Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    11:50:55 PM

  • major accident in fatehgarh sahib

    ਫਤਿਹਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ...

  • maruti suzuki vehicle buyers shock  prices are going to increase again

    ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਮਸਤੂਆਣਾ ਸਾਹਿਬ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਅਕਾਲ ਕਾਲਜ ਕੌਂਸਲ ਨੇ ਲਿਆ ਨੋਟਿਸ

PUNJAB News Punjabi(ਪੰਜਾਬ)

ਮਸਤੂਆਣਾ ਸਾਹਿਬ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਅਕਾਲ ਕਾਲਜ ਕੌਂਸਲ ਨੇ ਲਿਆ ਨੋਟਿਸ

  • Edited By Cherry,
  • Updated: 28 Jan, 2020 04:36 PM
Sangrur
sangrur  mastuana sahib  akal college council  gobind singh longowal
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਬੇਦੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਸਮਰਥਕ ਪ੍ਰਸ਼ੋਤਮ ਸਿੰਘ ਫੱਗੂਵਾਲ ਵੱਲੋਂ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵੱਲੋਂ ਵਰੋਸਾਈ ਹੋਈ ਸੰਸਥਾ ਅਕਾਲ ਕਾਲਜ ਕੌਂਸਲ ਵਿਰੁੱਧ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਅਕਾਲ ਕਾਲਜ ਕੌਂਸਲ ਦੇ ਸਮੂਹ ਮੈਂਬਰਾਂ ਵੱਲੋਂ ਗੰਭੀਰ ਨੋਟਿਸ ਲਿਆ ਗਿਆ। ਇਸ ਸਬੰਧੀ ਅਕਾਲ ਕਾਲਜ ਕੌਂਸਲ ਦੀ ਜਨਰਲ ਬਾਡੀ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਇਕ ਮੱਤ ਹੋ ਕੇ, ਕੀਤੇ ਜਾ ਰਹੇ ਪ੍ਰਚਾਰ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ 'ਤੇ ਸਵਾਲ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਨੂੰ ਕਿਹਾ ਹੈ।

ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਕਿਹਾ ਕਿ ਜਿੰਨਾਂ ਪਾਰਦਰਸ਼ੀ ਪ੍ਰਬੰਧ ਮਸਤੂਆਣਾ ਸਾਹਿਬ ਦਾ ਚੱਲ ਰਿਹਾ ਹੈ, ਉਨ੍ਹਾਂ ਪਾਰਦਰਸ਼ੀ ਪ੍ਰਬੰਧ ਦੁਨੀਆ ਦੀ ਕਿਸੇ ਵੀ ਸੰਸਥਾ ਦਾ ਨਹੀਂ ਹੋਣਾ। ਅਕਾਲ ਕਾਲਜ ਕੌਂਸਲ ਦੀਆਂ ਮੀਟਿੰਗਾਂ ਵਿਚ ਇਕੱਲੇ-ਇਕੱਲੇ ਪੈਸੇ ਦਾ ਹਿਸਾਬ-ਕਿਤਾਬ ਹੁੰਦਾ ਹੈ ਅਤੇ ਸਾਰੇ ਅਦਾਰਿਆਂ ਦੇ ਬਜਟ ਬਣਦੇ ਹਨ ਅਤੇ ਮੀਟਿੰਗ ਵਿਚ ਪਾਸ ਹੁੰਦੇ ਹਨ। ਹਰ ਇਕ ਅਕਾਊਂਟ ਦਾ ਆਡਿਟ ਹੁੰਦਾ ਹੈ। ਪਿਛਲੇ 10 ਸਾਲ ਦੀਆਂ ਆਡਿਟ ਰਿਪੋਰਟਾਂ ਕੌਂਸਲ ਦਫ਼ਤਰ ਵਿਚ ਮੌਜੂਦ ਹਨ। ਸਾਰਾ ਖਰਚਾ ਬੈਂਕਾਂ ਰਾਹੀਂ ਹੁੰਦਾ ਹੈ। ਅਕਾਲ ਕਾਲਜ ਕੌਂਸਲ ਵੱਲੋਂ ਫਿਰ ਵੀ ਇਹ ਐਲਾਨ ਕੀਤਾ ਹੋਇਆ ਹੈ ਕੇ ਦਫਤਰ ਤੋਂ ਸਮਾਂ ਲੈ ਕੇ ਕੋਈ ਵੀ ਆਮ ਵਿਅਕਤੀ ਇਸ ਹਿਸਾਬ ਕਿਤਾਬ ਨੂੰ ਚੈੱਕ ਕਰ ਸਕਦਾ ਹੈ।

ਮੀਟਿੰਗ ਵਿਚ ਕਿਹਾ ਗਿਆ ਕਿ ਸੁਖਦੇਵ ਸਿੰਘ ਜੀ ਢੀਂਡਸਾ ਜੋ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਹਨ, ਵੱਲੋਂ ਕੌਂਸਲ ਦੇ ਕੰਮ ਦੀ ਨਿਗਰਾਨੀ ਜ਼ਰੂਰ ਕੀਤੀ ਜਾਂਦੀ ਹੈ ਪਰ ਸੰਸਥਾਵਾਂ ਦੇ ਕੰਮਾਂ ਵਿਚ ਕਦੇ ਵੀ ਕੋਈ ਦਖਲ ਅੰਦਾਜ਼ੀ ਨਹੀਂ ਕੀਤੀ ਜਾਂਦੀ। ਸਾਰੇ ਅਦਾਰਿਆਂ ਦੀਆਂ ਵੱਖ-ਵੱਖ ਸਬ ਕਮੇਟੀਆਂ ਬਣੀਆਂ ਹੋਈਆਂ ਹਨ, ਜੋ ਕਿ ਇਮਾਨਦਾਰੀ ਨਾਲ ਆਪਣਾ ਫਰਜ਼ ਨਿਭਾ ਰਹੀਆਂ ਹਨ। ਗੁਰਦੁਆਰਾ ਸਾਹਿਬ ਦੀ ਗੋਲਕ ਗਿਣਨ ਲਈ ਵੀ ਇਕ ਵੱਖਰੀ ਕਮੇਟੀ ਬਣੀ ਹੋਈ ਹੈ, ਜੋ ਆਪਣੀ ਨਿਗਰਾਨੀ ਹੇਠ ਗੋਲਕ ਦੀ ਗਿਣਤੀ ਕਰਾਉਂਦੀ ਹੈ ਅਤੇ ਫਿਰ ਆਪਣੀ ਨਿਗਰਾਨੀ ਹੇਠ ਹੀ ਬੈਂਕ ਵਿਚ ਜਮ੍ਹਾਂ ਕਰਵਾਉਂਦੀ ਹੈ ਅਤੇ ਇਸ ਉਪਰੰਤ ਖਰਚਿਆਂ ਦਾ ਭੁਗਤਾਨ ਚੈੱਕਾ ਰਾਹੀਂ ਹੁੰਦਾ ਹੈ। ਕੈਸ਼ ਖਰਚਣ 'ਤੇ ਪੂਰਨ ਪਾਬੰਦੀ ਹੈ। ਅਕਾਲ ਕਾਲਜ ਕੌਂਸਲ ਦੇ ਸਾਰੇ ਮੈਂਬਰ ਨਿਯਮਾਂ ਅਨੁਸਾਰ ਹੀ ਬਣੇ ਹੋਏ ਹਨ ਅਤੇ ਨਿਯਮਾਂ ਅਨੁਸਾਰ ਹੀ ਕੰਮ ਕਰਦੇ ਹਨ।

ਮੀਟਿੰਗ ਵਿਚ ਮਹਿਸੂਸ ਕੀਤਾ ਗਿਆ ਕਿ ਸੁਖਦੇਵ ਸਿੰਘ ਜੀ ਢੀਂਡਸਾ ਦੇ ਪ੍ਰਧਾਨ ਬਣਨ ਤੋਂ ਬਾਅਦ ਮਸਤੂਆਣਾ ਸਾਹਿਬ ਦੀ ਬੇਮਿਸਾਲ ਤਰੱਕੀ ਹੋਈ ਹੈ। ਸੰਤ ਅਤਰ ਸਿੰਘ ਜੀ ਦੇ 1927 ਵਿਚ ਸੱਚਖੰਡ ਬਿਰਾਜਮਾਨ ਹੋਣ ਤੋਂ ਬਾਅਦ 70 ਸਾਲ ਦੇ ਕਰੀਬ ਇੱਥੋਂ ਦੇ ਕੰਮ ਵਿਚ ਖੜੋਤ ਆਈ ਰਹੀ ਅਤੇ ਜ਼ੀਰੋ ਪ੍ਰਤੀਸ਼ਤ ਤਰੱਕੀ ਹੋਈ। ਸੰਤ ਅਤਰ ਸਿੰਘ ਜੀ ਵੱਲੋਂ ਬਣਾਏ ਅਦਾਰਿਆਂ ਅਤੇ ਇਮਾਰਤਾਂ ਤੋਂ ਬਿਨਾਂ ਕੋਈ ਵੀ ਨਵਾਂ ਅਦਾਰਾ ਨਹੀਂ ਬਣ ਸਕਿਆ ਅਤੇ ਇਕ ਕਮਰਾ ਵੀ ਕਿਸੇ ਇਮਾਰਤ ਦਾ ਨਵਾਂ ਨਹੀਂ ਬਣਿਆ। ਬਿਲਡਿੰਗ ਢਹਿ ਰਹੀਆਂ ਸਨ ਅਤੇ ਉਨ੍ਹਾਂ ਵਿਚ ਸਰਕਾਰੀ ਗਡਊਨ ਬਣ ਗਏ ਸਨ। ਮੀਟਿੰਗ ਵਿਚ ਜ਼ੋਰ ਦੇ ਕੇ ਕਿਹਾ ਕਿ ਅੱਜ ਜੋ ਵੀ ਮਸਤੂਆਣਾ ਸਾਹਿਬ ਵਿਚ ਬਣਿਆ ਦਿਸ ਰਿਹਾ ਹੈ ਉਹ ਸਾਰਾ ਕੁਝ ਸੁਖਦੇਵ ਸਿੰਘ ਢੀਂਡਸਾ ਦੀ ਰਹਿਨੁਮਾਈ ਹੇਠ ਹੀ ਬਣਿਆ ਹੈ। ਹਰਿਮੰਦਰ ਸਾਹਿਬ ਦੀ ਨਕਲ ਹੋਣ ਬਾਰੇ ਕਿਹਾ ਕਿ ਦੁਨੀਆ ਦੀ ਕੋਈ ਵੀ ਤਾਕਤ ਹਰਿਮੰਦਰ ਸਾਹਿਬ ਦੀ ਨਕਲ ਨਹੀਂ ਕਰ ਸਕਦੀ। ਇਸ ਸਬੰਧੀ ਅਕਾਲ ਤਖਤ ਸਾਹਿਬ ਵੱਲੋਂ ਜੋ ਹੁਕਮਨਾਮਾ ਹੋਇਆ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਇਆ ਹੈ ਅਤੇ ਜੋ ਵੀ ਕੰਮ ਕਰਵਾਉਣ ਯੋਗ ਹੈ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੀ ਕਰਵਾਉਣਾ ਹੈ।

ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਮੁਤਾਬਕ ਜੋ ਵੀ ਤਬਦੀਲੀਆਂ ਕਰਨਯੋਗ ਸਨ, ਉਹ ਗੁਰਦੁਆਰਾ ਸਾਹਿਬ ਨਾਲ ਸਬੰਧਿਤ ਸੇਵਾਦਾਰਾਂ ਵੱਲੋਂ ਕਰਵਾ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੀ ਟੀਮ ਸਮੇਂ-ਸਮੇਂ ਸਿਰ ਇਥੋਂ ਹੋ ਕੇ ਗਈ ਹੈ ਅਤੇ ਜੋ ਕੰਮ ਕਰਨ ਲਈ ਕਿਹਾ ਜਾਂਦਾ ਸੀ, ਉਹ ਕਰਵਾ ਦਿੱਤਾ ਜਾਂਦੇ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਇਸ ਨੂੰ ਖੁਦ ਆ ਕੇ ਦੇਖ ਕੇ ਗਏ ਹਨ ਅਤੇ ਹੋਏ ਕੰਮ 'ਤੇ ਤਸੱਲੀ ਪ੍ਰਗਟ ਕਰਕੇ ਗਏ ਹਨ।

ਅਕਾਲ ਕਾਲਜ ਕੌਂਸਲ ਦੀ ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ 'ਤੇ ਝੂਠ ਬੋਲਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਗਿਆ ਕਿ ਸੁਖਦੇਵ ਸਿੰਘ ਢੀਂਡਸਾ ਨੇ ਕਦੇ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਲਾਗੂ ਨਾ ਕਰਨ ਬਾਰੇ ਕਿਸੇ ਵੀ ਪ੍ਰਧਾਨ 'ਤੇ ਕੋਈ ਦਬਾਅ ਨਹੀਂ ਪਾਇਆ, ਜਿਵੇਂ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਹਿ ਰਹੇ ਹਨ। ਕੌਂਸਲ ਦੀ ਮੀਟਿੰਗ ਚਿ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਨੂੰ ਚੈਲੇਂਜ ਕੀਤਾ ਕਿ ਹੱਕ ਸੱਚ ਨੂੰ ਪਛਾਨਣ ਲਈ ਉਹ ਮਸਤੂਆਣਾ ਸਾਹਿਬ ਆ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਉਹੀ ਬਿਆਨ ਦੁਹਰਾਉਣ ਜੋ ਉਹ ਮੀਡੀਆ ਵਾਲਿਆਂ ਨੂੰ ਦੇ ਰਹੇ ਹਨ। ਅਕਾਲ ਕਾਲਜ ਕੌਂਸਲ ਇਸ ਸਬੰਧੀ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਬੁਲਾਉਣ ਲਈ ਤਿਆਰ ਹੈ। ਮੀਟਿੰਗ ਵਿਚ ਦੁੱਖ ਪ੍ਰਗਟ ਕੀਤਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਸ ਤਰ੍ਹਾਂ ਝੂਠ ਬੋਲਣਾ ਸ਼ੋਭਦਾ ਨਹੀਂ। ਮੀਟਿੰਗ ਵਿਚ ਦਲਜੀਤ ਸਿੰਘ ਸਾਬਕਾ ਐੱਸ. ਪੀ., ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ, ਬਲਵੰਤ ਸਿੰਘ ਗਿੱਲ, ਹਰਜੀਤ ਸਿੰਘ ਸੰਜੂਮਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਆਦਿ ਤੋਂ ਇਲਾਵਾ 50 ਦੇ ਕਰੀਬ ਕੌਂਸਲ ਮੈਂਬਰ ਹਾਜ਼ਰ ਸਨ।

  • Sangrur
  • Mastuana Sahib
  • Akal College Council
  • Gobind Singh Longowal
  • ਸੰਗਰੂਰ
  • ਮਸਤੂਆਣਾ ਸਾਹਿਬ
  • ਅਕਾਲ ਕਾਲਜ ਕੌਂਸਲ
  • ਗੋਬਿੰਦ ਸਿੰਘ ਲੌਂਗੋਵਾਲ

ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਕਾਬੂ

NEXT STORY

Stories You May Like

  • historical weapons were displayed to the devotees at sri akal takht sahib
    ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤਾਂ ਨੂੰ ਕਰਵਾਏ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ
  • video viral of dinanagar constituency in charge rainu kashyap  s statement sir
    ਦੀਨਾਨਗਰ ਹਲਕੇ ਦੀ ਇੰਚਾਰਜ ਰੈਣੁ ਕਸ਼ਯਪ ਦੀ SIR 'ਤੇ ਕੀਤੀ ਬਿਆਨਬਾਜ਼ੀ ਦੀ ਵੀਡੀਓ ਵਾਇਰਲ
  • human rights commission notice
    ਹਸਪਤਾਲ ਬਾਹਰ ਮਰੀਜ਼ ਦੀ ਲਾਸ਼ ਸੁੱਟਣ ਦੇ ਮਾਮਲੇ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • special event to be held at harike pattan on july 14
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੁਰਮਾਨ: ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਹੋਵੇਗਾ ਵਿਸ਼ੇਸ਼ ਸਮਾਗਮ
  • appeal to take cognizance of complaints of sexual harassment and threats
    ਹਾਕੀ ’ਚ ਜਿਨਸੀ ਸ਼ੋਸ਼ਣ ਤੇ ਧਮਕੀਆਂ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਣ ਦੀ ਕੀਤੀ ਅਪੀਲ
  • medical college  medical hospital  faridkot hospital
    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ ਮਾਮਲਾ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 drug smugglers arrested with one kilo of heroin
      ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ...
    • pilgrimage bus attack on bus
      ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
    • toll plaza  toll tax  punjab vehicle
      ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
    • fir case
      ਝਾੜੀਆਂ ’ਚੋਂ ਮਿਲਿਆ ਅਣਪਛਾਤਾ ਭਰੂਣ, ਪੁਲਸ ਵੱਲੋਂ ਮਾਮਲਾ ਦਰਜ
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • punjab national highway tourist bus
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ
    • power cut electricity department sdo
      ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ
    • flood threat in bamiyal and narot jaimal singh
      ਬਮਿਆਲ ਤੇ ਨਰੋਟ ਜੈਮਲ ਸਿੰਘ 'ਚ ਹੜ੍ਹ ਦਾ ਖ਼ਤਰਾ, ਭਾਜਪਾ ਆਗੂ ਸ਼ਵੇਤ ਮਲਿਕ ਨੇ...
    • man killed by attack with iron rod in hoshiarpur
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
    • sanitation workers protest against the government
      ਸਫ਼ਾਈ ਸੇਵਕਾ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +