Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    6:47:51 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਕੁੜੀ ਨਾਲ ਜਮਨਦਿਨ ਮਨਾਉਣ 'ਤੇ ਕੁੱਟਿਆ ਸੀ ਮੁੰਡਾ, ਪਰਿਵਾਰ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ

PUNJAB News Punjabi(ਪੰਜਾਬ)

ਕੁੜੀ ਨਾਲ ਜਮਨਦਿਨ ਮਨਾਉਣ 'ਤੇ ਕੁੱਟਿਆ ਸੀ ਮੁੰਡਾ, ਪਰਿਵਾਰ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ

  • Edited By Cherry,
  • Updated: 14 Sep, 2019 11:21 AM
Sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਰਾਜੇਸ਼ ਕੋਹਲੀ) : ਲੜਕੀ ਨਾਲ ਜਨਮਦਿਨ ਮਨਾਉਣ 'ਤੇ ਅਮਨ ਅਰੋੜਾ ਦੀ ਹੋਈ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। 5 ਦਿਨਾਂ ਤੋਂ ਅਮਨ ਹਸਪਤਾਲ 'ਚ ਜਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ ਪਰ ਪੁਲਸ ਵਲੋਂ ਅਜੇ ਤੱਕ ਕੋਈ ਦੋਸ਼ੀ ਗ੍ਰਿਫਤਾਰ ਨਹੀਂ ਕੀਤਾ ਗਿਆ, ਜਦਕਿ ਹਮਲਾਵਰਾਂ ਵਲੋਂ ਲੜਕੇ ਦੇ ਪਰਿਵਾਰ ਤੇ ਸਾਥੀਆਂ ਨੂੰ ਸੋਸ਼ਲ ਮੀਡੀਆ 'ਤੇ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਲੜਕੇ ਦੇ ਦੋਸਤਾਂ ਨੇ ਪੁਲਸ 'ਤੇ ਪੈਸੇ ਖਾਣ ਦੇ ਗੰਭੀਰ ਦੋਸ਼ ਲਗਾਏ ਹਨ। ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਲੜਕੇ ਦੇ ਦੋਸਤ ਤੇ ਪਰਿਵਾਰਕ ਮੈਂਬਰ ਪੁਲਸ ਅਧਿਕਾਰੀ ਨੂੰ ਮਿਲੇ ਤੇ 3 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।

PunjabKesari

ਉਧਰ ਪੁਲਸ ਦਾ ਕਹਿਣਾ ਹੈ ਕਿ ਸਾਰੇ ਦੋਸ਼ੀ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਫਿਲਹਾਲ ਇਨਸਾਫ ਲਈ ਪੁਲਸ ਥਾਣੇ ਦੇ ਚੱਕਰ ਕੱਟ ਰਹੇ ਪੀੜਤਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਾਅਦੇ ਮੁਤਾਬਕ ਪੁਲਸ ਨੇ ਸੋਮਵਾਰ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਉਹ ਚੱਕੇ ਜਾਮ ਕਰਨ ਲਈ ਮਜਬੂਰ ਹੋਣਗੇ।

PunjabKesari

ਦੱਸ ਦੇਈਏ ਕਿ 9 ਸਤੰਬਰ ਨੂੰ ਅਮਨ ਅਰੋੜਾ (18) ਦਾ ਜਨਮਦਿਨ ਸੀ, ਜਿਸ ਕਰਕੇ ਉਹ ਆਪਣੀ ਦੋਸਤ ਨਾਲ ਜਨਮਦਿਨ ਮਨਾਉਣ ਲਈ ਮੋਹਾਲੀ/ਚੰਡੀਗੜ੍ਹ ਚਲਾ ਗਿਆ। ਜਦੋਂ ਲੜਕੀ ਦੇ ਪਿਤਾ ਗੁਲਸ਼ਨ ਵਰਮਾ ਨੂੰ ਪਤਾ ਲੱਗਿਆ ਤਾਂ ਗੁਲਸ਼ਨ ਵਰਮਾ ਨੇ ਆਪਣੇ ਨਾਲ ਭਰਾ ਸੋਨੂੰ ਸੁਨਿਆਰ, ਆਪਣੇ ਲੜਕੇ ਅੰਸ਼ ਵਰਮਾ, ਆਪਣੀ ਪਤਨੀ ਮੋਨਿਕਾ ਵਰਮਾ ਨੂੰ ਨਾਲ ਲੈ ਕੇ ਅਮਨ ਅਰੋੜਾ ਅਤੇ ਨੰਦਨੀ ਦੇ ਪਿੱਛੇ ਚੱਲੇ ਗਏ ਜਿਨ੍ਹਾਂ ਨੇ ਅਮਨ ਅਤੇ ਨੰਦਨੀ ਨੂੰ ਲਾਡਰਾਂ ਵਿਖੇ ਘੇਰ ਲਿਆ। ਇਸ ਪਿੱਛੋਂ ਉਨ੍ਹਾਂ ਅਮਨ ਅਤੇ ਨੰਦਨੀ ਨੂੰ ਆਪਣੇ ਘਰ ਲਿਆਕੇ ਅਮਨ ਅਰੋੜਾ ਨੂੰ ਕਮਰੇ 'ਚ ਬੰਦ ਕਰਕੇ ਕਾਫੀ ਕੁੱਟਮਾਰ ਕੀਤੀ, ਜਿਸ ਨਾਲ ਅਮਨ ਗੰਭੀਰ ਜ਼ਖਮੀ ਹੋ ਗਿਆ। ਲੜਕੇ ਨੂੰ ਜ਼ਖਮੀ ਹਾਲਤ ਵਿਚ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਵਿਚਾਲੇ ਜੰਗ ਲੜ ਰਿਹਾ ਹੈ।

 

 

 

  • Sangrur
  • Young
  • Beaten
  • ਸੰਗਰੂਰ
  • ਨੌਜਵਾਨ
  • ਕੁੱਟਮਾਰ

550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਨਗਰ ਪ੍ਰੀਸ਼ਦ ਕਪੂਰਥਲਾ ਬਣਿਆ ਨਗਰ ਨਿਗਮ!

NEXT STORY

Stories You May Like

  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • malaria  medicine  girl  death  hospital
    ਮਲੇਰੀਆ ਦੀ ਦਵਾਈ ਖਾਣ ਮਗਰੋਂ ਕੁੜੀ ਦੀ ਮੌਤ, 71 ਲੋਕਾਂ ਨੂੰ ਦਿੱਤੀ ਸੀ ਦਵਾਈ
  • bike  water  rain  dupattas  family  video
    ਇਨਸਾਨੀਅਤ ਦੀ ਮਿਸਾਲ ; ਬਾਈਕ ਦੇ ਸਹਾਰੇ ਲਟਕ ਰਹੀ ਸੀ ਨੌਜਵਾਨ ਦੀ ਜਾਨ, ਚੂੜੇ ਵਾਲੀ ਕੁੜੀ ਨੇ...
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • bank customers in australia defrauded of millions of dollars
    ਆਸਟ੍ਰੇਲੀਆ 'ਚ ਬੈਂਕ ਗਾਹਕਾਂ ਨਾਲ ਲੱਖਾਂ ਡਾਲਰਾਂ ਦੀ ਠੱਗੀ, ਬੈਂਕ ਵੱਲੋਂ ਪਾਸਵਰਡ ਤੇ ਕੰਪਿਊਟਰ ਸਾਂਝਾ ਨਾ ਕਰਨ ਦੀ...
  • train  photo  electric wire  boy
    ਫੁਕਰੀ ਦੇ ਚੱਕਰ 'ਚ ਗੁਆ ਬੈਠਾ ਜਾਨ ! ਫੋਟੋ ਖਿਚਵਾਉਣ ਲਈ ਟਰੇਨ ਦੀ ਛੱਤ 'ਤੇ ਜਾ ਚੜ੍ਹਿਆ ਮੁੰਡਾ, ਫ਼ਿਰ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਗੰਭੀਰ ਦੋਸ਼
  • vehicle sales surge  demand increases
    ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +