Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    10:53:45 AM

  • new decision of the education department for mid day meal cooks in punjab

    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ...

  • pspcl  officials  chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • punjab major concern regarding lpg cylinders

    ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸਫਾਈ ਸੇਵਕਾਂ ਦੇ ਸੱਦੇ 'ਤੇ ਸੰਗਰੂਰ ਮੁਕੰਮਲ ਬੰਦ

PUNJAB News Punjabi(ਪੰਜਾਬ)

ਸਫਾਈ ਸੇਵਕਾਂ ਦੇ ਸੱਦੇ 'ਤੇ ਸੰਗਰੂਰ ਮੁਕੰਮਲ ਬੰਦ

  • Edited By Anmol Tagra,
  • Updated: 30 Jul, 2026 03:38 PM
Sangrur-Barnala
sangrur bandh news
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਮਿਊਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ, ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਦੀ ਪੰਜਾਬ ਮਿਉਂਸਪਲ ਆਉਟਸੋਰਸ ਇੰਪਲਾਈਜ਼ ਯੂਨੀਅਨ, ਪੰਜਾਬ ਦੇ ਸੱਦੇ ਤੇ ਸ਼ਹਿਰ ਸੰਗਰੂਰ ਮੁਕੰਮਲ ਬੰਦ ਰੱਖਿਆ ਗਿਆ। ਇਸ ਮੌਕੇ ਸਫਾਈ ਸੇਵਕਾਂ ਨੇ ਸੰਗਰੂਰ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੀਤਾ ਅਤੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 

PunjabKesari

ਇਹ ਗੱਲ ਜ਼ਿਰਕਯੋਗ ਹੈ ਕਿ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਸੰਗਰੂਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਹੇ ਅਤੇ ਦੁਕਾਨਦਾਰਾਂ ਵੱਲੋਂ ਸਫਾਈ ਸੇਵਕਾਂ ਦਾ ਪੂਰਾ ਸਾਥ ਦਿੱਤਾ ਗਿਆ। ਇਸ ਮੌਕੇ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ, ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਦੀ ਪੰਜਾਬ ਮਿਉਂਸਪਲ ਆਊਟਸੋਰਸ ਇੰਪਲਾਈਜ਼ ਯੂਨੀਅਨ, ਪੰਜਾਬ ਦੇ ਆਗੂ ਭਾਰਤ ਬੇਦੀ, ਅਜੈ ਬੇਦੀ, ਸੰਜੀਵ ਸਾਹਨੀ ਅਤੇ ਅਮਰੀਕ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ, ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਦੀ ਪੰਜਾਬ ਮਿਉਂਸਪਲ ਆਊਟਸੋਰਸ ਇੰਪਲਾਈਜ਼ ਯੂਨੀਅਨ, ਪੰਜਾਬ ਵੱਖ-ਵੱਖ ਮੰਗਾਂ (ਜਿਵੇਂ ਕਿ ਪੰਜਾਬ ਭਰ ਦੀਆਂ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਵਿੱਚ ਕੰਮ ਕਰ ਰਹੇ ਸਫਾਈ ਸੇਵਕ, ਸੀਵਰਮੈਨ, ਪੰਪ ਅਪਰੇਟਰ, ਕੰਪਿਊਟਰ ਅਪਰੇਟਰ/ਕਲਰਕ, ਸੇਵਾਦਾਰ, ਫਾਈਰਮੈਨ, ਇਲੈਕਟ੍ਰਿਸ਼ਨ, ਹੈਲਪਰ, ਮਾਲੀ, ਚੌਕੀਦਾਰ ਆਦਿ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮੁਲਾਜਮਾਂ ਨੂੰ ਪੈਡਿੰਗ ਰਹਿੰਦੀ ਡੀ.ਏ. ਦੀ ਕਿਸਤ ਜਾਰੀ ਕਰਨ, ਵੈੱਟ ਦੀ ਕਿਸਤ ਦੁੱਗਣੀ ਕਰਨ, ਦਸ ਸਾਲਾਂ ਦੀ ਪਾਲਿਸੀ ਨੂੰ ਰੱਦ ਕਰਨ ਆਦਿ) ਪੂਰੀਆਂ ਕਰਨ ਸਬੰਧੀ ਪੰਜਾਬ ਭਰ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵਿੱਚ ਮਿਤੀ: 06.05.2026 ਤੋਂ ਮਿਤੀ: 21.05.2026 ਤੱਕ ਹੜਤਾਲ ਕੀਤੀ ਗਈ ਸੀ। ਇਸ ਦੇ ਸਿੱਟੇ ਵਜੋਂ ਪੰਜਾਬ ਸਰਕਾਰ ਵੱਲੋਂ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ ਅਤੇ ਸਫਾਈ ਸੇਵਕ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਲਿਖਤੀ ਰੂਪ ਵਿੱਚ ਮੰਗਾਂ ਦਾ ਨਿਪਟਾਰਾ 01 ਮਹੀਨੇ ਦੇ ਅੰਦਰ-ਅੰਦਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ ਇਕ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕਰਮਚਾਰੀਆਂ ਦੀ ਕੋਈ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਸੀ ਅਤੇ ਮੀਟਿੰਗਾਂ ਦਾ ਸਮਾਂ ਦੇ ਕਰ ਟਾਲ-ਮਟੋਲ/ਨੀਤੀ ਤਹਿਤ ਸਮਾਂ ਟਪਾਈਆਂ ਜਾ ਰਿਹਾ ਸੀ। 

ਇਸ ਦੇ ਰੋਸ ਵਜੋਂ ਮਿਉਂਸਪਲ ਮੁਲਾਜ਼ਮ ਐਕਸ਼ਨ, ਪੰਜਾਬ ਅਤੇ ਸਫਾਈ ਸੇਵਕ ਯੂਨੀਅਨ, ਪੰਜਾਬ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ 24 ਜੂਨ-2026 ਨੂੰ ਖਰੜ ਵਿਖੇ ਵਿਸ਼ਾਲ ਰੈਲੀ ਕਰਕੇ, ਪੰਜਾਬ ਸਰਕਾਰ ਨੂੰ ਮੁਲਾਜਮਾਂ ਦੀ ਮੰਗਾਂ 08 ਜੁਲਾਈ ਤੱਕ ਪੂਰੀਆਂ ਕਰਨ ਦਾ ਸਮਾਂ ਦਿੱਤਾ ਗਿਆ ਸੀ। ਪਰੰਤੂ ਸਰਕਾਰ ਵੱਲੋਂ 08 ਜੁਲਾਈ ਤੱਕ ਵੀ ਮੁਲਾਜਮਾਂ ਦੀ ਕੋਈ ਮੰਗ ਨਹੀਂ ਮੰਨੀ ਗਈ। ਜਿਸ ਕਾਰਣ ਸਫਾਈ ਸੇਵਕ ਯੂਨੀਅਨ, ਪੰਜਾਬ ਦੇ ਸੱਦੇ ਤੇ ਪੰਜਾਬ ਭਰ ਦੀਆਂ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਵਿੱਚ ਮਿਤੀ 08 ਜੁਲਾਈ 2026 ਤੋਂ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਜਾ ਰਿਹਾ ਸੀ। ਪਰੰਤੂ ਪ੍ਰਸ਼ਾਸ਼ਨ ਵੱਲੋਂ ਪਹਿਲਾਂ ਮਿਤੀ: 16.07.2026 ਨੂੰ ਸੰਗਰੂਰ ਦੇ ਸਫਾਈ ਸੇਵਕਾਂ ਤੇ ਲਾਠੀਚਾਰਜ ਕੀਤਾ ਗਿਆ ਅਤੇ ਫਿਰ ਮਿਤੀ: 22.07.2026 ਨੂੰ ਬਰਨਾਲ ਵਿਖੇ ਲਾਠੀਚਾਰਜ ਕਰਕੇ ਸਫਾਈ ਕਰਮਚਾਰੀਆਂ ਸਮੇਤ ਔਰਤਾਂ ਤੇ ਅੰਨੇਵਾਹ ਤਸੱਦਦ ਠਾਹਿਆਂ ਗਿਆ। ਜਿਸ ਦੇ ਰੋਸ਼ ਵਜੋਂ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ, ਦੀ ਪੰਜਾਬ ਮਿਉਂਸਪਲ ਆਊਟਸੋਰਸ ਇੰਪਲਾਈਜ਼ ਯੂਨੀਅਨ, ਪੰਜਾਬ, ਸਫਾਈ ਸੇਵਕ ਯੂਨੀਅਨ, ਪੰਜਾਬ, ਵਾਲਮੀਕ ਸਮਾਜ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਰੱਖਿਆ ਗਿਆ ਹੈ ਅਤੇ ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਅਜੇ ਵੀ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸਦੇ ਨਾਲ ਹੀ ਪੰਜਾਬ ਮਿਉਂਸਪਲ ਆਊਟਸੋਰਸ ਇੰਪਲਾਈਜ਼ ਯੂਨੀਅਨ, ਪੰਜਾਬ ਦੇ ਆਗੂ ਭਾਰਤ ਬੇਦੀ, ਸੰਜੀਵ ਸਾਹਨੀ ਤੇ ਅਮਰੀਕ ਸਿੰਘ ਵੱਲੋਂ ਉਹਨਾਂ ਦਾ ਸਾਥ/ਸਮੱਰਥਨ ਦੇਣ ਵਾਲੀਆਂ ਵੱਖ-ਵੱਖ ਯੂਨੀਅਨ, ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਵਿਸ਼ੇਸ਼ ਤੌਰ ਜਸਵਿੰਦਰ ਸਿੰਘ ਪ੍ਰਿੰਸ਼, ਵਪਾਰ ਮੰਡਲ, ਸੰਗਰੂਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਜੈ ਲੰਕੇਸ਼ ਅਤੇ ਚਮਨਦੀਪ ਸਿੰਘ ਮਿਲਖੀ, ਵਾਰਿਸ਼ ਪੰਜਾਬ ਦੇ ਪਾਰਟੀ, ਆਵਾ ਸਿੰਘ, ਜ਼ਿਲਾ ਪ੍ਰਧਾਨ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ, ਸ਼ਸ਼ੀ ਚਾਵਰੀਆ, ਪ੍ਰਧਾਨ ਵਾਲਮਿਕੀ ਸਭਾ ਡਾ. ਅੰਬੇਦਕਰ ਨਗਰ, ਨਰੇਸ਼ ਬਬਰੀਕ ਪ੍ਰਚਾਰਕ, ਆਦਿ ਧਰਮ ਸਮਾਜ, ਗੁਰਪ੍ਰੀਤ ਸਿੰਘ ਲਖਮੀਰ ਵਾਲਾ, ਚਮਕੌਰ ਸਿੰਘ ਮਹਿਲਾਂ, ਸੂਬਾ ਸਕੱਤਰ ਪੰਜਾਬ ਫੀਲਡ ਐਂਡ ਵਰਕਸਾਪ ਵਰਕਰ ਯੂਨੀਅਨ, ਸੀਤਾ ਰਾਮ ਚੌਹਾਨ, ਪ੍ਰਧਾਨ ਵਾਲਮਿਕ ਸਭਾ ਸਕੀਲ ਕਲੋਨੀ, ਰੂਬਲ ਅਸਤ ਪ੍ਰਧਾਨ ਭਾਰਤੀਆ ਵਾਲਮਿਕੀ ਧਰਮ ਸਮਾਜ, ਰਵੀ ਡੀਲੋਡ ਜ਼ਿਲਾ ਪ੍ਰਧਾਨ, ਸਕਤੀਜੀਤ ਆਗੂ ਕਾਂਗਰਸ ਪਾਰਟੀ, ਅਰਵਿੰਦ ਖੰਨਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਬਇਕਬਾਲਜੀਤ ਸਿੰਘ ਪੂੰਨੀਆ, ਸਾਬਕਾ ਨਗਰ ਕੌਂਸਲ, ਸੰਗਰੂਰ ਅਤੇ ਹੋਰ ਵੀ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਹਿਬਾਨ ਸ਼ਾਮਲ ਰਹੇ।

  • Punjab
  • Sangrur
  • Punjab Bandh

ਭਾਰੀ ਬਾਰਿਸ਼ ਮਗਰੋਂ ਲੁਧਿਆਣਾ 'ਚ ਸੜਕ ਧਸੀ! ਪਲਟ ਗਈ ਕਾਰ

NEXT STORY

Stories You May Like

  • service center  complete closure  employees
    15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
  • garhdiwala  completely closed
    ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ ’ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • haryana government  13093 sanitation workers
    ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: 13,093 ਸਫਾਈ ਕਰਮਚਾਰੀਆਂ ਨੂੰ ਸੇਵਾ ਸੁਰੱਖਿਆ ਸਣੇ ਮਿਲਣਗੇ ਕਈ ਵੱਡੇ ਲਾਭ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
  • voter list revision under sir 2026 accelerates in gurdaspur
    ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ ਮੁਕੰਮਲ
  • complete ban on sale of pregabalin capsules and tablets in the district
    ਜ਼ਿਲ੍ਹੇ ’ਚ ਪ੍ਰੀਗਾਬਾਲਿਨ ਦੇ ਕੈਪਸੂਲਾਂ ਅਤੇ ਟੈਬਲੇਟਸ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ
  • paddy procurement from october 1
    ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab red cross sends relief material for nepal flood victims
      ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
    • punjab government dearness allowance
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • demand made to the administration to keep liquor shops closed
      20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ...
    • iphone langar to be held in chandigarh on september 22
      ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ...
    • bail denied to accused of heroin smuggling
      ਪਾਕਿਸਤਾਨ ਤੋਂ ਹੈਰੋਇਨ ਸਮੱਗਲਿੰਗ ਅਤੇ ਅੱਤਵਾਦੀ ਫੰਡਿੰਗ ਦੇ ਮੁਲਜ਼ਮ ਦੀ ਜ਼ਮਾਨਤ...
    • shahzad bhatti
      ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
    • government reprimanded for not paying gratuity
      ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7...
    • the anti drug campaign must reach every corner of punjab nitin nabin
      ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
    • delhi  high court  jaggi johal  bail
      ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +