Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:41:54 PM

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਚਾਰ ਗ੍ਰਿਫ਼ਤਾਰ, ਸਾਹਮਣੇ ਆਇਆ ਕਤਲ ਦਾ ਪੂਰਾ ਸੱਚ

PUNJAB News Punjabi(ਪੰਜਾਬ)

ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਚਾਰ ਗ੍ਰਿਫ਼ਤਾਰ, ਸਾਹਮਣੇ ਆਇਆ ਕਤਲ ਦਾ ਪੂਰਾ ਸੱਚ

  • Edited By Gurminder Singh,
  • Updated: 19 Mar, 2022 08:45 PM
Jalandhar
sandeep nangal ambian  murder  kabaddi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ : ਪੰਜਾਬ ਪੁਲਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਦੇ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ 14 ਮਾਰਚ 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਵਿਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ, ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ ਗੁਰੂਗ੍ਰਾਮ ਹਰਿਆਣਾ, ਅਮਿਤ ਡਾਗਰ ਵਾਸੀ ਪਿੰਡ ਮਹੇਸ਼ਪੁਰ ਪਲਵਾਂ ਹਰਿਆਣਾ ਦੇ, ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਚਾਰੇ ਦੋਸ਼ੀ ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਨ੍ਹਾਂ ਵਿਚ ਜਿ਼ਆਦਾਤਰ ਕਤਲ ਅਤੇ ਇਰਾਦਾ ਕਤਲ ਦੇ ਕੇਸ ਹਨ, ’ਚ ਲੋੜੀਂਦੇ ਹਨ,  ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ : ਮਸ਼ਹੂਰ ਕਬੱਡੀ ਖਿਡਾਰੀ ਸਰਬਜੀਤ ਸੱਭਾ ’ਤੇ ਗੋਲ਼ੀਆਂ ਚੱਲਣ ਦੇ ਮਾਮਲੇ ’ਚ ਨਵਾਂ ਮੋੜ

ਪੁਲਸ ਨੇ ਤਿੰਨ ਮੁੱਖ ਸਾਜ਼ਿਸ਼ਘਾੜਿਆਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ, ਜੋ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਅੱਜ-ਕੱਲ੍ਹ ਬਰੈਂਪਟਨ ਓਨਟਾਰੀਓ, ਕੈਨੇਡਾ ਵਿਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀ. ਵੀ. ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ, ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਵਾਸੀ ਪਿੰਡ ਦੁੱਨੇਕੇ ਵਾਸੀ ਮੋਗਾ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ’ਚ ਰਹਿ ਰਿਹਾ ਹੈ, ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜੋ ਮੌਜੂਦਾ ਸਮੇਂ ਵਿਚ ਮਲੇਸ਼ੀਆ ਵਿਚ ਰਹਿ ਰਿਹਾ ਹੈ, ਵਜੋਂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਪੂਰੀ ਬਾਰੀਕੀ ਨਾਲ ਜਾਂਚ ਅਤੇ ਇਤਲਾਹ ਦੇ ਅਧਾਰ ’ਤੇ ਜਲੰਧਰ ਦਿਹਾਤੀ ਪੁਲਸ ਨੇ ਫਤਹਿ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਸੀ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦੀ ਵਜ਼ਾਰਤ ਦੇ ਗਠਨ ’ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, ਦਿੱਤਾ ਵੱਡਾ ਬਿਆਨ

ਡੀ.ਜੀ.ਪੀ. ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫਤਹਿ ਸਿੰਘ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ’ ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿਚ ਸ਼ਾਮਲ ਕਰਨ ਲਈ ਕੋਸ਼ਿਸ਼ ਕਰ ਰਿਹਾ ਸੀ। ਫਤਿਹ ਨੇ ਦੱਸਿਆ ਕਿ ਜ਼ਿਆਦਾਤਰ ਨਾਮਵਰ ਖਿਡਾਰੀ ਮ੍ਰਿਤਕ ਸੰਦੀਪ ਵੱਲੋਂ ਚਲਾਏ ਜਾ ਰਹੇ ‘ਮੇਜਰ ਲੀਗ ਕਬੱਡੀ’ ਨਾਲ ਜੁੜੇ ਹੋਏ ਸਨ, ਜੋ ਕਿ ਸਨੋਵਰ ਦੀ ਫੈਡਰੇਸ਼ਨ ਲਈ ਅਸਫਲਤਾ ਸਾਬਿਤ ਹੋ ਰਹੀ ਸੀ। ਫਤਹਿ ਨੇ ਕਬੂਲਿਆ ਕਿ ਉਸਨੇ ਵੀ ਕੁਝ ਖਿਡਾਰੀਆਂ ’ਤੇ ਸਨੋਵਰ ਫੈਡਰੇਸ਼ਨ ਵਿਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ। ਹੋਰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਤਹਿ ਨੇ ਕਬੂਲਿਆ ਹੈ ਕਿ ਸਨੋਵਰ ਦੀਆਂ ਹਦਾਇਤਾਂ ’ਤੇ ਉਸ ਨੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸੰਦੀਪ ਨੂੰ ਮੌਤ ਦੇ ਘਾਟ ਉਤਾਰਨ ਲਈ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ।

ਇਹ ਵੀ ਪੜ੍ਹੋ : ਹੁਣ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ, ਲਾਰੈਂਸ ਬਿਸ਼ਨੋਈ ਨੂੰ ਦਿੱਤੀ ਧਮਕੀ

ਉਨ੍ਹਾਂ ਦੱਸਿਆ ਕਿ ਸੁੱਖ ਦੁੱਨੇਕੇ ਦੇ ਨਿਰਦੇਸ਼ਾਂ ’ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮਿ੍ਤਸਰ ਦੇ ਪ੍ਰੀਤਮ ਐਨਕਲੇਵ ਵਿਖੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਨੂੰ ਛੁਪਣਗਾਹ ਮੁਹੱਈਆ ਕਰਵਾਈ ਸੀ। ਪੁਲਸ ਨੇ ਸਵਰਨ ਦੇ ਘਰੋਂ 18 ਜ਼ਿੰਦਾ ਕਾਰਤੂਸ ਅਤੇ 12 ਬੋਰ ਰਾਈਫਲ ਬਰਾਮਦ ਕੀਤੇ ਹਨ ਅਤੇ ਫਰਾਰ ਹੋਏ ਸਵਰਨ ਸਿੰਘ ਨੂੰ ਵੀ ਕੇਸ ਵਿਚ ਨਾਮਜ਼ਦ ਕਰ ਲਿਆ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ਦਾ ਗਠਨ : 10 ਮੰਤਰੀਆਂ ਨੇ ਚੁੱਕੀ ਸਹੁੰ, ਜਾਣੋ ਪੂਰਾ ਵੇਰਵਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Sandeep Nangal Ambian
  • Murder
  • Kabaddi
  • ਸੰਦੀਪ ਨੰਗਲ ਅੰਬੀਆਂ
  • ਕਤਲ
  • ਕਬੱਡੀ

ਪੰਜਾਬ ਕੈਬਨਿਟ ਵਿਚ ਜਗ੍ਹਾ ਨਾ ਮਿਲਣ ਤੋਂ ਬਾਅਦ ਪ੍ਰੋ. ਬਲਜਿੰਦਰ ਕੌਰ ਦਾ ਵੱਡਾ ਬਿਆਨ

NEXT STORY

Stories You May Like

  • mad sandhu  influencer  makeup artist
    ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • police commissioner s major statement regarding the mad sandhu murder case
    ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
  • major revelation in head constable murder case chandigarh
    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
  • mad sandhu social media influencer
    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
  • father and two sons arrested in murder case
    ਕਤਲ ਦੇ ਮਾਮਲੇ ’ਚ ਪਿਤਾ ਸਣੇ ਦੋ ਪੁੱਤਰ ਗ੍ਰਿਫ਼ਤਾਰ
  • woman  s murder  accused arrested
    ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ ਗ੍ਰਿਫ਼ਤਾਰ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • girl was punished taliban for doing something wrong in a private school
      ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • suicide case
      ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
    • fraud in ludhiana
      ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ...
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • car thieves emboldened in bathinda
      ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ...
    • punjab 4 accused running 2 networks arrested
      ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ...
    • 47 trains cancelled in jalandhar passengers inconvenienced
      ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +