Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    7:38:22 PM

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • navjot singh sidhu

    ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ...

  • now banks will work for only 5 days notification going viral

    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਸਹਰਸਾ-ਅੰਮ੍ਰਿਤਸਰ ਐਕਸਪ੍ਰੈਸ ਵਿਸ਼ੇਸ਼ ਰੇਲ ਗੱਡੀਆਂ ਅੱਜ ਅਤੇ ਕੱਲ ਰਹਿਣਗੀਆਂ ਰੱਦ

PUNJAB News Punjabi(ਪੰਜਾਬ)

ਸਹਰਸਾ-ਅੰਮ੍ਰਿਤਸਰ ਐਕਸਪ੍ਰੈਸ ਵਿਸ਼ੇਸ਼ ਰੇਲ ਗੱਡੀਆਂ ਅੱਜ ਅਤੇ ਕੱਲ ਰਹਿਣਗੀਆਂ ਰੱਦ

  • Updated: 20 Dec, 2020 01:35 PM
Faridkot
saharsa amritsar express  trains  canceled
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ): ਉੱਤਰੀ ਰੇਲਵੇ ਨੇ ਅੱਜ ਇਕ ਵਾਰ ਫਿਰ ਪੰਜਾਬ ’ਚ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਰੇਲ ਗੱਡੀਆਂ ਨੂੰ ਰੱਦ ਕਰਨ, ਅੰਸ਼ਕ ਰੱਦ ਕਰਨ, ਸੰਚਾਲਨ ਘਟਾਏ ਜਾਣ ਅਤੇ ਰਸਤਾ ਤਬਦੀਲ ਕੀਤਾ ਗਿਆ ਹੈ। ਅੱਜ ਰੇਲਵੇ ਨੇ ਦੋ ਐਕਸਪ੍ਰੈਸ ਸਪੈਸ਼ਲ ਗੱਡੀਆਂ ਨੂੰ ਰੱਦ ਕਰਨ ਦਾ ਆਦੇਸ਼ ਜਾਰੀ ਕੀਤਾ ਹੈ, ਜਦੋਂ ਕਿ ਹੋਰ ਟ੍ਰੇਨਾਂ ਦੇ ਸੰਚਾਲਨ ਦੇ ਵੱਖ-ਵੱਖ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਰੇਲ ਨੰਬਰ 05531 ਸਹਰਸਾ-ਅੰਮ੍ਰਿਤਸਰ ਐਕਸਪ੍ਰੈਸ ਸਪੈਸ਼ਲ ਟ੍ਰੇਨ ਜੇ.ਸੀ.ਓ. 20 ਦਸੰਬਰ ਨੂੰ ਅਤੇ ਟ੍ਰੇਨ ਨੰਬਰ 05532 ਅੰਮ੍ਰਿਤਸਰ-ਸਹਰਸਾ ਸਪੈਸ਼ਲ ਟ੍ਰੇਨ ਜੇ.ਸੀ.ਓ. ਨੂੰ 21 ਦਸੰਬਰ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਦੁਖ਼ਦ ਖ਼ਬਰ: ਕੈਨੇਡਾ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

ਇਸ ਦੇ ਨਾਲ ਹੀ, ਰੇਲ ਨੰਬਰ 02715 ਨਾਂਦੇੜ-ਅੰਮ੍ਰਿਤਸਰ ਐਕਸਪ੍ਰੈਸ ਜੇ.ਸੀ.ਓ. 20 ਦਸੰਬਰ ਨੂੰ ਨਵੀਂ ਦਿੱਲੀ ਵਿਚ ਸਮਾਪਤ ਹੋਵੇਗੀ। ਰੇਲ ਨੰਬਰ 02716 ਅੰਮ੍ਰਿਤਸਰ-ਨਾਂਦੇੜ ਐਕਸਪ੍ਰੈਸ ਜੇ.ਸੀ.ਓ. 22 ਦਸੰਬਰ ਨੂੰ ਨਵੀਂ ਦਿੱਲੀ ਤੋਂ ਰਵਾਨਾ ਹੋਵੇਗੀ ਅਤੇ ਨਵੀਂ ਦਿੱਲੀ-ਅੰਮ੍ਰਿਤਸਰ-ਨਵੀਂ ਦਿੱਲੀ ਦੇ ਵਿਚਕਾਰ ਅੰਸ਼ਕ ਤੌਰ ’ਤੇ ਰੱਦ ਰਹੇਗੀ।

ਇਹ ਵੀ ਪੜ੍ਹੋ:  ਇਨ੍ਹਾਂ ਪਰਿਵਾਰਾਂ ਨੂੰ ਕਦੇ ਨਾ ਭੁੱਲਣ ਵਾਲਾ ਦੁੱਖ ਦੇ ਗਿਆ 2020, ਵਿਦੇਸ਼ੀ ਧਰਤੀ ਨੇ ਉਜਾੜੇ ਕਈ ਪਰਿਵਾਰ

ਰੇਲ ਗੱਡੀਆਂ ਜਿੰਨਾਂ ਦਾ ਮਾਰਗ ਤਬਦੀਲ ਕੀਤਾ ਗਿਆ ਹੈ ਉਨ੍ਹਾਂ ਟ੍ਰੇਨਾਂ ’ਚ 02903 ਮੁੰਬਈ ਕੇਂਦਰੀ-ਅੰਮ੍ਰਿਤਸਰ ਐਕਸਪ੍ਰੈਸ ਸਪੈਸ਼ਲ, ਰੇਲ ਨੰਬਰ 02904 ਅੰਮ੍ਰਿਤਸਰ- ਮੁੰਬਈ ਸੈਂਟਰਲ ਐਕਸਪ੍ਰੈਸ ਸਪੈਸ਼ਲ ਜੇ. ਸੀ. ਓ ., ਟ੍ਰੇਨ ਨੰ. 04649 ਜਯਾਨਗਰ - ਅਮ੍ਰਿਤਸਰ ਐਕਸਪ੍ਰੈਸ ਸਪੈਸ਼ਲ ਬਿਆਸ-ਤਰਨਤਾਰਨ-ਅੰਮ੍ਰਿਤਸਰ ਨੂੰ ਚਲਾਇਆ ਜਾਵੇਗਾ। ਇਸੇ ਤਰ੍ਹਾਂ ਰੇਲ ਨੰਬਰ 04651 ਜੈਯਾਨਗਰ-ਅੰਮ੍ਰਿਤਸਰ ਐਕਸਪ੍ਰੈਸ ਸਪੈਸ਼ਲ ਜੇ.ਸੀ.ਓ., ਟ੍ਰੇਨ 02925 ਬੈਂਡਰੇਟਰਮਿਨਸ-ਅੰਮ੍ਰਿਤਸਰ ਐਕਸਪ੍ਰੈੱਸ ਸਪੈਸ਼ਲ ਟ੍ਰੇਨ ਜੇ.ਸੀ.ਓ. ਅਤੇ ਰੇਲ ਨੰਬਰ 04652 ਅੰਮ੍ਰਿਤਸਰ - ਜੈਯਾਨਗਰ ਐਕਸਪ੍ਰੈਸ ਸਪੈਸ਼ਲ ਜੇ.ਸੀ.ਓ. ਟ੍ਰੇਨ ਨੂੰ ਅੰਮ੍ਰਿਤਸਰ - ਤਰਨਤਾਰਨ - ਬਿਆਸ ਦੇ ਰਸਤੇ ਚਲਾਉਣ ਦੇ ਆਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ:  ਬਠਿੰਡਾ ਦੀ ਲਾਡਲੀ ਨੇ ਦਿੱਲੀ ’ਚ ਜੱਜ ਬਣ ਕੇ ਚਮਕਾਇਆ ਮਾਪਿਆਂ ਦਾ ਨਾਂ

  • Saharsa-Amritsar Express
  • trains
  • canceled
  • ਸਹਰਸਾ-ਅੰਮ੍ਰਿਤਸਰ ਐਕਸਪ੍ਰੈਸ
  • ਰੇਲ ਗੱਡੀਆਂ
  • ਰੱਦ

ਜਗਰਾਓਂ ’ਚ ਵੱਡੀ ਵਾਰਦਾਤ, NRI ਦੋਸਤਾਂ ਨੇ ਮੋਟਰ ’ਤੇ ਲਿਜਾ ਕੇ ਗੋਲੀਆਂ ਨਾਲ ਭੁੰਨਿਆ ਦੋਸਤ

NEXT STORY

Stories You May Like

  • railway passengers take note
    ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ
  • census preparations intensify in kapurthala
    ਕਪੂਰਥਲਾ 'ਚ ਮਰਦਮਸ਼ੁਮਾਰੀ ਦੀਆਂ ਤਿਆਰੀਆਂ ਤੇਜ਼, ਤਹਿਸੀਲਦਾਰਾਂ, ਈ.ਓਜ਼ ਅਤੇ ਅਮਲੇ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ
  • power supply to be suspended for 8 hours today in the dinanagar area
    ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8 ਘੰਟੇ ਬਿਜਲੀ ਬੰਦ
  • rail roko protest in punjab
    ਪੰਜਾਬ 'ਚ ਰੇਲ ਰੋਕੋ ਅੰਦੋਲਨ, ਜੰਡਿਆਲਾ ਗੁਰੂ ਸਣੇ ਇਨ੍ਹਾਂ 5 ਥਾਵਾਂ 'ਤੇ  'ਚ ਰੇਲ ਆਵਾਜਾਈ ਠੱਪ
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ ਸ਼ਾਨ-ਏ-ਪੰਜਾਬ, ਕਈ ਟ੍ਰੇਨਾਂ ਹੋਈਆਂ ਰੱਦ
  • district magistrate  travel firm  license
    ਟਰੈਵਲ ਫਰਮ ਦਾ ਲਾਈਸੈਂਸ ਰੱਦ
  • licenses of two travel firms cancelled
    ਦੋ ਟ੍ਰੈਵਲ ਫਰਮਾਂ ਦੇ ਲਾਇਸੈਂਸ ਰੱਦ
  • spicejet to start 22 special flights during festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਵਿਸ਼ੇਸ਼ ਉਡਾਣਾਂ ਸ਼ੁਰੂ ਕਰੇਗੀ SpiceJet, ਇਨ੍ਹਾਂ ਰੂਟਾਂ ਲ਼ਈ ਸ਼ੁਰੂ ਹੋਈਆਂ ਉਡਾਣਾਂ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • cricket match  betting  arrest
      ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • girlfriend and boyfriend
      ਪ੍ਰੇਮਿਕਾ ਵੱਲੋਂ ਮਰਵਾਏ ਗਏ ਪ੍ਰੇਮੀ ਤਜਿੰਦਰ ਦਾ ਹੋਇਆ ਅੰਤਿਮ ਸੰਸਕਾਰ, ਹਰ ਅੱਖ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • punjab board s new formula for revision in certificates
      ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +