Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    6:35:31 AM

  • vehicles without high security number plates will not get petrol or diesel

    ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸਦਰ ਬਾਜ਼ਾਰ ਦੀ ਸੜਕ ਬਣੀ ਜਾਨਲੇਵਾ! ਬਰਸਾਤ ਮਗਰੋਂ ਟੋਇਆਂ 'ਚ ਤਬਦੀਲ ਹੋਇਆ ਪੂਰਾ ਰਾਹ

PUNJAB News Punjabi(ਪੰਜਾਬ)

ਸਦਰ ਬਾਜ਼ਾਰ ਦੀ ਸੜਕ ਬਣੀ ਜਾਨਲੇਵਾ! ਬਰਸਾਤ ਮਗਰੋਂ ਟੋਇਆਂ 'ਚ ਤਬਦੀਲ ਹੋਇਆ ਪੂਰਾ ਰਾਹ

  • Edited By Anmol Tagra,
  • Updated: 17 Jun, 2025 03:45 PM
Sangrur-Barnala
sadar bazar road
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਬਰਨਾਲਾ ਸ਼ਹਿਰ ਦਾ ਮੁੱਖ ਸਦਰ ਬਾਜ਼ਾਰ ਮੰਗਲਵਾਰ ਸਵੇਰੇ ਹੋਈ ਬਾਰਸ਼ ਤੋਂ ਬਾਅਦ ਜਲਥਲ ਅਤੇ ਟੋਇਆਂ ਦਾ ਅਜਿਹਾ ਖੌਫਨਾਕ ਨਜ਼ਾਰਾ ਪੇਸ਼ ਕਰਦਾ ਦਿਖਿਆ ਕਿ ਲੋਕ ਸੜਕ 'ਤੇ ਚੱਲਣ ਤੋਂ ਵੀ ਡਰਨ ਲੱਗੇ। ਦਰਅਸਲ, ਸੀਵਰੇਜ ਅਤੇ ਪਾਈਪਲਾਈਨ ਦਾ ਕੰਮ ਤਾਂ ਮਹੀਨਿਆਂ ਪਹਿਲਾਂ ਪੂਰਾ ਕਰ ਲਿਆ ਗਿਆ ਸੀ ਅਤੇ ਪਾਈਪਾਂ ਵੀ ਵਿਛ ਚੁੱਕੀਆਂ ਹਨ, ਪਰ ਨਗਰ ਕੌਂਸਲ ਵੱਲੋਂ ਸੜਕ ਦਾ ਨਿਰਮਾਣ ਨਾ ਕਰਵਾਏ ਜਾਣ ਕਾਰਨ ਬਾਜ਼ਾਰ ਦੀ ਹਾਲਤ ਬੇਹੱਦ ਤਰਸਯੋਗ ਹੋ ਗਈ ਹੈ। ਬਾਰਸ਼ ਤੋਂ ਬਾਅਦ ਟੋਇਆਂ ਵਿੱਚ ਪਾਣੀ ਭਰ ਗਿਆ, ਜਿਸ ਨਾਲ ਪੂਰਾ ਇਲਾਕਾ ਚਿੱਕੜ ਨਾਲ ਭਰਿਆ ਨਜ਼ਰ ਆਇਆ।

ਬਰਸਾਤ ਬਣੀ ਮੁਸੀਬਤ, ਟਰਾਲੀ ਤੱਕ ਧੱਸੀ

ਸਦਰ ਬਾਜ਼ਾਰ ਦੀ ਸਥਿਤੀ ਇੰਨੀ ਖਰਾਬ ਹੋ ਗਈ ਕਿ ਬਾਂਸਾਂਵਾਲਾ ਮੋਰਚਾ ਖੇਤਰ ਵਿਚ ਇੱਟਾਂ ਨਾਲ ਭਰੀ ਇੱਕ ਟਰਾਲੀ ਵਿਚਕਾਰ ਬਾਜ਼ਾਰ ਵਿੱਚ ਹੀ ਟੋਏ ਵਿੱਚ ਧੱਸ ਗਈ। ਇਹ ਘਟਨਾ ਨਾ ਕੇਵਲ ਟਰਾਲੀ ਮਾਲਕ ਲਈ ਨੁਕਸਾਨਦੇਹ ਰਹੀ, ਬਲਕਿ ਰਾਹਗੀਰਾਂ ਲਈ ਵੀ ਸੰਕਟ ਦਾ ਕਾਰਨ ਬਣ ਗਈ। ਲੋਕ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਨੂੰ ਕੱਢਣ ਲਈ ਮੁਸ਼ੱਕਤ ਕਰਦੇ ਨਜ਼ਰ ਆਏ। ਜਗ੍ਹਾ-ਜਗ੍ਹਾ ਪਾਣੀ ਭਰੇ ਟੋਏ, ਟੁੱਟੀਆਂ ਸੜਕਾਂ ਅਤੇ ਚਿੱਕੜ ਨੇ ਇਸ ਰੁੱਝੇ ਹੋਏ ਬਾਜ਼ਾਰ ਨੂੰ ਮਾਨੋ ਜੰਗ ਦਾ ਮੈਦਾਨ ਬਣਾ ਦਿੱਤਾ।

PunjabKesari

ਵਪਾਰੀਆਂ 'ਚ ਗੁੱਸਾ, ਪ੍ਰਸ਼ਾਸਨ ਤੋਂ ਕੀਤੀ ਕਾਰਵਾਈ ਦੀ ਮੰਗ

ਸਦਰ ਬਾਜ਼ਾਰ ਵਿਚ ਵਪਾਰ ਕਰ ਰਹੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸੀਵਰੇਜ ਅਤੇ ਪਾਈਪਲਾਈਨ ਤੋਂ ਬਾਅਦ ਸੜਕ ਦੀ ਖੁਦਾਈ ਕਰਕੇ ਛੱਡ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਲਗਾਤਾਰ ਧੂੜ, ਚਿੱਕੜ, ਅਤੇ ਹੁਣ ਬਾਰਸ਼ ਤੋਂ ਬਾਅਦ ਪਾਣੀ ਭਰਨ ਦੀਆਂ ਸਮੱਸਿਆਵਾਂ ਨੇ ਵਪਾਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਸ਼੍ਰੀ ਅਰੋੜਵੰਸ਼ ਸਭਾ ਦੇ ਪ੍ਰਧਾਨ ਹਰੀਸ਼ ਸਿੰਧਵਾਨੀ, ਭੋਲਾ ਅਰੋੜਾ, ਸੁਮਿਤ ਜੋਧਪੁਰੀਆ ਸਮੇਤ ਹੋਰ ਵਪਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਮੁੱਦੇ 'ਤੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਪਾਈਪਲਾਈਨ ਦਾ ਕੰਮ ਪੂਰਾ ਹੋ ਚੁੱਕਾ ਹੈ ਤਾਂ ਫਿਰ ਸੜਕ ਨਿਰਮਾਣ ਵਿੱਚ ਇੰਨੀ ਲਾਪਰਵਾਹੀ ਕਿਉਂ?

ਪ੍ਰਸ਼ਾਸਨ ਦਾ ਪੱਖ: "ਅਸੀਂ ਬਾਰਸ਼ ਦਾ ਇੰਤਜ਼ਾਰ ਕਰ ਰਹੇ ਸੀ"

ਇਸ ਵਿਸ਼ੇ ਵਿੱਚ ਨਗਰ ਕੌਂਸਲ ਬਰਨਾਲਾ ਦੇ ਕਾਰਜਕਾਰੀ ਅਧਿਕਾਰੀ ਵਿਸ਼ਾਲਦੀਪ ਬੰਸਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ, "ਅਸੀਂ ਬਾਰਸ਼ ਦਾ ਇੰਤਜ਼ਾਰ ਕਰ ਰਹੇ ਸੀ ਤਾਂ ਕਿ ਜੇਕਰ ਮਿੱਟੀ ਨੇ ਹੇਠਾਂ ਧੱਸਣਾ ਹੈ ਤਾਂ ਪਹਿਲਾਂ ਉਹ ਧੱਸ ਜਾਵੇ, ਤਾਂ ਕਿ ਸੜਕ ਨਿਰਮਾਣ ਕਾਰਜ ਪੱਕਾ ਹੋ ਸਕੇ। ਹੁਣ ਅਸੀਂ ਜਲਦ ਹੀ ਸੜਕ ਨਿਰਮਾਣ ਕਰਵਾਵਾਂਗੇ।" ਹਾਲਾਂਕਿ ਈਓ ਦੀ ਇਹ ਸਫਾਈ ਵਪਾਰੀਆਂ ਅਤੇ ਸਥਾਨਕ ਨਾਗਰਿਕਾਂ ਨੂੰ ਸੰਤੁਸ਼ਟ ਨਹੀਂ ਕਰ ਸਕੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਹਿਲਾਂ ਤੋਂ ਇਹ ਰਣਨੀਤੀ ਸੀ, ਤਾਂ ਇਲਾਕੇ ਵਿੱਚ ਅਸਥਾਈ ਚੇਤਾਵਨੀ ਬੋਰਡ ਕਿਉਂ ਨਹੀਂ ਲਗਾਏ ਗਏ?

ਇਹ ਖ਼ਬਰ ਵੀ ਪੜ੍ਹੋ - ਭਾਬੀ ਕਮਲ ਕੌਰ ਦੇ ਹੱਕ 'ਚ ਨਿੱਤਰਿਆ ਨਿਹੰਗ ਸਿੰਘ! ਅੰਮ੍ਰਿਤਪਾਲ ਮਹਿਰੋਂ ਬਾਰੇ ਆਖ਼ ਗਿਆ ਵੱਡੀਆਂ ਗੱਲਾਂ

ਬਜ਼ੁਰਗ, ਔਰਤਾਂ ਅਤੇ ਬੱਚੇ ਹੋਏ ਸਭ ਤੋਂ ਵੱਧ ਪ੍ਰਭਾਵਿਤ

ਸੜਕ ਦੀ ਖਸਤਾ ਹਾਲਤ ਨੇ ਸਿਰਫ਼ ਵਾਹਨ ਚਾਲਕਾਂ ਨੂੰ ਹੀ ਨਹੀਂ, ਬਲਕਿ ਪੈਦਲ ਚੱਲਣ ਵਾਲਿਆਂ ਨੂੰ ਵੀ ਬੁਰੀ ਤਰ੍ਹਾਂ ਪ੍ਰੇਸ਼ਾਨ ਕੀਤਾ। ਬਜ਼ੁਰਗਾਂ ਅਤੇ ਔਰਤਾਂ ਲਈ ਬਾਜ਼ਾਰ ਜਾਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਰਿਹਾ। ਕਈ ਥਾਵਾਂ 'ਤੇ ਪਾਣੀ ਇੰਨਾ ਭਰ ਗਿਆ ਸੀ ਕਿ ਦੁਕਾਨ ਦੇ ਅੰਦਰ ਜਾਣ ਲਈ ਲੋਕਾਂ ਨੂੰ ਪੱਥਰਾਂ ਜਾਂ ਇੱਟਾਂ ਦੀ ਸਹਾਇਤਾ ਲੈਣੀ ਪਈ। ਉੱਥੇ ਹੀ, ਬੱਚਿਆਂ ਦੇ ਫਿਸਲਣ ਅਤੇ ਸੱਟ ਲੱਗਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।

ਟ੍ਰੈਫਿਕ ਵੀ ਹੋਇਆ ਪ੍ਰਭਾਵਿਤ

ਬਾਰਸ਼ ਤੋਂ ਬਾਅਦ ਸੜਕ ਚਿੱਕੜ ਅਤੇ ਪਾਣੀ ਨਾਲ ਲਬਾਲਬ ਹੋ ਗਈ, ਜਿਸ ਨਾਲ ਟ੍ਰੈਫਿਕ ਦਾ ਸੰਚਾਲਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਇੱਟਾਂ ਦੀ ਟਰਾਲੀ ਧੱਸਣ ਕਾਰਨ ਕਰੀਬ ਇਕ ਘੰਟੇ ਤੱਕ ਟ੍ਰੈਫਿਕ ਠੱਪ ਰਿਹਾ, ਅਤੇ ਦੁਕਾਨਾਂ ਵੀ ਦੇਰ ਤੱਕ ਨਹੀਂ ਖੁੱਲ੍ਹ ਸਕੀਆਂ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਹਾਲਾਤ ਇੰਜ ਹੀ ਬਣੇ ਰਹੇ ਤਾਂ ਬਾਜ਼ਾਰ ਵਿੱਚ ਵਪਾਰ ਕਰਨਾ ਮੁਸ਼ਕਲ ਹੋ ਜਾਵੇਗਾ।

PunjabKesari

ਆਮ ਲੋਕਾਂ ਦਾ ਸਵਾਲ: “ਕੀ ਹਰ ਵਾਰ ਹਾਦਸੇ ਦਾ ਇੰਤਜ਼ਾਰ ਹੋਵੇਗਾ?”

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਗਰ ਕੌਂਸਲ ਅਤੇ ਪ੍ਰਸ਼ਾਸਨ ਨੂੰ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਦੇ ਮਾਮਲੇ ਵਿੱਚ ਗੰਭੀਰ ਹੋਣਾ ਚਾਹੀਦਾ ਹੈ। ਜੇਕਰ ਸੜਕ ਨਿਰਮਾਣ ਦਾ ਕੰਮ ਸੀਵਰੇਜ ਕਾਰਜ ਦੇ ਤੁਰੰਤ ਬਾਅਦ ਕਰਵਾ ਦਿੱਤਾ ਗਿਆ ਹੁੰਦਾ, ਤਾਂ ਅੱਜ ਇਹ ਹਾਲਤ ਨਾ ਹੁੰਦੀ। ਕੀ ਹਰ ਵਾਰ ਬਾਰਸ਼ ਅਤੇ ਹਾਦਸੇ ਦਾ ਇੰਤਜ਼ਾਰ ਕਰਨਾ ਹੀ ਪ੍ਰਸ਼ਾਸਨ ਦੀ ਨੀਤੀ ਹੈ? ਲੋਕਾਂ ਨੇ ਇਹ ਸਵਾਲ ਪ੍ਰਸ਼ਾਸਨ ਦੇ ਸਾਹਮਣੇ ਖੜ੍ਹਾ ਕੀਤਾ ਹੈ।

ਸੜਕ ਨਿਰਮਾਣ ਵਿਚ ਦੇਰੀ ਦਾ ਖਾਮਿਆਜ਼ਾ ਆਮ ਜਨਤਾ ਭੁਗਤ ਰਹੀ

ਨਗਰ ਕੌਂਸਲ ਵੱਲੋਂ ਸੜਕ ਨਿਰਮਾਣ ਵਿੱਚ ਕੀਤੀ ਜਾ ਰਹੀ ਦੇਰੀ ਦਾ ਸਿੱਧਾ ਅਸਰ ਬਾਜ਼ਾਰ ਦੇ ਵਪਾਰ ਅਤੇ ਆਮ ਜਨਤਾ ਦੀ ਦਿਨਚਰਿਆ 'ਤੇ ਪੈ ਰਿਹਾ ਹੈ। ਚਿੱਕੜ, ਟੋਏ ਅਤੇ ਜਲਥਲ ਕਾਰਨ ਨਾ ਕੇਵਲ ਆਰਥਿਕ ਨੁਕਸਾਨ ਹੋ ਰਿਹਾ ਹੈ, ਬਲਕਿ ਦੁਰਘਟਨਾਵਾਂ ਦਾ ਖ਼ਤਰਾ ਵੀ ਲਗਾਤਾਰ ਬਣਿਆ ਹੋਇਆ ਹੈ। ਬਰਨਾਲਾ ਸ਼ਹਿਰ ਦੇ ਦਿਲ ਸਦਰ ਬਾਜ਼ਾਰ ਦੀ ਬਦਹਾਲ ਸੜਕਾਂ ਸਥਾਨਕ ਪ੍ਰਸ਼ਾਸਨ ਦੀ ਉਦਾਸੀਨਤਾ ਦਾ ਪ੍ਰਤੱਖ ਪ੍ਰਮਾਣ ਬਣ ਚੁੱਕੀਆਂ ਹਨ। ਜਦੋਂ ਤੱਕ ਨਗਰ ਕੌਂਸਲ ਸੜਕ ਨਿਰਮਾਣ ਕਾਰਜ ਜਲਦ ਸ਼ੁਰੂ ਨਹੀਂ ਕਰਦੀ, ਉਦੋਂ ਤੱਕ ਵਪਾਰੀਆਂ ਅਤੇ ਆਮ ਜਨਤਾ ਦੀਆਂ ਪ੍ਰੇਸ਼ਾਨੀਆਂ ਘੱਟ ਹੋਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਜਨਤਾ ਹੁਣ ਠੋਸ ਕਾਰਵਾਈ ਦੀ ਮੰਗ ਕਰ ਰਹੀ ਹੈ, ਆਸ਼ਵਾਸਨ ਨਹੀਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Barnala
  • Sadar Bazar
  • ਪੰਜਾਬ
  • ਬਰਨਾਲ
  • ਸਦਰ ਬਾਜ਼ਾਰ

3 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪਹਿਲਾਂ ਹੀ ਖ਼ਰੀਦ ਲਓ ਜ਼ਰੂਰੀ ਸਮਾਨ

NEXT STORY

Stories You May Like

  • road made of steel slag in india guinness world records
    ਭਾਰਤ 'ਚ ‘Steel Slag’ ਨਾਲ ਬਣੀ Special ਸੜਕ, ਗਿੰਨੀਜ਼ ਵਰਲਡ ਰਿਕਾਰਡ ’ਚ ਬਣਾਈ ਥਾਂ
  • big incident
    ਟੋਇਆਂ ਤੋਂ ਬਚਣ ਦੀ ਕੋਸ਼ਿਸ਼ 'ਚ ਪਲਟ ਗਏ ਵਾਹਨ, ਨੌਜਵਾਨ ਦੀ ਨਿਕਲੀ ਜਾਨ
  • toxic and adulterated liquor is proving to be deadly
    ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
  • horrific road accident in garhshankar  tragic death of a young man
    ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
  • sikh driver in us
    ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ
  • death case
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • three arrested for life threatening attack
    ਘਰ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਵਾਲੇ 3 ਗ੍ਰਿਫ਼ਤਾਰ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +