Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    10:41:11 AM

  • heavy to very heavy rain and storm threat in punjab

    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ...

  • warning to president pezeshkian

    'ਤਲਵਾਰ ਸਾਡੀ ਅਤੇ ਗਲਾ ਤੁਹਾਡਾ' ; ਕੱਟੜਪੰਥੀਆਂ...

  • government holiday in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ,...

  • punbus conductor arrested for working on daily wages

    ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • SAD ਆਗਾਮੀ ਵਿਧਾਨਸਭਾ ਸੈਸ਼ਨ ’ਚ ਗਾਂਧੀ ਪਰਿਵਾਰ ਤੇ ਟਾਈਟਲਰ ਖ਼ਿਲਾਫ਼ ਕਾਰਵਾਈ ਦੀ ਮੰਗ ਵਾਲਾ ਮਤਾ ਕਰੇਗਾ ਪੇਸ਼ : ਬਾਦਲ

PUNJAB News Punjabi(ਪੰਜਾਬ)

SAD ਆਗਾਮੀ ਵਿਧਾਨਸਭਾ ਸੈਸ਼ਨ ’ਚ ਗਾਂਧੀ ਪਰਿਵਾਰ ਤੇ ਟਾਈਟਲਰ ਖ਼ਿਲਾਫ਼ ਕਾਰਵਾਈ ਦੀ ਮੰਗ ਵਾਲਾ ਮਤਾ ਕਰੇਗਾ ਪੇਸ਼ : ਬਾਦਲ

  • Updated: 05 Nov, 2021 11:27 PM
Ludhiana
sad resolution gandhi family and tytler in next assembly session badal
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਗਾਮੀ ਵਿਧਾਨ ਸਭਾ ਸੈਸ਼ਨ ’ਚ ਇਕ ਮਤਾ ਪੇਸ਼ ਕਰਕੇ 1984 ਦੀ ਨਸਲਕੁਸ਼ੀ ਕਰਵਾਉਣ ਵਾਲੇ ਗਾਂਧੀ ਪਰਿਵਾਰ ਤੇ ਮੁੱਖ ਦੋਸ਼ੀਆਂ ਜਗਦੀਸ਼ ਟਾਈਟਲਰ ਤੇ ਹੋਰ ਕਾਂਗਰਸੀਆਂ ਵਿਰੁੱਧ ਕਾਰਵਾਈ ਦੀ ਮੰਗ ਕਰੇਗਾ। ਇਥੇ 1984 ਨਸਲਕੁਸ਼ੀ ਦੇ ਪੀੜਤਾਂ ਨਾਲ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਵਿਧਾਇਕ 8 ਨਵੰਬਰ ਨੂੰ ਹੋਣ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਮਤਾ ਪੇਸ਼ ਕਰਨਗੇ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਹ ਸਰਬਸੰਮਤੀ ਨਾਲ ਪਾਸ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਗਾਂਧੀ ਪਰਿਵਾਰ ਦੀ ਭੂਮਿਕਾ ਚੰਗੀ ਤਰ੍ਹਾਂ ਦਸਤਾਵੇਜ਼ੀ ਤੌਰ 'ਤੇ ਦਰਜ ਹੈ ਅਤੇ ਇਹ ਸਪੱਸ਼ਟ ਹੈ ਕਿ ਨਵੰਬਰ 1984 ਵਿਚ ਸਿੱਖਾਂ ਅਤੇ ਉਨ੍ਹਾਂ ਦੀਆਂ ਜਾਇਦਾਦਾਂ 'ਤੇ ਹਮਲੇ ਦੀ ਸਾਜ਼ਿਸ਼ ਇਸ ਨੇ ਕੀਤੀ ਸੀ, ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਸ ਕਤਲੇਆਮ ’ਚ ਸ਼ਾਮਲ ਜਗਦੀਸ਼ ਟਾਈਟਲਰ ਤੇ ਹੋਰ ਕਾਂਗਰਸੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਨ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਨੂੰ ਠੀਕ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ CM ਚੰਨੀ ਨੂੰ ਕੀਤੀ ਇਹ ਅਪੀਲ

ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ-ਨਾਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਵੀ ਕਿਹਾ ਕਿ ਉਹ ਟਾਈਟਲਰ ਦੀ ਕਾਂਗਰਸ ਦੇ ਉੱਚ ਪੈਨਲ ਵਿੱਚ ਨਿਯੁਕਤੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇਸ ਨਿਯੁਕਤੀ ਦਾ ਸਮਰਥਨ ਕਿਉਂ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਪੈਟਰੋਲ ਅਤੇ ਡੀਜ਼ਲ ’ਤੇ ਸੂਬਾਈ ਵੈਟ 10 ਰੁਪਏ ਪ੍ਰਤੀ ਲੀਟਰ ਤੁਰੰਤ ਘਟਾਉਣ ਲਈ ਵੀ ਕਿਹਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖਜ਼ਾਨਾ ਭਰਿਆ ਹੋਣ ਦੀ ਗੱਲ ਕਹੀ ਸੀ। ਇਸ ਲਈ ਉਨ੍ਹਾਂ ਨੂੰ ਪੈਟਰੋਲ ਅਤੇ ਡੀਜ਼ਲ ’ਤੇ ਸੂਬਾਈ ਵੈਟ ’ਚ ਉਸੇ ਤਰਜ਼ ’ਤੇ ਤੁਰੰਤ ਕਟੌਤੀ ਕਰਨ ’ਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ, ਜਿਵੇਂ ਕਿ ਕੇਂਦਰ ਤੇ ਹੋਰ ਸੂਬਾਈ ਸਰਕਾਰਾਂ ਵੱਲੋਂ ਕੀਤੀ ਗਈ ਹੈ।  ਇਸ ਦੌਰਾਨ ਬਾਦਲ ਨੇ ਐਲਾਨ ਕੀਤਾ ਕਿ ਅਗਲੇ ਸਾਲ ਅਕਾਲੀ-ਬਸਪਾ ਸਰਕਾਰ 1984 ’ਚ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਨਿਸ਼ਾਨਾ ਬਣਾਉਣ ਤੋਂ ਬਾਅਦ ਸੂਬੇ ’ਚੋਂ ਚਲੇ ਗਏ ਸ਼ਰਨਾਰਥੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਤਲੇਆਮ ਪੀੜਤ ਭਲਾਈ ਬੋਰਡ ਦਾ ਗਠਨ ਕਰੇਗੀ। ਉਨ੍ਹਾਂ ਕਿਹਾ ਕਿ ਬੋਰਡ ਨੂੰ ਸ਼ਰਨਾਰਥੀਆਂ ਦੇ ਸਾਰੇ ਮੁੱਦਿਆਂ ਦੇ ਹੱਲ ਲਈ ਲੋੜੀਂਦੇ ਫੰਡ ਦਿੱਤੇ ਜਾਣਗੇ।

ਉਨ੍ਹਾਂ ਦੰਗਾ ਪੀੜਤ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਨੂੰ ਵੀ ਭਰੋਸਾ ਦਿਵਾਇਆ ਕਿ ਅਗਲੀ ਸਰਕਾਰ ਮਕਾਨਾਂ ਸਮੇਤ ਉਨ੍ਹਾਂ ਦੇ ਸਾਰੇ ਮੁੱਦਿਆਂ ਨੂੰ ਹਮਦਰਦੀ ਨਾਲ ਵਿਚਾਰੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਹਾਜ਼ਰ ਸਨ। ਸ਼੍ਰੀ ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਬਾਦਲ ਨੇ ਐਲਾਨ ਕੀਤਾ ਕਿ ਅਗਲੀ ਅਕਾਲੀ-ਬਸਪਾ ਸਰਕਾਰ ਬਾਬਾ ਵਿਸ਼ਵਕਰਮਾ ਜੀ ਸਕਿੱਲ ਯੂਨੀਵਰਸਿਟੀ ਦਾ ਗਠਨ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਉਦਯੋਗਿਕ ਖੇਤਰ ’ਚ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਤਕਨੀਕੀ ਸਿਖਲਾਈ ਦਿੱਤੀ ਜਾ ਸਕੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਪੁੱਛੇ ਜਾਣ 'ਤੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਧੂ ’ਤੇ ਕੋਈ ਭਰੋਸਾ ਨਹੀਂ ਕਰ ਸਕਦਾ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਬਾਰੇ ਬਾਦਲ ਨੇ ਕਿਹਾ ਕਿ ਸਾਬਕਾ ਮੰਤਰੀ ਅਕਾਲੀ ਆਗੂਆਂ ਵਿਰੁੱਧ ਬਦਲਾਖੋਰੀ ਦੀ ਕਾਰਵਾਈ ਕਰ ਰਿਹਾ ਹੈ ਭਾਵੇਂ ਕਿ ਉਹ ਕਿਸੇ ਵੀ ਕਾਂਗਰਸੀ ਬੱਸ ਆਪਰੇਟਰ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਿਹਾ। ਬਾਦਲ ਨੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੁੱਗਰੀ ਵਿਖੇ ਕਰਵਾਏ ਜਾ ਰਹੇ ਪਾਠ ਦੇ ਭੋਗ ਸਮਾਗਮ ’ਚ ਸ਼ਿਰਕਤ ਕੀਤੀ। ਦਿਨ ਵੇਲੇ ਉਨ੍ਹਾਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਵਿਸ਼ਵਕਰਮਾ ਦਿਵਸ ਸਮਾਗਮ ’ਚ ਵੀ ਸ਼ਿਰਕਤ ਕੀਤੀ। ਬਾਦਲ ਨੇ ਲੁਧਿਆਣਾ ਦੇ ਉਦਯੋਗਪਤੀ ਗੁਰਮੀਤ ਸਿੰਘ ਕੁਲਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਦਾ ਉਦਯੋਗਿਕ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਵੱਖ-ਵੱਖ ਸਮਾਗਮਾਂ ’ਚ ਹਾਜ਼ਰ ਹੋਰ ਸੀਨੀਅਰ ਆਗੂਆਂ ’ਚ ਮਹੇਸ਼ਇੰਦਰ ਗਰੇਵਾਲ, ਹਰੀਸ਼ ਰਾਏ ਢਾਂਡਾ, ਹੀਰਾ ਸਿੰਘ ਗਾਬੜੀਆ, ਗੁਰਮੀਤ ਸਿੰਘ ਕੁਲਾਰ, ਹਰੀ ਸਿੰਘ ਪ੍ਰੀਤ ਤੇ ਵਿਜੇ ਦਾਨਵ ਸ਼ਾਮਲ ਸਨ। 
 

  • Shiromani Akali Dal
  • Sukhbir Badal
  • Congress
  • Jagdish Tytler
  • 1884 Massacre
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਬਾਦਲ
  • ਕਾਂਗਰਸ
  • ਜਗਦੀਸ਼ ਟਾਈਟਲਰ
  • 1884 ਕਤਲੇਆਮ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ CM ਚੰਨੀ ਨੂੰ ਕੀਤੀ ਇਹ ਅਪੀਲ

NEXT STORY

Stories You May Like

  • july 20  beginning  parliament  monsoon session
    20 ਜੁਲਾਈ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ : ਵੰਦੇ ਮਾਤਰਮ ਦੇ ਅਪਮਾਨ ਸਣੇ ਕਈ ਬਿੱਲ ਹੋਣਗੇ ਪੇਸ਼
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • fake noc scandal
    ਜਾਅਲੀ NOC ਨਾਲ ਰਜਿਸਟਰੀਆਂ ਕਰਵਾਉਣ ਵਾਲੇ ਅਫ਼ਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ
  • ludhiana baba sahib
    ਲੁਧਿਆਣਾ 'ਚ ਬਾਬਾ ਸਾਹਿਬ ਦੀ ਪ੍ਰਤਿਮਾ 'ਤੇ ਲੱਗੇ ਸ਼ੀਸ਼ੇ ਦੀ ਭੰਨਤੋੜ! ਜਥੇਬੰਦੀਆਂ ਵੱਲੋਂ ਕਾਰਵਾਈ ਦੀ ਮੰਗ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • nse to start futures and options trading on   nifty india fpi 150   from august 12
    12 ਅਗਸਤ ਤੋਂ ‘ਨਿਫਟੀ ਇੰਡੀਆ FPI 150’ ’ਤੇ ਵਾਅਦਾ ਅਤੇ ਵਿਕਲਪ ਕਾਰੋਬਾਰ ਸ਼ੁਰੂ ਕਰੇਗਾ NSE
  • dowry case in nawanshahr
    45 ਲੱਖ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕੀਤਾ ਤੰਗ ਪਰੇਸ਼ਾਨ! ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • six members of jagga phukiwal gang arrested in barista cafe firing case
      ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ...
    • punjab police employee found in an intoxicated state drug positive in dope test
      ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
    • sukhjinder singh randhawa s big statement on raja warring
      ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
    • eggs and chicken are going to be expensive
      ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
    • pm modi visit to jalandhar land of doaba has become a launching pad for bjp
      PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
    • arrested sho gurinderjit nagra appears in court gets 3 day police remand
      ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +