Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    8:46:42 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਖਹਿਰਾ ਨੇ ਟੈਂਕੀ 'ਤੇ ਚੜ੍ਹ ਕੇ ਪੁੱਛਿਆ ਟੈੱਟ ਪਾਸ ਅਧਿਆਪਕਾਂ ਦਾ ਹਾਲ

PUNJAB News Punjabi(ਪੰਜਾਬ)

ਖਹਿਰਾ ਨੇ ਟੈਂਕੀ 'ਤੇ ਚੜ੍ਹ ਕੇ ਪੁੱਛਿਆ ਟੈੱਟ ਪਾਸ ਅਧਿਆਪਕਾਂ ਦਾ ਹਾਲ

  • Edited By Cherry,
  • Updated: 19 Sep, 2019 02:27 PM
Sangrur
sangrur unemployed teachers hunger strike sukhpal singh khaira
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਬੇਦੀ, ਹਰਜਿੰਦਰ) : ਬੇਰੋਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਰਕਾਰ ਖਿਲਾਫ਼ ਚੱਲ ਰਿਹਾ ਰੋਸ ਪ੍ਰਦਰਸ਼ਨ 15ਵੇਂ ਦਿਨ 'ਚ ਦਾਖਲ ਹੋ ਗਿਆ। ਆਗੂਆਂ ਨੇ ਕਿਹਾ ਕਿ ਕੱਲ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਬਾਵਜੂਦ ਟੈਂਕੀ 'ਤੇ ਪ੍ਰਦਰਸ਼ਨ ਕਰ ਰਹੇ ਅਧਿਆਪਕ ਹਾਲੇ ਤੱਕ ਵੀ ਡਟੇ ਹੋਏ ਹਨ ਅਤੇ ਕੱਲ ਜਿਹੜੇ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨੂੰ ਪੁਲਸ ਵੱਲੋਂ ਧੱਕੇ ਨਾਲ ਹਸਪਤਾਲ ਲਿਜਾਇਆ ਗਿਆ ਸੀ, ਦਾ ਵੀ ਮਰਨ ਵਰਤ ਉਸੇ ਤਰ੍ਹਾਂ ਹੀ ਹਸਪਤਾਲ 'ਚ ਲਗਾਤਾਰ ਜਾਰੀ ਹੈ ਅਤੇ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਵਾਈ ਨਹੀਂ ਲਈ ਜਾ ਰਹੀ ਪਰ ਉਨ੍ਹਾਂ ਨੂੰ ਡਰਿੱਪ ਸਿਸਟਮ ਨਾਲ ਉੂਰਜਾ ਦਿੱਤੀ ਜਾ ਰਹੀ ਹੈ। ਇਸ ਦੌਰਾਨ ਹੀ ਕੱਲ ਸ਼ਾਮ ਤੋਂ ਇਕ ਅਧਿਆਪਕ ਜਰਨੈਲ ਸਿੰਘ ਨਾਗਰਾ ਮਰਨ ਵਰਤ 'ਤੇ ਬੈਠ ਗਿਆ ਹੈ।

ਅੱਜ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਦੀ ਹਮਾਇਤ ਲਈ ਸੁਖਪਾਲ ਸਿੰਘ ਖਹਿਰਾ, ਪਿਰਮਲ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਗੁਰੀ, ਮੇਵਾ ਸਿੰਘ ਦੁੱਗ ਜ਼ਿਲਾ ਸਰਪ੍ਰਸਤ, ਰਾਜ ਖਾਲਸਾ ਜ਼ਿਲਾ ਯੂਥ ਪ੍ਰਧਾਨ, ਇਛਰ ਸਿੰਘ, ਜੋਰਾ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਟੈਂਕੀ 'ਤੇ ਚੜ੍ਹ ਕੇ ਟੈਂਕੀ ਉੱਪਰ ਬੈਠੇ ਬੇਰੋਜ਼ਗਾਰ ਸਾਥੀਆਂ ਦਾ ਹਾਲ-ਚਾਲ ਪੁੱਛਿਆ।

ਇਸ ਦੌਰਾਨ ਬੇਰੋਜ਼ਗਾਰ ਜਥੇਬੰਦੀ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਅਤੇ ਹੋਰ ਆਗੂਆਂ ਨੇ ਸੁਖਪਾਲ ਸਿੰਘ ਖਹਿਰਾ ਅਤੇ ਨਾਲ ਪਹੁੰਚੀ ਸਮੁੱਚੀ ਲੀਡਰਸ਼ਿਪ ਨੂੰ ਆਪਣਾ ਮੰਗ-ਪੱਤਰ ਸੌਂਪਿਆ ਅਤੇ ਆਪਣੀਆਂ ਹੱਕੀ ਮੰਗਾਂ ਪ੍ਰਤੀ ਜਾਣੂ ਕਰਵਾਇਆ। ਸੁਖਪਾਲ ਸਿੰਘ ਖਹਿਰਾ ਅਤੇ ਸਮੁੱਚੀ ਲੀਡਰਸ਼ਿਪ ਨੇ ਸੰਬੋਧਨ ਕਰਦਿਆਂ ਬੇਰੋਜ਼ਗਾਰ ਈ.ਟੀ.ਟੀ.ਟੈੱਟ ਪਾਸ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਪ੍ਰਦਰਸ਼ਨ 'ਚ ਉਨ੍ਹਾਂ ਦਾ ਸਾਥ ਦੇਣਗੇ ਅਤੇ ਹਰ ਸੰਭਵ ਮਦਦ ਕਰਨਗੇ।

  • Sangrur
  • unemployed teachers
  • hunger strike
  • Sukhpal Singh Khaira
  • ਸੰਗਰੂਰ
  • ਬੇਰੁਜ਼ਗਾਰ ਅਧਿਆਪਕਾਂ
  • ਭੁੱਖ ਹੜਤਾਲ
  • ਸੁਖਪਾਲ ਸਿੰਘ ਖਹਿਰਾ

ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵਲੋਂ ਦੁਸਹਿਰੇ ਵਾਲੇ ਦਿਨ ਰੇਲਵੇ ਲਾਈਨਾਂ 'ਤੇ ਪ੍ਰਦਰਸ਼ਨ ਦੀ ਚਿਤਾਵਨੀ

NEXT STORY

Stories You May Like

  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • parents and children staged a protest by locking the school
    ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ ਧਰਨਾ
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • corruption allegations against bpeo
    ਬੀਪੀਈਓ 'ਤੇ ਭ੍ਰਿਸ਼ਟਾਚਾਰ ਦੇ ਦੋਸ਼, ਅਧਿਆਪਕਾਂ ਨੇ ਦਫ਼ਤਰ ਦਾ ਘੰਟਿਆਂਬੱਧੀ ਕੀਤਾ ਘਿਰਾਓ
  • zomato delivery boy hungry people food jantar mantar
    ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਵਿਚਾਲੇ ਪੁੱਜਾ ਜ਼ੋਮੈਟੋ ਡਿਲੀਵਰੀ ਬੁਆਏ, ਲੋਕਾਂ ਨੇ ਪੁੱਛਿਆ-ਕਿਸ ਦਾ ਆਰਡਰ, ਫਿਰ..
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • stock market surges   sensex closes 274 points higher
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • raja warring speach
      ਚਰਨਜੀਤ ਚੰਨੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਰਾਜਾ ਵੜਿੰਗ ਨੇ ਸਟੇਜ ਤੋਂ ਦਿੱਤੀ...
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • dead body of village sangojala boy reaches india from armenia
      ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ...
    • major action by firozpur police  14 people arrested with heroin
      ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +