Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    12:40:18 PM

  • inflation is stealing your pocket  consumers need to be more vigilant

    ਮਹਿੰਗਾਈ ਚੋਰੀ ਨਾਲ ਮਾਰ ਰਹੀ ਤੁਹਾਡੀ ਜੇਬ 'ਤੇ...

  • baghel  s two part response on the change of president in punjab congress

    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ...

  • gadget dealer commits rs 7 crore mobile scam in jalandhar city

    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ...

  • confusion over leadership of punjab congress

    ਖੜਗੇ ਦੀ ਹਾਂ, ਬਘੇਲ ਦੀ ਨਾਂਹ! ਪੰਜਾਬ ਕਾਂਗਰਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸੰਗਰੂਰ ਪੁਲਸ ਦਾ ਨਸ਼ਿਆਂ ਖ਼ਿਲਾਫ਼ ਐਕਸ਼ਨ: 3 ਮਹੀਨਿਆਂ 'ਚ 91 ਦੋਸ਼ੀ ਗ੍ਰਿਫ਼ਤਾਰ, ਲੱਖਾਂ ਦੀ ਡਰੱਗ ਮਨੀ ਬਰਾਮਦ

PUNJAB News Punjabi(ਪੰਜਾਬ)

ਸੰਗਰੂਰ ਪੁਲਸ ਦਾ ਨਸ਼ਿਆਂ ਖ਼ਿਲਾਫ਼ ਐਕਸ਼ਨ: 3 ਮਹੀਨਿਆਂ 'ਚ 91 ਦੋਸ਼ੀ ਗ੍ਰਿਫ਼ਤਾਰ, ਲੱਖਾਂ ਦੀ ਡਰੱਗ ਮਨੀ ਬਰਾਮਦ

  • Edited By Anmol Tagra,
  • Updated: 10 Jun, 2025 03:28 PM
Sangrur-Barnala
sangrur police action
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ):‌ ਸੰਗਰੂਰ ਪੁਲਸ ਨੇ ਨਸ਼ਿਆਂ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ (1 ਮਾਰਚ ਤੋਂ 10 ਜੂਨ ਤੱਕ) ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਡੀਐਸਪੀ ਆਰ ਸੰਗਰੂਰ, ਸੁਖਦੇਵ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਬਡਵੀਜ਼ਨ ਵਿੱਚ ਕੁੱਲ 53 ਮੁਕੱਦਮੇ ਦਰਜ ਕਰਕੇ 91 ਦੇ ਕਰੀਬ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਕੁੜੀ ਨਾਲ ਅਸ਼ਲੀਲ ਵੀਡੀਓ ਬਣੀ ਗੁਰਪ੍ਰੀਤ ਸਿੰਘ ਦੀ ਮੌਤ ਦੀ ਵਜ੍ਹਾ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਇਸ ਮੁਹਿੰਮ ਦੌਰਾਨ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਡੀ.ਐੱਸ.ਪੀ. ਸੁਖਦੇਵ ਸਿੰਘ ਅਨੁਸਾਰ, ਪੁਲਿਸ ਨੇ ਲਗਭਗ ਸਾਢੇ ਚਾਰ ਕਿੱਲੋ ਹੈਰੋਇਨ, 5000 ਦੇ ਕਰੀਬ ਨਸ਼ੀਲੀਆਂ ਗੋਲੀਆਂ, 14 ਕਿੱਲੋ ਭੁੱਕੀ ਚੂਰਾ ਪੋਸਤ, 50 ਗ੍ਰਾਮ ਅਫ਼ੀਮ ਅਤੇ ਕਰੀਬ 10 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਨੇ ਥਾਣਾ ਵਾਈਜ਼ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਵਿੱਚ 15 ਮੁਕੱਦਮੇ ਦਰਜ ਕਰਕੇ 21 ਦੋਸ਼ੀਆਂ ਨੂੰ, ਸਿਟੀ ਸੰਗਰੂਰ ਵਿਖੇ 10 ਮੁਕੱਦਮੇ ਦਰਜ ਕਰਕੇ 12 ਦੋਸ਼ੀਆਂ ਨੂੰ ਅਤੇ ਸਿਟੀ ਵਨ ਸੰਗਰੂਰ ਵਿਖੇ 28 ਮੁਕੱਦਮੇ ਦਰਜ ਕਰਕੇ 58 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ਾ ਪੀੜਤਾਂ ਦੀ ਕਾਉਂਸਲਿੰਗ ਅਤੇ ਮੁਫਤ ਇਲਾਜ

ਡੀ.ਐੱਸ.ਪੀ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਹੀ ਕਾਰਵਾਈ ਨਹੀਂ ਕਰ ਰਹੀ, ਬਲਕਿ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਅਤੇ ਬੱਚਿਆਂ ਦੀ ਕਾਉਂਸਲਿੰਗ ਵੀ ਕਰ ਰਹੀ ਹੈ। ਨਸ਼ਾ ਛੁਡਾਉਣ ਲਈ ਉਨ੍ਹਾਂ ਨੂੰ ਸੈਂਟਰਾਂ ਵਿੱਚ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜੇ ਕਿਸੇ ਨੂੰ ਇਲਾਜ ਦੀ ਲੋੜ ਹੈ, ਤਾਂ ਉਨ੍ਹਾਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਐਡਵਾਂਸ ਸਟੇਜ 'ਤੇ ਲੋੜ ਪੈਣ 'ਤੇ ਨਸ਼ਾ ਛੁਡਾਉਣ ਕੇਂਦਰਾਂ (ਡੀ-ਐਡਿਕਸ਼ਨ ਸੈਂਟਰਾਂ) ਵਿਚ ਵੀ ਦਾਖਲਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਇਸ ਅਰਸੇ ਦੌਰਾਨ ਲਗਭਗ 50 ਤੋਂ ਵੱਧ ਬੱਚਿਆਂ ਦਾ ਡੀ-ਐਡਿਕਸ਼ਨ ਸੈਂਟਰਾਂ ਅਤੇ ਹਸਪਤਾਲਾਂ ਰਾਹੀਂ ਇਲਾਜ ਕਰਵਾਇਆ ਗਿਆ ਹੈ ਅਤੇ ਇਸ ਵਿਚ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ, ਕੁਝ ਦਿਨ ਪਹਿਲਾਂ ਇੱਕ ਐੱਨ.ਜੀ.ਓ. ਨੇ ਪੁਲਸ ਨਾਲ ਸੰਪਰਕ ਕੀਤਾ ਸੀ ਜੋ ਆਯੁਰਵੇਦਿਕ ਦਵਾਈਆਂ ਰਾਹੀਂ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਤਿਆਰ ਹੈ। ਇਸ ਦੇ ਤਹਿਤ ਵੀ ਸੰਗਰੂਰ ਸ਼ਹਿਰ ਵਿਚ ਕਈ ਬੱਚਿਆਂ ਨੂੰ ਦਵਾਈ ਦਿੱਤੀ ਗਈ ਹੈ ਅਤੇ ਉਸ ਦਾ ਬਹੁਤ ਵਧੀਆ ਨਤੀਜਾ ਮਿਲਿਆ ਹੈ।

ਮਾਪਿਆਂ ਅਤੇ ਅਧਿਆਪਕਾਂ ਨੂੰ ਖਾਸ ਅਪੀਲ

ਡੀਐਸਪੀ ਸੁਖਦੇਵ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਨਸ਼ਾ ਛੱਡਣਾ ਚਾਹੁੰਦਾ ਹੈ, ਉਨ੍ਹਾਂ ਲਈ ਸਰਕਾਰ ਨੇ ਬਹੁਤ ਵਧੀਆ ਪ੍ਰਬੰਧ ਕੀਤੇ ਹਨ। ਅਜਿਹੇ ਵਿਅਕਤੀ ਸਿੱਧਾ ਪੁਲਿਸ ਨਾਲ ਸੰਪਰਕ ਕਰ ਸਕਦੇ ਹਨ ਜਾਂ ਸਿਹਤ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦਾ ਇਲਾਜ ਮੁਫਤ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੇ ਖਿੱਚੀ 2027 ਚੋਣਾਂ ਦੀ ਤਿਆਰੀ! 117 ਲੀਡਰਾਂ ਦੀ List ਜਾਰੀ, ਸੌਂਪੀ ਅਹਿਮ ਜ਼ਿੰਮੇਵਾਰੀ

ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਲਪੇਟ ਵਿਚ ਜ਼ਿਆਦਾਤਰ ਨੌਜਵਾਨ ਹਨ। ਇਸ ਲਈ ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ ਜ਼ਿਆਦਾ ਧਿਆਨ ਦੇਣ ਦੀ ਬੇਨਤੀ ਕੀਤੀ। ਅੰਤ ਵਿਚ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਵੀ ਨਸ਼ਿਆਂ ਸਬੰਧੀ ਕੋਈ ਜਾਣਕਾਰੀ ਹੈ, ਤਾਂ ਉਹ ਪੁਲਸ ਨਾਲ ਸਾਂਝੀ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Sangrur
  • Drugs
  • ਪੰਜਾਬ
  • ਸੰਗਰੂਰ
  • ਨਸ਼ਾ

ਜ਼ਿਲ੍ਹੇ ਦੇ ਪ੍ਰਾਈਵੇਟ ਪ੍ਰੀ-ਪ੍ਰਾਇਮਰੀ ਤੇ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ

NEXT STORY

Stories You May Like

  • accused arrested with heroin  drug money and 3 mobile phones
    515 ਗ੍ਰਾਮ ਹੈਰੋਇਨ, 60 ਹਜ਼ਾਰ ਦੀ ਡਰੱਗ ਮਨੀ ਤੇ 3 ਮੋਬਾਇਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • 3 accused arrested with heroin
    ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • hearing of fir no 91 case against majithia completed
    ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ
  • tarn taran police arrest 18 people with heroin  drug money and pistol
    ਤਰਨਤਾਰਨ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਪਿਸਟਲ ਸਮੇਤ 18 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • gurdaspur  computer hardware along with heroin and drug money recovered
    ਗੁਰਦਾਸਪੁਰ: ਹੈਰੋਇਨ ਤੇ ਡਰੱਗ ਮਨੀ ਸਮੇਤ ਕੰਪਿਊਟਰ ਕੰਡਾ ਬਰਾਮਦ
  • drug supply gang arrested in punjab
    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ
  • ferozepur police  fugitive arrested
    ਫਿਰੋਜ਼ਪੁਰ ਪੁਲਸ ਨੇ ਇਕ ਹੋਰ ਭਗੌੜੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
  • 3 members of gang that snatched women  s earrings arrested
    ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ ਬਰਾਮਦ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
Trending
Ek Nazar
aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • entire chandigarh on high alert
      ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ...
    • toll plaza prize hike
      ਪੰਜਾਬ ਦੇ ਵਾਹਨ ਚਾਲਕਾਂ ਨੂੰ ਝਟਕਾ! ਹੁਣ ਜੇਬ 'ਤੇ ਪਵੇਗਾ ਵਾਧੂ ਬੋਝ
    • charanjit singh channi called a meeting of youth congress today
      ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
    • fraud case
      ਧੋਖੇਬਾਜ਼ਾਂ ਨੇ ਇਕ ਵਿਅਕਤੀ ਦੇ ਖਾਤੇ ’ਚੋਂ 7.80 ਲੱਖ ਕੱਢਵਾਏ
    • land records of 14 villages in punjab missing
      ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ...
    • police arrest 4 accused with heroin
      ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • large scale transfers of employees
      ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
    • bhupesh baghel will present the report of his punjab visit to the high command
      ਭੂਪੇਸ਼ ਬਘੇਲ ਹਾਈਕਮਾਨ ਅੱਗੇ ਰੱਖਣਗੇ ਪੰਜਾਬ ਦੌਰੇ ਦੀ ਪੂਰੀ ਰਿਪੋਰਟ, ਪ੍ਰਤਾਪ...
    • terrorism era  punjab  fake encounters
      ਅੱਤਵਾਦ ਦੇ ਦੌਰ 'ਚ ਰੋਇਆ ਸੀ ਪੂਰਾ ਪੰਜਾਬ, ਫਰਜ਼ੀ ਮੁਕਾਬਲਿਆਂ 'ਚ ਕਈ ਘਰਾਂ ਦੇ...
    • 42 lakhs fraud in the name of sending to canada
      ਕੈਨੇਡਾ ਭੇਜਣ ਦੇ ਨਾਂ ’ਤੇ 42 ਲੱਖ ਦੀ ਠੱਗੀ, ਟ੍ਰੈਵਲ ਏਜੰਟ ਜੋੜਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +