀਠੀਆ ਅਤੇ ਵਲਟੋਹਾ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਵੀ ਤਰਨਤਾਰਨ ਪੁਲਸ ਨੇ 15 ਅਕਾਲੀ ਆਗੂਆਂ ਖਿਲਾਫ ਹੀ ਕੇਸ ਦਰਜ ਕੀਤਾ। ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਨੂੰ ਜਾਂ ਤਾਂ ਘਟਨਾ ਦੀ ਜਾਣਕਾਰੀ ਨਹੀਂ ਮਿਲੀ ਜਾਂ ਉਹ ਹਮਲਾਵਰਾਂ ਨਾਲ ਰਲੇ ਹੋਏ ਸਨ। ਇਹ ਸਪੱਸ਼ਟ ਹੈ ਕਿ ਖੇਮਕਰਨ ਦੇ ਵਿਧਾਇਕ ਸੁਖਪਾਲ ਭੁੱਲਰ ਅਤੇ ਤਰਨਤਾਰਨ ਪੁਲਸ ਇਲਾਕੇ ’ਚ ਸ਼ਾਂਤੀ ਭੰਗ ਕਰਨ ਲਈ ਆਪਸ ਵਿਚ ਰਲੇ ਹੋਏ ਹਨ। ਜੇਕਰ ਇਹੀ ਹਾਲਾਤ ਬਣੇ ਰਹੇ ਤਾਂ ਅਸੀਂ ਐੱਸ. ਐੱਸ. ਪੀ. ਦੇ ਖ਼ਿਲਾਫ਼ ਹਾਈਕੋਰਟ ਕੋਲ ਪਹੁੰਚ ਕਰਨ ਲਈ ਮਜਬੂਰ ਹੋਵਾਂਗੇ। ਉਨ੍ਹਾਂ ਨੇ ਸੂਬਾ ਚੋਣ ਕਮਿਸ਼ਨ ਨੂੰ ਵੀ ਆਖਿਆ ਕਿ ਉਹ ਲੋਡ਼ੀਂਦੀ ਕਾਰਵਾਈ ਕਰੇ।

ਇਹ ਵੀ ਪੜ੍ਹੋ : ਜੈਜ਼ੀ ਬੀ ਨੇ ਅਕਸ਼ੈ ਕੁਮਾਰ ’ਤੇ ਵਿਨਿ੍ਹਆ ਨਿਸ਼ਾਨਾ, ਕਿਹਾ ‘ਨਕਲੀ ਕਿੰਗ’

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Congress Candidates
  • Police
  • Akali Dal
  • Bikram Singh Majithia
  • Virsa Singh Valtoha
  • ਕਾਂਗਰਸੀ ਉਮੀਦਵਾਰਾਂ 
  • ਪੁਲਸ
  • ਅਕਾਲੀ ਦਲ
  • ਧਰਨਾ
  • ਬਿਕਰਮ ਸਿੰਘ ਮਜੀਠੀਆ
  • ਵਿਰਸਾ ਸਿੰਘ ਵਲਟੋਹਾ

ਪਹਾੜਾਂ ’ਤੇ ਬਰਫ਼ਬਾਰੀ, ਚੰਡੀਗੜ੍ਹ 'ਚ ਮੀਂਹ ਨੇ ਵਧਾਈ ਠੰਡਕ

NEXT STORY

Stories You May Like

  • jarnail singh aulakh  akali dal  resignation
    ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • punjab poltiics bjp
    ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
  • former ed officer niranjan singh joins   akali dal waris punjab de
    ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ
  • the akali dal expelled this woman leader from the party
    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring s major statement on reports of leaving punjab
      ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ...
    • pargat singh met ambika soni
      ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
    • stubble burning case
      ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
    • dengue cases
      ਬਦਲਦੇ ਮੌਸਮ ਨਾਲ ਵੱਧ ਰਹੇ ਡੇਂਗੂ ਦੇ ਮਾਮਲੇ, ਸਾਵਧਾਨੀ ਵਰਤਣ ਦੀ ਲੋੜ
    • accident case
      ਕੁੜੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਫੇਟ, ਮੌਤ ਹੋ ਜਾਣ ’ਤੇ ਚਾਲਕ ਕਾਬੂ
    • punjab stir caused by the suspension of a senior officer
      ਪੰਜਾਬ : ਵੱਡੇ ਅਫ਼ਸਰ ਦੇ SUSPEND ਹੋਣ 'ਤੇ ਮਚੀ ਹਲਚਲ, ਪੜ੍ਹੋ ਕੀ ਹੈ ਪੂਰੀ ਖ਼ਬਰ
    • arrested case
      ਹੈਰੋਇਨ ਦੀ ਸਮੱਗਰੀ ਸਣੇ ਇਕ ਵਿਅਕਤੀ ਕਾਬੂ, ਮਾਮਲਾ ਦਰਜ
    • government employees will now face fines
      ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ...
    • new punjab congress president pargat singh met dr manmohan singh s family
      ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
    • accusation of forcibly making a minor drink a chemical substance
      ਸਰੀਰਕ ਸ਼ੋਸ਼ਣ ਦਾ ਵਿਰੋਧ ਕਰਨ ’ਤੇ ਨਾਬਾਲਗਾ ਨੂੰ ਜ਼ਬਰਦਸਤੀ ਕੈਮੀਕਲ ਪਿਲਾਉਣ ਦਾ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +