Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    9:01:57 AM

  • isro headquarters mail search operation

    ਬੰਬ ਨਾਲ ਉੱਡਾ ਦੇਵਾਂਗੇ ਇਸਰੋ ਮੁੱਖ ਦਫ਼ਤਰ! ਈ-ਮੇਲ...

  • bangladesh bomb blast at ncp rally

    ਬੰਗਲਾਦੇਸ਼: NCP ਦੀ ਰੈਲੀ 'ਚ ਬੰਬ ਧਮਾਕਾ, ਸ਼ੇਖ...

  • only 4 days 90 melted amarnath shivling video

    ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ...

  • nature  s fury in mumbai

    ਅਸਮਾਨੀ ਆਫ਼ਤ ਨੇ ਰੋਕੀ ਮੁੰਬਈ ਦੀ ਰਫ਼ਤਾਰ: ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਸੰਗਰੂਰ ਦੇ ਨੌਜਵਾਨ ਦੀ ਕੈਨੇਡਾ 'ਚ ਦੁਖਦਾਇਕ ਮੌਤ, ਕੁਝ ਮਹੀਨੇ ਪਹਿਲਾਂ ਮਿਲੀ ਸੀ ਪੀ. ਆਰ.

MALWA News Punjabi(ਮਾਲਵਾ)

ਸੰਗਰੂਰ ਦੇ ਨੌਜਵਾਨ ਦੀ ਕੈਨੇਡਾ 'ਚ ਦੁਖਦਾਇਕ ਮੌਤ, ਕੁਝ ਮਹੀਨੇ ਪਹਿਲਾਂ ਮਿਲੀ ਸੀ ਪੀ. ਆਰ.

  • Updated: 23 Nov, 2022 04:48 PM
Sangrur
sangrur young man death in road accident at winnipeg
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹਲਕੇ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ (27) ਦੀ ਕੈਨੇਡਾ ਦੇ ਵਿਨੀਪੈਗ ’ਚ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਦੀਪਇੰਦਰ ਵਿਨੀਪੈਗ 'ਚ ਗੱਡੀ ਰਾਹੀਂ ਕਿਤੇ ਜਾ ਰਿਹਾ ਸੀ। ਇਸ ਦੌਰਾਨ ਸੜਕ 'ਤੇ ਬਰਫ਼ ਅਤੇ ਧੁੰਦ ਪਈ ਹੋਣ ਕਾਰਨ ਉਸ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਉਸ ਦੀ ਕਾਰ ਡਿਵਾਈਡਰ ਨਾਲ ਜਾ ਟਕਰਾਈ ਅਤੇ ਪਿੱਛੋਂ ਆ ਰਹੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਦੀਪਇੰਦਰ ਦੇ ਗੰਭੀਰ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ- ਪੰਜਾਬੀਆਂ ਕੋਲ ਹਨ ਕਰੀਬ 4 ਲੱਖ ਲਾਇਸੈਂਸੀ ਹਥਿਆਰ, ਫਾਇਰਿੰਗ ਦੇ ਮਾਮਲਿਆਂ ਨੇ ਵਧਾਈ ਚਿੰਤਾ

PunjabKesari

ਜ਼ਖ਼ਮੀ ਹਾਲਤ 'ਚ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਦੀਪਇੰਦਰ ਦਾ ਵਿਆਹ 2 ਕੁ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਹ ਕੁਝ ਮਹੀਨੇ ਪਹਿਲਾਂ ਪੀ. ਆਰ. ਹੋ ਕੇ ਕੈਨੇਡਾ ਗਿਆ ਸੀ । ਨੌਜਵਾਨ ਦੀ ਮੌਤ ਨਾਲ ਉਸਦੇ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ ਅਤੇ ਪਿੰਡ ’ਚ ਵੀ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ। 

PunjabKesari

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Winnipeg
  • young man
  • Sangrur
  • death
  • accident
  • ਵਿਨੀਪੈਗ
  • ਨੌਜਵਾਨ
  • ਸੰਗਰੂਰ
  • ਮੌਤ
  • ਸੜਕ ਹਾਦਸਾ

ਪੰਜਾਬ ਦੇ ਸੇਵਾਮੁਕਤ ADGP ਰਾਕੇਸ਼ ਚੰਦਰਾ ਦੇ ਫਾਰਮ ਹਾਊਸ 'ਤੇ ਵਿਜੀਲੈਂਸ ਦੀ ਛਾਪੇਮਾਰੀ

NEXT STORY

Stories You May Like

  • body of newlywed found in tajoke pond
    ਤਾਜੋਕੇ ਦੇ ਛੱਪੜ 'ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼, 3 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • punjabi boy dies under suspicious circumstances in dubai
    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
  • delhi  woman  death  husband  arrested  police
    ਨਵ-ਵਿਆਹੁਤਾ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਮੌਤ, ਢਾਈ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • young boy dies while working out in gym
    ਮੋਹਾਲੀ ਤੋਂ ਵੱਡੀ ਖ਼ਬਰ : ਜਿੰਮ 'ਚ ਵਰਕਆਊਟ ਦੌਰਾਨ ਜਵਾਨ ਮੁੰਡੇ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • a young man who got married 2 months ago committed suicide
    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
  • deadbody of a young man found in a canal near abnur college
    ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • sangrur police action
    ਜ਼ਿਲ੍ਹਾ ਸੰਗਰੂਰ 'ਚ ਜੂਨ ਮਹੀਨੇ ’ਚ 199 ਮੁਲਜ਼ਮ ਗ੍ਰਿਫਤਾਰ
  • youth death case
    ਨਹਿਰ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • pratap bajwa bhupesh baghel punjab congress
      ਪ੍ਰਤਾਪ ਬਾਜਵਾ ਦੀ ਭੂਪੇਸ਼ ਬਘੇਲ ਨਾਲ 45 ਮਿੰਟ ਮੀਟਿੰਗ, ਅੰਦਰੂਨੀ ਕਲੇਸ਼ ਨੂੰ ਲੈ ਕੇ...
    • faridkot police  weapons recovered  accused arrested
      ਦੇਸੀ ਕੱਟੇ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ
    • ludhiana shocking incident
      ਬੁੱਢੇ ਨਾਲੇ ’ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ
    • ministry of cooperation  jagdeep nakai
      ਸਹਿਕਾਰਤਾ ਮੰਤਰਾਲੇ ਦਾ 5ਵਾਂ ਸਥਾਪਨਾ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ : ਜਗਦੀਪ ਨਕਈ
    • raja warring on charanjit channi
      ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਤੇ ਰਾਜਾ ਵੜਿੰਗ ਦਾ ਵੱਡਾ...
    • channi faction did not receive an invitation for baghel s meeting
      ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ...
    • bakery shop fire causes loss of lakhs
      ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
    • punjab boy incident
      ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ ਨਾਲ ਕਤਲ
    • fraud case
      19.40 ਲੱਖ ਰੁਪਏ ਦੀ ਧੋਖਾਧੜੀ ਕਰਕੇ ਕਲਰਕ ਫ਼ਰਾਰ
    • bhupesh baghel reached chandigarh
      ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +