Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:50:15 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀਆਂ 'ਚੋਂ ਭਾਈ ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹੀਦੀ ਨੂੰ ਸਲਾਮ

PUNJAB News Punjabi(ਪੰਜਾਬ)

ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀਆਂ 'ਚੋਂ ਭਾਈ ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹੀਦੀ ਨੂੰ ਸਲਾਮ

  • Updated: 20 Jan, 2021 10:23 PM
Patiala
salute to the martyrdom of bhai seva singh thikriwala
  • Share
    • Facebook
    • Tumblr
    • Linkedin
    • Twitter
  • Comment

ਭਾਈ ਸੇਵਾ ਸਿੰਘ ਦਾ ਜਨਮ ਪਟਿਆਲਾ ਰਿਆਸਤ ਦੇ ਪਿੰਡ ਠੀਕਰੀਵਾਲਾ (ਹੁਣ ਬਰਨਾਲੇ ਜਿਲ੍ਹੇ ਦਾ ਪਿੰਡ) ਵਿੱਚ 24 ਅਗਸਤ 1882 ਵਿੱਚ ਸਰਦਾਰ ਦੇਵਾ ਸਿੰਘ ਦੇ ਘਰ , ਮਾਈ ਹਰ ਕੌਰ ਦੀ ਕੁਖੋਂ ਹੋਇਆ। ਠੀਕਰੀਵਾਲਾ ਪਿੰਡ ਵਿੱਚ ਨਵਾਬ ਕਪੂਰ ਸਿੰਘ ਅਤੇ ਬਾਬਾ ਆਲਾ ਸਿੰਘ ਵਿਚਕਾਰ ਪਹਿਲੀ ਮੁਲਾਕਾਤ ਹੋਈ ਸੀ। ਭਾਈ ਦੇਵਾ ਸਿੰਘ ਪਟਿਆਲਾ ਰਿਆਸਤ ਵਿੱਚ ਮੁਲਾਜ਼ਮਤ ਵਿੱਚ ਸਨ। ਮਿਡਲ ਪਾਸ ਕਰਨ ਤੋਂ ਬਾਅਦ ਭਾਈ ਸੇਵਾ ਸਿੰਘ ਵੀ ਰਿਆਸਤ ਦੇ ਸਿਹਤ ਮਹਿਕਮੇ ਵਿੱਚ ਕੰਮ ਕਰਨ ਲੱਗੇ। ਜਵਾਨੀ ਦੀ ਸਰਦਲ 'ਤੇ ਪੁੱਜੇ ਹੀ ਸਨ ਕਿ ਪਿਉ ਦਾ ਸਾਇਆ ਸਿਰ ਤੋਂ ਉੱਠ ਗਿਆ। 1902 ਵਿੱਚ ਨੌਕਰੀ ਛੱਡ ਪਿੰਡ ਆ ਗਏ। ਸਿੰਘ ਸਭਾਈ ਵੀਚਾਰਾਂ ਦੇ ਪ੍ਰਭਾਵ ਨੇ ਇਹਨਾਂ ਦੀ ਧਾਰਮਿਕ ਸਖਸ਼ੀਅਤ ਨੂੰ ਨਿਖਾਰ ਬਖ਼ਸ਼ਿਆ। ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ। ਪਿੰਡ ਵਿੱਚ ਗੁਰਦੁਆਰਾ ਅਤੇ ਸਕੂਲ ਵੀ ਬਣਵਾਇਆ।
ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਦਲ ਦੇ ਮੋਢੀਆਂ 'ਚੋਂ ਇਕ ਭਾਈ ਸੇਵਾ ਸਿੰਘ ਵੀ ਸਨ। ਜਦ 1923 ਵਿੱਚ ਗੋਰਾਸ਼ਾਹੀ ਨੇ ਕਮੇਟੀ ਅਤੇ ਦਲ ਨੂੰ ਬੈਨ ਕੀਤਾ ਤਾਂ ਹੋਰ ਲੀਡਰਾਂ ਸਮੇਤ ਆਪ ਨੂੰ ਲਾਹੌਰ ਕਿਲ੍ਹੇ ਵਿੱਚ ਨਜ਼ਰਬੰਦ ਕੀਤਾ ਗਿਆ। ਗੁਰਦੁਆਰਾ ਐਕਟ ਦੇ ਲਾਗੂ ਹੋਣ ਤੋਂ ਬਾਅਦ ਸਰਕਾਰ ਦੀਆਂ  ਸ਼ਰਤਾਂ ਮੰਨ ਕੇ ਕੁਝ ਆਗੂ ਬਾਹਰ ਆ ਗਏ, ਪਰ ਇਕ ਧੜਾ ਮਾਸਟਰ ਜੀ ਅਗਵਾਈ ਵਿੱਚ ਸ਼ਰਤਾਂ ਮੰਨਣ ਤੋਂ ਇਨਕਾਰੀ ਰਿਹਾ, ਉਸ 'ਚ ਭਾਈ ਸੇਵਾ ਵੀ ਸਨ। ਅਖ਼ੀਰ ਸਰਕਾਰ ਨੇ ਬਾਕੀ ਸਭ ਨੂੰ ਬਿਨਾਂ ਸ਼ਰਤ ਰਿਹਾ ਕਰਤਾ , ਪਰ ਆਪ ਨੂੰ ਨਾ ਛੱਡਿਆ ਗਿਆ। ਪਟਿਆਲਾ ਰਿਆਸਤ ਜੋ ਆਪ ਦੀਆਂ ਸੁਧਾਰਕ ਗਤੀਵਿਧੀਆਂ ਤੋਂ ਭੈਭੀਤ ਸੀ ਨੇ ਥੱਲੇ ਡਿੱਗਦਿਆਂ ਆਪ ਤੇ 'ਗੜਵੀ ਚੋਰੀ' ਦਾ ਮੁਕਦਮਾ ਦਰਜ ਕੀਤਾ। ਜਦ ਸਤੰਬਰ 1926 ਵਿੱਚ ਲਾਹੌਰ ਤੋਂ ਰਿਹਾਅ ਹੋਏ ਤਾਂ ਪਟਿਆਲਾ ਪੁਲਸ ਨੇ ਚੁਕ ਲਿਆ। ਬਿਨਾਂ ਮੁਕਦਮੇ ਦੇ ਤਿੰਨ ਸਾਲ ਨਜ਼ਰਬੰਦ ਰਹੇ । ਇਸ ਸਮੇਂ ਵਿੱਚ ਪੰਜਾਬ ਰਿਆਸਤੀ ਪਰਜਾ ਮੰਡਲ ਦੀ ਸਥਾਪਨਾ ਹੋਈ। ਆਪ ਦੀ ਗੈਰ ਹਾਜ਼ਰੀ ਵਿੱਚ ਹੀ ਆਪ ਨੂੰ ਇਸਦਾ ਪੰਜਾਬ ਤੇ ਪਟਿਆਲਾ ਦਾ ਪ੍ਰਧਾਨ ਚੁਣ ਲਿਆ ਗਿਆ। ਰਿਹਾਈ ਪਿੱਛੋਂ ਕਾਂਗਰਸ ਦੇ ਦਸੰਬਰ 1929 ਦੇ ਸ਼ੈਸ਼ਨ ਨਾਲ ਹੀ , ਲਾਹੌਰ ਵਿੱਚ ਪਰਜਾ ਮੰਡਲ ਦੀ ਮੀਟਿੰਗ ਹੋਈ । ਜਿਸ 'ਚ ਬੋਲਦਿਆਂ ਭਾਈ ਸੇਵਾ ਸਿੰਘ ਹੁਣਾਂ ਨੇ ਕਿਹਾ,
 " ਮੇਰਾ ਦਾਅਵਾ ਹੈ ਕਿ ਜਦ ਕੋਈ ਕੌਮ ਜਾਨ ਜਾਂ ਮਾਲ ਦੇ ਨੁਕਸਾਨ ਤੋਂ ਬੇਪਰਵਾਹ ਹੋ ਕੇ ਜ਼ੁਲਮਾਂ ਦਾ ਮੁਕਾਬਲਾ ਕਰਨ ਲਈ ਤਿਆਰ ਹੋ ਜਾਵੇ ਤਾਂ ਜ਼ਾਲਮ ਅਤੇ ਜ਼ੁਲਮ ਆਪਣੇ ਆਪ ਮਿਟ ਜਾਣਗੇ।"
ਇਸ ਕਾਨਫਰੰਸ ਤੋਂ ਬਾਅਦ ਭਾਈ ਸੇਵਾ ਸਿੰਘ ਨੂੰ ਫਿਰ ਪਟਿਆਲਾ ਰਿਆਸਤ ਦੀ ਪੁਲਸ ਨੇ ਚੁਕ ਲਿਆ ਅਤੇ ਉਹਨਾਂ ਨੂੰ ਪੰਜ ਸਾਲ ਕੈਦ ਅਤੇ ਪੰਜ ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਗਈ, ਪਰ ਲੋਕ ਰੋਹ ਨੇ ਰਿਆਸਤ ਦੀ ਦਾਅ ਨਾ ਗਲਣ ਦਿੱਤੀ ਅਤੇ 5-6 ਮਹੀਨੇ ਵਿੱਚ ਹੀ ਭਾਈ ਸੇਵਾ ਸਿੰਘ ਹੁਣਾ ਨੂੰ ਛੱਡਣਾ ਪਿਆ। ਪ੍ਰਜਾ ਮੰਡਲ ਦੀ ਤੀਜੀ ਮੀਟਿੰਗ 1931 ਵਿੱਚ ਸ਼ਿਮਲੇ ਹੋਈ। ਇਥੇ ਭਾਈ ਸੇਵਾ ਸਿੰਘ ਤੇ ਗਾਂਧੀ ਵਿੱਚ ਗੁਫ਼ਤਗੂ ਹੋਈ। ਬੰਬਈ ਵਿੱਚ ਹੋਈ ਸਮੁਚੇ ਭਾਰਤੀ ਰਿਆਸਤੀ ਮੰਡਲ ਦੀ ਮੀਟਿੰਗ ਵਿਚ ਭਾਈ ਸੇਵਾ ਸਿੰਘ ਹੁਣਾ ਨੇ ਪਟਿਆਲੇ ਦੇ ਰਾਜੇ ਦਾ ਕੱਚਾ ਚਿੱਠਾ ਤੇ ਫੋਲਿਆ ਹੀ ਨਾਲ ਮੰਗ ਕੀਤੀ ਕਿ ਉਸ 'ਤੇ ਲੱਗੇ ਦੋਸ਼ਾਂ ਦੀ ਤਫਤੀਸ਼ ਇੱਕ ਆਜ਼ਾਦ ਜੁਡੀਸ਼ੀਅਲ ਟ੍ਰਿਬਿਊਨਲ ਤੋਂ ਕਰਵਾਈ ਜਾਵੇ। ਇਥੋਂ ਵਾਪਸ ਆਉਣ ਸਾਰ ਪਿੰਡ ਤੋਂ ਹੀ ਪੁਲਸ ਨੇ 24 ਅਗਸਤ 1933 ਨੂੰ ਆਪ ਨੂੰ ਚੁਕ ਲਿਆ। 11 ਜਨਵਰੀ 1934 ਨੂੰ ਦੋ ਮੁਕਦਮਿਆਂ ਦਾ ਫੈਸਲਾ ਕਰਦਿਆਂ ਜੱਜ ਨੇ ਆਪ ਨੂੰ 'ਖੁਡਿਆਲਾ ਕਾਨਫਰੰਸ' ਵਿੱਚ ਕੀਤੀ ਤਕਰੀਰ ਬਦਲੇ 3 ਸਾਲ ਕੈਦ ਤੇ 500 ਜ਼ੁਰਮਾਨਾ ਸੁਣਾਇਆ, ਨਾਲ ਹੀ ਦਿੱਲੀ ਦੀ ਕਾਨਫਰੰਸ ਵਿਚਾਲੇ ਆਪ ਦੇ ਯੋਗਦਾਨ ਨੂੰ ਰਿਆਸਤ ਵਿਰੁੱਧ ਬਗਾਵਤ ਤੇ ਅਮਨ ਕਾਨੂੰਨ ਨੂੰ ਭੰਗ ਕਰਨ ਦੇ ਰੂਪ ਵਿੱਚ ਮੰਨਦਿਆਂ ਜੱਜ ਨੇ 6 ਸਾਲ ਕੈਦ ਤੇ 1500 ਰੁਪਏ ਜ਼ੁਰਮਾਨਾ ਕੀਤਾ।

ਭਾਈ ਸੇਵਾ ਸਿੰਘ ਹੁਣਾ ਨੂੰ ਸੈਂਟਰਲ ਜੇਲ ਵਿੱਚ ਭੇਜ ਦਿੱਤਾ ਗਿਆ। ਜਿੱਥੇ ਆਪ ਦੇ ਨਾਲ ਬਹੁਤ ਭੈੜਾ ਵਰਤਾਉ ਕੀਤਾ ਜਾਂਦਾ । ਇਸ ਘਟੀਆ ਸਲੂਕ ਦੇ ਵਿਰੁੱਧ ਭੁਖ ਹੜਤਾਲ ਸ਼ੁਰੂ ਕਰ ਦਿੱਤੀ। 9 ਮਹੀਨੇ ਤਕ ਭੁਖ ਹੜਤਾਲ ਤੇ ਰਹੇ। ਇਸ ਸਾਰੇ ਸਮੇਂ ਵਿਚ ਉਹ ਪੂਰਨ ਚੜ੍ਹਦੀਕਲਾ ਵਿੱਚ ਸਨ। 20 ਜਨਵਰੀ 1935 ਨੂੰ ਸਵੇਰੇ ਡੇਢ ਵਜੇ ਦੇ ਕਰੀਬ ਰਾਜਿੰਦਰਾ ਹਸਪਤਾਲ ਵਿੱਚ ਉਹ ਚੜ੍ਹਾਈ ਕਰ ਗਏ। ਉਹਨਾਂ ਦੀ ਲਾਸ਼ ਵੀ ਪਰਿਵਾਰ ਨੂੰ ਨਾ ਦਿੱਤੀ ਗਈ। ਪਟਿਆਲਾ ਸਰਕਾਰ ਨੇ ਜਲਦੀ ਨਾਲ ਸਸਕਾਰ ਕਰ, ਉਹਨਾਂ ਦੀਆਂ ਅਸਥੀਆਂ ਵੀ ਜ਼ਬਤ ਕਰ ਲਈਆਂ। 1938 ਵਿੱਚ ਇਹ ਅਸਥੀਆਂ ਪਰਿਵਾਰ ਨੂੰ ਮਿਲੀਆਂ।
ਮਹਾਨ ਸੂਰਬੀਰ ਦੀ ਦ੍ਰਿੜਤਾ ਨੂੰ ਸਿਜਦਾ ਕਰਦੇ ਹਾਂ।
ਬਲਦੀਪ ਸਿੰਘ ਰਾਮੂੰਵਾਲੀਆ
20 ਜਨਵਰੀ 2021

  • Shahidi Bhai Seva Singh
  • Thikriwala
  • ਭਾਈ ਸੇਵਾ ਸਿੰਘ
  • ਸ਼ਹੀਦੀ

ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • social media centers
    'ਡਿਜੀਟਲ ਕੈਦ' 'ਚੋਂ ਕੱਢਣ ਲਈ ਨੌਜਵਾਨਾਂ ਨੂੰ ਸੁਧਾਰ ਕੇਂਦਰ ਭੇਜ ਰਹੇ ਚੀਨੀ ਪਰਿਵਾਰ ! ਨੀਂਦ ਦੀਆਂ ਗੋਲ਼ੀਆਂ ਦੇ...
  • singh sahib bhai ranjit singh ji received a warm welcome
    ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਜਰਮਨੀ ਵਿਖੇ ਭਰਵਾਂ ਸਵਾਗਤ ਅਤੇ ਸਨਮਾਨ
  • baba bhai roop chand ji  s death anniversary celebrated
    ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • sorry ash bhai why did arshdeep singh apologize to ravichandran ashwin
    'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
  • gurdaspur sewa kendra employee commits suicide after being upset with manager
    ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ
  • tribunals reforms bill passed in lok sabha
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +