Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    11:45:18 AM

  • another us f 35 fighter jet iran

    ਇਕ ਹੋਰ ਅਮਰੀਕੀ ਐਫ-35 ਜੈੱਟ ਤਬਾਹ! ਈਰਾਨ ਦਾ ਵੱਡਾ...

  • ladowal toll plaza toll plaza management

    ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ...

  • himachal entry tax

    ਪੰਜਾਬ ਭਾਜਪਾ ਨੇ ਕੇਂਦਰ ਕੋਲ ਚੁੱਕਿਆ ਹਿਮਾਚਲ ਦੇ...

  • girl who was raped and murdered in jalandhar is again in the discussion

    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਫਤਿਹਵੀਰ ਦੀ ਮੌਤ ਦਾ ਜ਼ਿੰਮੇਵਾਰ ਕੌਣ? (ਵੀਡੀਓ)

PUNJAB News Punjabi(ਪੰਜਾਬ)

ਫਤਿਹਵੀਰ ਦੀ ਮੌਤ ਦਾ ਜ਼ਿੰਮੇਵਾਰ ਕੌਣ? (ਵੀਡੀਓ)

  • Edited By Cherry,
  • Updated: 12 Jun, 2019 09:45 AM
Sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਬਿਊਰੋ) : 2 ਸਾਲਾ ਦਾ ਮਾਸੂਮ ਫਤਿਹਵੀਰ ਆਖਿਰਕਾਰ ਜਿੰਦਗੀ ਦੀ ਜੰਗ ਹਾਰ ਗਿਆ ਹੈ। 9 ਇੰਚੀ ਬੋਰਵੈੱਲ 'ਚ 120 ਫੁੱਟ ਦੀ ਡੂੰਘਾਈ ਤੱਕ 5 ਦਿਨ ਜਿੰਦਗੀ ਲਈ ਲੜਦਿਆਂ ਫਤਿਹ ਅੱਜ ਸਾਨੂੰ ਸਾਰਿਆਂ ਨੂੰ ਅਲਵਿਦਾ ਕਹਿ ਗਿਆ। 6 ਜੂਨ ਨੂੰ ਘਰ ਦੇ ਬਾਹਰ ਬੋਰਵੈੱਲ 'ਚ ਡਿੱਗੇ ਫਤਿਹ ਨੂੰ ਕੱਢਣ ਲਈ 110 ਘੰਟਿਆਂ ਤੱਕ ਦਾ ਲੰਮਾ ਰੈਸਕਿਊ ਆਪਰੇਸ਼ਨ ਚੱਲਿਆ ਪਰ ਬੋਰ 'ਚੋਂ ਬਾਹਰ ਆਈ ਤਾਂ ਫਤਿਹ ਦੀ ਲਾਸ਼। ਅਸੀਂ ਸਾਰਿਆਂ ਨੇ ਦੇਖਿਆ ਕਿ ਪ੍ਰਸ਼ਾਸਨ, ਐਨ.ਡੀ.ਆਰ.ਐਫ. ਤੇ ਸਮਾਜ ਸੇਵੀ ਸੰਸਥਾਵਾਂ ਨੇ ਫਤਿਹ ਦੇ ਰੈਸਕਿਊ ਆਪਰੇਸ਼ਨ 'ਚ ਯੋਗਦਾਨ ਪਾਇਆ ਪਰ ਫਿਰ ਕਮੀ ਕਿੱਥੇ ਰਹਿ ਗਈ? ਕਿਉਂ ਇਕ ਮਾਸੂਮ ਏਨਾ ਲੰਮਾ ਸਮਾਂ 9 ਇੰਚੀ ਤੰਗ ਬੋਰ 'ਚ ਸਿਸਕਦਾ ਰਿਹਾ। ਕਿਊ ਫਤਿਹਵੀਰ ਦੇ ਬਚਾਅ ਕਾਰਜਾਂ 'ਚ ਉਹ ਤੇਜ਼ੀ ਨਹੀਂ ਆਈ, ਜੋ ਹੋਣੀ ਚਾਹੀਦੀ ਸੀ। ਉਸ ਨੰ੍ਹਨੀ ਜਿਹੀ ਜਾਨ ਦਾ ਅਸਲ ਗੁਨਾਹਗਾਰ ਕੌਣ ਹੈ? ਤੇ ਕੌਣ ਹੈ ਉਸ ਦੀ ਮੌਤ ਦਾ ਜਿੰਮੇਵਾਰ? ਇਨ੍ਹਾਂ ਸਵਾਲਾਂ ਦੇ ਜਵਾਬ ਸ਼ਾਇਦ ਕਦੇ ਨਾ ਮਿਲਣ ਪਰ ਨਜ਼ਰ ਮਾਰਦੇ ਹਾਂ ਉਨ੍ਹਾਂ ਵੱਖ-ਵੱਖ ਪਹਿਲੂਆਂ 'ਤੇ, ਜੋ ਕਿਤੇ ਨਾ ਕਿਤੇ ਫਤਿਹਵੀਰ ਦੀ ਮੌਤ ਲਈ ਜਿੰਮੇਵਾਰ ਜ਼ਰੂਰ ਰਹੇ।

ਫਤਿਹਵੀਰ ਦਾ ਗੁਨਾਹਗਾਰ ਕੌਣ?
1. ਤਕਨੀਕ 

ਅੱਜ ਹਰ ਪਾਸੇ ਡਿਜ਼ੀਟਲ ਇੰਡੀਆ ਦਾ ਰੌਲਾ ਹੈ ਪਰ ਫਤਿਹ ਦੇ ਮਾਮਲੇ 'ਚ ਉਚ ਤਕਨੀਕ ਦੀ ਵਰਤੋਂ ਕਿਉਂ ਨਹੀਂ ਕੀਤੀ ਗਈ? ਕੀ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਦੀ ਲੋੜ ਨਹੀਂ ਸੀ? ਟੋਇਆ ਪੁੱਟਣ ਦਾ ਕੰਮ ਮੈਨੂਅਲੀ ਕਿਉਂ ਕਰਵਾਇਆ ਗਿਆ ਹੋਰ ਤਾਂ ਹੋਰ, ਜੋ ਟੋਇਆ ਪੁੱਟਿਆ ਗਿਆ ਉਸ ਦੀ ਵਰਤੋਂ ਤਾਂ ਫਤਿਹਵੀਰ ਨੂੰ ਬਾਹਰ ਕੱਢਣ ਲਈ ਕੀਤੀ ਹੀ ਨਹੀਂ ਗਈ। ਅਸੀਂ ਸਾਰਿਆਂ ਨੇ ਦੇਖਿਆ ਕਿ ਰੈਸਕਿਊ ਆਪਰੇਸ਼ਨ ਦੌਰਾਨ ਬਾਲਟੀਆਂ ਨਾਲ ਮਿੱਟੀ ਕੱਢੀ ਗਈ ਮਸ਼ੀਨਾਂ ਕਿੱਥੇ ਸਨ? ਜੇਕਰ ਅੱਜ ਫਤਿਹਵੀਰ ਇਸ ਦੁਨੀਆ 'ਤੇ ਨਹੀਂ ਤਾਂ ਕਿਤੇ ਨਾ ਕਿਤੇ ਇਸ ਦਾ ਜਿੰਮੇਵਾਰ ਪ੍ਰਸ਼ਾਸਨ ਹੈ, ਜੋ ਹਾਈਟੈਕ ਤਕਨੀਕ ਦਾ ਇਸਤੇਮਾਲ ਕਰਨ 'ਚ ਅਸਮਰਥ ਨਜ਼ਰ ਆਇਆ।

2. ਫੌਜ
ਫਤਿਹ ਨੂੰ ਬਚਾਉਣ ਲਈ ਫੌਜ ਕਿਉਂ ਨਹੀਂ ਬੁਲਾਈ ਗਈ? ਜਦੋਂ ਰੈਸਕਿਊ ਟੀਮਾਂ ਨੂੰ ਗੱਲ ਵੱਸੋਂ ਬਾਹਰ ਹੁੰਦੀ ਨਜ਼ਰ ਆ ਰਹੀ ਸੀ ਤਾਂ ਫੌਜ ਦੀ ਮਦਦ ਕਿਉਂ ਨਹੀਂ ਲਈ ਗਈ, ਜਦਕਿ ਭਾਰਤੀ ਫੌਜ 'ਚ ਮਾਹਿਰਾਂ ਦੇ ਨਾਲ-ਨਾਲ ਅਜਿਹੀ ਸਥਿਤੀ ਨਾਲ ਨਿਪਟਣ ਲਈ ਖਾਸ ਟ੍ਰੇਨਿੰਗ ਪ੍ਰਾਪਤ ਜਵਾਨ ਹਨ। ਜਿਨ੍ਹਾਂ ਦੀ ਕਾਰਜ ਸਮਰੱਥਾ ਆਮ ਇਨਸਾਨ ਨਾਲੋਂ ਕਿਤੇ ਜ਼ਿਆਦਾ ਹੁੰਦੀ ਹੈ ਪਰ ਪ੍ਰਸ਼ਾਸਨ ਨੇ ਸਿਰਫ ਆਪਣੀ ਨਾਲਾਇਕੀ ਨੂੰ ਲੁਕਾਉਣ ਲਈ ਫੌਜ ਦਾ ਸਹਾਰਾ ਨਹੀਂ ਲਿਆ ਤੇ ਇਕ ਮਾਸੂਮ ਜਾਨ ਨੂੰ ਦਾਅ 'ਤੇ ਲਗਾ ਦਿੱਤਾ।

3. ਲੇਟ-ਲਟੀਫੀ
ਅਸੀਂ ਸਾਰਿਆਂ ਨੇ ਫਤਿਹ ਦਾ ਰੈਸਕਿਊ ਆਪਰੇਸ਼ਨ ਦੇਖਿਆ ਤੇ ਹੈਰਾਨੀ ਦੀ ਗੱਲ ਹੈ ਕਿ ਸਮਾਂ ਬੀਤਣ ਦੇ ਨਾਲ-ਨਾਲ ਕੰਮ ਠੰਡਾ ਪੈਂਦਾ ਹੀ ਨਜ਼ਰ ਆਇਆ। ਪ੍ਰਸ਼ਾਸਨ ਹੋਵੇ, ਐਨ. ਡੀ. ਆਰ. ਐਫ. ਜਾਂ ਫਿਰ ਪੁਲਸ ਕਿਸੇ ਦੇ ਵੀ ਮੱਥੇ 'ਤੇ ਕੋਈ ਸ਼ਿਕਨ ਨਹੀਂ ਸੀ। ਜਿਵੇਂ ਫਤਿਹ ਨੂੰ ਬਾਹਰ ਕੱਢਣ ਦੀ ਕਿਸੇ ਨੂੰ ਕੋਈ ਕਾਹਲੀ ਹੀ ਨਹੀਂ ਸੀ ਤੇ ਇਸ ਲੇਟ ਲਟੀਫੀ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ। ਮਾਪਿਆਂ ਤੋਂ ਉਨ੍ਹਾਂ ਦਾ ਪੁੱਤਰ ਸਦਾ ਲਈ ਗੁਆਚ ਗਿਆ ਹੈ।

4. ਨੇਤਾ ਜੀ ਗਾਇਬ
ਵੋਟਾਂ ਵੇਲੇ ਜਨਤਾ ਦਾ ਪਾਣੀ ਭਰਨ ਵਾਲੇ ਲੀਡਰ ਵੀ ਇਸ ਮਾਮਲੇ 'ਚ ਕੋਈ ਬਹੁਤਾ ਗੰਭੀਰ ਨਹੀਂ ਵਿਖਾਈ ਦਿੱਤੇ। ਬੱਸ, ਆਏ ਤੇ ਹਾਜ਼ਰੀ ਲਗਵਾ ਕੇ ਚਲਦੇ ਬਣੇ। ਬਿਨਾਂ ਸ਼ੱਕ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਮੌਕੇ 'ਤੇ ਗਏ ਤੇ ਕਾਫੀ ਦੇਰ ਉਥੇ ਰਹੇ ਵੀ ਪਰ ਉਨ੍ਹਾਂ ਦੀ ਮੌਜੂਦਗੀ ਦਾ ਕੋਈ ਖਾਸ ਫਾਇਦਾ ਨਹੀਂ ਹੋਇਆ ਜਦਕਿ ਪਰਮਿੰਦਰ ਢੀਂਡਸਾ ਸਣੇ ਹਲਕੇ ਦੇ ਐੱਮ. ਪੀ. ਭਗਵੰਤ ਮਾਨ ਨੇ ਵੀ ਇਕ ਗੇੜਾ ਮਾਰ ਕੇ ਗੋਂਗਲੂਆਂ ਤੋਂ ਮਿੱਟੀ ਝਾੜ ਦਿੱਤੀ। ਵੋਟਾਂ ਵੇਲੇ ਗੱਡੀਆਂ 'ਤੇ ਭੰਗੜਾ ਪਾਉਣ ਵਾਲੇ ਤੇ 'ਦੱਬਦਾ ਕਿੱਥੇ ਐ' ਗੀਤ 'ਤੇ ਫਿੱਟ ਬੈਠਣ ਵਾਲੇ ਭਗਵੰਤ ਮਾਨ ਦੀ ਆਵਾਜ਼ ਇਸ ਮਾਮਲੇ 'ਚ ਦੱਬੀ ਕਿਉਂ ਰਹੀ? ਜੇਕਰ ਇਹੀ ਹਾਦਸਾ ਵੋਟਾਂ ਤੋਂ ਚਾਰ ਦਿਨ ਪਹਿਲਾਂ ਹੋਇਆ ਹੁੰਦਾ ਤਾਂ ਪੂਰੇ ਪੰਜਾਬ ਦੀ ਲੀਡਰਸ਼ਿਪ ਨੇ ਭਗਵਾਨਪੁਰਾ 'ਚ ਡੇਰੇ ਲਾ ਲੈਣੇ ਸਨ ਤੇ ਸ਼ਾਇਦ ਕੁਝ ਹੀ ਘੰਟਿਆਂ 'ਚ ਫਤਿਹ ਨੇ ਵੀ ਬੋਰ 'ਚੋਂ ਬਾਹਰ ਹੋਣਾ ਸੀ ਪਰ ਹੁਣ ਵੋਟਾਂ ਲੰਘ ਚੁੱਕੀਆਂ ਹਨ ਤੇ ਤਾਹੀਓਂ ਇੰਨੇ ਵੱਡੇ ਹਾਦਸੇ ਦੇ ਹੋ ਜਾਣ ਦੇ ਬਾਵਜੂਦ ਨੇਤਾ ਜੀ ਗਾਇਬ ਹਨ।

5. ਸਰਕਾਰ ਦੀ ਅਣਗਹਿਲੀ
ਫਤਿਹ ਦੇ ਮਾਮਲੇ 'ਚ ਸਭ ਤੋਂ ਵੱਡੀ ਗੁਨਾਹਗਾਰ ਮੰਨੀ ਜਾ ਰਹੀ ਹੈ ਸਰਕਾਰ। ਸ਼ੁਰੂ ਤੋਂ ਲੈ ਕੇ ਆਖੀਰ ਤੱਕ ਸਰਕਾਰ ਨੇ ਆਪਣੀ ਜਿੰਮੇਵਾਰੀ ਪੂਰੀ ਤਰ੍ਹਾਂ ਨਾਲ ਨਹੀਂ ਨਿਭਾਈ ਤੇ ਨਾ ਹੀ ਇਸ ਮਾਮਲੇ ਦੀ ਪੂਰੀ ਪੈਰਵਾਈ ਰੱਖੀ। ਅਜਿਹੇ ਮੌਕੇ 'ਚ ਹਰ ਤਰ੍ਹਾਂ ਦੀ ਮਸ਼ਿਨਰੀ ਤੇ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣਾ ਸਰਕਾਰ ਦਾ ਕੰਮ ਹੁੰਦਾ ਹੈ ਤੇ ਇਸ ਸਭ ਦੀ ਮੰਗ ਕਰਨਾ ਡੀ. ਸੀ. ਦੀ ਡਿਊਟੀ ਪਰ ਅਫਸੋਸ ਕਿ ਦੋਵਾਂ ਨੇ ਹੀ ਆਪਣੀ ਜਿੰਮੇਵਾਰੀ ਤੋਂ ਪਾਸਾ ਵੱਟੀ ਰੱਖਿਆ। ਬਾਕੀ ਜੇਕਰ ਗੱਲ ਨਿਯਮਾਂ ਦੀ ਕਰੀਏ ਤਾਂ ਸਰੰਪਚ ਤੋਂ ਲੈ ਕੇ ਡੀ. ਸੀ. ਤੱਕ ਦੀ ਜ਼ਿਲੇ ਵਿਚਲੇ ਬੋਰਵੈੱਲਾਂ ਦੀ ਜਿੰਮੇਵਾਰੀ ਹੁੰਦੀ ਹੈ ਪਰ ਇਥੇ ਸ਼ਾਇਦ ਹੀ ਕਿਸੇ ਨੂੰ ਪਤਾ ਹੋਵੇ ਕਿ ਕਿਸ ਜ਼ਿਲੇ 'ਚ ਕਿੰਨੇ ਬੋਰਵੈੱਲ ਹਨ ਤੇ ਉਨ੍ਹਾਂ 'ਚੋਂ ਕਿੰਨੇ ਖੁੱਲ੍ਹੇ ਪਏ ਹਨ।

6. ਪਰਿਵਾਰ ਦੀ ਜਿੰਮੇਵਾਰੀ 
ਸਰਕਾਰ ਦੀ ਜਿੰਮੇਵਾਰੀ ਦੀ ਗੱਲ ਤਾਂ ਹੋ ਗਈ ਪਰ ਇਸ ਸਾਰੇ ਮਾਮਲੇ 'ਚ ਪਰਿਵਾਰ ਦੀ ਜਿੰਮੇਵਾਰੀ ਵੀ ਅੱਖੋਂ ਓਹਲੇ ਨਹੀਂ ਕੀਤੀ ਜਾ ਸਕਦੀ। ਬਿਨਾਂ ਸ਼ੱਕ ਕੋਈ ਵੀ ਮਾਪੇ ਆਪਣੇ ਬੱਚੇ ਨੂੰ ਮੌਤ ਦੇ ਮੂੰਹ 'ਚ ਨਹੀਂ ਸੁੱਟਦੇ ਪਰ ਸਾਵਧਾਨੀ ਬਹੁਤ ਜ਼ਰੂਰੀ ਹੁੰਦੀ ਹੈ। ਖਾਸ ਕਰਕੇ ਉਦੋਂ ਜਦੋਂ ਪਤਾ ਹੋਏ ਕਿ ਆਸ-ਪਾਸ ਖਤਰਨਾਕ ਬੋਰਵੈੱਲ ਜਾਂ ਹੋਰ ਚੀਜ਼ਾਂ ਹਨ।

ਖੈਰ, ਹੁਣ ਲਕੀਰ ਪਿੱਟਿਆਂ ਕੁਝ ਨਹੀਂ ਬਣਨਾ ਅਸੀਂ ਫਤਿਹਵੀਰ ਨੂੰ ਗੁਆ ਚੁੱਕੇ ਹਾਂ ਪਰ ਇਸ ਘਟਨਾ ਤੋਂ ਸਬਕ ਜਰੂਰ ਲੈਣ ਦੀ ਲੋੜ ਹੈ ਤਾਂ ਜੋ ਕੋਈ ਹੋਰ ਫਤਿਹ ਇਨ੍ਹਾਂ ਅਣਗਹਿਲੀਆਂ ਦੀ ਭੇਟ ਨਾ ਚੜ੍ਹ ਸਕੇ।

  • Sangrur
  • Fatehveer
  • Deathਸੰਗਰੂਰ
  • ਫਤਿਹਵੀਰ
  • ਮੌਤ

ਸਿਹਤ ਮੰਤਰੀ ਦਾ ਐਲਾਨ: ਫਾਜ਼ਿਲਕਾ ਨੂੰ ਛੇਤੀ ਮਿਲੇਗਾ ਨਵਾਂ ਬੱਸ ਸਟੈਂਡ

NEXT STORY

Stories You May Like

  • wild elephants two dead including a woman
    ਕੋਡਰਮਾ 'ਚ ਜੰਗਲੀ ਹਾਥੀ ਦਾ ਕਹਿਰ! ਔਰਤ ਸਮੇਤ ਦੋ ਲੋਕਾਂ ਦੀ ਮੌਤ, ਇਲਾਕੇ 'ਚ ਦਹਿਸ਼ਤ
  • congress leader khushbaz jattana s cremation
    ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦਾ ਅੰਤਿਮ ਸਸਕਾਰ ਅੱਜ, ਭਿਆਨਕ ਸੜਕ ਹਾਦਸੇ 'ਚ ਹੋਈ ਮੌਤ (ਵੀਡੀਓ)
  • ipl 2026  who will replace ms dhoni
    IPL 2026: MS ਧੋਨੀ ਦੀ ਜਗ੍ਹਾ ਕੌਣ? 14.2 ਕਰੋੜ ਦਾ ਇਹ ਨੌਜਵਾਨ ਖਿਡਾਰੀ ਬਣਿਆ ਵੱਡਾ ਦਾਅਵੇਦਾਰ
  • heartbreaking accident in bathinda
    ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ 3 ਲੋਕਾਂ ਦੀ ਮੌਤ (ਵੀਡੀਓ)
  • kejriwal kunwar vijay pratap
    'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ', ਕੁੰਵਰ ਵਿਜੇ ਪ੍ਰਤਾਪ ਦਾ 'ਆਪ' ਕਨਵੀਨਰ 'ਤੇ ਵੱਡਾ ਇਲਜ਼ਾਮ
  • iran  s major attack on kuwait  s power plant
    ਮਿਡਲ ਈਸਟ ਜੰਗ: ਕੁਵੈਤ ਦੇ ਪਾਵਰ ਪਲਾਂਟ 'ਤੇ ਈਰਾਨ ਦਾ ਵੱਡਾ ਹਮਲਾ, ਭਾਰਤੀ ਕਰਮਚਾਰੀ ਦੀ ਮੌਤ
  • one person dies after being hit by a train
    ਟਰੇਨ ਦੀ ਚਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
  • huge gas explosion in punjab painful death of sleeping person
    ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੁੱਤੇ ਪਏ ਵਿਅਕਤੀ ਦੀ ਦਰਦਨਾਕ ਮੌਤ
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
Trending
Ek Nazar
the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • congress leader khushbaz jattana s cremation
      ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦਾ ਅੰਤਿਮ ਸਸਕਾਰ ਅੱਜ, ਭਿਆਨਕ ਸੜਕ ਹਾਦਸੇ 'ਚ ਹੋਈ...
    • big relief for contract teachers
      ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ...
    • former cm channi new house
      ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
    • phagwara becomes a gangland
      ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
    • two youths arrested in chandigarh bjp office grenade attack case
      ਚੰਡੀਗੜ੍ਹ 'ਚ ਭਾਜਪਾ ਦਫਤਰ ਅੱਗੇ ਧਮਾਕਾ ਮਾਮਲੇ 'ਚ ਦੋ ਨੌਜਵਾਨ ਗ੍ਰਿਫਤਾਰ
    • pratap bajwa expresses grief on khushbaz  s untimely death
      ਪ੍ਰਤਾਪ ਬਾਜਵਾ ਨੇ ਖੁਸ਼ਬਾਜ਼ ਦੀ ਬੇਵਕਤੀ ਮੌਤ 'ਤੇ ਪ੍ਰਗਟਾਇਆ ਦੁੱਖ
    • raja warring expresses deep sorrow over the death of khushbaz jattana
      ਖੁਸ਼ਬਾਜ਼ ਜਟਾਣਾ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਡੂੰਘਾ ਦੁੱਖ
    • big news senior congress leader dies in road accident near sonipat
      ਵੱਡੀ ਖਬਰ! ਸੜਕ ਹਾਦਸੇ 'ਚ ਪੰਜਾਬ ਕਾਂਗਰਸ ਦੇ ਵੱਡੇ ਆਗੂ ਦੀ ਮੌਤ
    • firing at property dealer  s house
      ਮੋਹਾਲੀ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦੀ ਕੋਠੀ 'ਤੇ ਅੰਨ੍ਹੇਵਾਹ ਚੱਲੀਆਂ...
    • half day holiday declared in schools on april 7  pathankot dc issues order
      ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +