helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, MAR 04, 2025
ਕਰਾਂਗੇ ਜਵਾਬੀ ਕਾਰਵਾਈ; ਜਾਣੋ ਕੌਣ ਹੈ ਡੋਨਾਲਡ ਟਰੰਪ...
Share Market Closing : ਨਿਫਟੀ 'ਚ ਲਗਾਤਾਰ 10ਵੇਂ...
ਰਮਜ਼ਾਨ ਖ਼ਤਮ ਹੁੰਦੇ ਹੀ ਦੀਪਿਕਾ ਕੱਕੜ ਤੇ ਸ਼ੋਏਬ...
IND vs AUS : ਆਸਟ੍ਰੇਲੀਆ ਟੀਮ ਨੂੰ ਵੱਡਾ ਝਟਕਾ,...
ਪੰਜਾਬ
ਮਨੋਰੰਜਨ
Photos
Videos
ਸੰਗਰੂਰ (ਬੇਦੀ/ਰਿਖੀ ): ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ ਹੈ। ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਫ਼ਿਰ 13 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਫ਼ਿਰ ਵੀ ਸਾਰੇ ਲੋਕ ਕੋਰੋਨਾ ਨੂੰ ਲੈ ਕੇ ਗੰਭੀਰ ਨਹੀਂ ਜਾਪ ਰਹੇ। ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ ਲਏ ਗਏ ਟੈਸਟਾਂ ਵਿੱਚੋਂ ਸਿਹਤ ਬਲਾਕ ਮਾਲੇਰਕੋਟਲਾ ਵਿੱਚ 5, ਅਤੇ ਸਿਹਤ ਬਲਾਕ ਧੂਰੀ ਵਿੱਚ 1,ਭਵਾਨੀਗੜ੍ਹ ’ਚ 2, ਅਮਰਗੜ੍ਹ ਵਿੱਚ 2, ਅਹਿਮਦਗੜ੍ਹ ਵਿੱਚ 1, ਕੌਹਰੀਆਂ ਵਿੱਚ 1, ਅਤੇ ਸਿਹਤ ਬਲਾਕ ਸੰਗਰੂਰ ਵਿੱਚ 1 ਕੇਸ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4731 ਕੇਸ ਹਨ। ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ।
ਇਹ ਵੀ ਪੜ੍ਹੋ: ਸੈਰ ਕਰਨ ਗਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦਿੱਤੀ ਦਰਦਨਾਕ ਮੌਤ
ਹੁਣ ਤੱਕ ਜ਼ਿਲ੍ਹੇ ਵਿੱਚ 257357 ਲੋਕਾਂ ਦੇ ਟੈਸਟ ਹੋ ਚੁੱਕੇ, ਜਿਨ੍ਹਾਂ ’ਚੋਂ 252626 ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ’ਚੋਂ ਕੁੱਲ 4372 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ਵਿੱਚ ਅਜੇ ਵੀ ਕੁੱਲ 150 ਕੇਸ ਐਕਟਿਵ ਚੱਲ ਰਹੇ ਹਨ ਅਤੇ ਜ਼ਿਲ੍ਹੇ ਦੇ ਛੇ ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ’ਚ ਹੁਣ ਤੱਕ 209 ਲੋਕ ਜਿੰਦਗੀ ਦੀ ਜੰਗ ਹਾਰ ਚੁੱਕੇ ਹਨ।ਜ਼ਿਕਰਯੋਗ ਹੈ ਕਿ ਭਾਵੇਂ ਜ਼ਿਲ੍ਹੇ ’ਚ ਕੇਸ ਵਧ ਰਹੇ ਹਨ ਪਰ ਲੋਕਾਂ ਤੇ ਇਸਦਾ ਕੋਈ ਖਾਸ ਪ੍ਰਭਾਵ ਵੇਖਣ ਨੂੰ ਹੀਂ ਮਿਲ ਰਿਹਾ ਨਾ ਹੀ ਸੋਸ਼ਲ ਡਿਸਟੈਂਸ ਹੈ ਅਤੇ ਨਾ ਹੀ ਸਾਰੇ ਲੋਕਾਂ ਦੇ ਮੂੰਹ ਤੇ ਮਾਸਕ ਵੇਖਣ ਨੂੰ ਮਿਲ ਰਿਹਾ ਹੈ, ਜ਼ਿਲ੍ਹੇ ਵਿੱਚ ਦਿਨੋਂ-ਦਿਨ ਵਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਵਿੱਚ ਨਾ-ਮਤਰ ਸਾਵਧਾਨੀਆਂ ਦੇਖਣ ਨੂੰ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ: ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ
ਸੰਗਰੂਰ ਕੋਰੋਨਾ ਅਪਡੇਟ ਕੁੱਲ ਕੇਸ 4731 ਐਕਟਿਵ ਕੇਸ 150 ਠੀਕ ਹੋਏ 4372 ਮੌਤਾਂ 209
ਅਹਿਮ ਖ਼ਬਰ : ਪੰਜਾਬ ਸਿਰ ਵੱਧਦਾ ਜਾ ਰਿਹੈ ਕਰਜ਼ਾ, ਹਰ ਪੰਜਾਬੀ 98 ਹਜ਼ਾਰ ਦਾ 'ਕਰਜ਼ਦਾਰ'!
Stories You May Like
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
ਈਰਾਨ ਦੇ ਉਪ ਰਾਸ਼ਟਰਪਤੀ ਜ਼ਰੀਫ ਨੇ ਦਿੱਤਾ ਅਸਤੀਫਾ
ਫਿਲੀਪੀਨ ਨੇ Trump 'ਤੇ ਜਤਾਇਆ ਭਰੋਸਾ, ਚੀਨ ਨੂੰ ਰੋਕਣ 'ਚ ਕਰਨਗੇ ਮਦਦ
ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 37 ਲੋਕ ਜ਼ਖਮੀ
ਬੰਗਲਾਦੇਸ਼: ਸੁਪਰੀਮ ਕੋਰਟ ਨੇ ਖਾਲਿਦਾ ਜ਼ਿਆ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਖਿਆ...
ਇਟਲੀ 'ਚ ਢੋਲ ਦੀ ਤਾਲ 'ਤੇ ਨੱਚੇ ਗੋਰੇ-ਗੋਰੀਆਂ, ਭੰਗੜੇ ਵਾਲਿਆਂ ਨੇ ਕਰਵਾਈ...
ਇਮਰਾਨ ਖਾਨ ਜੇਲ੍ਹ 'ਚ ਕਾਲ ਕੋਠੜੀ 'ਚ ਰਹਿਣ ਲਈ ਮਜਬੂਰ
ਪ੍ਰਮਾਣੂ ਸਮਝੌਤੇ ਦੇ ਨਿਰਮਾਤਾ ਈਰਾਨੀ ਮੰਤਰੀ ਨੇ ਦਿੱਤਾ ਅਸਤੀਫ਼ਾ
ਚਾਹ ਨਾਲ ਖਾਂਦੇ ਹੋ ਨਮਕੀਨ ਤਾਂ ਹੋ ਜਾਵੋ ਸਾਵਧਾਨ, ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
Subscribe Now!