Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    5:20:27 PM

  • punjab police police checkpoint traffic challan

    Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ...

  • shiv sena leader s brother dies under suspicious circumstances

    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ,...

  • us ambassador sergio gor paid obeisance at sri harmandir sahib

    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ...

  • special dgp makes major revelation regarding lpu controversy

    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • LIVE ਸੰਗਰੂਰ ਜ਼ਿਮਨੀ ਚੋਣ : 9 'ਚੋਂ 5 ਹਲਕਿਆਂ ਦੀ ਵੋਟਾਂ ਦੀ ਗਿਣਤੀ ਹੋਈ ਮੁਕੰਮਲ, ਜਾਣੋ ਹੁਣ ਤੱਕ ਦੇ ਨਤੀਜੇ

PUNJAB News Punjabi(ਪੰਜਾਬ)

LIVE ਸੰਗਰੂਰ ਜ਼ਿਮਨੀ ਚੋਣ : 9 'ਚੋਂ 5 ਹਲਕਿਆਂ ਦੀ ਵੋਟਾਂ ਦੀ ਗਿਣਤੀ ਹੋਈ ਮੁਕੰਮਲ, ਜਾਣੋ ਹੁਣ ਤੱਕ ਦੇ ਨਤੀਜੇ

  • Edited By Anuradha,
  • Updated: 26 Jun, 2022 01:48 PM
Sangrur
sangrur by elections live
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ : ਸੰਗਰੂਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਹੁਣ ਤੱਕ ਦੇ ਰੁਝਾਨਾਂ ਅਨੁਸਾਰ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਇਸ ਵੇਲੇ ਦੇ ਰੁਝਾਨਾਂ 'ਚ ਵੀ ਸਿਮਰਜੀਤ ਸਿੰਘ ਮਾਨ 7,052 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਤਾਜ਼ਾ ਰੁਝਾਨਾਂ 'ਚ ਸਿਮਰਨਜੀਤ ਮਾਨ ਨੇ 2,49,869 ਵੋਟਾਂ ਅਤੇ ਗੁਰਮੇਲ ਸਿੰਘ ਨੇ 2,42,953 ਵੋਟਾਂ ਹਾਸਲ ਕੀਤੀਆਂ ਸਨ। ਇਸ ਦੇ ਨਾਲ ਹੀ ਦਲਵੀਰ ਗੋਲਡੀ (ਕਾਂਗਰਸ) 78,831 ਵੋਟਾਂ, ਕੇਵਲ ਢਿੱਲੋ (ਭਾਜਪਾ) 65,821 ਵੋਟਾਂ ਅਤੇ ਕਮਲਦੀਪ ਕੌਰ ਰਾਜੋਆਣਾ (ਅਕਾਲੀ ਦਲ) 43,847 ਵੋਟਾਂ ਹਾਸਲ ਕੀਤੀਆਂ ਹਨ।

ਦੁਪਹਿਰ 12:50 ਦੇ ਨਤੀਜੇ

ਸੁਨਾਮ

ਸਿਮਰਨਜੀਤ ਸਿੰਘ ਮਾਨ- 34529
ਗੁਰਮੇਲ ਸਿੰਘ (ਆਪ)- 36012
ਗੋਲਡੀ (ਕਾਂਗਰਸ)- 6173
ਢਿੱਲੋਂ (ਭਾਜਪਾ)- 7822
ਰਾਜੋਆਣਾ (ਅਕਾਲੀ)- 5673

ਮਾਲਰੇਕੋਟਲਾ

ਸਿਮਰਨਜੀਤ ਸਿੰਘ ਮਾਨ- 30503
ਗੁਰਮੇਲ ਸਿੰਘ (ਆਪ)- 22402
ਗੋਲਡੀ (ਕਾਂਗਰਸ)- 13030
ਢਿੱਲੋਂ (ਭਾਜਪਾ)- 5412
ਰਾਜੋਆਣਾ (ਅਕਾਲੀ)- 3543

ਦਿੜ੍ਹਬਾ

ਸਿਮਰਨਜੀਤ ਸਿੰਘ ਮਾਨ- 37226
ਗੁਰਮੇਲ ਸਿੰਘ (ਆਪ)- 29673
ਗੋਲਡੀ (ਕਾਂਗਰਸ)- 5122
ਢਿੱਲੋਂ (ਭਾਜਪਾ)- 4873
ਰਾਜੋਆਣਾ (ਅਕਾਲੀ)- 5719

ਸੰਗਰੂਰ 

ਸਿਮਰਨਜੀਤ ਸਿੰਘ ਮਾਨ- 27803
ਗੁਰਮੇਲ ਸਿੰਘ (ਆਪ)- 30295
ਗੋਲਡੀ (ਕਾਂਗਰਸ)- 12156
ਢਿੱਲੋਂ (ਭਾਜਪਾ)- 9748
ਰਾਜੋਆਣਾ (ਅਕਾਲੀ)- 3795

ਲਹਿਰਾਗਾਗਾ

ਸਿਮਰਨਜੀਤ ਸਿੰਘ ਮਾਨ- 23349
ਗੁਰਮੇਲ ਸਿੰਘ (ਆਪ)- 26139
ਗੋਲਡੀ (ਕਾਂਗਰਸ)- 6957
ਢਿੱਲੋਂ (ਭਾਜਪਾ)- 9909
ਰਾਜੋਆਣਾ (ਅਕਾਲੀ)- 5100

12:25 ਦੇ ਰੁਝਾਨਾਂ 'ਚ ਮਾਨ ਨੇ ਕੁੱਲ 2,42,488 ਵੋਟਾਂ ਅਤੇ ਗੁਰਮੇਲ ਸਿੰਘ ਨੇ 2,37,645 ਵੋਟਾਂ ਹਾਸਲ ਕੀਤੀਆਂ ਸਨ। ਇਸ ਤੋਂ ਇਲਾਵਾ ਦਲਵੀਰ ਗੋਲਡੀ (ਕਾਂਗਰਸ) 77,546 ਵੋਟਾਂ, ਕੇਵਲ ਢਿੱਲੋ (ਭਾਜਪਾ) 64,237 ਵੋਟਾਂ ਅਤੇ ਕਮਲਦੀਪ ਕੌਰ ਰਾਜੋਆਣਾ (ਅਕਾਲੀ ਦਲ) 42,990 ਵੋਟਾਂ ਹਾਸਲ ਕੀਤੀਆਂ ਸਨ। 

12:15  ਦੇ ਰੁਝਾਨਾਂ 'ਚ ਮਾਨ ਨੇ ਹੁਣ ਤੱਕ  2,36,546 ਵੋਟਾਂ ਅਤੇ ਗੁਰਮੇਲ ਸਿੰਘ ਨੇ 2,30,964 ਵੋਟਾਂ ਹਾਸਲ ਕੀਤੀਆਂ ਸਨ। 

12:12 ਦੇ ਰੁਝਾਨਾਂ ਮੁਤਾਬਕ ਮਾਨ ਨੇ 2,31,985 ਵੋਟਾਂ ਹਾਸਲ ਕੀਤੀਆਂ ਸਨ ਅਤੇ ਗੁਰਮੇਲ ਸਿੰਘ ਨੇ 2,27,394 ਵੋਟਾਂ ਹਾਸਲ ਕੀਤੀਆਂ ਸਨ। 

12:01 ਦੇ ਰੁਝਾਨਾਂ ਮੁਤਾਬਕ ਮਾਨ ਨੇ ਹੁਣ ਤੱਕ 2,30,159 ਵੋਟਾਂ ਹਾਸਲ ਕਰ ਲਈਆਂ ਸਨ ਜਦਕਿ 'ਆਪ' ਉਮੀਦਵਾਰ 2,25,556 ਨੇ ਕੁੱਲ ਵੋਟਾਂ ਹਾਸਲ ਕੀਤੀਆਂ ਸਨ। 

11:57 ਦੇ ਰੁਝਾਨਾਂ ਮੁਤਾਬਕ ਮਾਨ ਨੇ 2,16,911 ਵੋਟਾਂ ਹਾਸਲ ਕੀਤੀਆਂ ਸਨ ਜਦਕਿ ਗੁਰਮੇਲ ਸਿੰਘ ਨੇ 2,14,379 ਵੋਟਾਂ ਹਾਸਲ ਕੀਤੀਆਂ ਸਨ। 

ਇਸ ਤੋਂ ਪਹਿਲਾਂ ਮਾਨ ਨੂੰ 2,11,179 ਵੋਟਾਂ ਅਤੇ ਗੁਰਮੇਲ ਸਿੰਘ ਨੇ 2,08,110 ਵੋਟਾਂ ਹਾਸਲ ਹੋਈਆਂ ਸਨ। 

ਦੱਸ ਦੇਈਏ ਕਿ 11:36 ਦੇ ਰੁਝਾਨਾਂ 'ਚ ਮਾਨ ਨੂੰ 203885 ਵੋਟਾਂ ਅਤੇ ਗੁਰਮੇਲ ਸਿੰਘ ਨੂੰ 200606 ਵੋਟਾਂ ਹਾਸਲ ਹੋਈਆਂ ਸਨ। ਇਸ ਤੋਂ ਪਹਿਲਾਂ ਦੇ ਰੁਝਾਨਾਂ 'ਚ ਸਿਮਰਨਜੀਤ ਮਾਨ 1,94,375 ਵੋਟਾਂ ਮਿਲਿਆ ਸਨ ਜਦਕਿ 'ਆਪ' ਉਮੀਦਵਾਰ ਗੁਰਮੇਲ ਸਿੰਘ ਨੂੰ 1,92,319 ਵੋਟਾਂ ਹਾਸਲ ਹੋਈਆਂ ਸਨ।

ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣ ਦਾ ਪਹਿਲਾ ਰੁਝਾਨ ਆਇਆ ਸਾਹਮਣੇ, 'ਸਿਮਰਨਜੀਤ ਸਿੰਘ ਮਾਨ' ਸਭ ਤੋਂ ਅੱਗੇ

11:30 ਦੇ ਰੁਝਾਨਾਂ 'ਚ ਮਾਨ ਨੂੰ 1,86,356 ਵੋਟਾਂ ਹਾਸਲ ਹੋਈਆਂ ਸਨ ਜਦਕਿ ਗੁਰਮੇਲ ਸਿੰਘ ਨੇ 1,88,095 ਵੋਟਾਂ ਹਾਸਲ ਕੀਤੀਆਂ ਸਨ।11:15 ਦੇ ਰੁਝਾਨਾਂ ਮੁਤਾਬਕ ਸਿਮਰਜੀਤ ਮਾਨ ਨੇ 1,82,297 ਵੋਟਾਂ ਹਾਸਲ ਕੀਤੀਆਂ ਸਨ ਜਦਕਿ ਗੁਰਮੇਲ ਸਿੰਘ ਨੂੰ 1,76,705 ਵੋਟਾਂ ਹਾਸਲ ਹੋਈਆਂ ਸਨ। 

ਦੱਸਣਯੋਗ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੀ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ  ਹੈ। ਇਸ ਦੇ ਪਹਿਲੇ ਰੁਝਾਨ 'ਚ ਸ਼੍ਰੋਮਣੀ ਅਕਾਲੀ ਦਲ( ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ 13,030 ਵੋਟਾਂ ਹਾਸਲ ਕਰ ਚੁੱਕੇ ਹਨ। ਇਸ ਤੋਂ ਇਲਾਵਾ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 11,858 ਵੋਟਾਂ ਹਾਸਲ ਕਰ ਚੁੱਕੇ ਹਨ।

 

 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ। 

  • Sangrur
  • by election
  • live update
  • ਸੰਗਰੂਰ
  • ਜ਼ਿਮਨੀ ਚੋਣ
  • ਲਾਈਵ ਅਪਡੇਟ

ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ: ਨਹਾਉਂਦੇ ਸਮੇਂ 3 ਸਾਲ ਦਾ ਬੱਚਾ ਪਾਣੀ ਦੀ ਪਾਈਪ ਲਾਈਨ 'ਚ ਫਸਿਆ

NEXT STORY

Stories You May Like

  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • dusu elections  vote counting
    DUSU ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਲਈ ਤਾਇਨਾਤ ਕੀਤੇ 2000 ਤੋਂ ਵੱਧ ਪੁਲਸ ਮੁਲਾਜ਼ਮ
  • 9 mobile phones and 3 chargers recovered from 11 inmates in amritsar jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • rajasthan  election results for 309 urban local bodies
    ਰਾਜਸਥਾਨ: ਅੱਜ ਐਲਾਨੇ ਜਾਣਗੇ 10 ਨਗਰ ਨਿਗਮਾਂ ਸਣੇ 309 ਸ਼ਹਿਰੀ ਸੰਸਥਾਵਾਂ ਦੇ ਚੋਣ ਨਤੀਜੇ
  • greater noida  double decker bus  fire  9 passengers
    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
  • karam festival 5 people  drowned
    ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
  • 5 named for breaking into house and beating up youth
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • accident in faridkot
      ਜੈਤੋਂ 'ਚ ਵਾਪਰੇ ਭਿਆਨਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
    • congress protests against chief election commissioner gyanesh kumar
      ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
    • ludhiana petrol husband wife
      ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ...
    • ludhiana husband wife
      ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • ludhiana kidnapping case
      ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
    • jalandhar s cp satinder singh in action strict orders issued
      ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +