Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    4:41:57 PM

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • heavy rains with strong winds in punjab

    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ...

  • trump tariff

    'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ...

  • rajya sabha members salary allowances rti report

    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਕਾਲੀ ਦਲ ਦੀ ਪੰਥਕ ਵਚਨਬੱਧਤਾ ’ਤੇ ਸਵਾਲ ਕਰਨ ਵਾਲਿਆਂ ਨੂੰ ਸੰਗਤ ਨੇ ਸਿਖਾਇਆ ਸਬਕ : ਸੁਖਬੀਰ

PUNJAB News Punjabi(ਪੰਜਾਬ)

ਅਕਾਲੀ ਦਲ ਦੀ ਪੰਥਕ ਵਚਨਬੱਧਤਾ ’ਤੇ ਸਵਾਲ ਕਰਨ ਵਾਲਿਆਂ ਨੂੰ ਸੰਗਤ ਨੇ ਸਿਖਾਇਆ ਸਬਕ : ਸੁਖਬੀਰ

  • Edited By Anuradha,
  • Updated: 26 Aug, 2021 11:57 AM
Jalandhar
sangat taught a lesson
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਲਾਭ ਸਿੰਘ ਸਿੱਧੂ, ਚਾਵਲਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਇਤਿਹਾਸਕ ਜਿੱਤ ਨੂੰ ਖਾਲਸਾ ਪੰਥ ਵਲੋਂ ਅਕਾਲੀ ਦਲ ਦੀ ਪੰਥਕ ਹਸਤੀ ਅਤੇ ਧਰਮ ਪ੍ਰਤੀ ਵਚਨਬੱਧਤਾ ’ਤੇ ਜ਼ਬਰਦਸਤ ਰੈਫਰੈਂਡਮ ਕਰਾਰ ਦਿੱਤਾ। ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਸਿੱਖ ਸੰਗਤ ਨੇ ਕਾਂਗਰਸ ਦੀ ਹਮਾਇਤ ਪ੍ਰਾਪਤ ਅਤੇ ਸੁਖਦੇਵ ਸਿੰਘ ਢੀਂਡਸਾ ਸਮੇਤ ਭਾਜਪਾ ਵਲੋਂ ਸਪਾਂਸਰ ਕੀਤੇ ਗਰੁੱਪਾਂ ਤੇ ਸਰਨਾ ਧੜੇ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਇਆ ਢੀਂਡਸਾ ਅਤੇ ਮਨਜੀਤ ਸਿੰਘ ਜੀ. ਕੇ. ਨੂੰ 46 ਵਿਚੋਂ ਸਿਰਫ 2 ਸੀਟਾਂ ਮਿਲੀਆਂ ਹਨ ਅਤੇ ਕਾਂਗਰਸ ਵਾਇਆ ਪਰਮਜੀਤ ਸਿੰਘ ਸਰਨਾ ਦੇ ਹਿੱਸੇ ਸਿਰਫ 14 ਸੀਟਾਂ ਆਈਆਂ ਹਨ। ਇਹ ਇਕ ਤੂਫਾਨ ਦੀ ਸ਼ੁਰੂਆਤ ਹੈ, ਜੋ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਅਤੇ ‘ਆਪ’ ਦੋਵਾਂ ਨੂੰ ਉਡਾ ਕੇ ਲੈ ਜਾਵੇਗਾ। ਬਾਦਲ ਨੇ ਕਿਹਾ ਕਿ ਮੈਂ ਅਕਾਲ ਪੁਰਖ, ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਆਸ਼ੀਰਵਾਦ ਦਿੱਤਾ। ਮੈਂ ਦੁਨੀਆ ਭਰ ਦੀ ਸਿੱਖ ਸੰਗਤ ਦਾ ਵੀ ਧੰਨਵਾਦੀ ਹਾਂ, ਜਿਸਨੇ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪੰਥਕ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਫਿਰ ਦੁਹਰਾਉਂਦਾ ਹਾਂ। ਬਾਦਲ ਨੇ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਸਮੁੱਚੀ ਟੀਮ ਨੂੰ ਸਿੱਖ ਸੰਗਤ ਅਤੇ ਵਿਸ਼ਵ ਭਰ ਵਿਚ ਵਸਦੇ ਖਾਲਸਾ ਪੰਥ ਦੀਆਂ ਆਸਾਂ ’ਤੇ ਖਰ੍ਹੇ ਉਤਰਣ ਦੀ ਵਧਾਈ ਵੀ ਦਿੱਤੀ ਅਤੇ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ : ਸ੍ਰੀ ਗੁਟਕਾ ਸਾਹਿਬ ਦੀਆਂ ਝੂਠੀਆਂ ਸੌਂਹਾਂ ਖਾ ਕੇ ਸੱਤਾ ’ਚ ਆਈ ਕੈਪਟਨ ਸਰਕਾਰ ਨੇ ਪੰਜਾਬ ਨੂੰ ਲੁੱਟਿਆ : ਸੁਖਬੀਰ

ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਵੱਲੋਂ ਪੰਥ ਦੀ ਕੀਤੀ ਜਾ ਹੀ ਸੇਵਾ ਅਤੇ ਇਸ ਪ੍ਰਤੀ ਵਚਨਬੱਧਤਾ ਨੂੰ ਪ੍ਰਵਾਨਗੀ ਮਿਲਣਾ ਹੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਿਰਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਕਮੇਟੀ ਲਈ ਮੈਂਬਰ ਵਜੋਂ ਨਾਮਜ਼ਦ ਕੀਤਾ ਜਾਵੇਗਾ। ਸੁਖਬੀਰ ਨੇ ਕਿਹਾ ਕਿ ਸਿੱਖ ਸੰਗਤਾਂ ਨੇ ਖਾਲਸਾ ਪੰਥ ਨੂੰ ਕੌਮ ਦੇ ਦੁਸ਼ਮਣਾਂ ਦੀ ਸ਼ਹਿ ’ਤੇ ਵੰਡਣ ਅਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਕਾਂਗਰਸ ਪਾਰਟੀ ਨੇ ਪੰਜਾਬ ਤੋਂ ਪੁਲਸ ਅਫਸਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੀ ਮਦਦ ਵਾਸਤੇ ਤਾਇਨਾਤ ਕੀਤੇ ਸਨ। ਸਾਡੇ ਬੂਥ ਪੱਧਰ ਦੇ ਮੈਨੇਜਰਾਂ ਨੂੰ ਧਮਕਾਇਆ ਗਿਆ ਅਤੇ ਉਨ੍ਹਾਂ ’ਤੇ ਛਾਪੇ ਵੀ ਮਾਰੇ ਗਏ। ਅਕਾਲੀ ਦਲ ਦੇ ਹੱਕ ਵਿਚ ਭੁਗਤੀਆਂ ਵੱਡੀ ਗਿਣਤੀ ਵਿਚ ਵੋਟਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਕਾਰਨ 8 ਸੀਟਾਂ ਦਾ ਘਾਟਾ ਪਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਿੱਲੀ ਨੂੰ ਪੰਜਾਬ ਸਰਕਾਰ ਤੋਂ ਮਦਦ ਮਿਲੀ ਅਤੇ ‘ਜਾਗੋ’ ਪਾਰਟੀ ਦੀ ਮਦਦ ਭਾਜਪਾ ਨੇ ਕੀਤੀ ਅਤੇ ਇਸਦੇ ਕੌਂਸਲਰਾਂ ਤੇ ਬੂਥ ਪੱਧਰ ਦੇ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਤੇ ਮਨਜੀਤ ਸਿੰਘ ਜੀ. ਕੇ. ਦੀ ਮਦਦ ਵਾਸਤੇ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਤੋਂ ਲਾਭ ਲੈ ਕੇ ਭੱਜ ਕੇ ਵੱਖਰੀਆਂ ਪਾਰਟੀਆਂ ਬਣਾ ਕੇ ਚੋਣਾਂ ਲੜਨ ਵਾਲੇ ਵਾਲੇ ਮੌਕਾਪ੍ਰਸਤਾਂ ਨੁੰ ਸਬਕ ਸਿਖਾਉਣ ਲਈ ਸੰਗਤ ਦਾ ਧੰਨਵਾਦ ਕੀਤਾ, ਜਿਨ੍ਹਾਂ ਦਾ ਮੁਕੰਮਲ ਸਫਾਇਆ ਹੋ ਗਿਆ ਹੈ।

ਇਹ ਵੀ ਪੜ੍ਹੋ : ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Akali Dal
  • Sukhbir Singh Badal
  • Elections
  • DSGMC
  • ਅਕਾਲੀ ਦਲ
  • ਸੁਖਬੀਰ ਸਿੰਘ ਬਾਦਲ
  • ਚੋਣਾਂ

ਹੁਣ ਸ਼ਾਹਕੋਟ ਦੇ ਇਸ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

NEXT STORY

Stories You May Like

  • people fed up with theft taught thieves a unique lesson
    ਵਾਰ-ਵਾਰ ਚੋਰੀ ਤੋਂ ਤੰਗ ਆਏ ਲੋਕਾਂ ਨੇ ਚੋਰਾਂ ਨੂੰ ਸਿਖਾਇਆ ਅਨੌਖਾ ਸਬਕ ! ਸ਼ੋਸ਼ਲ ਮੀਡੀਆ 'ਤੇ ਵੀਡੀਓ ਹੋ ਰਹੀ ਵਾਇਰਲ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • akali dal punar surjit launched in chandigarh
    ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ
  • shiromani akali dal  election boycott  moga elections
    ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
  • akali dal  new political party  punjab elections
    ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ
  • panthic gathering called by the shiromani committee have begun
    ਸ਼੍ਰੋਮਣੀ ਕਮੇਟੀ ਵਲੋਂ ਸੱਦੇ ਗਏ ਵਿਸ਼ਾਲ ਪੰਥਕ ਇਕੱਠ ਦੀ ਕਾਰਵਾਈ ਸ਼ੁਰੂ
  • sukhbir singh badal aide shot by unidentified men
    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ 'ਤੇ ਚੱਲੀਆਂ ਗੋਲੀਆਂ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
Trending
Ek Nazar
body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • accused arrested
      ਨਸ਼ੇ ਵਾਲੀਆਂ ਗੋਲੀਆਂ, ਕੈਪਸੂਲਾਂ ਤੇ ਲਾਹਣ ਸਮੇਤ ਅੱਧਾ ਦਰਜਨ ਮੁਲਜ਼ਮ ਗ੍ਰਿਫ਼ਤਾਰ
    • dri s big action near amritsar border
      ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...
    • 100 percent digital election records sir 2026 in dharamkot and garhshankar
      ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
    • voting for location of new judicial complex in jalandhar to be held tomorrow
      ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
    • sir reunites siblings separated for 48 years
      ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
    • death cases
      ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +