Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    4:10:48 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • 93 ਸਾਲਾਂ 'ਚ ਪਹਿਲੀ ਵਾਰ ਸੰਗਰੂਰ 'ਚ ਨਹੀਂ ਮਨਾਇਆ ਜਾਵੇਗਾ ਦੁਸਹਿਰਾ

PUNJAB News Punjabi(ਪੰਜਾਬ)

93 ਸਾਲਾਂ 'ਚ ਪਹਿਲੀ ਵਾਰ ਸੰਗਰੂਰ 'ਚ ਨਹੀਂ ਮਨਾਇਆ ਜਾਵੇਗਾ ਦੁਸਹਿਰਾ

  • Updated: 25 Oct, 2020 10:32 AM
Sangrur
sangrur dussehra ramlila
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ): ਰਿਆਸਤੀ ‌ਸ਼ਹਿਰ ਸੰਗਰੂਰ 'ਚ ਇਸ ਵਾਰ ਦੁਸਹਿਰੇ 'ਤੇ ਨਾ ਤਾਂ ਦੁਸਹਿਰੇ ਮੇਲੇ ਦਾ ਆਯੋਜਨ ਹੋਵੇਗਾ ਤੇ ਨਾ ਹੀ ਵੱਡੇ ਆਕਾਰੀ ਰਾਵਣ ਦੇ ਪੁਤਲੇ ਦੇਖਣ ਨੂੰ ਮਿਲਣਗੇ।ਸੰਗਰੂਰ ਦੇ ਇਤਿਹਾਸ 'ਚ ਪਹਿਲੀ ਵਾਰ ਹੋਵੇਗਾ ਕਿ 93 ਸਾਲਾਂ 'ਚ ਸੰਗਰੂਰ 'ਚ ਦੁਸਹਿਰੇ ਦਾ ਤਿਉਹਾਰ ਬਿਨਾਂ ਵੱਡੇ ਆਕਾਰੀ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਦੇ ਦਹਿਨ ਤੋਂ ਹੋਵੇਗਾ। ਕੋਰੋਨਾ ਵਾਇਰਸ ਕਾਰਣ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੁਸਹਿਰੇ ਮੇਲੇ ਦਾ ਆਯੋਜਨ ਅਤੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪਹਿਲਾਂ ਵਾਂਗ ਵੱਡੇ-ਵੱਡੇ ਪੁਤਲੇ ਬਣਾ ਕੇ ਉਨ੍ਹਾਂ ਨੂੰ ਫੂਕਣ ਦੀ ਮਨਜ਼ੂਰੀ ਨਾ ਦਿੱਤੇ ਜਾਣ ਕਰ ਕੇ ਇਸ ਵਾਰ ਸਿਰਫ਼ ਰਾਮਲੀਲਾ ਕਮੇਟੀਆਂ ਵੱਲੋਂ ਸਿਰਫ ਰਾਮਲੀਲਾ ਦਾ ਹੀ ਮੰਚਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਬਠਿੰਡਾ ਖ਼ੁਦਕੁਸ਼ੀ ਮਾਮਲੇ 'ਚ ਖੁੱਲ੍ਹਣ ਲੱਗੇ ਭੇਤ, ਵੱਡੇ ਰਾਜਨੀਤੀਕ ਆਗੂਆਂ ਨਾਲ ਜੁੜੀਆਂ ਤਾਰਾਂ

ਜਦੋਂ ਇਸ ਸਬੰਧੀ ਵੱਖ-ਵੱਖ ਰਾਮਲੀਲਾ ਕਮੇਟੀ ਮੈਂਬਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਦੁਸਹਿਰੇ 'ਤੇ ਰਣਬੀਰ ਕਾਲਜ ਸੰਗਰੂਰ ਦੇ ਗਰਾਊਂਡ 'ਚ, ਮਹਾਰਾਜਾ ਰਣਜੀਤ ਸਿੰਘ ਮਾਰਕੀਟ, ਰਾਮਲੀਲਾ ਮੈਦਾਨ ਪਟਿਆਲਾ ਗੇਟ, ਸ਼ੇਖਪੁਰਾ ਬਸਤੀ ਤੇ ਸੁੰਦਰ ਬਸਤੀ ਵਿਖੇ ਵੱਡ ਆਕਾਰੀ ਰਾਵਣ ਦੇ ਪੁਤਲਿਆਂ ਨੂੰ ਦਹਿਨ ਨਹੀਂ ਹੋਵੇਗਾ।

ਇਹ ਵੀ ਪੜ੍ਹੋ: ਰਾਣਾ ਸਿੱਧੂ ਦੇ ਕਤਲ ਮਾਮਲੇ 'ਚ ਗੈਂਗਸਟਰਾਂ ਦੇ ਖੁੱਲ੍ਹਣਗੇ ਕੱਚੇ-ਚਿੱਠੇ, ਪੁਲਸ ਇਨ੍ਹਾਂ ਪਹਿਲੂਆਂ ਤੋਂ ਕਰੇਗੀ ਤਫ਼ਤੀਸ਼

ਰਾਮਲੀਲਾ ਦੇ ਮੰਚਨ 'ਚ ਹੀ ਹੋਵੇਗਾ ਰਾਵਣ-ਵਧ: ਨਰੇਸ਼ ਗਾਬਾ
ਰਾਮਲੀਲਾ ਵੈੱਲਫੇਅਰ ਕਮੇਟੀ ਸ਼ੇਖਪੁਰਾ ਦੇ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਨਰੇਸ਼ ਗਾਬਾ ਨੇ ਕਿਹਾ ਕਿ ਇਸ ਵਾਰ ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਵੱਡ ਆਕਾਰੀ ਰਾਵਣ ਦੇ ਪੁਤਲੇ ਬਣਾ ਕੇ ਨਹੀਂ ਫੁਕੇ ਜਾਣਗੇ ਪਰ ਦੁਸਹਿਰੇ ਦੀ ਸ਼ਾਮ ਰਾਮਲੀਲਾ ਕਮੇਟੀ ਵੱਲੋਂ ਸਟੇਜ 'ਤੇ ਹੀ ਰਾਮਲੀਲਾ ਦਾ ਮੰਚਨ ਕੀਤਾ ਜਾਵੇਗਾ ਤੇ ਇਸ ਮੌਕੇ ਰਾਵਣ ਦਾ ਅੰਤ ਹੁੰਦਾ ਦਿਖਾਇਆ ਜਾਵੇਗਾ।

ਇਹ ਵੀ ਪੜ੍ਹੋ: ਦੁਸਹਿਰੇ ਮੌਕੇ ਅੱਜ ਵੀ ਹੁੰਦੀ ਹੈ ਇਸ ਪ੍ਰਾਚੀਨ ਸ੍ਰੀ ਰਾਮ ਮੰਦਰ 'ਚ 'ਰਾਵਣ' ਦੇ ਪੱਕੇ ਬੁੱਤ ਦੀ ਪੂਜਾ

ਪੁਰਸ਼ਾਰਥੀ ਰਾਮਲੀਲਾ ਕਮੇਟੀ ਵੰਡੇਗੀ ਤੁਲਸੀ ਦੇ ਬੂਟੇ
ਸ਼ਹਿਰ ਦੇ ਪਟਿਆਲਾ ਗੇਟ ਵਿਖੇ ਰਾਮਲੀਲਾ ਦਾ ਮੰਚਨ ਕਰਨ ਵਾਲੀ ਪੁਰਸ਼ਾਰਥੀ ਰਾਮਲੀਲਾ ਕਮੇਟੀ ਦੇ ਆਗੂ ਜਤਿੰਦਰ ਕਾਲੜਾ ਨੇ ਦੱਸਿਆ ਕਿ ਇਸ ਵਾਰ ਕਮੇਟੀ ਵੱਲੋਂ ਦੁਸਹਿਰੇ 'ਤੇ ਸਿਰਫ ਸੰਕੇਤਕ ਵਜੋਂ 10 ਫੁੱਟ ਦਾ ਰਾਵਣ ਦਾ ਪੁਤਲਾ ਬਣਾ ਕੇ ਫੂਕਿਆ ਜਾਵੇਗਾ ਅਤੇ ਇਸ ਮੌਕੇ ਤੁਲਸੀ ਦੇ ਬੂਟੇ ਵੰਡੇ ਜਾਣਗੇ।

ਇਹ ਵੀ ਪੜ੍ਹੋ: ਵਿਆਹ ਤੋਂ ਇੱਕ ਦਿਨ ਪਹਿਲਾਂ ਰਿਸ਼ਤੇਦਾਰਾਂ ਦੇ ਘਰ ਵਿਛੇ ਸੱਥਰ, ਕਾਰ ਹਾਦਸੇ 'ਚ ਪਿਓ-ਪੁੱਤ ਦੀ ਮੌਤ

ਦੁਸਹਿਰੇ ਮੇਲੇ ਦੀ ਨਹੀਂ ਮਨਜ਼ੂਰੀ : ਐੱਸ. ਡੀ. ਐੱਮ. ਵਾਲੀਆ
ਐੱਸ. ਡੀ. ਐੱਮ. ਸੰਗਰੂਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਧਿਆਨ 'ਚ ਰੱਖਦਿਆਂ ਇਸ ਵਾਰ ਸੰਗਰੂਰ 'ਚ ਦੁਸਿਹਰਾ ਮੇਲੇ ਦੀ ਮਨਜ਼ੂਰੀ ਨਹੀਂ ਦਿੱਤੀ ਗਈ।

  • Sangrur
  • Dussehra
  • Ramlila
  • ਸੰਗਰੂਰ
  • ਦੁਸਹਿਰਾ
  • ਰਾਮਲੀਲਾ

ਵੱਡੀ ਖ਼ਬਰ : ਹੁਣ ਜਲੰਧਰ ਤੋਂ 'ਕਟੜਾ' ਜਾਣ ਲਈ ਲੱਗਣਗੇ ਸਿਰਫ 2.20 ਘੰਟੇ

NEXT STORY

Stories You May Like

  • xi visits india
    ਵੱਡੀ ਖ਼ਬਰ ; ਦਿੱਲੀ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ! 7 ਸਾਲਾਂ 'ਚ ਪਹਿਲੀ ਵਾਰ ਆਏ ਭਾਰਤ
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • national film awards ceremony to be held in gujarat outside delhi
    ਪਹਿਲੀ ਵਾਰ ਦਿੱਲੀ ਤੋਂ ਬਾਹਰ ਗੁਜਰਾਤ ’ਚ ਆਯੋਜਿਤ ਹੋਵੇਗਾ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • pilgrims create history during the gangotri dham yatra
    ਗੰਗੋਤਰੀ ਧਾਮ ਯਾਤਰਾ ’ਚ ਸ਼ਰਧਾਲੂਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਪਹੁੰਚੇ 7.84 ਲੱਖ ਤੋਂ ਵੱਧ ਸ਼ਰਧਾਲੂ
  • ganga aarti
    ਲੰਡਨ 'ਚ ਥੇਮਸ ਨਦੀ ਦੇ ਕੰਢੇ ਪਹਿਲੀ ਵਾਰ 'ਗੰਗਾ ਆਰਤੀ' ਦਾ ਆਯੋਜਨ
  • woman could lead the un for the first time in history
    ਇਤਿਹਾਸ 'ਚ ਪਹਿਲੀ ਵਾਰ ਕਿਸੇ ਔਰਤ ਨੂੰ ਮਿਲ ਸਕਦੀ ਹੈ UN ਦੀ ਕਮਾਨ
  • ips crpf ig cobra sanjukta parashar
    CRPF 'ਚ ਇਤਿਹਾਸਕ ਕਦਮ ! ਪਹਿਲੀ ਵਾਰ ਮਹਿਲਾ ਅਫ਼ਸਰ ਨੂੰ ਬਣਾਇਆ ਗਿਆ CoBRA ਦਾ IG
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • boy dead on road accident
      ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ,...
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • tapa mandi news
      ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ
    • murder in faridkot
      ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ 'ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +