Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    1:55:46 PM

  • deadline set to make chandigarh drug free

    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ,...

  • a major threat to the youth of punjab

    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਪੰਜਾਬ ਪੁਲਸ...

  • shots fired at a house in phagwara

    ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ...

  • uk breakup

    ਟੁੱਟਣ ਕੰਢੇ ਪਹੁੰਚਿਆ UK ! ਬਣਨਗੇ 3 ਨਵੇਂ ਦੇਸ਼

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • SAD ਵਿਧਾਨ ਸਭਾ 'ਚ ਮਤਾ ਪੇਸ਼ ਕਰ ਕੇ ਸੂਬੇ ਨੂੰ ਖੇਤੀ ਕਾਨੂੰਨਾਂ ਤੇ BSF ’ਤੇ ਕੇਂਦਰ ਦੇ ਕਦਮਾਂ ਨੂੰ ਰੋਕਣ ਦੀ ਕਰੇਗਾ ਕੋਸ਼ਿਸ਼

PUNJAB News Punjabi(ਪੰਜਾਬ)

SAD ਵਿਧਾਨ ਸਭਾ 'ਚ ਮਤਾ ਪੇਸ਼ ਕਰ ਕੇ ਸੂਬੇ ਨੂੰ ਖੇਤੀ ਕਾਨੂੰਨਾਂ ਤੇ BSF ’ਤੇ ਕੇਂਦਰ ਦੇ ਕਦਮਾਂ ਨੂੰ ਰੋਕਣ ਦੀ ਕਰੇਗਾ ਕੋਸ਼ਿਸ਼

  • Updated: 27 Oct, 2021 09:42 PM
Chandigarh
sad will try to stop the centre  s move on agriculture laws and bsf
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਵਿਧਾਨ ਸਭਾ ਵਿਚ ਮਤਾ ਪੇਸ਼ ਕਰ ਕੇ ਯਕੀਨੀ ਬਣਾਏਗੀ ਕਿ ਸਦਨ ਪੰਜਾਬ ਵਜ਼ਾਰਤ ਨੂੰ ਹਦਾਇਤ ਕਰੇ ਕਿ ਉਹ ਸਿਵਲ ਤੇ ਪੁਲਸ ਮਸ਼ੀਨਰੀ ਸਮੇਤ ਸੂਬੇ ਦੀ ਮਸ਼ੀਨਰੀ ਦੀ ਵਰਤੋਂ ਕਰ ਕੇ ਕੇਂਦਰ ਸਰਕਾਰ ਨੂੰ ਖੇਤੀਬਾੜੀ ’ਤੇ ਕਾਲੇ ਕਾਨੂੰਨਾਂ  ਰਾਹੀਂ ਅਤੇ ਬੀ ਐਸ ਐਫ ਰਾਹੀਂ ਪੰਜਾਬ ਪੁਲਸ ਦੀ ਸੰਵਿਧਾਨਕ ਅਥਾਰਟੀ ’ਤੇ ਡਾਕਾ ਮਾਰਨ ਤੋਂ ਰੋਕੇ।

ਇਥੇ ਰਾਜਪੁਰਾ, ਜਿਥੋਂ ਸਰਦਾਰ ਚਰਨਜੀਤ ਸਿੰਘ ਬਰਾੜ ਪਾਰਟੀ ਦੇ ਉਮੀਦਵਾਰ ਹਨ, ਵਿਖੇ ਲੋਕਾਂ ਨਾਲ ਸੰਪਰਕ ਦੀ ਰੁਝੇਵਿਆਂ ਭਰੀ ਮੁਹਿੰਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਦਨ ਸਿਰਫ ਗੈਰ ਪ੍ਰਭਾਵਸ਼ਾਲੀ ਮਤਾ ਨਹੀਂ ਬਲਕਿ ਇਕ ਨਿਰਦੇਸ਼ ਜਾਰੀ ਕਰੇ। ਅਸੀਂ ਸਦਨ ਤੋਂ ਇਹ ਸਪਸ਼ਟ ਨਿਰਦੇਸ਼ ਚਾਹਾਂਗੇ ਕਿ ਇਸ ਫੈਸਲੇ ਨੂੰ ਲਾਗੂ ਕਰਨ ਦੀ ਜ਼ਿੰਮੇਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੋਵੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਬੀ ਐਸ ਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਦੀ ਹਮਾਇਤ ਕੀਤੀ ਹੈ, ਉਸ ਤੋਂ ਸਾਬਤ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਕੇਂਦਰ ਨਾਲ ਰਲੀ ਸੀ ਤਾਂ ਜੋ ਇਹ ਕਦਮ ਸੰਭਵ ਹੋ ਪਾਉਂਦਾ । ਉਹਨਾਂ ਕਿਹਾ ਕਿ ਅਜਿਹੇ ਫੈਸਲੇ ਸਿਰਫ ਚੰਦ ਦਿਨਾਂ ਵਿਚ ਨਹੀਂ ਲਏ ਜਾ ਸਕਦੇ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਇਹ ਮਾਮਲਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਵਿਚਾਰਿਆ ਗਿਆ ਹੋਵੇ। ਉਹਨਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸ ਵੇਲੇ ਵਜ਼ਾਰਤ ਦਾ ਹਿੱਸਾ ਸਨ ਤੇ ਇਸ ਕਦਮ ਤੋਂ ਵਾਕਫ ਸਨ। ਉਹਨਾਂ ਕਿਹਾ ਕਿ ਹੁਣ ਉਹਨਾਂ ਨੂੰ ਮਗਰ ਮੱਛ ਦੇ ਹੰਝੂ ਨਹੀਂ ਕੇਰਨੇ ਚਾਹੀਦੇ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਪੰਜਾਬੀਆਂ ਨਾਲ ਇਹ ਵੇਰਵੇ ਵੀ ਸਾਂਝੇ ਕਰਨ ਕਿ ਕਿਵੇਂ ਲੋਕਾਂ ਦੇ ਮਿਹਨਤ ਨਾਲ ਕਰਾਏ ਕਰੋੜਾਂ ਰੁਪਏ ਰੋਜ਼ਾਨਾ ਉਹਨਾਂ ਦਾ  ‘ਆਮ ਤੇ ਗਰੀਬ ਆਦਮੀ’ ਵਜੋਂ ਅਕਸ ਉਭਾਰਨ ’ਤੇ ਬਰਬਾਦ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਕਦੇ ਵੀ ਇਕ ਵਿਅਕਤੀ ਦੇ ਆਮ ਤੇ ਗਰੀਬ ਆਦਮੀ ਵਜੋਂ ਅਕਸ ਨੁੰ ਇੰਨਾ ਮਹਿੰਗਾ ਨਹੀਂ ਵੇਖਿਆ। ਉਹਨਾਂ ਕਿਹਾ ਕਿ ਗਰੀਬਾਂ ਅਤੇ ਬੇਰੋਜ਼ਗਾਰਾਂ ਦਾ ਪੈਸਾ ਇਕ ਅਮੀਰ ਆਦਮੀ ਨੂੰ ਗਰੀਬ ਦਰਸਾਉਣ ਲਈ ਬਰਬਾਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਇਸ ਨੂੰ ਮਨੁੱਖਤਾ ਦੇ ਇਤਿਹਾਸ ਵਿਚ ਦੋਗਲੇਪਨ ਦਾ ਇਕ ਹੋਰ ਉਦਾਹਰਣ ਆਖ ਸਕਦੇ ਹਨ।

ਚੰਨੀ ਦੇ ਪੰਜਾਬ ਵਿਚ ਨਿਵੇਸ਼ ਬਾਰੇ ਵੱਡੇ ਵੱਡੇ ਦਾਅਵਿਆਂ ਨੂੰ ਖਾਰਜ ਕਰਦਿਆਂ ਸਰਦਾਰ ਬਾਦਲ ਨੇ ਚੁਣੌਤੀ ਦਿੱਤੀ ਕਿ ਮੁੱਖ ਮੰਤਰੀ ਸਰਕਾਰੀ ਵੈਬਸਾਈਟ ’ਤੇ ਵੇਰਵਾ ਦੇਣ ਕਿ ਕੀ ਇਕ ਕਰੋੜ ਰੁਪਏ ਦਾ ਵੀ ਨਿਵੇਸ਼ ਉਹਨਾਂ ਦੇ ਇਸ ਨਿਵੇਸ਼ ਸੰਮੇਲਨ ਦੇ ਸਦਕਾ ਅਸਲ ਵਿਚ ਹੋਇਆ ਹੋਵੇ। ਉਹਨਾਂ ਕਿਹਾ ਕਿ ਚੰਨੀ ਜਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜੋ ਵੀ ਨਿਵੇਸ਼ ਹੋਏ ਹਨ, ਉਹਨਾਂ ਨੂੰ ਜੇਕਰ ਜੋੜਿਆ ਜਾਵੇ ਤਾਂ ਇਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਹੋਏ ਕਿਸੇ ਇਕ ਵੀ ਪ੍ਰਾਜੈਕਟ ਦੇ ਬਰਾਬਰ ਵੀ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਤੁਸੀਂ 22000 ਕਰੋੜ ਰੁਪਏ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਜਾਂ ਕੌਮਾਰੀ ਹਵਾਈ ਅੱਡੇ ਜਾਂ ਚਾਰ ਜਾਂ ਛੇ ਲਾਈਨਾਂ ਦੇ ਐਕਸਪ੍ਰੈਸਵੇਅ ਜਾਂ ਏਮਜ਼ ਬਠਿੰਡਾ ਵਰਗੇ ਛੋਟੇ ਪ੍ਰਾਜੈਕਟਾਂ ਦੀ ਵੀ ਗੱਲ ਹੋਵੇ ਤਾਂ ਕਾਂਗਰਸ ਅਮਰਿੰਦਰ ਸਿੰਘ ਅਤੇ ਚੰਨੀ ਦੇ ਰਾਜਕਾਲ ਵੇਲੇ ਦਾ ਅਜਿਹਾ ਇਕ ਵੀ ਪ੍ਰਾਜੈਕਟ ਨਹੀਂ ਦੱਸ ਸਕਦੀ ਜੋ ਇਹਨਾਂ ਪ੍ਰਾਜੈਕਟਾਂਦੇ ਬਰਾਬਰ ਦਾ ਹੋਵੇ।

ਅਕਾਲੀ ਦਲ ਪ੍ਰਧਾਨ ਨੇ ਛੋਟੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਲਾਲ ਫੀਤਾਸ਼ਾਹੀ ਖਤਮ ਕਰੇਗੀ ਅਤੇ ਸੂਬੇ ਵਿਚ ਇੰਡਸਟਰੀ ਲਾਉਣ ਦੀ ਪ੍ਰਕਿਰਿਆ ਸੁਖਾਲੀ ਬਣਾਏਗੀ। ਉੲਨਾਂ ਕਿਹਾ ਕਿ ਵਿਭਾਗ ਇਨਵੈਸਟ ਪੰਜਾਬ ਜੋ ਸਾਡੀ ਸਰਕਾਰ ਵੇਲੇ ਬਣਾਇਆ ਗਿਆ ਸੀ, ਹੁਣ ਡਿਸਇਨਵੈਸਟ ਪੰਜਾਬ ਬਣ ਗਿਆ ਹੈ ਤੇ ਮੈਂ ਉਦਯੋਗਪਤੀਆਂ ਨੁੰ ਭਰੋਸਾ ਦੁਆਉਂਦਾ ਹੈ ਕਿ ਇਹ ਮੁੜ ਲੀਹ ’ਤੇ ਪਾਇਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - 'ਮਨੁੱਖਤਾ ਨੂੰ ਬਚਾਉਣ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਦੇਸ਼ ਤੇ ਕੌਮ ਕਦੇ ਭੁਲਾ ਨਹੀਂ ਸਕਦੇ'

ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਨਲਾਸ ਪਿੰਡ ਵਿਚ ਭੋਲੇ ਸ਼ੰਕਰ ਦੇ ਮੰਦਿਰ ਵਿਖੇ ਮੱਥਾ ਟੇਕਿਆ। ਉਹਨਾਂ ਨੇ ਉਦਯੋਗਪਤੀਆਂ ਨਾਲ ਵੀ ਮੁਲਾਕਾਤ ਕੀਤੀ ਤੇ ਸਰਕਾਰ ਬਣਨ ’ਤੇ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਵੀ ਭਰੋਸਾ ਦੁਆਇਆ। ਉਹਨਾਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਵਕੀਲਾਂ ਦੀ ਭਲਾਈ ਵਾਸਤੇ ਕੰਮ ਕਰਨ ਦਾ ਵੀ ਭਰੋਸਾ ਦੁਆਇਆ। ਉਹਨਾਂ ਨੇ ਡਾ. ਬੀ ਆਰ ਅੰਬੇਡਕਰ ਨੁੰ ਆਈ ਟੀ ਆਈ ਚੌਂਕ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਉਹਨਾਂ ਦੇ ਬੁੱਤ ਨੁੰ ਵਾਰ ਵਾਰ ਤੋੜਨ ’ਤੇ ਚਿੰਤਾ ਵੀ ਪ੍ਰਗਟ ਕੀਤੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ’ਤੇ ਅਜਿਹੇ ਤੱਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪੁਰਾ ਦੀਆਂ ਵੱਖ ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਜਿਸ ਦੌਰਾਨ ਲੋਕਾਂ ਨੇ ਨਹਿਰੀ ਪਾਣੀ ਦੀ ਘਾਟ ਅਤੇ ਹਲਕੇ ਵਿਚ ਕਾਨੂੰਨਹੀਣਤਾ ਦਾ ਮਾਮਲਾ ਚੁੱਕਿਆ। ਉਹਨਾਂ ਨੇ ਸਥਾਨਕ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਦਾ ਵੀ ਦੋਸ਼ ਲਗਾਇਆ। ਇਸ ’ਤੇ ਅਕਾਲੀ ਦਲ ਦੇ ਪ੍ਰਧਾਨ ਨੇ ਵਿਧਾਇਕ ਦੀਆਂ ਗਲਤ ਕਾਰਵਾਈਆਂ ਦੀ ਪੜਤਾਲ ਦਾ ਭਰੋਸਾ ਦੁਆਇਆ। ਉਹਨਾਂ ਨੇ ਗੈਰ ਕਾਨੂੰਨੀ ਡਿਸਟੀਲਰੀ ਚਲਾਉਣ ਲਈ ਵੀ ਵਿਧਾਇਕ ਖਿਲਾਫ ਕਾਨੂੰਨੀ ਕਾਰਵਾਈ ਦਾ ਭਰੋਸਾ ਦੁਆਇਆ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦਾ ਐਸ ਓ ਆਈ ਦੇ ਸੈਂਕੜੇ ਕਾਰਕੁੰਨਾਂ ਨੇ ਮੋਟਰ ਸਾਈਕਲਾਂ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਐਨ ਕੇ ਸ਼ਰਮਾ ਵੀ ਹੋਰ ਆਗੂਆਂ ਦੇ ਨਾਲ ਮੌਜੂਦ ਸਨ।

  • SAD
  • agriculture laws
  • SAD ਵਿਧਾਨ ਸਭਾ
  • ਖੇਤੀ ਕਾਨੂੰਨਾਂ

ਮਾਮਲਾ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ : 116ਵੇਂ ਜਥੇ ’ਚ 14 ਸਿੰਘਾਂ ਨੇ ਦਿੱਤੀ ਗ੍ਰਿਫ਼ਤਾਰੀ

NEXT STORY

Stories You May Like

  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • bsf  bangladeshi national  gold biscuits  recovered
    BSF ਨੇ ਫੜਿਆ ਬੰਗਲਾਦੇਸ਼ੀ ਨਾਗਰਿਕ, 17 ਕਰੋੜ ਰੁਪਏ ਤੋਂ ਵੱਧ ਸੋਨੇ ਦੇ ਬਿਸਕੁਟ ਬਰਾਮਦ
  • punjab haryana legislative assembly building  email
    ਵੱਡੀ ਖ਼ਬਰ : ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
Trending
Ek Nazar
imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • flight from kolkata to chandigarh diverted to jaipur due to bad weather
      ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਉਡਾਣ ਖ਼ਰਾਬ ਮੌਸਮ ਕਾਰਨ ਜੈਪੁਰ ਡਾਇਵਰਟ
    • punjab horrific collision between school van and prtc bus
      ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ ਟੱਕਰ, ਪਈਆਂ ਚੀਕਾਂ, ਕਈ ਬੱਚਿਆਂ...
    • punjab police have deployed new drone detection platforms at the border
      ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
    • youth dies due to drugs
      ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਘਰ, ਨੌਜਵਾਨ ਦੀ ਮੌਤ
    • a new  wrong number call  scam in punjab
      ਪੰਜਾਬ ’ਚ ਕੁੜੀਆਂ ਦਾ ‘ਗਲਤੀ ਨਾਲ ਕਾਲ’ ਵਾਲਾ ਨਵਾਂ ਜਾਲ! ਮੁੰਡੇ ਨੂੰ ਬੇਹੋਸ਼ ਕਰਕੇ...
    • public holiday in punjab tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
    • warning of thunderstorms and heavy rain in punjab until the 17th
      ਪੰਜਾਬ 'ਚ 17 ਤਾਰੀਖ਼ ਤੱਕ ਬਿਜਲੀ-ਗਰਜ ਤੇ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ...
    • congress to participate in the september 15 chandigarh protest
      15 ਸਤੰਬਰ ਦੇ ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਵੇਗੀ ਕਾਂਗਰਸ : ਸੱਚਰ
    • kullu valley  s   amarphal   to reach the country  s markets by rail
      ਕੁੱਲੂ ਘਾਟੀ ਦਾ 'ਅਮਰਫਲ' ਰੇਲ ਰਾਹੀਂ ਪੁੱਜੇਗਾ ਦੇਸ਼ ਦੀਆਂ ਮੰਡੀਆਂ 'ਚ,...
    • punjab police
      BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ ਮੁਕਾਬਲੇ 'ਚ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +