helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, FEB 24, 2025
ਪ੍ਰਤਾਪ ਸਿੰਘ ਬਾਜਵਾ ਭਾਜਪਾ 'ਚ ਹੋਣਗੇ ਸ਼ਾਮਲ! ਪੜ੍ਹੋ...
ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ...
ਅਮਰੀਕਾ ਤੋਂ Deport ਹੋ ਕੇ ਆਏ ਪੰਜਾਬੀ ਨੂੰ ਲੱਭਿਆ...
ਅਕਸ਼ੈ ਕੁਮਾਰ ਨੇ ਸੰਗਮ 'ਚ ਲਾਈ ਡੁਬਕੀ, CM ਯੋਗੀ ਲਈ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ (ਬਿਊਰੋ) : ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੰਗਲਵਾਰ ਇੱਥੇ ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।
ਇਹ ਵੀ ਪੜ੍ਹੋ : ਓਡਿਸ਼ਾ ਟ੍ਰੇਨ ਹਾਦਸਾ : 40 ਲਾਸ਼ਾਂ 'ਤੇ ਜ਼ਖਮ ਦਾ ਨਹੀਂ ਹੈ ਇਕ ਵੀ ਨਿਸ਼ਾਨ, ਜਾਣੋ ਕਿੰਝ ਹੋਈ ਮੌਤ
ਉਨ੍ਹਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਿਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ‘ਤੇ ਵੀ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ। ਮੰਤਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 102 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਇਨ੍ਹਾਂ ਲਗਭਗ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਸਾਰੇ ਸਬੰਧਤ ਡੀ.ਐੱਮ.ਓਜ਼ ਨੂੰ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਪੁਲਸ ਨੇ ਕਿਸਾਨਾਂ 'ਤੇ ਲਾਠੀਚਾਰਜ ਕਰ GT ਰੋਡ ਖੁੱਲ੍ਹਵਾਇਆ, ਹਿਰਾਸਤ 'ਚ ਲਏ ਗੁਰਨਾਮ ਸਿੰਘ ਚੜੂਨੀ
ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ 'ਚ ਸੂਬੇ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ 'ਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐੱਸ. ਖਰਬੰਦਾ, ਚੀਫ ਇੰਜੀਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐੱਨ. ਕੇ. ਜੈਨ ਅਤੇ ਸਾਰੇ ਫੀਲਡ ਅਫ਼ਸਰ ਹਾਜ਼ਰ ਸਨ।
ਇਹ ਵੀ ਪੜ੍ਹੋ : ਅਣਜਾਣ ਨੰਬਰਾਂ ਤੋਂ ਆਉਣ ਵਾਲੇ ਫੋਨ ਕਾਲ ਨਾ ਚੁੱਕੋ, ਦੂਰਸੰਚਾਰ ਮੰਤਰੀ ਅਸ਼ਵਨੀ ਵੈਸ਼ਨਵ ਦੀ ਲੋਕਾਂ ਨੂੰ ਅਪੀਲ
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫ਼ਤਰਾਂ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐੱਮ.ਓਜ਼ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁੱਧ ਐੱਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼, ਮੌਕੇ ਤੋਂ 3 ਔਰਤਾਂ ਤੇ 2 ਨੌਜਵਾਨ ਗ੍ਰਿਫ਼ਤਾਰ
Stories You May Like
1 ਅਪ੍ਰੈਲ ਤੋਂ ਨਹੀਂ ਵਿਕਣਗੇ ਨਵੇਂ ਸਿਮ ਕਾਰਡ!
ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16...
ਅਭਿਨੇਤਾ ਅਨੁਪਮ ਖੇਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ...
ਭਾਰਤ ਦੀ ਵਿਰਾਟ ਜਿੱਤ 'ਤੇ ਪਾਕਿਸਤਾਨ 'ਚ ਜ਼ਸ਼ਨ, ਲੱਗੇ 'ਕੋਹਲੀ-ਕੋਹਲੀ' ਦੇ ਨਾਅਰੇ...
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
ਮਸ਼ਹੂਰ ਰੈਪਰ ਹਨੀ ਸਿੰਘ ਨੇ ਕੱਸਿਆ ਬਾਦਸ਼ਾਹ 'ਤੇ ਤੰਜ਼, ਕਿਹਾ...
ਐਕਟਿੰਗ ਦੇ ਨਾਲ- ਨਾਲ ਮੋਨਾਲੀਸਾ ਦੇ ਡਾਂਸ ਦੇ ਦੀਵਾਨੇ ਹੋਏ ਫੈਨਜ਼
ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ’ਚ ਫੇਰ-ਬਦਲ ਦੀਆਂ...
ਭਾਰਤ ਤੇ ਪਾਕਿਸਤਾਨ ਮੈਚ ਵਿਚਾਲੇ ਹੁਣ ਤੱਕ ਹੋ ਚੁੱਕੀਆਂ ਨੇ 5 ਸਭ ਤੋਂ ਖਤਰਨਾਕ...
ਵਿਆਹ ਤੋਂ ਬਾਅਦ ਪ੍ਰੇਮਿਕਾ ਕੋਲ ਪਹੁੰਚਿਆ ਇਹ ਅਦਾਕਾਰ, ਮਚਿਆ ਹੰਗਾਮਾ
ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਹੰਗਾਮਾ, ਵਿਦੇਸ਼ੀ ਤੇ ਪੰਜਾਬੀ ਵਿਦਿਆਰਥੀ...
ਅਹਿਮ ਖ਼ਬਰ: ਪੰਜਾਬ 'ਚ 24 ਫਰਵਰੀ ਤੋਂ ਬੰਦ ਰਹੇਗੀ ਮੁਫ਼ਤ 'ਚ ਚੱਲਣ ਵਾਲੀ ਇਹ...
ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ,...
Subscribe Now!