Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    3:41:26 PM

  • akali leader s lawyer son dies of gunshot wound

    ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ...

  • middle east tension

    ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ !...

  • h 1b visas

    H-1B ਵੀਜ਼ਾ 'ਤੇ 3 ਸਾਲ ਦੀ ਰੋਕ! ਬਿੱਲ ਪੇਸ਼,...

  • viral fever increases concern among punjabis

    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਵੱਖ-ਵੱਖ ਸੂਬਿਆਂ ਦੇ ਹਜ਼ਾਰਾਂ ਲੋਕਾਂ ਨੇ ਘਰ ਵਾਪਸੀ ਲਈ ਕਰਵਾਈ ਰਜਿਸਟਰੇਸ਼ਨ : ਡੀ. ਸੀ. ਸੰਗਰੂਰ

PUNJAB News Punjabi(ਪੰਜਾਬ)

ਵੱਖ-ਵੱਖ ਸੂਬਿਆਂ ਦੇ ਹਜ਼ਾਰਾਂ ਲੋਕਾਂ ਨੇ ਘਰ ਵਾਪਸੀ ਲਈ ਕਰਵਾਈ ਰਜਿਸਟਰੇਸ਼ਨ : ਡੀ. ਸੀ. ਸੰਗਰੂਰ

  • Updated: 07 May, 2020 09:00 PM
Sangrur
sangrur  immigrants  registration
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ,(ਸਿੰਗਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦਾ ਪ੍ਰਭਾਵ ਘਟਾਉਣ ਅਤੇ ਲੋਕਾਂ ਨੂੰ ਜ਼ਰੂਰੀ ਵਸਤਾਂ ਤੇ ਸੁਵਿਧਾਵਾਂ ਪੁੱਜਦੀਆਂ ਕਰਨ ਲਈ ਸਮੇਂ-ਸਮੇਂ 'ਤੇ ਜਾਰੀ ਕੀਤੇ ਗਏ ਹੁਕਮਾਂ ਤੇ ਦਿਸ਼ਾ-ਨਿਰਦੇਸ਼ਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂੰ ਕਰਵਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅੱਜ ਵਿਧਾਇਕਾਂ ਤੇ ਹੋਰ ਆਗੂਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਐਮ. ਐਲ. ਏ. ਅਮਰਗੜ ਸੁਰਜੀਤ ਸਿੰਘ ਧੀਮਾਨ, ਐਮ. ਐਲ. ਏ. ਧੂਰੀ ਦਲਵੀਰ ਸਿੰਘ ਗੋਲਡੀ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਰਾਜਿੰਦਰ ਸਿੰਘ ਰਾਜਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਸੀਨੀਅਰ ਆਗੂ ਅਜੈਬ ਸਿੰਘ ਰਟੋਲਾਂ, ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਅਤੇ ਹਰਮਨ ਬਾਜਵਾ ਵੀ ਹਾਜ਼ਰ ਸਨ।

ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਅੰਦਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ 12 ਹਜ਼ਾਰ ਤੋਂ ਵੱਧ ਲੋਕਾਂ ਵੱਲੋਂ ਆਪਣੇ ਪੱਕੇ ਰਿਹਾਇਸ਼ੀ ਟਿਕਾਣਿਆਂ 'ਤੇ ਪੁੱਜਣ ਲਈ ਰਜਿਸਟਰੇਸ਼ਨ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਇਨ੍ਹਾਂ ਵਿਅਕਤੀਆਂ ਨੂੰ ਰੇਲ ਗੱਡੀਆਂ ਜਾਂ ਆਵਾਜਾਈ ਦੇ ਹੋਰ ਸਾਧਨਾਂ ਰਾਹੀਂ ਘਰ ਭੇਜਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਕਾਰਜ ਲਈ ਡਵੀਜ਼ਨਲ ਵਣ ਅਧਿਕਾਰੀ, ਵਧੀਕ ਡਿਪਟੀ ਕਮਿਸ਼ਨਰ (ਵਿ) ਤੇ ਜ਼ਿਲਾ ਮਾਲ ਅਫ਼ਸਰ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨੋਡਲ ਅਫ਼ਸਰ ਸੰਗਰੂਰ ਜ਼ਿਲੇ ਨਾਲ ਸਬੰਧਤ ਵਿਅਕਤੀਆਂ ਦੀ ਅੰਤਰਰਾਜੀ ਆਵਾਜਾਈ ਲਈ ਲੋੜੀਂਦੇ ਸਾਰੇ ਪ੍ਰਬੰਧ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਦਾਖ਼ਲ ਹੋਣ ਲਈ 13 ਮੁੱਖ ਸੜਕਾਂ 'ਤੇ ਨਾਕੇ ਲਗਾ ਕੇ ਮੈਡੀਕਲ ਟੀਮਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਕਿਆਂ 'ਤੇ ਰੈੱਡ ਜ਼ੋਨ ਜਾਂ ਕੰਟੈਨਮੈਂਟ ਜ਼ੋਨ ਤੋਂ ਸੰਗਰੂਰ 'ਚ ਦਾਖ਼ਲ ਹੋਣ ਵਾਲੇ ਵਿਅਕਤੀਆਂ ਦੀ ਮੈਡੀਕਲ ਸਕਰੀਨਿੰਗ ਯਕੀਨੀ ਬਣਾਈ ਜਾ ਰਹੀ ਹੈ।

ਥੋਰੀ ਨੇ ਦੱਸਿਆ ਕਿ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਚੰਗੇਰੀ ਦੇਖ-ਭਾਲ ਲਈ ਘਾਬਦਾਂ ਵਿਖੇ ਸਥਿਤ ਮੈਰੀਟੋਰੀਅਸ ਸਕੂਲ ਨੂੰ ਕੋਵਿਡ ਕੇਅਰ ਸੈਂਟਰ ਵਜੋਂ ਤਿਆਰ ਕੀਤਾ ਗਿਆ ਹੈ, ਜਦਕਿ ਰਹਿਬਰ ਇੰਸਚੀਟਿਊਟ ਅਤੇ ਭਾਈ ਗੁਰਦਾਸ ਕਾਲਜ ਵਿਖੇ ਵੀ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਸ਼ਕਿਲ ਦੇ ਇਸ ਦੌਰ 'ਚ ਵੱਖ-ਵੱਖ ਸਮਾਜ ਸੇਵੀ ਸੰਗਠਨ ਵੀ ਪ੍ਰਸ਼ਾਸਨ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ ਤੇ ਪੀ. ਪੀ. ਈ. ਕਿੱਟਾਂ, ਬਾਈਪੈਪ ਮਸ਼ੀਨਾਂ, ਆਕਸੀਜਨ ਸਲੰਡਰ ਆਦਿ ਮੈਡੀਕਲ ਉਪਕਰਣ ਮੁਹੱਈਆ ਕਰਵਾਉਣ 'ਚ ਮਦਦ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਵਿ) ਰਾਜਿੰਦਰ ਬੱਤਰਾ, ਡਵੀਜ਼ਨਲ ਵਣ ਅਧਿਕਾਰੀ ਵਿੱਦਿਆ ਸਾਗਰੀ, ਜ਼ਿਲਾ ਮਾਲ ਅਫ਼ਸਰ ਗਗਨਦੀਪ ਸਿੰਘ ਤੇ ਐਸ. ਪੀ. ਸ਼ਰਨਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

  • Immigrants
  • Registration
  • DC Sangrur
  • ਸੰਗਰੂਰ
  • ਪ੍ਰਵਾਸੀ ਲੋਕ
  • ਰਜਿਸਟਰੇਸ਼ਨ

ਜਗਬਾਣੀ ਸਾਹਿਤ ਵਿਸ਼ੇਸ਼ : ਬੁੱਢੜੀ ਮਾਂ ਦੀਆਂ ਆਂਦਰਾਂ...

NEXT STORY

Stories You May Like

  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
  • death cases
    ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
  • different batting roles excite me  washington sundar
    ਮੈਂ ਬੱਲੇਬਾਜ਼ੀ ਵਿਚ ਵੱਖ-ਵੱਖ ਭੂਮਿਕਾਵਾਂ ਤੋਂ ਉਤਸ਼ਾਹਿਤ ਹਾਂ: ਵਾਸ਼ਿੰਗਟਨ ਸੁੰਦਰ
  • farmers protest barricades borders
    ਕਿਸਾਨਾਂ ਦਾ ਪ੍ਰਦਰਸ਼ਨ ਜਾਰੀ: ਸੋਨੀਪਤ 'ਚ ਹਾਈ ਅਲਰਟ, ਵੱਖ-ਵੱਖ ਸਰਹੱਦਾਂ 'ਤੇ ਕੀਤੀ ਬੈਰੀਕੇਡਿੰਗ
  • this simple 10 minute habit will set you apart from 99  of people
    10 ਮਿੰਟ ਦੀ ਇਹ ਸਾਧਾਰਣ ਜਿਹੀ ਆਦਤ ਤੁਹਾਨੂੰ 99% ਲੋਕਾਂ ਤੋਂ ਬਣਾਉਣਗੇ ਵੱਖ , ਜਾਣੋ ਫਾਇਦੇ
  • tarn taran dc  sanitation worker
    ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ ਹੁਕਮ ਜਾਰੀ
  • sacrilege accused  sacrilege in village turan  punjab
    ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ ਵ੍ਹੀਕਲ ਸਟੀਕਰ
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • in gurdaspur fraud of crores in the name of jobs abroad and in the army
      ਗੁਰਦਾਸਪੁਰ 'ਚ ਠੱਗੀ ਦਾ ਗੜ੍ਹ: ਵਿਦੇਸ਼ ਤੇ ਨੌਕਰੀ ਦੇ ਸੁਫਨੇ ਦਿਖਾ ਕੇ ਠੱਗੇ...
    • girl gang raped in mansa
      ਮਾਨਸਾ 'ਚ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
    • big news for 16 villages of punjab
      ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ...
    • power crisis deepens in punjab dozens of villages plunged into darkness
      ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ...
    • husband commits suicide upset over wife  s affair
      ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
    • snake plague in amritsar
      ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ,...
    • amarinder singh raja warring statement
      ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ
    • miri piri khalsa march tarn taran for goindwal sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ...
    • boy deadbody recoverd
      Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +