Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:36:59 PM

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ: ਮੰਗਲਵਾਰ ਨੂੰ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਤਨਖਾਹ ਕਟੌਤੀ ਲਈ 55 ਫੀਸਦੀ ਅਧਿਆਪਕ ਸਹਿਮਤ

PUNJAB News Punjabi(ਪੰਜਾਬਂ)

ਤਨਖਾਹ ਕਟੌਤੀ ਲਈ 55 ਫੀਸਦੀ ਅਧਿਆਪਕ ਸਹਿਮਤ

  • Updated: 06 Dec, 2018 03:46 PM
Patiala
salary  teacher  patiala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ—ਪੰਜਾਬ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ ਪਿਛਲੇ ਸਮੇਂ ਦੌਰਾਨ ਕਾਨੂੰਨ ਪਾਸ ਕੀਤਾ ਗਿਆ। ਇਸ ਮੁਤਾਬਕ ਅਧਿਆਪਕਾਂ ਦੀ ਤਨਖਾਹ ਕਟੌਤੀ ਤੋਂ ਬਾਅਦ ਉਨ੍ਹਾਂ ਨੂੰ ਪੱਕਾ ਕੀਤਾ ਜਾਣਾ ਸੀ। ਜਿਸ ਦੇ ਵਿਰੋਧ ਵਜੋਂ ਪੰਜਾਬ ਦੇ ਬਹੁਤ ਸਾਰੇ ਅਧਿਆਪਕਾਂ ਨੇ ਸਰਕਾਰ ਖਿਲਾਫ ਝੰਡਾ ਬੁਲੰਦ ਕਰ ਦਿੱਤਾ। ਪਿਛਲੇ ਲੰਬੇ ਸਮੇਂ ਤੋਂ ਇਹ ਅਧਿਆਪਕ ਧਰਨੇ ਅਤੇ ਮੁਜਾਹਰੇ ਕਰ ਰਹੇ ਸਨ ਪਰੰਤੂ ਇਸ ਦੌਰਾਨ ਹੀ ਇਨ੍ਹਾਂ 'ਚੋਂ ਜ਼ਿਆਦਾਤਰ ਅਧਿਆਪਕਾਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਪ੍ਰਵਾਨ ਕਰ ਲਿਆ। 

ਤਾਜ਼ਾ ਜਾਣਕਾਰੀ ਮੁਤਾਬਕ ਸਿੱਖਿਆ ਮਹਿਕਮੇ ਦੀ ਪੂਰੀ ਸਖਤੀ ਮਗਰੋਂ ਵੀ 55 ਫ਼ੀਸਦੀ ਅਧਿਆਪਕਾਂ ਨੇ ਹੀ ਤਨਖਾਹ ਕਟੌਤੀ ਦੀ ਸ਼ਰਤ ਮੰਨੀ ਹੈ, ਜਦਕਿ ਸਰਕਾਰ ਵਲੋਂ ਬਦਲੀਆਂ ਤੇ ਮੁਅੱਤਲੀਆਂ ਦੇ ਡਰਾਵੇ ਮਗਰੋਂ ਵੀ 45 ਫੀਸਦੀ ਅਧਿਆਪਕਾਂ ਨੇ ਸਰਕਾਰੀ ਸ਼ਰਤਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਦਰਅਸਲ ਸਰਕਾਰ ਨੇ ਐੱਸ.ਐੱਸ.ਏ. ਤੇ ਰਮਸਾ ਵਰਗਾਂ ਦੇ ਠੇਕਾ ਅਧਿਆਪਕਾਂ ਅੱਗੇ 42,300 ਦੀ ਥਾਂ 15,000 ਰੁਪਏ ਪ੍ਰਤੀ ਮਹੀਨਾ ਤਨਖਾਹ 'ਤੇ ਰੈਗੂਲਰ ਹੋਣ ਦੀ ਸ਼ਰਤ ਰੱਖੀ ਸੀ। ਸ਼ੁਰੂ 'ਚ ਸਰਕਾਰ ਦੀ ਇਸ ਪਹਿਲ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ ਪਰ ਬਦਲੀਆਂ ਤੇ ਮੁਅੱਤਲੀਆਂ ਦੇ ਡਰਾਵੇ ਮਗਰੋਂ ਇਹ ਅੰਕੜਾ 55 ਫੀਸਦੀ ਤੱਕ ਹੀ ਪਹੁੰਚਿਆ ਹੈ। ਉਂਝ ਸਰਕਾਰ ਨੇ ਦਾਅਵਾ ਕੀਤਾ ਸੀ ਕਿ 94 ਫੀਸਦੀ ਅਧਿਆਪਕ ਸ਼ਰਤ ਮੰਨਣ ਲਈ ਰਾਜ਼ੀ ਹਨ।

ਜਾਣਕਾਰੀ ਮੁਤਾਬਕ ਇਸ ਪ੍ਰਕਿਰਿਆ ਤਹਿਤ ਕੁੱਲ 8734 ਅਧਿਆਪਕਾਂ ਵਿੱਚੋਂ 4772 (54.64 ਫ਼ੀਸਦੀ) ਨੇ ਸਿੱਖਿਆ ਵਿਭਾਗ ਵਲੋਂ ਆਨਲਾਈਨ ਮੰਗੀ ਆਪਸ਼ਨ ਅਨੁਸਾਰ 42,300 ਦੀ ਥਾਂ ਪਹਿਲੇ ਤਿੰਨ ਸਾਲ ਪਰਖ ਸਮੇਂ ਦੌਰਾਨ 15,000 ਰੁਪਏ ਪ੍ਰਤੀ ਮਹੀਨਾ ਤਨਖਾਹ 'ਤੇ ਰੈਗੂਲਰ ਹੋਣ ਦੀ ਸਹਿਮਤੀ ਦੇ ਦਿੱਤੀ ਹੈ। ਦੂਜੇ ਪਾਸੇ 8734 ਅਧਿਆਪਕਾਂ ਵਿੱਚੋਂ 3962 (45.36 ਫ਼ੀਸਦੀ) ਅਧਿਆਪਕਾਂ ਨੇ ਇਸ ਆਪਸ਼ਨ ਨੂੰ ਕਲਿੱਕ ਨਾ ਕਰਕੇ 15,000 ਰੁਪਏ ਤਨਖਾਹ 'ਤੇ ਰੈਗੂਲਰ ਹੋਣ ਤੋਂ ਨਾਂਹ ਕਰ ਦਿੱਤੀ ਹੈ।

ਮਾਲਵੇ ਦੇ ਸਭ ਤੋਂ ਵੱਧ ਅਧਿਆਪਕਾਂ ਨੇ ਸਰਕਾਰ ਦੀ 15 ਹਜ਼ਾਰ ਰੁਪਏ ਤਨਖਾਹ ਵਿੱਚ ਰੈਗੂਲਰ ਹੋਣ ਦੀ ਆਪਸ਼ਨ ਉਪਰ ਮੋਹਰ ਲਾਈ ਹੈ। ਸਿੱਖਿਆ ਵਿਭਾਗ ਦੇ ਅੰਕੜਿਆਂ ਅਨੁਸਾਰ ਮਾਲਵਾ ਖੇਤਰ ਵਿੱਚ ਇਸ ਵਰਗ ਦੇ 4444 ਠੇਕਾ ਅਧਿਆਪਕ ਸਨ, ਜਿਨ੍ਹਾਂ ਵਿਚੋਂ 2779 ਅਧਿਆਪਕਾਂ (63 ਫ਼ੀਸਦੀ) ਨੇ ਪਹਿਲੇ 3 ਸਾਲ 42,300 ਰੁਪਏ ਦੀ ਥਾਂ 15,000 ਰੁਪਏ ਵਿੱਚ ਕੰਮ ਕਰਨ ਦੀ ਸਹਿਮਤੀ ਦਿੱਤੀ ਹੈ। ਦੂਜੇ ਪਾਸੇ ਮਾਝਾ ਦੇ 1492 ਠੇਕਾ ਅਧਿਆਪਕਾਂ ਵਿੱਚੋਂ 655 (44 ਫ਼ੀਸਦੀ) ਅਧਿਆਪਕਾਂ ਨੇ 15 ਹਜ਼ਾਰ ਰੁਪਏ ਲੈਣ ਨੂੰ ਕਲਿੱਕ ਕੀਤਾ ਹੈ। ਦੁਆਬਾ ਖੇਤਰ ਨਾਲ ਸਬੰਧਤ ਅਧਿਆਪਕਾਂ ਨੇ ਸਰਕਾਰ ਦੀ ਪੇਸ਼ਕਸ਼ ਨੂੰ ਵੱਡੇ ਪੱਧਰ 'ਤੇ ਠੁਕਰਾਇਆ ਹੈ। ਇਸ ਖੇਤਰ ਵਿਚ 2616 ਅਧਿਆਪਕਾਂ ਵਿੱਚੋਂ ਸਿਰਫ਼ 621 (24 ਫ਼ੀਸਦੀ) ਨੇ ਹੀ 15 ਹਜ਼ਾਰ ਰੁਪਏ ਤਨਖਾਹ ਨੂੰ ਪ੍ਰਵਾਨ ਕੀਤਾ ਹੈ।

ਸਰਕਾਰ ਦੀ ਪੇਸ਼ਕਸ਼ ਠੁਕਰਾਉਣ ਵਾਲਿਆਂ ਵਿਚ ਜ਼ਿਲਾ ਮੁਹਾਲੀ ਦੇ ਅਧਿਆਪਕ ਸਭ ਤੋਂ ਮੋਹਰੀ ਹਨ। ਇਸ ਜ਼ਿਲੇ ਵਿੱਚ 130 ਠੇਕਾ ਅਧਿਆਪਕਾਂ ਵਿੱਚੋਂ ਕੇਵਲ 30 (23.08 ਫ਼ੀਸਦੀ) ਅਧਿਆਪਕਾਂ ਨੇ ਹੀ 15 ਹਜ਼ਾਰ ਰੁਪਏ ਤਨਖਾਹ ਪ੍ਰਵਾਨ ਕੀਤੀ ਹੈ। ਜ਼ਿਲਾ ਫਤਿਹਗੜ੍ਹ ਸਾਹਿਬ ਦੇ 26.24 ਫ਼ੀਸਦ, ਕਪੂਰਥਲਾ ਦੇ 27.04 ਫ਼ੀਸਦੀ, ਰੂਪਨਗਰ ਦੇ 32.57 ਫ਼ੀਸਦੀ, ਜਲੰਧਰ ਦੇ 35.58 ਫ਼ੀਸਦੀ, ਗੁਰਦਾਸਪੁਰ ਦੇ 38.06 ਫ਼ੀਸਦੀ ਤੇ ਬਰਨਾਲਾ ਦੇ 41.35 ਫ਼ੀਸਦੀ ਅਧਿਆਪਕਾਂ ਨੇ ਹੀ 15 ਹਜ਼ਾਰ ਰੁਪਏ ਤਨਖਾਹ ਨੂੰ ਸਹਿਮਤੀ ਦਿੱਤੀ ਹੈ।
ਸਰਕਾਰ ਦੀ ਪੇਸ਼ਕਸ਼ ਮੰਨਣ ਵਿਚ ਮਾਲਵਾ ਦੇ ਮਾਨਸਾ ਜ਼ਿਲੇ ਦੇ ਅਧਿਆਪਕ ਸਭ ਤੋਂ ਮੋਹਰੀ ਹਨ। ਇਸ ਜ਼ਿਲੇ ਦੇ 82.23 ਫ਼ੀਸਦੀ ਅਧਿਆਪਕਾਂ ਨੇ 15 ਹਜ਼ਾਰ 

ਰੁਪਏ ਤਨਖਾਹ ਲੈਣ 'ਤੇ ਕਲਿੱਕ ਕੀਤਾ ਹੈ। ਦੂਜੇ ਨੰਬਰ 'ਤੇ ਮੁਕਤਸਰ ਜ਼ਿਲੇ ਦੇ 79.60 ਫ਼ੀਸਦੀ, ਤੀਸਰੇ ਸਥਾਨ 'ਤੇ ਫਾਜ਼ਿਲਕਾ ਜ਼ਿਲੇ ਦੇ 74.74 ਫ਼ੀਸਦੀ, ਚੌਥੇ ਸਥਾਨ 'ਤੇ ਮੋਗਾ ਜ਼ਿਲੇ ਦੇ 72.34 ਫ਼ੀਸਦੀ, ਪੰਜਵੇਂ ਸਥਾਨ 'ਤੇ ਫ਼ਰੀਦਕੋਟ ਜ਼ਿਲੇ ਦੇ 71.61 ਫ਼ੀਸਦੀ ਅਤੇ ਛੇਵੇਂ ਨੰਬਰ 'ਤੇ ਬਠਿੰਡਾ ਜ਼ਿਲੇ ਦੇ 69.69 ਫ਼ੀਸਦੀ ਅਧਿਆਪਕਾਂ ਨੇ 15 ਹਜ਼ਾਰ ਰੁਪਏ ਤਨਖਾਹ ਨੂੰ ਪ੍ਰਵਾਨ ਕੀਤਾ ਹੈ।

  • Salary
  • Teacher
  • Patiala
  • ਤਨਖਾਹ
  • ਅਧਿਆਪਕ
  • ਪਟਿਆਲਾ

ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, 20 ਲੱਖ ਦੀ ਚੋਰੀ (ਤਸਵੀਰਾਂ)

NEXT STORY

Stories You May Like

  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • heroin worth rs 55 crore seized from border district of punjab
    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
  • accenture changes the salary increase rule  employees will benefit
    Accenture ਨੇ ਬਦਲਿਆ ਤਨਖਾਹ ਵਾਧੇ ਦਾ ਨਿਯਮ, ਕਰਮਚਾਰੀਆਂ ਨੂੰ ਹੋਵੇਗਾ ਇਸਦਾ ਫਾਇਦਾ ਹੋਵੇਗਾ
  • government teacher jumps into canal
    SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
  • bullet train recruitment candidate apply job
    ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਨਿਕਲੀਆਂ ਭਰਤੀਆਂ, 1.25 ਲੱਖ ਤੱਕ ਮਿਲੇਗੀ ਤਨਖਾਹ
  • fake degrees 3000 government teachers dismissed
    ਫਰਜ਼ੀ ਡਿਗਰੀ ਵਾਲੇ 3000 ਤੋਂ ਵੱਧ ਅਧਿਆਪਕ ਹੋਣਗੇ ਬਰਖ਼ਾਸਤ, ਬਿਹਾਰ ਸਰਕਾਰ ਕਰੇਗੀ ਕਾਰਵਾਈ
  • 1 55 lakh women accounts no rs 1000
    1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ ! ਛੱਤੀਸਗੜ੍ਹ ਸਰਕਾਰ ਨੇ ਕੱਟੇ ਨਾਂ
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab youth congress president
      ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • checking in jail
      ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਜਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ...
    • dangerous gangster virendra joban hiding abroad arrested
      ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +