Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    2:55:35 PM

  • deadbody buried at a religious dera  locals create an hangama

    ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ...

  • pharmaceutical factory in ukraine

    ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ...

  • supreme court chief election commissioner gyanesh kumar

    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼...

  • imd  rain  weather update  storm

    ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਮਰਾਲਾ ਦੇ ਵਿਅਕਤੀ ਦੀ ਵਿਦੇਸ਼ ’ਚ ਮੌਤ, ਡਾ. ਓਬਰਾਏ ਦੇ ਯਤਨਾ ਸਦਕਾ ਮ੍ਰਿਤਕ ਸਰੀਰ ਪਹੁੰਚਾਇਆ ਘਰ

MAJHA News Punjabi(ਮਾਝਾ)

ਸਮਰਾਲਾ ਦੇ ਵਿਅਕਤੀ ਦੀ ਵਿਦੇਸ਼ ’ਚ ਮੌਤ, ਡਾ. ਓਬਰਾਏ ਦੇ ਯਤਨਾ ਸਦਕਾ ਮ੍ਰਿਤਕ ਸਰੀਰ ਪਹੁੰਚਾਇਆ ਘਰ

  • Edited By Shivani Bassan,
  • Updated: 13 Jul, 2025 12:03 PM
Amritsar
samrala man di es abroad
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਬਿਨ੍ਹਾਂ ਕਿਸੇ ਕੋਲੋਂ ਇੱਕ ਵੀ ਰੁਪਈਆ ਇਕੱਠਾ ਕੀਤਿਆਂ ਆਪਣੀ ਨੇਕ ਕਮਾਈ ਵਿਚੋਂ ਹਰ ਸਾਲ ਕਰੋੜਾਂ ਰੁਪਏ ਦਾਨ ਵਜੋਂ ਖਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਸਹਿਯੋਗ ਸਦਕਾ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਨਾਲ ਸਬੰਧਿਤ 51 ਸਾਲਾ ਵਿਅਕਤੀ ਸਤਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਹ ਵੀ ਪੜ੍ਹੋ- ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਸਤਨਾਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਲਗਭਗ ਪਿਛਲੇ 11 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਬੀਤੀ 22 ਜੂਨ ਨੂੰ ਕੰਮ ਦੌਰਾਨ ਸਤਨਾਮ ਸਿੰਘ ਪੌੜੀ ਤੋਂ ਹੇਠਾਂ ਡਿੱਗ ਪਿਆ ਅਤੇ ਕੁਝ ਸਮੇਂ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਇਸ ਮੰਦਭਾਗੀ ਘਟਨਾ ਉਪਰੰਤ ਪੀੜਤ ਪਰਿਵਾਰ ਨੇ ਟਰੱਸਟ ਦੇ ਸਿਹਤ ਸੇਵਾਵਾਂ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਰਾਹੀਂ ਸੰਪਰਕ ਕਰਕੇ ਸਤਨਾਮ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ। ਜਿਸ 'ਤੇ ਉਨ੍ਹਾਂ ਆਪਣੀ ਟੀਮ ਰਾਹੀਂ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ 'ਚ ਮਦਦ ਕਰ ਕੇ ਜਿੱਥੇ ਸਤਨਾਮ ਦਾ ਮਿਤ੍ਰਕ ਸਰੀਰ ਭਾਰਤ ਭੇਜਿਆ ਉੱਥੇ ਹੀ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ਹੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਪੁੱਜਦਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਉਨ੍ਹਾਂ ਦੱਸਿਆ ਕਿ ਸਤਨਾਮ ਦਾ ਮ੍ਰਿਤਕ ਸਰੀਰ ਭੇਜਣ 'ਤੇ ਆਇਆ ਖਰਚ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜਦੋਂ ਕਿ ਟਰੱਸਟ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਅਨੁਸਾਰ ਸਤਨਾਮ ਦੀ ਪਤਨੀ ਨੂੰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 417 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 5 ਦਿਨ ਅਹਿਮ, ਮੌਸਮ 'ਚ ਹੋਵੇਗੀ ਵੱਡੀ ਤਬਦੀਲੀ

ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਸਤਨਾਮ ਦੇ ਬਜ਼ੁਰਗ ਪਿਤਾ ਅਮਰਜੀਤ ਸਿੰਘ,ਪਤਨੀ ਰਾਜਦੀਪ ਕੌਰ, ਮਾਸੜ ਮਨਜੀਤ ਸਿੰਘ, ਭਾਣਜੇ ਸਿਮਰਜੀਤ ਸਿੰਘ ਤੇ ਭਾਣਜੀ ਸਪਿੰਦਰ ਕੌਰ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Samrala
  • man
  • dies
  • dubai
  • ਸਮਰਾਲਾ
  • ਆਦਮੀ
  • ਮੌੌਤ
  • ਦੁਬਈ

ਘਰ ’ਚੋਂ 45 ਹਜ਼ਾਰ ਦੀ ਨਕਦੀ ਅਤੇ ਐੱਲ.ਈ.ਡੀ. ਕੀਤੀ ਚੋਰੀ

NEXT STORY

Stories You May Like

  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • man dead on road accident
    ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ
  • unidentified person dies in road accident
    ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • woman dies of snakebite in sangrur
    ਸੰਗਰੂਰ 'ਚ ਸੱਪ ਦੇ ਡੰਗ ਨਾਲ ਔਰਤ ਦੀ ਮੌਤ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • samrala politics
    ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼ ਸ਼ੁਰੂ
  • road accident
    ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • man dead on road accident
    ਟਰੈਕਟਰ-ਟਰਾਲੀ ਤੇ ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਮੌਤ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • not the murder of mad sandhu  but the murder of law and order  mp aujla
      ਮੈਡ ਸੰਧੂ ਦਾ ਨਹੀਂ, ਇਹ ਲਾਅ ਐਂਡ ਆਰਡਰ ਦਾ ਕਤਲ : ਸੰਸਦ ਮੈਂਬਰ ਔਜਲਾ
    • bhai salho  s birth anniversary celebrated at gurdwara tobha bhai salho
      ਗੁਰਦੁਆਰਾ ਟੋਭਾ ਭਾਈ ਸਾਲ੍ਹੋ 'ਚ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਮਨਾਇਆ, ਵੱਡੀ...
    • new group of balochistan  s female fighters poses a threat to the pakistan army
      ਬਲੋਚਿਸਤਾਨ ਦੀਆਂ ਮਹਿਲਾ ਫਾਈਟਰਜ਼ ਦਾ ਨਵਾਂ ਗਰੁੱਪ ਬਣਿਆ ਪਾਕਿਸਤਾਨੀ ਆਰਮੀ ਲਈ...
    • major incident in ajnala
      ਅਜਨਾਲਾ 'ਚ ਵਾਰਦਾਤ: ਡਿਊਟੀ ਤੋਂ ਘਰ ਪਰਤ ਰਹੇ ਰੇਲਵੇ ਪੁਲਸ ਜਵਾਨ 'ਤੇ ਫਾਇਰਿੰਗ,...
    • police commissioner s major statement regarding the mad sandhu murder case
      ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
    • last rites influencer mad sandhu performed after post mortem
      ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
    • a special drone show dedicated to the 650th prakash utsav of sri guru ravidas ji
      ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ...
    • excise department raids aliwal
      ਆਬਕਾਰੀ ਵਿਭਾਗ ਵੱਲੋਂ ਅਲੀਵਾਲ ’ਚ ਛਾਪੇਮਾਰੀ, 1600 ਲੀਟਰ ਲਾਹਣ ਅਤੇ 95 ਬੋਤਲਾਂ...
    • rampant adulteration in tarn taran ahead of festivals
      ਤਰਨਤਾਰਨ 'ਚ ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰੀ ਦਾ ਬੋਲਬਾਲਾ, ਪ੍ਰਸ਼ਾਸਨ ਬੇਖ਼ਬਰ
    • big news mad sandhu was supposed to enter bigg boss
      ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +