Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    4:30:11 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੰਗਰੂਰ ਤੋਂ ਹਰ ਵਾਰ ਬਦਲ ਜਾਂਦੈ ਸੰਸਦ ਮੈਂਬਰ, ਸੌਖੀ ਨਹੀਂ ਭਗਵੰਤ ਮਾਨ ਦੀ ਲੜਾਈ

PUNJAB News Punjabi(ਪੰਜਾਬ)

ਸੰਗਰੂਰ ਤੋਂ ਹਰ ਵਾਰ ਬਦਲ ਜਾਂਦੈ ਸੰਸਦ ਮੈਂਬਰ, ਸੌਖੀ ਨਹੀਂ ਭਗਵੰਤ ਮਾਨ ਦੀ ਲੜਾਈ

  • Updated: 09 Feb, 2019 11:25 AM
Jalandhar
sangrur seat bhagwant mann lok sabha elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਸੰਗਰੂਰ (ਵੈਬ ਡੈਸਕ)—ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਲੋਕ ਸਭਾ ਸੀਟ ਤੋਂ ਅਕਾਲੀ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਨੂੰ 2 ਲੱਖ 11 ਹਜ਼ਾਰ 721 ਵੋਟਾਂ ਨਾਲ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਪਾਰਟੀ ਪ੍ਰਧਾਨ ਭਗਵੰਤ ਮਾਨ ਲਈ ਇਸ ਸੀਟ 'ਤੇ ਲੋਕ ਸਭਾ ਚੋਣਾਂ ਦੀ ਚੁਣੌਤੀ ਸੌਖੀ ਨਹੀਂ ਰਹਿਣ ਵਾਲੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਇਸ ਸੀਟ 'ਤੇ ਸੁਰਜੀਤ ਸਿੰਘ ਬਰਨਾਲਾ ਤੋਂ ਇਲਾਵਾ 2 ਵਾਰ ਲਗਾਤਾਰ ਕੋਈ ਵੀ ਉਮੀਦਵਾਰ ਚੋਣ ਨਹੀਂ ਜਿੱਤਿਆ ਹੈ।

ਹਾਲਾਂਕਿ ਸੰਗਰੂਰ ਲੋਕ ਸਭਾ ਹਲਕਾ ਇਤਿਹਾਸਿਕ ਤੌਰ 'ਤੇ ਅਕਾਲੀ ਦਲ ਦੇ ਪ੍ਰਭਾਵ ਵਾਲਾ ਹਲਕਾ ਰਿਹਾ ਹੈ ਅਤੇ ਪਾਰਟੀ ਨੇ 1962 ਤੋਂ ਬਾਅਦ ਇਸ ਸੀਟ 'ਤੇ ਹੋਈਆਂ 14 ਚੋਣਾਂ 'ਚੋਂ 8 ਵਾਰ ਜਿੱਤ ਹਾਸਲ ਕੀਤੀ ਹੈ। 4 ਵਾਰ ਕਾਂਗਰਸ ਦਾ ਉਮੀਦਵਾਰ ਜਿੱਤਿਆ ਹੈ ਜਦਕਿ ਇਕ ਵਾਰ ਇਹ ਸੀਟ ਸੀ. ਪੀ. ਆਈ. ਅਤੇ ਇਕ ਵਾਰ ਆਮ ਆਦਮੀ ਪਾਰਟੀ ਨੇ ਜਿੱਤੀ ਹੈ। ਸੁਰਜੀਤ ਸਿੰਘ ਬਰਨਾਲਾ ਦੀ 1996 ਅਤੇ 1998 'ਚ ਲਗਾਤਾਰ ਦੋ ਚੋਣਾਂ 'ਚ ਹੋਈ ਜਿੱਤ ਦੀ ਗੱਲ ਨੂੰ ਛੱਡ ਦਈਏ ਤਾਂ ਸੰਗਰੂਰ ਦੇ ਲੋਕ ਹਰ ਵਾਰ ਨਵੇਂ ਚਿਹਰੇ ਨੂੰ ਹੀ ਮੌਕਾ ਦਿੰਦੇ ਆਏ ਹਨ।

ਕਿਉਂ ਸੌਖੀ ਨਹੀਂ ਹੈ ਭਗਵੰਤ ਮਾਨ ਲਈ ਚੁਣੌਤੀ
2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਦੀਆਂ 9 'ਚੋਂ 8 ਵਿਧਾਨ ਸਭਾ ਸੀਟਾਂ 'ਤੇ ਕਬਜ਼ਾ ਕੀਤਾ ਸੀ ਪਰ 2017 ਆਉਂਦਿਆਂ-ਆਉਂਦਿਆਂ ਸੰਗਰੂਰ 'ਚ ਆਮ ਆਦਮੀ ਪਾਰਟੀ ਦੀ ਬੜ੍ਹਤ 5 ਸੀਟਾਂ ਤੱਕ ਸੀਮਤ ਰਹਿ ਗਈ ਜਦਕਿ ਕਾਂਗਰਸ ਨੇ 3 ਅਤੇ ਅਕਾਲੀ ਦਲ ਨੇ 1 ਸੀਟ 'ਤੇ ਬੜ੍ਹਤ ਬਣਾ ਲਈ। ਭਗਵੰਤ ਮਾਨ ਨੇ 2014 ਦੀਆਂ ਚੋਣਾਂ 'ਚ  ਇਸ ਸੀਟ 'ਤੇ 5 ਲੱਖ 33 ਹਜ਼ਾਰ 237 ਵੋਟਾਂ ਹਾਸਲ ਕੀਤੀਆਂ ਸਨ ਪਰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੰਗਰੂਰ ਹਲਕੇ ਦੀਆਂ ਵਿਧਾਨ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਨੂੰ 4 ਲੱਖ 7 ਹਜ਼ਾਰ 259 ਵੋਟਾਂ ਹਾਸਲ ਹੋਈਆਂ। ਮਤਲਬ ਪਾਰਟੀ ਨੇ ਤਿੰਨ ਸਾਲਾਂ 'ਚ ਹੀ ਇਸ ਲੋਕ ਸਭਾ ਸੀਟ ਦੇ ਅਧੀਨ ਆਉਂਦੀਆਂ ਵਿਧਾਨ ਸਭਾ ਸੀਟਾਂ 'ਤੇ 1 ਲੱਖ 25 ਹਜ਼ਾਰ 978 ਵੋਟਾਂ ਗੁਆ ਦਿੱਤੀਆਂ। ਦੂਜੇ ਪਾਸੇ ਕਾਂਗਰਸ ਨੂੰ 2014 ਵਿਚ ਇਸ ਸੀਟ 'ਤੇ 1 ਲੱਖ 81 ਹਜ਼ਾਰ 410 ਵੋਟਾਂ ਹਾਸਲ ਹੋਈਆਂ ਪਰ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ 3 ਲੱਖ 87 ਹਜ਼ਾਰ 158 ਵੋਟਾਂ ਮਿਲੀਆਂ ਤੇ ਪਾਰਟੀ ਨੂੰ ਇਸ ਸੀਟ 'ਤੇ 2 ਲੱਖ 5 ਹਜ਼ਾਰ 748 ਵੋਟਾਂ ਦਾ ਫਾਇਦਾ ਹੋਇਆ। ਅਕਾਲੀ ਦਲ ਨੂੰ ਵੀ ਵਿਧਾਨ ਸਭ ਚੋਣਾਂ ਦੌਰਾਨ ਇਸ ਸੀਟ 'ਤੇ 2014 ਦੇ ਮੁਕਾਬਲੇ 38629 ਵੋਟਾਂ ਦਾ ਫਾਇਦਾ ਹੋਇਆ ਸੀ। ਪਾਰਟੀ ਨੂੰ ਇਸ ਸੀਟ 'ਤੇ 2014 ਵਿਚ ਹਾਸਲ ਹੋਈਆਂ 321516 ਵੋਟਾਂ ਦੇ ਮੁਕਾਬਲੇ 2017 ਵਿਚ 360145 ਵੋਟਾਂ ਮਿਲੀਆਂ। 

ਇਸ ਵਾਰ ਕੌਣ-ਕੌਣ ਮੈਦਾਨ 'ਚ 
ਇਸ ਸੀਟ 'ਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਉਮੀਦਵਾਰੀ 'ਤੇ ਪਾਰਟੀ ਨੇ 2018 ਵਿਚ ਹੀ  ਮੋਹਰ ਲਾ ਦਿੱਤੀ ਸੀ। ਇਸ ਤੋਂ ਇਲਾਵਾ ਇਸ ਸੀਟ 'ਤੇ ਸੰਸਦ ਮੈਂਬਰ ਰਹਿ ਚੁੱਕੇ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਅਕਾਲੀ ਦਲ ਤੇ ਕਾਂਗਰਸ ਨੇ ਅਧਿਕਾਰਕ ਤੌਰ 'ਤੇ ਇਸ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਪਰ ਕਾਂਗਰਸ ਵਲੋਂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਤੋਂ ਇਲਾਵਾ 2009 ਵਿਚ ਇਥੋਂ ਸੰਸਦ ਮੈਂਬਰ ਰਹੇ ਵਿਜੇਇੰਦਰ ਸਿੰਗਲਾ ਸਣੇ ਕੇਵਲ ਸਿੰਘ ਢਿਲੋਂ ਦਾ ਨਾਂ ਵੀ ਚਰਚਾ 'ਚ ਹੈ। ਉਧਰ ਅਕਾਲੀ ਦਲ ਦੀ ਟਿਕਟ 'ਤੇ ਪਿਛਲੀ ਵਾਰ ਚੋਣ ਲੜੇ ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤੇ ਜਾਣ ਤੇ ਆਪਣੇ ਪਰਿਵਾਰ 'ਚੋਂ ਕਿਸੇ ਦੇ ਵੀ ਚੋਣ ਨਾ ਲੜਨ ਦੇ ਐਲਾਨ ਤੋਂ ਬਾਅਦ ਅਕਾਲੀ ਦਲ 'ਚ ਵੀ ਨਵੇਂ ਚਿਹਰੇ ਦੀ ਭਾਲ ਸ਼ੁਰੂ ਹੋ ਗਈ ਹੈ। ਇਸੇ ਦਰਮਿਆਨ ਅਕਾਲੀ ਦਲ ਅਮਰਗੜ੍ਹ  ਤੋਂ  ਸਾਬਕਾ  ਵਿਧਾਇਕ ਅਤੇ ਇਕਬਾਲ ਸਿੰਘ ਚੁੰਡਾ, ਪਾਰਟੀ ਦੇ ਬੁਲਾਰੇ ਵਿਰਨਜੀਤ ਸਿੰਘ ਗੋਲਡੀ ਤੇ ਬਲਦੇਵ ਸਿੰਘ ਮਾਨ ਤੋਂ ਇਲਾਵਾ ਗਗਨਜੀਤ ਸਿੰਘ ਬਰਨਾਲਾ ਜਾਂ ਉਨ੍ਹਾਂ ਦੇ ਬੇਟੇ ਸਿਮਰਪ੍ਰਤਾਪ ਦਾ ਨਾਂ ਵੀ ਚਰਚਾ ਵਿਚ ਹੈ। ਭਾਵੇਂ ਅਕਾਲੀ ਦਲ ਨੇ ਇਸ ਸੀਟ ਤੋਂ ਆਪਣੇ ਉਮੀਦਵਾਰ ਬਾਰੇ ਪੱਤੇ ਨਹੀਂ ਖੋਲ੍ਹੇ ਹਨ। 
ਭਗਵੰਤ ਮਾਨ
ਕਾਮੇਡੀ ਤੋਂ ਸਿਆਸਤ 'ਚ ਆਏ ਭਗਵੰਤ  ਮਾਨ ਇਸ ਸੀਟ ਤੋਂ ਪਿਛਲੀ ਚੋਣ ਜਿੱਤੇ ਸਨ। ਇਸ ਤੋਂ ਪਹਿਲਾਂ ਉਹ 2012 ਵਿਚ ਪੀ. ਪੀ.ਪੀ. ਦੀ ਟਿਕਟ 'ਤੇ ਰਜਿੰਦਰ ਕੌਰ ਭੱਠਲ ਨੂੰ ਵੀ ਸਖਤ ਟੱਕਰ ਦੇ ਚੁੱਕੇ ਹਨ।

ਸਿਮਰਨਜੀਤ ਸਿੰਘ ਮਾਨ
ਖਾਲਿਸਤਾਨ ਸਮਰਥਕ ਇਸ ਨੇਤਾ ਨੇ ਆਪ੍ਰੇਸ਼ਨ ਬਲਿਉੂ ਸਟਾਰ ਦੇ ਵਿਰੋਧ 'ਚ ਆਪਣੀ ਆਈ. ਪੀ. ਐੱਸ. ਦੀ ਨੌਕਰੀ ਛੱਡੀ ਸੀ ਤੇ 1989 ਵਿਚ ਤਰਨਤਾਰਨ ਤੇ 1999 ਵਿਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ। ਉਹ ਅਕਾਲੀ ਦਲ (ਮਾਨ) ਦੇ ਮੁਖੀ ਹਨ।

ਕੇਵਲ ਸਿੰਘ ਢਿੱਲੋਂ
ਕਾਰੋਬਾਰ ਤੋਂ ਸਿਆਸਤ 'ਚ ਆਏ ਕੇਵਲ ਸਿੰਘ ਢਿੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਜ਼ਦੀਕੀ ਹਨ ਅਤੇ ਬਰਨਾਲਾ ਤੋਂ 2 ਵਾਰ ਵਿਧਾਇਕ ਰਹੇ ਹਨ। ਉਨ੍ਹਾਂ ਨੇ 2007 ਅਤੇ 2012 ਦੀ ਚੋਣ ਜਿੱਤੀ ਸੀ ਪਰ 2017 'ਚ ਉਹ 'ਆਮ ਆਦਮੀ ਪਾਰਟੀ' ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਤੋਂ ਚੋਣ ਹਾਰ ਗਏ ਸਨ। 

ਬਲਦੇਵ ਸਿੰਘ ਮਾਨ
ਲੰਮੇ ਸਮੇਂ ਤਕ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਨੇੜੇ ਰਹੇ ਬਲਦੇਵ ਸਿੰਘ ਮਾਨ ਕੈਬਨਿਟ ਮੰਤਰੀ ਵੀ ਰਹੇ ਹਨ। ਮਾਨ ਨੇ ਬਰਨਾਲਾ ਦੇ ਬੇਟੇ ਗਗਨਜੀਤ ਸਿੰਘ ਨਾਲ ਮਿਲ ਕੇ 2017 'ਚ ਅਕਾਲੀ ਦਲ ਜੁਆਇਨ ਕੀਤਾ ਸੀ।

ਵਿਜੇਇੰਦਰ ਸਿੰਗਲਾ
ਸੰਗਰੂਰ ਲੋਕ ਸਭਾ ਸੀਟ ਤੋਂ 2009 'ਚ ਸੰਸਦ ਮੈਂਬਰ ਰਹਿਣ ਦੇ ਨਾਲ-ਨਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਮੰਤਰੀ ਵੀ ਰਹੇ ਹਨ। ਉਹ ਸੰਗਰੂਰ ਸੀਟ ਤੋਂ ਵਿਧਾਇਕ ਹਨ। ਰਾਹੁਲ ਗਾਂਧੀ ਦੇ ਕਰੀਬੀ ਹੋਣ ਕਾਰਨ ਉਹ ਕੌਮੀ ਸਿਆਸਤ 'ਚ ਆਉਣ ਦੇ ਇੱਛੁਕ ਹਨ।

ਸੰਗਰੂਰ ਦੇ ਸੰਸਦ ਮੈਂਬਰ 
ਸਾਲ ਸੰਸਦ ਮੈਂਬਰ ਪਾਰਟੀ

  • 1962 ਰਣਜੀਤ ਸਿੰਘ ਕਾਂਗਰਸ
  • 1967 ਐੱਨ. ਕੌਰ ਅਕਾਲੀ ਦਲ
  • 1971 ਤੇਜਾ ਸਿੰਘ ਸੀ. ਪੀ. ਆਈ.
  • 1977 ਸੁਰਜੀਤ ਸਿੰਘ ਅਕਾਲੀ ਦਲ
  • 1980 ਗੁਰਚਰਨ ਸਿੰਘ ਕਾਂਗਰਸ
  • 1985 ਬਲਵੰਤ ਸਿੰਘ ਰਾਮੂਵਾਲੀਆ ਅਕਾਲੀ ਦਲ
  • 1989 ਰਾਜਦੇਵ ਸਿੰਘ ਅਕਾਲੀ ਦਲ ਮਾਨ
  • 1992 ਗੁਰਚਰਨ ਸਿੰਘ ਕਾਂਗਰਸ
  • 1996 ਸੁਰਜੀਤ ਸਿੰਘ ਬਰਨਾਲਾ ਅਕਾਲੀ ਦਲ
  • 1998 ਸੁਰਜੀਤ ਸਿੰਘ ਬਰਨਾਲਾ ਅਕਾਲੀ ਦਲ
  • 1999 ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਮਾਨ
  • 2004 ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ
  • 2009 ਵਿਜੇਇੰਦਰ ਸਿੰਗਲਾ ਕਾਂਗਰਸ
  • 2014 ਭਗਵੰਤ ਮਾਨ 'ਆਪ'

  • Sangrur seat
  • Bhagwant Mann
  • Lok Sabha elections
  • ਸੰਗਰੂਰ ਸੀਟ
  • ਭਗਵੰਤ ਮਾਨ
  • ਲੋਕ ਸਭਾ ਚੋਣਾਂ

ਘਰ ਦੇ ਬਾਹਰ ਪਿਸ਼ਾਬ ਕਰਨ ਤੋਂ ਰੋਕਿਆ ਤਾਂ ਨੌਜਵਾਨ ਦੀਆਂ ਤੋੜੀਆਂ ਬਾਂਹਾਂ (ਵੀਡੀਓ)

NEXT STORY

Stories You May Like

  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • land dispute  fight  police
    ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ਬਰਦਸਤ ਲੜਾਈ, 6 ਨਾਮਜ਼ਦ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ
  • cjp sansad marg police station  protest
    CJP ਸਮਰਥਕਾਂ ਦਾ ਸੰਸਦ ਮਾਰਗ ਥਾਣੇ ਦੇ ਬਾਹਰ ਪ੍ਰਦਰਸ਼ਨ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
  • actor anshuman jha  s film   hari om   renamed   om ka hari
    ਅਦਾਕਾਰ ਅੰਸ਼ੁਮਨ ਝਾਅ ਦੀ ਫਿਲਮ "ਹਰੀ-ਓਮ" ਦਾ ਨਾਮ ਬਦਲ ਕੇ ਰੱਖਿਆ ਗਿਆ "ਓਮ ਕਾ ਹਰੀ"
  • health department  s attack on dengue
    ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
  • bjp joining
    ਸੰਗਰੂਰ ਵਿਚ ‘ਆਪ’ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +