Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    12:46:29 PM

  • transfers in ludhiana

    ਲੁਧਿਆਣਾ ਦੇ ਮੁਲਾਜ਼ਮਾਂ ਦੇ ਹੋਏ ਤਬਾਦਲੇ, ਪੜ੍ਹੋ...

  • punjabi boy dies of heart attack in america

    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ...

  • 3 suspects arrested with fake police id cards near pathankot airbase

    ਪਠਾਨਕੋਟ ਤੋਂ ਵੱਡੀ ਖ਼ਬਰ, ਏਅਰਬੇਸ ਨੇੜੇ ਪੁਲਸ ਦੇ...

  • pseb 10th result 2026  punjab board declared the results of class 10th

    PSEB 10th Result 2026: ਪੰਜਾਬ ਬੋਰਡ ਨੇ ਐਲਾਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸੰਗਰੂਰ ਦੀ ਧੀ ਤਨਵੀ ਗਰਗ ਬਣੀ ਜੱਜ

PUNJAB News Punjabi(ਪੰਜਾਬ)

ਸੰਗਰੂਰ ਦੀ ਧੀ ਤਨਵੀ ਗਰਗ ਬਣੀ ਜੱਜ

  • Edited By Anmol Tagra,
  • Updated: 20 Oct, 2024 05:02 AM
Sangrur-Barnala
sangrur girl became judge
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ)- ਜੇਕਰ ਮਨ ’ਚ ਕਿਸੇ ਮੁਕਾਮ ਨੂੰ ਹਾਸਲ ਕਰਨ ਲਈ ਦ੍ਰਿੜ੍ਹ ਇਰਾਦਾ ਕਰ ਲਿਆ ਜਾਵ ਤਾਂ ਉਹ ਜ਼ਰੂਰ ਹਾਸਲ ਕੀਤਾ ਜਾ ਸਕਦਾ ਹੈ। ਇਹੀ ਦ੍ਰਿੜ੍ਹ ਇਰਾਦੇ ਨਾਲ ਆਪਣੀ ਮੰਜ਼ਿਲ ਨੂੰ ਸਰ ਕੀਤਾ ਹੈ ਸੰਗਰੂਰ ਦੀ ਤਨਵੀ ਗਰਗ ਨੇ ਜੱਜ ਬਣ ਕੇ। ਬਿਜ਼ਨੈੱਸਮੈਨ ਪਰਿਵਾਰ ’ਚ ਜੰਮੀ ਪਲੀ ਅਤੇ ਆਪਣੀ ਪੜ੍ਹਾਈ ਪੂਰੀ ਲਗਨ ਦੇ ਨਾਲ ਕਰਦੇ ਹੋਏ ਅੱਜ ਇਸ ਬੱਚੀ ਨੇ ਆਪਣੇ ਜੱਜ ਬਣਨ ਦੇ ਸੁਪਨੇ ਨੂੰ ਪੂਰਾ ਕਰ ਦਿਖਾਇਆ ਹੈ। ਜੱਜ ਬਣ ਕੇ ਉਸ ਨੇ ਜ਼ਿਲ੍ਹਾ ਸੰਗਰੂਰ ਦੇ ਨਾਲ ਪੂਰੇ ਪੰਜਾਬ ’ਚ ਨਾਂ ਰੌਸ਼ਨ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification

ਜੱਜ ਬਣ ਆਪਣੇ ਘਰ ਪਰਤੀ ਤਨਵੀ ਗਰਗ ਦਾ ਘਰ ਪੁੱਜਣ ’ਤੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਤਨਵੀ ਗਰਗ ਨੇ ਕਿਹਾ ਕਿ ਇਸ ਮੁਕਾਮ ਤੱਕ ਪਹੁੰਚਣ ਲਈ ਉਸ ਵੱਲੋਂ ਬਹੁਤ ਮਿਹਨਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਇਸ ਮੁਕਾਮ ਤੱਕ ਪਹੁੰਚਣ ਵਿਚ ਪਰਿਵਾਰਕ ਮੈਂਬਰਾਂ ਅਤੇ ਟੀਚਰਾਂ ਦਾ ਅਹਿਮ ਯੋਗਦਾਨ ਰਿਹਾ ਹੈ। ਤਨਵੀ ਗਰਗ ਨੇ ਦੱਸਿਆ ਕਿ ਪਿਛਲੇ ਸਾਲ ਲਾਅ ਦੀ ਪੜ੍ਹਾਈ ਦੇ ਆਖਰੀ ਸਾਲ ’ਚ ਹੀ ਉਸ ਵਲੋਂ ਸਿਵਲ ਸਰਵਿਸਿਜ਼ ਜੁਡੀਸ਼ੀਅਲ ਦੀ ਪ੍ਰੀਖਿਆ ਦਿੱਤੀ ਗਈ ਤੇ ਵਧੀਆ ਰੈਂਕ ਲੈ ਕੇ ਹਰਿਆਣਾ ’ਚ ਜੱਜ ਬਣੀ। ਇਸ ਮੌਕੇ ਪਰਿਵਾਰਕ ਮੈਂਬਰ ਨੇ ਤਨਵੀ ਗਰਗ ਦਾ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Sangrur
  • Tanvi Garg
  • Judge
  • ਪੰਜਾਬ
  • ਸੰਗਰੂਰ
  • ਤਨਵੀ ਗਰਗ
  • ਜੱਜ

ਪੰਜਾਬ 'ਚ ਵਿਕ ਰਹੇ ਸਰ੍ਹੋਂ ਦੇ ਤੇਲ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਹੁਕਮ

NEXT STORY

Stories You May Like

  • rajneesh garg takes charge as district and sessions judge pathankot
    ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ, ਪੁਲਸ ਨੇ ਦਿੱਤਾ 'ਗਾਰਡ ਆਫ ਆਨਰ'
  • neha sahu becomes officer in australian air force
    ਹਰਿਆਣਾ ਦੀ ਧੀ ਨੇ ਰਚਿਆ ਇਤਿਹਾਸ: ਸਿਰਸਾ ਦੀ ਨੇਹਾ ਸਾਹੂ ਰਾਇਲ ਆਸਟ੍ਰੇਲੀਅਨ ਏਅਰ ਫੋਰਸ 'ਚ ਬਣੀ ਅਫਸਰ
  • judge commits suicide by hanging in safdarjung area delhi
    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ ਮਿਲੀ ਲਾਸ਼
  • mother daughter relationship is tense
    ਮਾਂ-ਧੀ ਦਾ ਰਿਸ਼ਤਾ ਤਾਰ-ਤਾਰ! ਸਰੀਰਿਕ ਸੋਸ਼ਣ ਕਰਵਾਉਣ ਵਾਲੀ ਕਲਯੁਗੀ ਮਾਂ ਸਮੇਤ ਦੋ ਕਾਬੂ
  • a major accident devastated a happy family
    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
  • sangrur new dc
    ਨਵੀਂ ਡੀ.ਸੀ. ਪੂਨਮਦੀਪ ਕੌਰ ਦੇ ਮੋਢਿਆਂ 'ਤੇ ਹੋਵੇਗੀ ਸੰਗਰੂਰ ਦੀ ਵਾਗਡੋਰ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ ਚੜ੍ਹਨ ਵਾਲੀ ਬਣੀ ਪਹਿਲੀ ਪੰਜਾਬਣ
  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • terrible accident on jalandhar phagwara highway  a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
Trending
Ek Nazar
dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • terrible accident on jalandhar phagwara highway  a moving activa caught fire
      ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
    • elections in punjab
      ਵੱਡੀ ਖ਼ਬਰ: ਪੰਜਾਬ 'ਚ ਅੱਜ ਹੋਵੇਗਾ ਚੋਣ ਤਾਰੀਖ਼ਾਂ ਦਾ ਐਲਾਨ, ਚੋਣ ਕਮਿਸ਼ਨ ਨੇ...
    • police arrest 10 accused with heroin
      ਪੁਲਸ ਵੱਲੋਂ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • punjab  accused commits suicide inside police station
      ਪੰਜਾਬ : ਥਾਣੇ ਅੰਦਰ ਦੋਸ਼ੀ ਨੇ ਕੀਤੀ ਖ਼ੁਦਕੁਸ਼ੀ, ਗੁੱਸੇ 'ਚ ਆਏ ਪਰਿਵਾਰ ਨੇ ਕਰ...
    • family makes serious allegations over death of inmate during treatment
      ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ...
    • dinanagar municipal council takes action after high court s stricture
      ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...
    • medical stores across punjab to remain open on may 20
      ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
    • administrative reshuffle sho sub inspector gurmeet ram has been transferred
      ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
    • pseb class 10th results to be declared today
      PSEB 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ, ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +