ਲੁਧਿਆਣਾ (ਰਾਜ): ਸਰਕੁਲਰ ਰੋਡ ਸਥਿਤ ਇਕ Salon 'ਤੇ Head Wash ਕਰਵਾਉਣ ਗਈ 13 ਸਾਲਾ ਬੱਚੀ ਦੇ ਨਾਲ ਨੌਜਵਾਨ ਨੇ ਅਸ਼ਲੀਲ ਹਰਕਤਾਂ ਕੀਤੀਆਂ ਤੇ ਫ਼ਿਰ ਬੱਚੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਬਾਰੇ ਪਤਾ ਲੱਗਣ 'ਤੇ ਪਰਿਵਾਰ ਨੇ ਤੁਰੰਤ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਥਾਣਾ ਡਵੀਜ਼ਨ ਨੰਬਰ 4 ਦੀ ਪੁਲਸ ਨੇ 25 ਦਿਨ ਬਾਅਦ ਮੁਲਜ਼ਮ 'ਤੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਿਵਮ ਵਜੋਂ ਹੋਈ ਹੈ, ਜੋ ਸੈਲੂਨ ਦਾ ਮਾਲਕ ਹੈ।
ਇਹ ਖ਼ਬਰ ਵੀ ਪੜ੍ਹੋ - ਰੱਦ ਹੋਣਗੇ ਵੀਜ਼ੇ! ਕੈਨੇਡਾ ਵੱਲੋਂ ਜਾਰੀ ਕੀਤਾ ਗਿਆ ਨਵਾਂ ਨੋਟਿਸ
ਪੀੜਤਾ ਦੇ ਪਿਤਾ ਦੀ ਸ਼ਿਕਾਇਤ ਮੁਤਾਬਕ ਉਸ ਦੀ ਧੀ 13 ਸਾਲ ਦੀ ਹੈ। ਉਸ ਦੀ ਧੀ 19 ਜਨਵਰੀ ਨੂੰ ਇਲਾਕੇ ਵਿਚ ਸਥਿਤ ਇਕ ਸੈਲੂਨ 'ਤੇ Head Wash ਕਰਵਾਉਣ ਗਈ ਸੀ। ਉੱਥੇ ਮੁਲਜ਼ਮ ਸ਼ਿਵਮ ਨੇ ਉਸ ਨਾਲ ਜ਼ਬਰਦਸਤੀ ਕੀਤੀ ਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਉਸ ਨੇ ਇਸ ਸਬੰਧੀ ਤੁਰੰਤ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੋਂ ਆਈ ਮੰਦਭਾਗੀ ਖ਼ਬਰ, ਕਿਸਾਨ ਦੀ ਹੋਈ ਮੌਤ
NEXT STORY