ਸੰਗਰੂਰ (ਬੇਦੀ, ਹਰਜਿੰਦਰ)- ਸੰਗਰੂਰ ਅਦਾਤਲ ’ਚ ਨੌਕਰੀ ਕਰ ਰਹੇ ਸਿੱਧਰਾਜ ਨਾਂ ਦੇ ਨੌਜਵਾਨ ਨੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਮ੍ਰਿਤਕ ਤੋਂ ਇਕ ਸੁਸਾਇਡ ਨੋਟ ਮਿਲਿਆ ਜਿਸ ’ਚ ਉਸ ਨੇ ਕੁਝ ਲਿਖਿਆ ਹੈ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ ’ਚ ਪੁਲਸ ਦਾ ਕਹਿਣਾ ਹੈ ਨੌਜਵਾਨ ਆਪਣੀ ਜ਼ਿੰਦਗੀ ਤੋਂ ਪ੍ਰੇਸ਼ਾਨ ਸੀ ਜਿਸ ਕਾਰਨ ਉਸਨੇ ਇਹ ਫੈਸਲਾ ਲਿਆ।
ਸਰਕਾਰੀ ਸਕੂਲਾਂ ’ਚ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੱਡੀ ਗਿਣਤੀ ’ਚ ਦਾਖਲੇ ਲੈ ਰਹੇ ਹਨ : ਜ਼ਿਲਾ ਸਿੱਖਿਆ ਅਫਸਰ
NEXT STORY