Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:42:55 PM

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰੇਤ-ਬੱਜਰੀ 'ਤੇ ਲੱਗੇ ਗੁੰਡਾ ਟੈਕਸ ਨਾਲ ਕੈਪਟਨ ਸਰਕਾਰ ਦਾ ਅਕਸ ਖਰਾਬ ਹੋਣ ਲੱਗਾ

PUNJAB News Punjabi(ਪੰਜਾਬ)

ਰੇਤ-ਬੱਜਰੀ 'ਤੇ ਲੱਗੇ ਗੁੰਡਾ ਟੈਕਸ ਨਾਲ ਕੈਪਟਨ ਸਰਕਾਰ ਦਾ ਅਕਸ ਖਰਾਬ ਹੋਣ ਲੱਗਾ

  • Updated: 14 Aug, 2019 10:39 AM
Jalandhar
sand gravel captain govt tax
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਸ਼ਵਨੀ ਖੁਰਾਣਾ)— 2007 ਤੋਂ 2017 ਤਕ ਲਗਾਤਾਰ 10 ਸਾਲ ਪੰਜਾਬ 'ਤੇ ਸ਼ਾਸਨ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਦੇ ਨੇਤਾਵਾਂ 'ਤੇ ਨਾਜਾਇਜ਼ ਮਾਈਨਿੰਗ ਤੋਂ ਅਰਬਾਂ ਰੁਪਏ ਕਮਾਉਣ ਦੇ ਦੋਸ਼ ਲਾ ਕੇ ਅਤੇ ਪੰਜਾਬ ਦੀ ਜਨਤਾ ਨੂੰ ਸਸਤੀ ਰੇਤ-ਬੱਜਰੀ ਉਪਲੱਬਧ ਕਰਵਾਉਣ ਦੇ ਚੋਣ ਵਾਅਦੇ ਕਰ ਕੇ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਅਕਸ ਹੁਣ ਰੇਤ-ਬੱਜਰੀ ਵਪਾਰ 'ਤੇ ਲੱਗੇ ਗੁੰਡਾ ਟੈਕਸ ਨਾਲ ਖਰਾਬ ਹੋਣ ਲੱਗਾ ਹੈ। ਚਾਹੇ ਪਠਾਨਕੋਟ ਖੇਤਰ ਦੇ ਪ੍ਰਸ਼ਾਸਨਿਕ ਤੇ ਪੁਲਸ ਅਧਿਕਾਰੀ ਅਜਿਹੇ ਕਿਸੇ ਗੁੰਡਾ ਟੈਕਸ ਤੋਂ ਇਨਕਾਰ ਕਰ ਰਹੇ ਹਨ ਪਰ ਪੂਰੇ ਖੇਤਰ ਦੇ ਕ੍ਰੈਸ਼ਰ ਮਾਲਿਕਾਂ ਤੇ ਟਰਾਂਸਪੋਰਟਰਾਂ ਦਾ ਦੋਸ਼ ਹੈ ਕਿ ਪਠਾਨਕੋਟ, ਮੀਰਥਲ ਤੇ ਡਮਟਾਲ ਜਿਹੇ ਖੇਤਰਾਂ ਵਿਚ ਰੇਤ-ਬੱਜਰੀ 'ਤੇ ਸ਼ਰੇਆਮ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਹੈ। ਦੋਸ਼ ਹੈ ਕਿ ਗੁੰਡਾ ਟੈਕਸ 500 ਰੁਪਏ ਪ੍ਰਤੀ ਸੈਂਕੜਾ ਯਾਨੀ ਇਕ ਟਰੱਕ 'ਤੇ ਕਰੀਬ 5000 ਰੁਪਏ ਵਸੂਲਿਆ ਜਾ ਰਿਹਾ ਹੈ ਅਤੇ ਇਸ ਦੇ ਬਦਲੇ ਵਿਚ ਰਸੀਦ ਤਕ ਦਿੱਤੀ ਜਾ ਰਹੀ ਹੈ, ਜਿਸ 'ਤੇ ਨਾ ਕਿਸੇ ਦੇ ਹਸਤਾਖਰ ਅਤੇ ਨਾ ਹੀ ਕੋਈ ਮੋਹਰ ਹੈ। ਦੋਸ਼ ਹੈ ਕਿ ਇਹ ਵਸੂਲੀ ਮੀਰਥਲ ਰੋਡ ਦੇ ਇਲਾਵਾ ਸੁੰਦਰ ਚੱਕ ਰੋਡ, ਨਰੋਟ ਜੈਮਲ ਸਿੰਘ ਰੋਡ, ਮਾਧੋਪੁਰ ਰੋਡ ਅਤੇ ਕੀੜਿਆਂ ਰੋਡ ਆਦਿ 'ਤੇ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਕੁਝ ਲੋਕਾਂ ਦਾ ਗਰੁੱਪ ਇਨ੍ਹਾਂ ਰਸਤਿਆਂ ਤੋਂ ਲੰਘਣ ਵਾਲੇ ਰੇਤ-ਬੱਜਰੀ ਦੇ ਟਰੱਕਾਂ ਨੂੰ ਰੋਕ ਕੇ ਉਨ੍ਹਾਂ ਤੋਂ ਵਸੂਲੀ ਕਰ ਰਿਹਾ ਹੈ। ਇਸ ਨਾਜਾਇਜ਼ ਕੰਮ ਦੇ ਪਿੱਛੇ ਸੱਤਾ ਪੱਖ ਦੇ ਲੋਕਾਂ ਦਾ ਹੱਥ ਵੀ ਦੱਸਿਆ ਜਾ ਰਿਹਾ ਹੈ।

ਗੁਰਦਾਸਪੁਰ ਸੰਸਦੀ ਖੇਤਰ ਤੋਂ ਸਾਬਕਾ ਲੋਕ ਸਭਾ ਮੈਂਬਰ ਰਹੇ ਅਤੇ ਹੁਣ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਵਿਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਵੀ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਪਠਾਨਕੋਟ ਖੇਤਰ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਇਸ 'ਤੇ ਧਿਆਨ ਦੇਣ ਅਤੇ ਐਕਸ਼ਨ ਲੈਣ ਦੀ ਮੰਗ ਕੀਤੀ ਹੈ।

PunjabKesari

ਇਸੇ ਮਾਮਲੇ ਵਿਚ ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਵੀ ਮੋਰਚਾ ਖੋਲ੍ਹ ਰੱਖਿਆ ਹੈ। ਬੀਤੇ ਦਿਨ ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਨੇਤਾਵਾਂ ਦੀ ਸਰਪ੍ਰਸਤੀ ਵਿਚ ਖਨਨ ਮਾਫੀਆ ਪੂਰਾ ਸਰਗਰਮ ਹੈ ਅਤੇ ਕਾਂਗਰਸ ਨੇਤਾਵਾਂ ਦੀ ਹੀ ਸਰਪ੍ਰਸਤੀ ਵਿਚ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੇ ਯਤਨਾਂ ਦੇ ਤਹਿਤ ਪੰਜਾਬ ਸਰਕਾਰ ਨੇ ਆਪਣੀ ਮਾਈਨਿੰਗ ਪਾਲਿਸੀ ਦੇ ਤਹਿਤ ਪੂਰੇ ਪੰਜਾਬ ਨੂੰ 7 ਕਲੱਸਟਰਾਂ ਵਿਚ ਵੰਡਿਆ ਸੀ। ਹਾਲ ਹੀ ਵਿਚ ਪੰਜਾਬ ਦੇ ਮਾਈਨਿੰਗ ਐਂਡ ਜਿਓਲਾਜੀ ਵਿਭਾਗ ਨੇ ਪਠਾਨਕੋਟ ਕਲਸਟਰ ਲਈ ਈ-ਆਕਸ਼ਨ ਕੀਤੀ ਜਿਸ ਦੀ ਵੱਧ ਤੋਂ ਵੱਧ ਬੋਲੀ ਸੈਨਿਕ ਫੂਡ ਪ੍ਰਾਈਵੇਟ ਲਿਮਟਿਡ ਨੇ 62.18 ਕਰੋੜ ਰੁਪਏ ਲਗਾਤਾਰ ਪ੍ਰਾਪਤ ਕੀਤੀ। ਹਾਲਾਂਕਿ ਇਹ ਈ-ਆਕਸ਼ਨ ਪਿਛਲੇ ਮਹੀਨੇ ਜੁਲਾਈ ਵਿਚ ਸੰਪੰਨ ਹੋਈ ਸੀ ਪਰ ਮਾਨਸੂਨ ਸੀਜ਼ਨ ਕਰ ਕੇ ਅਤੇ ਇਨਵਾਇਰਮੈਂਟ ਕਲੀਅਰੈਂਸ ਆਦਿ ਨਾ ਮਿਲਣ ਕਾਰਨ ਅਜੇ ਤਕ ਪਠਾਨਕੋਟ ਕਲਸਟਰ ਦੀਆਂ ਖੱਡਾਂ ਨਵੀਂ ਕੰਪਨੀ ਨੂੰ ਹੈਂਡ ਓਵਰ ਨਹੀਂ ਹੋਈਆਂ ਹਨ। ਹਾਲਾਂਕਿ ਸਬੰਧਤ ਵਿਭਾਗ ਨੇ ਸਾਰੇ ਰਸਤਿਆਂ 'ਤੇ ਇਲੈਕਟ੍ਰਾਨਿਕ ਕੰਡੇ ਲਾਉਣੇ ਅਤੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਕਈ ਹੋਰ ਇੰਤਜ਼ਾਮ ਕੀਤੇ ਹਨ ਪਰ ਇਸ ਖੇਤਰ ਵਿਚ ਰਸਮੀ ਤੌਰ 'ਤੇ ਖਨਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਗੁੰਡਾ ਟੈਕਸ ਦੀ ਵਸੂਲੀ ਸ਼ੁਰੂ ਹੋ ਜਾਣਾ ਕੈਪਟਨ ਸਰਕਾਰ ਦੀ ਕਾਰਜ ਪ੍ਰਣਾਲੀ 'ਤੇ ਕਈ ਸਵਾਲ ਖੜ੍ਹੇ ਕਰ ਰਿਹਾ ਹੈ।

ਸੁਲਤਾਨਪੁਰ ਲੋਧੀ ਅਤੇ ਕਰਤਾਰਪੁਰ ਕਾਰੀਡੋਰ ਦੇ ਕੰਮ ਵੀ ਪ੍ਰਭਾਵਿਤ ਹੋਣ ਲੱਗੇ
ਪਠਾਨਕੋਟ ਖੇਤਰ ਤੋਂ ਹੋਰ ਥਾਵਾਂ ਵਲ ਜਾਣ ਵਾਲੇ ਰੇਤ-ਬੱਜਰੀ ਦੇ ਟਰੱਕਾਂ ਤੋਂ ਗੁੰਡਾ ਟੈਕਸ ਦੀ ਵਸੂਲੀ ਜਿਥੇ ਆਮ ਲੋਕਾਂ ਨੂੰ ਰੇਤ-ਬੱਜਰੀ ਮਹਿੰਗੀ ਮਿਲਣੀ ਸ਼ੁਰੂ ਹੋ ਗਈ ਹੈ, ਉਥੇ ਇਸ ਦਾ ਸਭ ਤੋਂ ਵੱਧ ਅਸਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਦੇ ਤਹਿਤ ਸੁਲਤਾਨਪੁਰ ਲੋਧੀ ਵਿਚ ਹੋ ਰਹੇ ਉਸਾਰੀ ਦੇ ਕੰਮਾਂ 'ਤੇ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 550 ਸਾਲਾ ਪ੍ਰੋਗਰਾਮਾਂ ਨੂੰ ਉਤਸ਼ਾਹ ਨਾਲ ਮਨਾਉਣ ਲਈ ਸੁਲਤਾਨਪੁਰ ਲੋਧੀ ਦੇ ਆਲੇ-ਦੁਆਲੇ ਦੇ ਵੱਡੇ ਖੇਤਰ ਵਿਚ ਵਿਕਸਿਤ ਕਰਨ ਦਾ ਕੰਮ ਸ਼ੁਰੂ ਕਰ ਰੱਖਿਆ ਹੈ, ਜਿਸ ਤਹਿਤ ਕਈ ਕਿਲੋਮੀਟਰ ਲੰਬੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਪਰ ਠੇਕੇਦਾਰਾਂ ਨੇ ਰੇਤ-ਬੱਜਰੀ ਦੀ ਤਾਜ਼ਾ ਮਹਿੰਗਾਈ ਦੇ ਕਾਰਣ ਕੰਮ ਰੋਕ ਰੱਖੇ ਹਨ। ਇਸੇ ਤਰ੍ਹਾਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਵੱਲ ਜਾਣ ਵਾਲੇ ਕਾਰੀਡੋਰ ਦੇ ਨਿਰਮਾਣ ਦਾ ਕੰਮ ਵੀ ਪਿਛਲੇ ਕੁਝ ਦਿਨਾਂ ਤੋਂ ਰੁਕਿਆ ਹੋਇਆ ਹੈ ਕਿਉਂਕਿ ਉਥੋਂ ਦੇ ਠੇਕੇਦਾਰਾਂ ਨੇ ਰੇਤ-ਬੱਜਰੀ ਦੀਆਂ ਕੀਮਤਾਂ ਵਿਚ ਵਾਧੇ ਤੇ ਗੁੰਡਾ ਟੈਕਸ ਦਾ ਮੁੱਦਾ ਚੁੱਕ ਰੱਖਿਆ ਹੈ।
ਪਠਾਨਕੋਟ ਖੇਤਰ ਦੇ ਕ੍ਰੈਸ਼ਰ ਮਾਲਕ ਵੀ ਨਵੇਂ ਲੱਗੇ ਗੁੰਡਾ ਟੈਕਸ ਤੋਂ ਕਾਫੀ ਪ੍ਰੇਸ਼ਾਨ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਨੇ ਆਪਣੀ ਪ੍ਰੇਸ਼ਾਨੀ ਖੇਤਰ ਦੇ ਕਾਂਗਰਸੀ ਨੇਤਾਵਾਂ ਦੀ ਮਾਰਫਤ ਮੁੱਖ ਮੰਤਰੀ ਤਕ ਪਹੁੰਚਾ ਦਿੱਤੀ ਹੈ। ਹੁਣ ਦੇਖਣਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿਚ ਕੀ ਐਕਸ਼ਨ ਲੈਂਦੀ ਹੈ?
ਸੁਲਤਾਨਪੁਰ ਲੋਧੀ ਵਿਚ 550 ਸਾਲਾ ਪ੍ਰੋਗਰਾਮਾਂ ਦੇ ਤਹਿਤ ਚੱਲ ਰਹੇ ਕੰਸਟ੍ਰਕਸ਼ਨ ਦੇ ਕੰਮ, ਜੋ ਹੁਣ ਮਹਿੰਗੀ ਰੇਤ-ਬੱਜਰੀ ਕਾਰਣ ਰੁਕ ਗਏ ਹਨ।

ਮਹਿੰਗੀ ਰੇਤ-ਬੱਜਰੀ ਨਾਲ ਆਮ ਆਦਮੀ ਪ੍ਰਭਾਵਿਤ ਹੋਵੇਗਾ : ਸੁਦੇਸ਼ ਵਿਜ
ਕਾਂਗਰਸੀ ਨੇਤਾ ਸੁਦੇਸ਼ ਵਿਜ ਦਾ ਮੰਨਣਾ ਹੈ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸਸਤੀ ਰੇਤ-ਬੱਜਰੀ ਦੇਣ ਦਾ ਜੋ ਚੋਣ ਵਾਅਦਾ ਕੀਤਾ ਸੀ, ਅੱਜਕਲ ਬਿਲਕੁਲ ਉਸ ਦੇ ਉਲਟ ਕੰਮ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਖੇਤਰ ਵਿਚ ਰੇਤ-ਬੱਜਰੀ 'ਤੇ ਵਸੂਲੇ ਜਾ ਰਹੇ ਨਾਜਾਇਜ਼ ਗੁੰਡਾ ਟੈਕਸ ਨਾਲ ਜਿਥੇ ਕ੍ਰੈਸ਼ਰ ਮਾਲਕ ਅੰਦੋਲਨ ਦੇ ਮੂਡ ਵਿਚ ਨਹੀਂ, ਇਸ ਤੋਂ ਆਮ ਲੋਕਾਂ ਨੂੰ ਰੇਤ-ਬੱਜਰੀ ਮਹਿੰਗੇ ਮੁੱਲ ਦੇ ਘਰ ਬਣਾਉਣ ਦਾ ਸੁਪਨਾ ਚੂਰ-ਚੂਰ ਹੋ ਰਿਹਾ ਹੈ ਅਤੇ ਉਨ੍ਹਾਂ ਦਾ ਬਜਟ ਵੀ ਹਿੱਲ ਗਿਆ ਹੈ। ਸ਼੍ਰੀ ਵਿਜ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਸਰਕਾਰ ਨੂੰ ਇਸ ਮਾਮਲੇ ਵਿਚ ਸਖਤੀ ਨਾਲ ਪੇਸ਼ ਆਉਣਾ ਹੋਵੇਗਾ। ਜੇਕਰ ਇਸ ਮਾਮਲੇ ਵਿਚ ਸੱਤਾ ਪੱਖ ਦੇ ਕਿਸੇ ਵਿਧਾਇਕ ਜਾਂ ਕਿਸੇ ਹੋਰ ਨੇਤਾ ਦਾ ਹੱਥ ਹੈ ਤਾਂ ਉਸ ਦੀ ਵੀ ਪਛਾਣ ਕਰ ਕੇ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹੋਣਗੇ ਨਹੀਂ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਮੁੱਦਾ ਕਾਂਗਰਸ ਸਰਕਾਰ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

  • Sand gravel
  • Captain Govt
  • tax
  • ਰੇਤ-ਬੱਜਰੀ
  • ਕੈਪਟਨ ਸਰਕਾਰ
  • ਗੁੰਡਾ ਟੈਕਸ

3 ਦਿਨ ਪਹਿਲਾਂ ਕਾਰ ਸਮੇਤ ਲਾਪਤਾ ਵਿਅਕਤੀ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ

NEXT STORY

Stories You May Like

  • kundli  tourism  astrocartography  youth  internet
    ਹੁਣ ਘੁੰਮਣ ਜਾਣ ਲਈ ਵੀ 'ਕੁੰਡਲੀ' ਦਿਖਾਉਣ ਲੱਗੇ ਨੌਜਵਾਨ ! ਤੇਜ਼ੀ ਨਾਲ ਵਧਣ ਲੱਗਾ 'ਐਸਟਰੋਕਾਰਟੋਗ੍ਰਾਫੀ' ਦਾ ਰੁਝਾਨ
  • epfo will pay heavy interest on delay in pension claim
    ਸਰਕਾਰ ਦਾ ਵੱਡਾ ਫ਼ੈਸਲਾ : Pension Claim 'ਚ ਦੇਰੀ ਹੋਣ 'ਤੇ EPFO ਦੇਵੇਗਾ ਮੋਟਾ ਵਿਆਜ
  • nine years of gst
    GST ਦੇ 9 ਸਾਲ ਪੂਰੇ : 'ਇੱਕ ਦੇਸ਼, ਇੱਕ ਟੈਕਸ' ਨਾਲ ਭਾਰਤੀ ਆਰਥਿਕਤਾ ਨੂੰ ਮਿਲੀ ਨਵੀਂ ਰਫ਼ਤਾਰ
  • after e rickshaws  now atms are also being hacked
    ਈ-ਰਿਕਸ਼ਾ ਮਗਰੋਂ ਹੁਣ ATM ਵੀ ਹੋਣ ਲੱਗੇ ਹੈਕ ! ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓਜ਼ ਨੇ ਮਚਾਈ ਤੜਥੱਲ਼ੀ
  • police party  attack on police
    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ ਲੱਗੇ ਦੋਸ਼
  • major changes in tax pension and holiday rules
    ਟੈਕਸ, ਪੈਨਸ਼ਨ ਤੇ ਛੁੱਟੀਆਂ ਦੇ ਨਿਯਮਾਂ 'ਚ ਵੱਡਾ ਫੇਰਬਦਲ! ਚਾਂਸਲਰ ਮੇਰਜ਼ ਨੇ ਕਰ'ਤਾ ਐਲਾਨ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • government refutes claims of merger between pnb sbi and canara bank
    ਕੀ ਸੱਚਮੁੱਚ ਇੱਕ ਹੋਣ ਜਾ ਰਹੇ ਹਨ SBI, PNB ਅਤੇ ਕੇਨਰਾ ਬੈਂਕ? ਜਾਣੋ ਸਰਕਾਰ ਦਾ ਜਵਾਬ
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • attempted activa theft at kapurthala sabji mandi
      ਕਪੂਰਥਲਾ ਦੀ ਸਬਜ਼ੀ ਮੰਡੀ 'ਚ ਐਕਟਿਵਾ ਚੋਰੀ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਫੜ...
    • cloudburst in the mountains threatens flood threat to villages along ravi
      ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ...
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • four districts of punjab monsoon
      ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
    • punjab congress high command meeting
      ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ,...
    • fake ips officer and his wife arrested for cheating
      ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
    • punjab bans arbitrary fee hike of private schools
      ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
    • daytime terror in hadiyaabad
      ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +