Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    10:39:06 AM

  • these shops will remain closed in amritsar till july 6 to 9

    ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ...

  • shambhu railway track case

    ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਵੱਡੀ ਕਾਰਵਾਈ: RDX,...

  • big news related to post matric scholarship in punjab

    ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਸ਼ਿਪ ਨਾਲ ਜੁੜੀ ਵੱਡੀ...

  • oil becomes biggest problem for iran

    'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸੰਗਰੂਰ 'ਚ ਕੋਰੋਨਾ ਨਾਲ ਚੌਥੀ ਮੌਤ, ਕੁੱਲ ਆਂਕੜਾ ਹੋਇਆ 77

PUNJAB News Punjabi(ਪੰਜਾਬ)

ਸੰਗਰੂਰ 'ਚ ਕੋਰੋਨਾ ਨਾਲ ਚੌਥੀ ਮੌਤ, ਕੁੱਲ ਆਂਕੜਾ ਹੋਇਆ 77

  • Updated: 16 Jun, 2020 05:57 PM
Sangrur
sangrur corona death rizwan farooqi
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਬੇਦੀ, ਵਿਵੇਕ, ਵਿਜੈ ਕੁਮਾਰ, ਸਿੰਗਲਾ, ਜਹੂਰ): ਜ਼ਿਲ੍ਹਾ ਸੰਗਰੂਰ 'ਚ ਜਿੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮੌਤ ਦਰ ਵੀ ਵਧ ਰਹੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਿਜ਼ਵਾਨ ਫ਼ਾਰੂਕੀ ਦੇ ਰੂਪ 'ਚ ਹੋਈ ਹੈ ਅਤੇ ਉਹ ਕੋਵਿਡ ਸੈਂਟਰ ਘਾਬਦਾ ਵਿਖੇ ਦਾਖਲ ਸੀ। 60 ਸਾਲਾ ਰਿਜ਼ਵਾਨ ਦੀ ਬੀਤੀ 10 ਜੂਨ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਰਿਜ਼ਵਾਨ ਸ਼ੂਗਰ ਅਤੇ ਹੋਰ ਬੀਮਾਰੀਆਂ ਤੋਂ ਪੀੜਤ ਸੀ ਅਤੇ ਅੱਜ ਉਸ ਦੀ ਸਵੇਰੇ 5 ਵਜੇ ਮੌਤ ਹੋ ਗਈ। ਦੱਸ ਦੇਈਏ ਕਿ ਕੋਰੋਨਾ ਕਾਰਨ ਇਹ ਸੰਗਰੂਰ ਜ਼ਿਲ੍ਹੇ 'ਚ ਚੌਥੀ ਮੌਤ ਹੈ। ਚਾਰੇ ਮ੍ਰਿਤਕ ਮਲੇਰਕੋਟਲਾ ਨਾਲ ਸਬੰਧਿਤ ਹਨ।

ਇਹ ਵੀ ਪੜ੍ਹੋ: ਕੋਟਕਪੂਰਾ ਵਾਸੀਆਂ ਨੂੰ ਮਿਲੀ ਭਾਰੀ ਰਾਹਤ, ਛੇ ਵਿਅਕਤੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਤਰਨਤਾਰਨ 'ਚ ਕੋਰੋਨਾ ਪੀੜਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦਾ ਸੰਸਕਾਰ ਮੰਗਵਾਲ ਸਵੇਰੇ ਕੋਵਿਡ-19 ਦੇ ਨਿਯਮਾਂ ਤਹਿਤ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵਲੋਂ ਕੀਤਾ ਗਿਆ। ਤਰਨਤਾਰਨ ਜ਼ਿਲ੍ਹੇ ਅੰਦਰ ਕੋਰੋਨਾ ਪੀੜਤ ਸਬੰਧੀ ਇਹ ਦੂਜੀ ਮੌਤ ਹੈ।

  • Sangrur
  • Corona
  • Death
  • Rizwan Farooqi
  • ਸੰਗਰੂਰ
  • ਕੋਰੋਨਾ
  • ਮੌਤ
  • ਰਿਜ਼ਵਾਨ ਫ਼ਾਰੂਕੀ

ਵੱਡੀ ਵਾਰਦਾਤ, ਭਤੀਜੇ ਨੇ ਪਹਿਲਾਂ ਤਾਏ ਦਾ ਕੀਤਾ ਕਤਲ ਫਿਰ ਖੁਦ ਨੂੰ ਵੀ ਮਾਰੀ ਗੋਲੀ

NEXT STORY

Stories You May Like

  • migrant worker dies due to electrocution
    ਪ੍ਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਹੋਈ ਮੌਤ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ ਪੁੱਤ ਦੀ ਮੌਤ
  • death of a young man death due to overdose
    ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • youth dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • man death case
    ਖੰਭੇ ਤੋਂ ਡਿੱਗਣ ਨਾਲ ਵਿਅਕਤੀ ਦੀ ਮੌਤ
  • man dies after being run over by train
    ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
  • these 5 captains became a burden on their own teams
    IPL 2026: ਆਪਣੀਆਂ ਹੀ ਟੀਮਾਂ 'ਤੇ 'ਬੋਝ' ਬਣੇ ਇਹ 5 ਕਪਤਾਨ, 77 ਕਰੋੜ ਰੁਪਏ ਲੈ ਕੇ ਵੀ ਪ੍ਰਦਰਸ਼ਨ 'ਚ ਫੇਲ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspicious death of a youth in manawala  s drug de addiction center
      ਮਾਨਾਂਵਾਲਾ ਦੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਮੌਤ, ਸੀ. ਸੀ. ਟੀ....
    • dc ashika jain in action mode
      ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ...
    • big   scam   in company garden parking lot
      ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
    • college bus surrounded in nakodar
      ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
    • medical negligence in khanna ruins a happy family
      ਖੰਨਾ 'ਚ ਮੈਡੀਕਲ ਲਾਪਰਵਾਹੀ ਨੇ ਉਜਾੜ 'ਤਾ ਹੱਸਦਾ-ਵੱਸਦਾ ਪਰਿਵਾਰ, ਮਾਂ ਤੇ...
    • horrific road accident on moga ludhiana road  one dead
      ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • weather warning in punjab alert for 8 districts
      ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
    • pgi gaurd news
      ਘਾਬਦਾਂ PGI ਦੇ ਸੁਰੱਖਿਆ ਗਾਰਡ ਨੇ ਆਨ-ਡਿਊਟੀ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
    • railway line cctv cameras ravneet bittu
      ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ ਨਜ਼ਰ, ਲੱਗਣੇ ਸੀਸੀਟੀਵੀ ਕੈਮਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +