Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    9:35:11 AM

  • 4 crore extortion punjab police sho arrested

    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ...

  • skyroot ready for india s first private orbital rocket launch

    ਸਕਾਈਰੂਟ ਭਾਰਤ ਦੇ ਪਹਿਲੇ ਪ੍ਰਾਈਵੇਟ ਆਰਬਿਟਲ ਰਾਕੇਟ...

  • sonam wangchuk hospital admission police statement

    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ,...

  • cjp abhijit deepke  delhi police  beaten

    ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸਜੀਵ ਸੂਦ ਸਰਬਸੰਮਤੀ ਨਾਲ ਬਣੇ ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਪ੍ਰਧਾਨ

PUNJAB News Punjabi(ਪੰਜਾਬ)

ਸਜੀਵ ਸੂਦ ਸਰਬਸੰਮਤੀ ਨਾਲ ਬਣੇ ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਪ੍ਰਧਾਨ

  • Edited By Anmol Tagra,
  • Updated: 02 Apr, 2026 01:44 PM
Sangrur-Barnala
sangrur industry election
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ): ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿਚ ਏਕਤਾ ਅਤੇ ਵਿਸ਼ਵਾਸ ਦਾ ਇਕ ਨਵਾਂ ਅਧਿਆਏ ਜੁੜ ਗਿਆ ਹੈ। ਸਥਾਨਕ ਚੈਂਬਰ ਭਵਨ ਵਿਚ ਆਯੋਜਿਤ 'ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ' ਦੀ ਸਾਲਾਨਾ ਜਨਰਲ ਮੀਟਿੰਗ ਵਿਚ ਸਰਬਸੰਮਤੀ ਨਾਲ ਇੱਕ ਵੱਡਾ ਫੈਸਲਾ ਲਿਆ ਗਿਆ। ਉਦਯੋਗਪਤੀਆਂ ਦੇ ਭਾਰੀ ਸਮਰਥਨ ਦੇ ਵਿਚਕਾਰ ਸਜੀਵ ਸੂਦ ਨੂੰ ਲਗਾਤਾਰ ਤੀਜੀ ਵਾਰ ਚੈਂਬਰ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਹੈ। ਇਸ ਐਲਾਨ ਦੇ ਨਾਲ ਹੀ ਪੂਰੇ ਹਾਲ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਹਾਜ਼ਰ ਮੈਂਬਰਾਂ ਨੇ ਤਾੜੀਆਂ ਦੀ ਗੂੰਜ ਨਾਲ ਇਸ ਫੈਸਲੇ ਦਾ ਸਵਾਗਤ ਕੀਤਾ।

ਮੀਟਿੰਗ ਦੀ ਸ਼ੁਰੂਆਤ ਚੈਂਬਰ ਦੀ ਰਵਾਇਤ ਅਨੁਸਾਰ ਹੋਈ, ਜਿਸ ਦੀ ਪ੍ਰਧਾਨਗੀ ਸਾਂਝੇ ਤੌਰ 'ਤੇ ਚੇਅਰਮੈਨ ਡਾ. ਏ.ਆਰ. ਸ਼ਰਮਾ ਅਤੇ ਸੀਨੀਅਰ ਵਾਈਸ ਚੇਅਰਮੈਨ ਘਨਸ਼ਿਆਮ ਕਾਂਸਲ ਨੇ ਕੀਤੀ। ਇਸ ਮਹੱਤਵਪੂਰਨ ਮੌਕੇ 'ਤੇ ਜ਼ਿਲ੍ਹੇ ਭਰ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ, ਬਲਾਕ ਪ੍ਰਧਾਨਾਂ ਅਤੇ ਚੈਂਬਰ ਦੇ ਸੀਨੀਅਰ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਪਿਛਲੇ ਸਾਲ ਦੇ ਕੰਮਾਂ ਦੀ ਸਮੀਖਿਆ ਕਰਨਾ ਅਤੇ ਆਗਾਮੀ ਕਾਰਜਕਾਲ ਲਈ ਲੀਡਰਸ਼ਿਪ ਦੀ ਚੋਣ ਕਰਨਾ ਸੀ।

ਜਨਰਲ ਸਕੱਤਰ ਐਮ.ਪੀ. ਸਿੰਘ ਨੇ ਪਿਛਲੇ ਸਾਲ ਦੀ ਵਿਸਥਾਰਤ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਕਿਵੇਂ ਚੈਂਬਰ ਨੇ ਮੈਂਬਰਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ, ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਤਾਲਮੇਲ ਅਤੇ ਸਰਕਾਰੀ ਨੀਤੀਆਂ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਤੋਂ ਬਾਅਦ, ਕੈਸ਼ੀਅਰ ਪ੍ਰੇਮ ਗੁਪਤਾ (ਸੁਨਾਮ) ਨੇ ਸਾਲਾਨਾ ਵਿੱਤੀ ਲੇਖਾ-ਜੋਖਾ ਪੇਸ਼ ਕੀਤਾ। ਮੈਂਬਰਾਂ ਨੇ ਵਿੱਤੀ ਪਾਰਦਰਸ਼ਤਾ ਦੀ ਸ਼ਲਾਘਾ ਕਰਦਿਆਂ ਰਿਪੋਰਟ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਜਿਵੇਂ ਹੀ ਨਵੇਂ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋਈ, ਸੀਨੀਅਰ ਮੀਤ ਪ੍ਰਧਾਨ ਘਨਸ਼ਿਆਮ ਕਾਂਸਲ ਨੇ ਸਜੀਵ ਸੂਦ ਦੇ ਨਾਂ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਸੂਦ ਦੇ ਪਿਛਲੇ ਕਾਰਜਕਾਲ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਮਿਲਣਸਾਰ ਸੁਭਾਅ ਦਾ ਹਵਾਲਾ ਦਿੱਤਾ। ਦੇਖਦੇ ਹੀ ਦੇਖਦੇ, ਹਾਜ਼ਰ ਸਾਰੇ ਮੈਂਬਰਾਂ ਨੇ ਇਕਮਤ ਹੋ ਕੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਲੋਕਤੰਤਰੀ ਪ੍ਰਕਿਰਿਆ ਦਾ ਸਨਮਾਨ ਕਰਦੇ ਹੋਏ ਸਜੀਵ ਸੂਦ ਨੂੰ ਬਿਨਾਂ ਵਿਰੋਧ ਦੇ ਜੇਤੂ ਐਲਾਨ ਦਿੱਤਾ ਗਿਆ।

ਪ੍ਰਧਾਨਗੀ ਦੀ ਜ਼ਿੰਮੇਵਾਰੀ ਦੁਬਾਰਾ ਸੰਭਾਲਣ ਤੋਂ ਬਾਅਦ ਸਜੀਵ ਸੂਦ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਹ ਸਿਰਫ਼ ਮੇਰਾ ਅਹੁਦਾ ਨਹੀਂ ਹੈ, ਸਗੋਂ ਹਰ ਮੈਂਬਰ ਦਾ ਮੇਰੇ 'ਤੇ ਪ੍ਰਗਟਾਇਆ ਅਟੁੱਟ ਵਿਸ਼ਵਾਸ ਹੈ। ਪਿਛਲੇ ਕਾਰਜਕਾਲ ਵਿਚ ਅਸੀਂ ਜੋ ਨੀਂਹ ਰੱਖੀ ਸੀ, ਹੁਣ ਉਸ ਉੱਤੇ ਬੁਲੰਦ ਇਮਾਰਤ ਖੜ੍ਹੀ ਕਰਨ ਦਾ ਸਮਾਂ ਹੈ। ਮੇਰਾ ਟੀਚਾ ਸੰਗਰੂਰ ਦੇ ਉਦਯੋਗਾਂ ਨੂੰ ਪੰਜਾਬ ਹੀ ਨਹੀਂ, ਸਗੋਂ ਦੇਸ਼ ਦੇ ਨਕਸ਼ੇ 'ਤੇ ਮੋਹਰੀ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਉਦਯੋਗਿਕ ਇਕਾਈਆਂ ਦੀ ਹਰ ਛੋਟੀ-ਵੱਡੀ ਸਮੱਸਿਆ ਨੂੰ ਸਰਕਾਰ ਅਤੇ ਪ੍ਰਸ਼ਾਸਨ ਕੋਲ ਮਜ਼ਬੂਤੀ ਨਾਲ ਉਠਾਉਣਗੇ।

ਚੇਅਰਮੈਨ ਡਾ. ਏ.ਆਰ. ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਜੀਵ ਸੂਦ ਦੀ ਕੁਸ਼ਲ ਅਗਵਾਈ ਵਿਚ ਚੈਂਬਰ ਨੇ ਨਾ ਸਿਰਫ਼ ਉਦਯੋਗਿਕ ਸਗੋਂ ਸਮਾਜਿਕ ਖੇਤਰਾਂ ਵਿੱਚ ਵੀ ਨਵੀਆਂ ਉਚਾਈਆਂ ਨੂੰ ਛੂਹਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਚੈਂਬਰ ਹੋਰ ਵੀ ਸੰਗਠਿਤ ਹੋ ਕੇ ਉਭਰੇਗਾ। ਸੀਨੀਅਰ ਮੀਤ ਪ੍ਰਧਾਨ ਘਨਸ਼ਿਆਮ ਕਾਂਸਲ ਅਤੇ ਵਿਸ਼ਾਲ ਗੁਪਤਾ (ਬਲਾਕ ਪ੍ਰਧਾਨ, ਸੰਗਰੂਰ) ਨੇ ਵੀ ਸੂਦ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਯਤਨਾਂ ਵਿਚ ਪੂਰਨ ਸਹਿਯੋਗ ਦਾ ਵਾਅਦਾ ਕੀਤਾ।

ਮੀਟਿੰਗ ਦੇ ਅੰਤ ਵਿਚ ਮੀਤ ਪ੍ਰਧਾਨ ਕਿੱਟੀ ਚੋਪੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਪ੍ਰੇਮ ਗੁਪਤਾ, ਪੀ.ਆਰ.ਓ. ਅਮਰ ਗੁਪਤਾ ਮਾਲੇਰਕੋਟਲਾ, ਵਿਸ਼ਾਲ ਗੁਪਤਾ, ਡਿੰਪਲ ਗਰਗ (ਬਲਾਕ ਮਾਲੇਰਕੋਟਲਾ), ਮੁਕੇਸ਼ ਸਿੰਗਲਾ (ਬਲਾਕ ਧੂਰੀ), ਰਾਜੀਵ ਬੰਸਲ ਮੱਖਣ, ਵਿਤੇਸ਼ ਗਰਗ (ਬਲਾਕ ਦਿੜ੍ਹਬਾ), ਯਤਿੰਦਰ ਮਿੱਤਲ (ਭਵਾਨੀਗੜ੍ਹ), ਜਸਵੰਤ ਸਿੰਘ (ਅਹਿਮਦਗੜ੍ਹ), ਸੁਨੀਲ ਗੋਇਲ (ਸ਼ੇਰਪੁਰ), ਭਾਰਤ ਭੂਸ਼ਣ ਗਰਗ (ਲਹਿਰਾਗਾਗਾ), ਭੀਮਸੇਨ ਗਰਗ (ਮੂਨਕ), ਰਾਮਨਿਵਾਸ ਗਰਗ (ਖਨੌਰੀ) ਅਤੇ ਸੰਜੇ ਗਰਗ (ਪਾਤੜਾਂ), ਸੰਦੀਪ ਬੰਸਲ ਮੋਨੂੰ ਸੰਗਰੂਰ, ਵਿਕਾਸ ਗੋਇਲ ਪ੍ਰਧਾਨ ਜ਼ਿਲ੍ਹਾ ਇੰਡਸਟਰੀ ਚੈਂਬਰ ਬਰਨਾਲਾ, ਹਰੀਸ਼ ਗੋਇਲ ਜਨਰਲ ਸਕੱਤਰ, ਦਿਨੇਸ਼ ਕੁਮਾਰ ਬਰਨਾਲਾ, ਰਜਨੀਸ਼ ਸਿੰਘ ਸਿੰਗਲ ਸ਼ੈਂਟੀ ਧੂਰੀ, ਪਰਸ਼ੋਤਮ ਦਾਸ ਗਰਗ ਧੂਰੀ, ਸ਼ਸ਼ੀ ਭੂਸ਼ਣ ਬੰਸਲ ਧੂਰੀ, ਵਿਜੇ ਮੋਹਨ ਸੁਨਾਮ ਸਮੇਤ ਵੱਡੀ ਗਿਣਤੀ ਵਿੱਚ ਉਦਯੋਗਪਤੀ ਹਾਜ਼ਰ ਸਨ।

  • Punjab
  • Sangrur
  • Sajeev Sood

ਘਰ ਅੰਦਰ ਦਾਖਲ ਹੋ ਕੇ ਪੰਜਾਬ ਪੁਲਸ ਦੇ ਮੁਲਾਜ਼ਮ ਦੇ ਸਿਰ 'ਤੇ ਤਾਣ ਦਿੱਤੀ ਰਿਵਾਲਵਰ, ਤੇ ਫਿਰ...

NEXT STORY

Stories You May Like

  • sangrur police action
    ਜ਼ਿਲ੍ਹਾ ਸੰਗਰੂਰ 'ਚ ਜੂਨ ਮਹੀਨੇ ’ਚ 199 ਮੁਲਜ਼ਮ ਗ੍ਰਿਫਤਾਰ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • shiromani akali dal  circle president
    ਬਲਕਰਨ ਸਿੰਘ ਬਰਾੜ ਨੂੰ ਮਿਲੀ ਦੋਹਰੀ ਜ਼ਿੰਮੇਵਾਰੀ, ਬਣੇ ਪ੍ਰਧਾਨ
  • major incident at sangrur road kanchian
    ਸੰਗਰੂਰ ਰੋਡ ਕੈਂਚੀਆਂ 'ਤੇ ਵੱਡੀ ਵਾਰਦਾਤ: ਕੌਂਸਲਰ ਦੇ ਪਤੀ ਤੇ ਕਾਰ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਹਮਲਾ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • bhupesh baghel holds important meeting with district presidents
    ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ
  • big statement by punjab congress incharge bhupesh baghel
    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ ! ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • india new zealand ties strengthened during pm modi  s auckland visit
    ਪ੍ਰਧਾਨ ਮੰਤਰੀ ਮੋਦੀ ਦੇ ਆਕਲੈਂਡ ਦੌਰੇ ਨਾਲ ਭਾਰਤ-ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਿਲੀ ਮਜ਼ਬੂਤੀ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab student news
      ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ ਨਸ਼ੇ ਸਮੇਤ STUDENT ਗ੍ਰਿਫ਼ਤਾਰ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +