Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    10:12:50 AM

  • hotel  room  cleanliness  people  hospital  police

    ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ...

  • leader during elections

    ਕੁਰਸੀ ਦਾ ਚੱਕਰ ; ਵੋਟਰਾਂ ਨੂੰ 'ਪੱਟਣ' ਦਾ ਅਨੋਖਾ...

  • son of speed   records owner

    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ...

  • amit shah to gift projects worth crores to chandigarh residents

    ਚੰਡੀਗੜ੍ਹ ਵਾਸੀਆਂ ਨੂੰ ਅਮਿਤ ਸ਼ਾਹ ਦੇਣਗੇ ਕਰੋੜਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ

PUNJAB News Punjabi(ਪੰਜਾਬ)

ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ

  • Edited By Shivani Attri,
  • Updated: 04 Oct, 2026 12:07 PM
Kapurthala-Phagwara
safe return home of two punjabi girls stranded in oman
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ, ਧੀਰ, ਧੰਜੂ)-ਓਮਾਨ ਦੇ ਮਸਕਟ ਵਿਚ ਫਸੀਆਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਦੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ ਹੋਈ ਹੈ। ਇਹ ਦੋਵੇ ਲੜਕੀਆਂ ਇਸੇ ਸਾਲ ਮਸਕਟ ਪਹੁੰਚੀਆਂ ਸਨ, ਜਿੱਥੇ ੳਨ੍ਹਾਂ ਨੂੰ ਮੋਟੀ ਤਨਖਾਹ ਅਤੇ ਨੌਕਰੀ ਦਾ ਭਰੋਸਾ ਦਿੱਤਾ ਸੀ ਪਰ ਹੋਇਆ ਸਭ ਕੁਝ ਉਲਟ। ਸੁਲਤਾਨਪੁਰ ਲੋਧੀ ਨਿਰਮਲ ਕੁਟੀਆਂ ਇੰਨ੍ਹਾਂ ਕੁੜੀਆਂ ਨਾਲ ਆਏ ਪਰਿਵਾਰਾਂ ਨੇ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਉਨ੍ਹਾਂ ਦੀਆਂ ਧੀਆਂ ਵਾਪਸ ਪਰਿਵਾਰਾਂ 'ਚ ਪਰਤ ਆਈਆਂ ਹਨ। ਇਨ੍ਹਾਂ ਦੋਵੇਂ ਮਾਮਲਿਆਂ ਵਿਚ ਇੰਨ੍ਹਾਂ ਲੜਕੀਆਂ ਨੂੰ ਓਮਾਨ ਲੈ ਜਾਣ ਵਿੱਚ ਕੁੜੀਆਂ ਹੀ ਟ੍ਰੈਵਲ ਏਜੰਟ ਵਜੋਂ ਵਿਚਰ ਰਹੀਆਂ ਸਨ। ਦੋਹਾਂ ਪਰਿਵਾਰਾਂ ਨੇ ਪੁਲਸ ਕੋਲ ਵੀ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਇਨ੍ਹਾਂ ਲੜਕੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਮੁਬਈ ਏਅਰਪੋਰਟ ਤੋਂ ਓਮਾਨ ਲਿਜਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ

ਮੀਡੀਆ ਨਾਲ ਰੂ-ਬ-ਰੂ ਹੁੰਦੇ ਇਨ੍ਹਾਂ ਕੁੜੀਆਂ ਨੇ ਦੱਸਿਆ ਕਿ ਅਜੇ ਵੀ ਮਸਕਟ ਵਿਚ 130 ਦੇ ਕਰੀਬ ਕੁੜੀਆਂ ਫਸੀਆਂ ਹੋਈਆਂ ਹਨ। ਜਿਹੜੀਆਂ ਵਾਪਸੀ ਦੀ ਉਡੀਕ ਕਰ ਰਹੀਆਂ ਹਨ। ਦੋਵਾਂ ਲੜਕੀਆਂ ਦੇ ਪਰਿਵਾਰਾਂ ਵੱਲੋਂ ਸੰਤ ਸੀਚੇਵਾਲ ਨੂੰ ਲਿਖਤੀ ਅਰਜ਼ੀਆਂ ਦੇ ਕੇ ਆਪਣੀਆਂ ਧੀਆਂ ਨੂੰ ਓਮਾਨ ਤੋਂ ਸੁਰੱਖਿਅਤ ਵਾਪਸ ਲਿਆਉਣ ਲਈ ਪਹੁੰਚ ਕੀਤੀ ਸੀ। ਪਰਿਵਾਰਾਂ ਵੱਲੋਂ ਦਿੱਤੀਆਂ ਅਰਜ਼ੀਆਂ ਵਿੱਚ ਓਮਾਨ ਵਿੱਚ ਉਨ੍ਹਾਂ ਦੀਆਂ ਧੀਆਂ ਨਾਲ ਹੋ ਰਹੇ ਸ਼ੋਸ਼ਣ, ਕੁੱਟਮਾਰ, ਧਮਕੀਆਂ ਅਤੇ ਵਾਪਸੀ ਲਈ ਪੈਸਿਆਂ ਦੀ ਮੰਗ ਸਬੰਧੀ ਗੰਭੀਰ ਦੋਸ਼ ਲਗਾਏ ਗਏ ਸਨ।

PunjabKesari
ਜਲੰਧਰ ਜ਼ਿਲ੍ਹੇ ਦੀ ਵਾਪਸ ਆਈ ਕੁੜੀ ਨੇ ਦੱਸਿਆ ਕਿ ਉਹ ਇਸੇ ਸਾਲ ਮਾਰਚ 'ਚ ਓਮਾਨ ਗਈ ਸੀ। ਮਰੀਅਮ ਨਾਂਅ ਦੀ ਲੜਕੀ ਨੇ ਉਸ ਨੂੰ ਉਮਾਨ ਵਿੱਚ ਬਿਊਟੀ ਪਾਰਲਰ ਵਿੱਚ ਕੰਮ ਕਰਨ ਅਤੇ 25 ਤੋਂ 30 ਹਜ਼ਾਰ ਪ੍ਰਤੀ ਮਹੀਨਾ ਤਨਖ਼ਾਹ ਦਾ ਭਰੋਸਾ ਦਿੱਤਾ ਸੀ ਪਰ ਉੱਥੇ ਪਹੁੰਚਣ ਤੋਂ ਬਾਅਦ ਉਸ ਨੂੰ ਪਾਰਲਰ ਦੇ ਕੰਮ ਦੀ ਬਜਾਏ ਗਲਤ ਕੰਮਾਂ ਵੱਲ ਧੱਕਣ ਦੀ ਕੋਸ਼ਿਸ਼ ਕੀਤੀ ਗਈ। ਵਿਰੋਧ ਕਰਨ ’ਤੇ ਉਸ ਨਾਲ ਕੁੱਟਮਾਰ ਅਤੇ ਮਾਨਸਿਕ ਤਸ਼ੱਦਦ ਕੀਤਾ ਗਿਆ।

ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਲੜਕੀ ਦਾ ਪਾਸਪੋਰਟ ਖੋਹ ਲਿਆ ਗਿਆ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਤੱਕ ਦਿੱਤੀਆਂ ਗਈਆਂ। ਮਰੀਅਮ ਉਨ੍ਹਾਂ ਕੋਲੋ ਕਦੇਂ 20 ਹਾਜ਼ਰ ਕਦੇਂ 35 ਹਾਜ਼ਰ ਮੰਗਵਾਉਂਦੀ ਰਹੀ। ਏਸੇ ਤਰ੍ਹਾਂ ਆਪਣੀ ਧੀ ਦੀ ਓਮਾਨ ਵਿਚ ਸਲਾਮਤੀ ਲਈ ਆਪਣਾ ਮੋਟਰ ਸਾਈਕਲ ਵੇਚਣਾ ਪਿਆ। ਪਰਿਵਾਰ ਨੇ 1 ਜੁਲਾਈ ਨੂੰ ਸੰਤ ਸੀਚੇਵਾਲ ਦੇ ਦਫ਼ਤਰ ਨਾਲ ਸੰਪਰਕ ਕਰਕੇ ਆਪਣੀ ਧੀ ਦੀ ਸੁਰੱਖਿਅਤ ਵਾਪਸੀ ਲਈ ਮਦਦ ਦੀ ਅਪੀਲ ਕੀਤੀ ਸੀ। ਲਗਾਤਾਰ ਯਤਨਾਂ ਤੋਂ ਬਾਅਦ ਲੜਕੀ 7 ਸਤੰਬਰ ਨੂੰ ਸੁਰੱਖਿਅਤ ਆਪਣੇ ਪਰਿਵਾਰ ਕੋਲ ਭਾਰਤ ਵਾਪਸ ਪਹੁੰਚ ਗਈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਦੂਜੀ ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਉਨ੍ਹਾਂ ਦੇ ਪਿੰਡ ਦੀ ਰਹਿਣ ਵਾਲੀ ਅੰਜੂ ਨਾਂਅ ਦੀ ਲੜਕੀ ਰਾਹੀ ਓਮਾਨ ਵਿਚ ਘਰੇਲੂ ਕੰਮ ਕਰਨ ਦਾ ਕਹਿ ਕੇ ਲੈਕੇ ਗਈ ਸੀ।

ਇਹ ਵੀ ਪੜ੍ਹੋ: 29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ

ਪਰਿਵਾਰ ਮੁਤਾਬਕ ਸ਼ੁਰੂ ਵਿਚ ਲਗਭਗ ਦੋ ਮਹੀਨੇ ਤੱਕ ਸਭ ਕੁਝ ਠੀਕ ਰਿਹਾ ਪਰ ਬਾਅਦ ਵਿਚ ਲੜਕੀ ਦੀ ਸਿਹਤ ਖ਼ਰਾਬ ਹੋ ਗਈ ਅਤੇ ਉਸ ਨੂੰ ਲੋੜੀਂਦਾ ਇਲਾਜ ਅਤੇ ਦਵਾਈਆਂ ਨਹੀਂ ਮਿਲੀਆਂ। ਪਰਿਵਾਰ ਨੇ ਦੋਸ਼ ਲਗਾਇਆ ਕਿ ਲੜਕੀ ਨੂੰ ਭਾਰਤ ਵਾਪਸ ਭੇਜਣ ਲਈ ਉਨ੍ਹਾਂ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ ਗਈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਵਾਪਸ ਨਾ ਭੇਜਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪਰਿਵਾਰ ਨੇ ਆਪਣਾ ਘਰ ਅਤੇ ਘਰ ਗਹਿਣੇ ਰੱਖ ਕੇ ਇੱਕ ਲੱਖ ਰੁਪਏ ਦਾ ਪ੍ਰਬੰਧ ਕਰਕੇ ਸਬੰਧਤ ਵਿਅਕਤੀਆਂ ਨੂੰ ਦਿੱਤੇ। ਇਸ ਦੇ ਬਾਵਜੂਦ ਹੋਰ ਪੈਸਿਆਂ ਦੀ ਮੰਗ ਕੀਤੀ ਗਈ ਅਤੇ ਪਰਿਵਾਰ ’ਤੇ ਹੋਰ ਲੜਕੀਆਂ ਭੇਜਣ ਲਈ ਵੀ ਦਬਾਅ ਪਾਇਆ ਗਿਆ। ਕਪੂਰਥਲਾ ਜ਼ਿਲ੍ਹੇ ਦੇ ਪਰਿਵਾਰ ਨੇ 11 ਅਗਸਤ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਪਹੁੰਚ ਕਰਕੇ ਆਪਣੀ ਧੀ ਦੀ ਸੁਰੱਖਿਅਤ ਵਾਪਸੀ ਲਈ ਮਦਦ ਦੀ ਅਪੀਲ ਕੀਤੀ ਸੀ। ਸੰਤ ਸੀਚੇਵਾਲ ਦੇ ਯਤਨਾਂ ਤੋਂ ਬਾਅਦ ਇਹ ਲੜਕੀ 23 ਅਗਸਤ ਨੂੰ ਸੁਰੱਖਿਅਤ ਭਾਰਤ ਵਾਪਸ ਆ ਗਈ।

ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਵਿਦੇਸ਼ ਵਿੱਚ ਨੌਕਰੀ ਦੇ ਨਾਂ ’ਤੇ ਮਨੁੱਖੀ ਤਸਕਰੀ ਅਤੇ ਸ਼ੋਸ਼ਣ ਦੇ ਮਾਮਲੇ ਬਹੁਤ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਬਿਹਤਰ ਭਵਿੱਖ ਦੀ ਆਸ ਵਿਚ ਵਿਦੇਸ਼ ਜਾਂਦੀਆਂ ਹਨ ਪਰ ਜੇ ਉਨ੍ਹਾਂ ਨੂੰ ਉੱਥੇ ਧੋਖੇ, ਤਸ਼ੱਦਦ ਜਾਂ ਸ਼ੋਸ਼ਣ ਦਾ ਸਾਹਮਣਾ ਕਰਨਾ ਪਵੇ ਤਾਂ ਇਹ ਸਿਰਫ਼ ਇੱਕ ਪਰਿਵਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਪੀੜ ਹੈ। ਸਰਕਾਰਾਂ ਨੂੰ ਅਜਿਹੇ ਮਾਮਲਿਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਲੋਕਾਂ ਨੂੰ ਵੀ ਵਿਦੇਸ਼ ਭੇਜਣ ਤੋਂ ਪਹਿਲਾਂ ਏਜੰਟ, ਵੀਜ਼ਾ, ਨੌਕਰੀ ਅਤੇ ਕੰਮ ਦੇ ਸਥਾਨ ਦੀ ਪੂਰੀ ਪੜਤਾਲ ਕਰਨੀ ਚਾਹੀਦੀ ਹੈ। ਵਿਦੇਸ਼ਾਂ ਵਿਚ ਮੁਸੀਬਤ ਵਿਚ ਫਸੇ ਪੰਜਾਬੀਆਂ ਦੀ ਮਦਦ ਲਈ ਲਗਾਤਾਰ ਯਤਨ ਕਰ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਦਖਲ ਨਾਲ ਹੁਣ ਤੱਕ ਕਰੀਬ 190 ਲੜਕੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਵੱਖ-ਵੱਖ ਦੇਸ਼ਾਂ ਵਿਚ ਫਸੀਆਂ ਜਾਂ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਲੜਕੀਆਂ ਸ਼ਾਮਲ ਹਨ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Safe return home
  • Punjabi girls Oman
  • ਪੰਜਾਬੀ ਕੁੜੀਆਂ
  • ਸੁਰੱਖਿਅਤ ਘਰ ਵਾਪਸੀ
  • ਹੱਡਬੀਤੀ

ਟਰੈਕਟਰ-ਟਰਾਲੀ ਤੇ ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਮੌਤ

NEXT STORY

Stories You May Like

  • raghav chaddha
    ਆਫ ਦਿ ਰਿਕਾਰਡ ; ਰਾਜਧਾਨੀ ’ਚ ਰਾਘਵ ਚੱਢਾ ਦੀ ਘਰ ਵਾਪਸੀ
  • practiced batting to return to form  harmanpreet kaur
    ਫ਼ਾਰਮ 'ਚ ਵਾਪਸੀ ਲਈ ਘਰ 'ਚ ਦਿਨ 'ਚ 3 ਵਾਰ ਬੱਲੇਬਾਜ਼ੀ ਦਾ ਕੀਤਾ ਅਭਿਆਸ: ਹਰਮਨਪ੍ਰੀਤ ਕੌਰ
  • kanjak  girls  female teacher  theft  police
    ਕੰਜਕਾਂ ਮੌਕੇ ਘਰ ਸੱਦੀਆਂ ਕੁੜੀਆਂ ! ਚੋਰੀ ਦੇ ਸ਼ੱਕ 'ਚ ਬੰਧਕ ਬਣਾ ਕੇ ਕੁੱਟੀਆਂ, ਪੁਲਸ ਵਲੋਂ ਮਾਮਲਾ ਦਰਜ
  • major stir in punjab politics bibi jagir kaur may return to the akali dal
    ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ
  • indians in yemen
    ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ
  • jewelry and cash stolen from head constable  s house
    ਪੰਜਾਬ 'ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ 'ਚ ਗਏ ਹੈੱਡ ਕਾਂਸਟੇਬਲ ਦੇ ਘਰ ਹੋ ਗਿਆ ਵੱਡਾ ਕਾਂਡ
  • tanker targeted in drone attack reaches romania
    ਡਰੋਨ ਹਮਲੇ ’ਚ ਨਿਸ਼ਾਨਾ ਬਣਿਆ ਟੈਂਕਰ ਰੋਮਾਨੀਆ ਪਹੁੰਚਿਆ, ਸਾਰੇ 9 ਭਾਰਤੀ ਸੁਰੱਖਿਅਤ
  • punjabi culture
    ਵਿਦੇਸ਼ਾਂ 'ਚ ਪੰਜਾਬੀ ਸੱਭਿਆਚਾਰ ਦਾ ਪ੍ਰਸਾਰ: 'ਰੂਹ ਪੰਜਾਬ ਦੀ' ਵੱਲੋਂ ਸਮਾਗਮ ਆਯੋਜਿਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • disproportionate assets case  anticipatory bail for majithia  s relative
      ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ...
    • cabinet approval for service rules for a separate cadre of 2 452 posts for bbmb
      ਬੀ.ਬੀ.ਐੱਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਦੇ ਸੇਵਾ ਨਿਯਮਾਂ ਨੂੰ...
    • 2 heritage chairs from kisan bhawan to be auctioned in luxembourg
      ਕਿਸਾਨ ਭਵਨ ਦੀਆਂ 2 ਹੈਰੀਟੇਜ ਕੁਰਸੀਆਂ ਲਗਜ਼ਮਬਰਗ ’ਚ ਹੋਣਗੀਆਂ ਨਿਲਾਮ
    • ed raids in chandigarh  mohali  and zirakpur
      ਕ੍ਰਿਪਟੋ ਕਰੰਸੀ ਮਾਮਲੇ ’ਚ ਈ. ਡੀ. ਦੀ ਚੰਡੀਗੜ੍ਹ, ਮੋਹਾਲੀ ਤੇ ਜ਼ੀਰਕਪੁਰ ’ਚ...
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • cbi rajbir ghumman chief minister
      ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ
    • punjab police promotions
      ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ! Notification ਜਾਰੀ; ਪੜ੍ਹੋ ਪੂਰੀ...
    • strike in punjab
      ਪੰਜਾਬ 'ਚ 5 ਤੇ 6 ਨਵੰਬਰ ਨੂੰ 'ਕਲਮ ਛੋੜ' ਤੇ 'ਕੰਪਿਊਟਰ ਬੰਦ' ਹੜਤਾਲ!
    • punjab congress meeting
      ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ...
    • man dies after falling while traveling on a motorcycle
      ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ ਕਰਵਾਉਣ ਜਾਂਦੇ ਸਮੇਂ ਪਤੀ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +