Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:53:13 AM

  • school van punjab school

    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ...

  • family crushed truck

    ਘਰ ਦੇ ਬਾਹਰ ਮੰਜੇ 'ਤੇ ਬੈਠੇ ਪਰਿਵਾਰ ਨੂੰ ਟਰੱਕ ਨੇ...

  • impact of punjab bandh call visible in jalandhar sp issues statement

    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ,...

  • cyberattack claim on bob aadhaar account and loan data leaked

    BOB 'ਤੇ Cyberattack ਦਾ ਦਾਅਵਾ: ਆਧਾਰ, ਖਾਤੇ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸੰਗਰੂਰ : ਢੀਂਡਸਾ 'ਤੇ ਪਲਟਵਾਰ ਲਈ ਬਾਦਲ ਧੜੇ ਨੇ ਵੀ ਕੀਤਾ ਇਕੱਠ

PUNJAB News Punjabi(ਪੰਜਾਬ)

ਸੰਗਰੂਰ : ਢੀਂਡਸਾ 'ਤੇ ਪਲਟਵਾਰ ਲਈ ਬਾਦਲ ਧੜੇ ਨੇ ਵੀ ਕੀਤਾ ਇਕੱਠ

  • Edited By Cherry,
  • Updated: 19 Dec, 2019 03:37 PM
Sangrur
sangrur sukhdev dhindsa akali dal badal iqbal singh jhundan press conference
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਬੇਦੀ) : ਰਾਜ ਸਭਾ ਮੈਂਬਰ ਸੁਖਦੇਵ ਸਿੰੰਘ ਢੀਂਡਸਾ ਵੱਲੋਂ ਬੁੱਧਵਾਰ ਨੂੰ ਆਪਣੀ ਸੰਗਰੂਰ ਰਿਹਾਇਸ਼ ਵਿਖੇ ਰੱਖੀ ਗਈ ਮੀਟਿੰਗ ਦਾ ਪਲਟਵਾਰ ਕਰਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਨਿਵਾਸ ਸਥਾਨ 'ਤੇ ਬੁਲਾਇਆ ਇਕੱਠ ਸ਼੍ਰੋਮਣੀ ਅਕਾਲੀ ਦਲ ਦਾ ਇਕੱਠ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਇਕੱਠ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿਰਫ਼ ਤਿੰਨ ਮੈਂਬਰ ਪਹੁੰਚੇ ਸਨ ਜਦਕਿ ਹਲਕਾ ਇੰਚਾਰਜ ਅਤੇ ਸਰਕਲ ਪ੍ਰਧਾਨਾਂ ਤੋਂ ਲੈ ਕੇ ਸੀਨੀਅਰ ਆਗੂ ਤੱਕ ਕੋਈ ਨਹੀਂ ਪਹੁੰਚਿਆ ਅਤੇ ਸੰਗਰੂਰ ਅਤੇ ਬਰਨਾਲਾ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਨਾਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ, ਕਿਸੇ ਦੀ ਕੋਈ ਦਾਖਲ-ਅੰਦਾਜ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਸਮੇਂ ਸੁਖਦੇਵ ਸਿੰਘ ਢੀਂਡਸਾ ਨੇ 10 ਸਾਲ ਸਰਕਾਰ ਦਾ ਅਨੰਦ ਮਾਣਿਆ ਸੀ ਅਤੇ ਹੁਣ ਅਜਿਹਾ ਵਤੀਰਾ ਬਹੁਤ ਗਲਤ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਅਜਿਹੀਆਂ ਘਟਨਾਵਾਂ ਨਾਲ ਕੋਈ ਫਰਕ ਨਹੀਂ ਪੈਂਦਾ।

ਢੀਂਡਸਾ ਦੀ ਮੀਟਿੰਗ 'ਚ ਉਹ ਆਗੂ ਸ਼ਾਮਲ ਹੋਏ, ਜਿਨ੍ਹਾਂ ਨੇ ਸ਼੍ਰੋ. ਅ. ਦਲ ਦੇ ਨੁਮਾਇੰਦਿਆਂ ਨੂੰ ਹਰਾਉਣ 'ਚ ਅਹਿਮ ਰੋਲ ਅਦਾ ਕੀਤੈ : ਝੂੰਦਾਂ
ਜ਼ਿਲਾ ਪ੍ਰਧਾਨ ਐਡ. ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸੰਗਰੂਰ ਅਤੇ ਬਰਨਾਲਾ ਦੇ ਤਿੰਨ ਸ਼੍ਰੋਮਣੀ ਕਮੇਟੀ ਮੈਂਬਰ ਜਿਸ 'ਚ ਹਰਦੇਵ ਸਿੰਘ ਰੋਗਲਾ, ਮਲਕੀਤ ਸਿੰਘ ਚੰਗਾਲ, ਜੈਪਾਲ ਸਿੰਘ ਮੰਡੀਆਂ ਤੋ ਇਲਾਵਾ ਸੰਗਰੂਰ ਅਤੇ ਬਰਨਾਲਾ ਦੇ ਬਾਕੀ ਸਾਰੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਾਜ਼ਰ ਸਨ। ਸਾਰੇ 10 ਹਲਕਿਆਂ 'ਚੋਂ 9 ਹਲਕਾ ਇੰਚਾਰਜ ਇੱਥੇ ਪਹੁੰਚੇ ਕਿਉਂਕਿ ਉਨ੍ਹਾਂ ਨੂੰ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਪੂਰਾ ਯਕੀਨ ਹੈ। ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਡੈਮੋਕ੍ਰੇਟਿਕ ਸਿਸਟਮ 'ਤੇ ਚੁੱਕੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ 25 ਸਾਲਾਂ ਤੋਂ ਪਾਰਟੀ ਦੇ ਸਕੱਤਰ ਜਨਰਲ ਰਹੇ ਹਨ ਅਤੇ ਸੰਗਰੂਰ ਅਤੇ ਬਰਨਾਲਾ ਦਾ ਸਾਰਾ ਸਿਸਟਮ ਉਨ੍ਹਾਂ ਦੀ ਦੇਖ-ਰੇਖ ਹੇਠ ਚਲਦਾ ਸੀ ਜਦੋਂ ਤੱਕ ਪਾਰਟੀ ਡੈਮੋਕ੍ਰੇਟਿਕ ਸਿਸਟਮ ਠੀਕ ਸੀ ਪਰ ਹੁਣ ਜਦੋਂ ਪਾਰਟੀ ਪ੍ਰਧਾਨ ਚੰਗੇ ਵਰਕਰਾਂ ਅਤੇ ਆਗੂ ਤਰਜੀਹ ਦੇਣ ਲੱਗ ਪਏ ਹਨ ਤਾਂ ਉਹ ਹੁਣ ਪਾਰਟੀ ਸਿਸਟਮ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਟਕਸਾਲੀਆਂ ਦਾ ਮੁੱਖ ਮਕਸਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਹਰਾਉਣਾ ਹੈ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਮੀਟਿੰਗ 'ਚ ਉਹ ਆਗੂ ਸ਼ਾਮਲ ਹੋਏ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੂੰ ਹਰਾਉਣ 'ਚ ਅਹਿਮ ਰੋਲ ਅਦਾ ਕੀਤਾ। ਇਸ ਮੌਕੇ ਬਲਦੇਵ ਸਿੰਘ, ਕੁਲਵੰਤ ਸਿੰਘ ਕੀਤੂ ਜ਼ਿਲਾ ਪ੍ਰਧਾਨ ਬਰਨਾਲਾ, ਬਾਬੂ ਪ੍ਰਕਾਸ਼ ਚੰਦ ਨੇ ਵੀ ਸੰਬੋਧਨ ਕੀਤਾ।

ਇਸ ਦੌਰਾਨ ਸੰਤ ਬਲਬੀਰ ਸਿੰਘ ਘੁੰਨਸ, ਹਰੀ ਸਿੰਘ ਨਾਭਾ, ਮੁਹੰਮਦ ਓਵੈਸ, ਗੁਲਜ਼ਾਰ ਸਿੰਘ, ਸਤਨਾਮ ਸਿੰਘ ਰਾਹੀ, ਗਗਨਜੀਤ ਸਿੰਘ ਬਰਨਾਲਾ, ਰਾਜਿੰਦਰ ਦੀਪਾ, ਰਵਿੰਦਰ ਚੀਮਾ, ਵਿਨਰਜੀਤ ਸਿੰਘ ਗੋਲਡੀ, ਸ਼ਹਿਰੀ ਜ਼ਿਲਾ ਪ੍ਰਧਾਨ ਪ੍ਰਿਤਪਾਲ ਸਿੰਘ ਹਾਂਡਾ ਦੇ ਪੁੱਤਰ ਹਰਵਿੰਦਰ ਸਿੰਘ ਹਨੀ ਆਦਿ ਹਾਜ਼ਰ ਸਨ।

  • Sangrur
  • Sukhdev Dhindsa
  • Akali Dal Badal
  • Iqbal Singh jhundan
  • Press Conference
  • ਸੰਗਰੂਰ
  • ਸੁਖਦੇਵ ਸਿੰੰਘ ਢੀਂਡਸਾ
  • ਅਕਾਲੀ ਦਲ ਬਾਦਲ
  • ਇਕਬਾਲ ਸਿੰਘ ਝੂੰਦਾਂ
  • ਪ੍ਰੈੱਸ ਕਾਨਫ਼ਰੰਸ

ਹੁਣ ਪੰਜਾਬ 'ਚ ਵੀ ਕੱਟੇ ਜਾਣਗੇ 'ਭਾਰੀ ਚਾਲਾਨ', ਟਰਾਂਸਪੋਰਟ ਵਿਭਾਗ ਵਲੋਂ ਨਵੀਂ ਨੋਟੀਫਿਕੇਸ਼ਨ ਜਾਰੀ

NEXT STORY

Stories You May Like

  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • bjp to join july 22 rally to get justice for dalvir singh kala kulrian
    ਦਲਵੀਰ ਸਿੰਘ ਕਾਲਾ ਕੁਲਰੀਆਂ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਵੀ 22 ਜੁਲਾਈ ਦੇ ਇਕੱਠ 'ਚ ਹੋਵੇਗੀ ਸ਼ਾਮਲ
  • bjp hits back at pannu  s serious allegations
    ਪੰਨੂ ਦੇ ਗੰਭੀਰ ਇਲਜ਼ਾਮਾਂ 'ਤੇ ਭਾਜਪਾ ਦਾ ਪਲਟਵਾਰ, ਆਰ.ਪੀ. ਸਿੰਘ ਨੇ ਸੀ.ਜੇ.ਪੀ. ਤੋਂ ਮੰਗਿਆ ਸਪੱਸ਼ਟੀਕਰਨ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • cockroach janata party  spider man  hulk  jantar mantar
    'ਕਾਕਰੋਚ' ਪਾਰਟੀ ਦੇ ਪ੍ਰਦਰਸ਼ਨ 'ਚ ਪਹੁੰਚੇ 'ਸਪਾਈਡਰ ਮੈਨ' ਤੇ 'HULK', ਜੰਤਰ ਮੰਤਰ 'ਤੇ ਹੋਇਆ ਵੱਡਾ ਇਕੱਠ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh  holiday in schools
      ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
    • man dies due to electric shock
      ਧੱਕਾ ਮਾਰਨ ’ਤੇ ਤਾਰ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
    • punjab amritsar pilgrims bus baba balak nath
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ ਪਲਟੀ, ਪਿਆ ਚੀਕ-ਚਿਹਾੜਾ, 2...
    • heavy to very heavy rain warning in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ...
    • black magic of malangs in ajnala
      ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ...
    • punjab closed today know open remain closed
      ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
    • aap government is exposing its dishonesty by protecting ministers
      ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ...
    • amritsar airport will get a big gift easy connect service
      ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ...
    • punjab bandh announced tomorrow
      ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
    • big forecast from the meteorological department there will be heavy rain
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +