ਸੰਗਰੂਰ (ਬੇਦੀ)-ਮਾਡਰਨ ਕਾਲਜ ਬੀਰ ਕਲਾਂ ਵਿਖੇ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਕਾਲਜ ਦੇ ਪ੍ਰਿੰਸੀਪਲ ਵੀ. ਕੇ. ਰਾਏ ਨੇ ਅਦਾ ਕੀਤੀ। ਇਸ ਸਮੇਂ ਕਾਲਜ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਕਾਲਜ ਦਾ ਸਟਾਫ ਤੇ ਵਿਦਿਆਰਥੀ ਸ਼ਾਮਲ ਸਨ।
ਪੰਜਾਬ ਰਾਜ ਖੇਡਾਂ ਲਡ਼ਕੀਆਂ ਅੰਡਰ-18 ਦੀ ਸ਼ੁਰੂਆਤ
NEXT STORY