Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    5:37:04 PM

  • 3 day old medicine stolen from government hospital

    ਪੰਜਾਬ: ਸਰਕਾਰੀ ਹਸਪਤਾਲ ’ਚੋਂ ਚੋਰੀ ਹੋਇਆ 3 ਦਿਨਾਂ...

  • pakistan strikes afghanistan

    ਪਾਕਿਸਤਾਨ ਨੇ ਈਦ ਦਾ ਵੀ ਨਾ ਕੀਤਾ ਲਿਹਾਜ਼ !...

  • water crisis in moldova

    ਵੱਡੀ ਖ਼ਬਰ: ਮੋਲਡੋਵਾ 'ਚ ਰੂਸੀ ਹਮਲੇ ਕਾਰਨ ਜਲ...

  • new rules will be applicable for debit credit card holders

    Debit-Credit ਕਾਰਡ ਧਾਰਕਾਂ ਲਈ ਲਾਗੂ ਹੋਣਗੇ ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕੇਜਰੀਵਾਲ ਅਤੇ CM ਮਾਨ ਨੇ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਲਈ ਦੱਸਿਆ ਹਲਕਾ ਪੱਛਮੀ ਦੀ ਜ਼ਰੂਰਤ

PUNJAB News Punjabi(ਪੰਜਾਬ)

ਕੇਜਰੀਵਾਲ ਅਤੇ CM ਮਾਨ ਨੇ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਲਈ ਦੱਸਿਆ ਹਲਕਾ ਪੱਛਮੀ ਦੀ ਜ਼ਰੂਰਤ

  • Edited By Gurminder Singh,
  • Updated: 13 Jun, 2025 01:56 PM
Ludhiana-Khanna
sanjeev arora  ludhiana  aam aadmi party
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਬਿਊਰੋ) : ਹਲਕਾ ਪੱਛਮੀ ’ਚ ਹੋ ਰਹੀ ਉਪ ਚੋਣ ਦੌਰਾਨ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ. ਐੱਮ. ਭਗਵੰਤ ਮਾਨ ਨੇ ਪੂਰੀ ਤਾਕਤ ਝੋਕ ਦਿੱਤੀ ਹੈ, ਜਿਸ ਦੇ ਤਹਿਤ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ’ਚ ਰਹਿ ਕੇ ਹੈਬੋਵਾਲ, ਜਵਾਹਰ ਨਗਰ ਕੈਂਪ, ਬਾੜੇਵਾਲ, ਜਵੱਦੀ ਦੇ ਲੋਕਾਂ ਨਾਲ ਰੂ-ਬ-ਰੂ ਹੋਣ ਦੇ ਬਾਅਦ ਕੇਜਰੀਵਾਲ ਅਤੇ ਸੀ. ਐੱਮ. ਮਾਨ ਵਲੋਂ ਬੁੱਧਵਾਰ ਨੂੰ ਸੁਨੇਤ ’ਚ ਸੰਜੀਵ ਅਰੋੜਾ ਦੇ ਹੱਕ ’ਚ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਗਿਆ। ਕੇਜਰੀਵਾਲ ਅਤੇ ਸੀ. ਐੱਮ. ਮਾਨ ਨੇ ਜਿਥੇ ਲੋਕਾਂ ਨਾਲ ਗੁੱਸੇ ਅਤੇ ਹੰਕਾਰ ਨਾਲ ਪੇਸ਼ ਆਉਣ ਨੂੰ ਲੈ ਕੇ ਆਸ਼ੂ ਨੂੰ ਨਿਸ਼ਾਨਾ ਬਣਾਇਆ, ਉਥੇ ਹਰ ਕਿਸੇ ਤੋਂ ਪਿਆਰ ਦੇ ਨਾਲ ਮਿਲਣ ਲਈ ਸੰਜੀਵ ਅਰੋੜਾ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ ਅਤੇ ਉਨ੍ਹਾਂ ਨੂੰ ਜਿਤਾਉਣ ਲਈ ਈ. ਵੀ. ਐੱਮ. ਦੇ 1 ਨੰਬਰ ਝਾੜੂ ਚੋਣ ਚਿੰਨ੍ਹ ਵਾਲਾ ਬਟਨ ਦਬਾਉਣ ਦੀ ਅਪੀਲ ਕੀਤੀ।

ਕੇਜਰੀਵਾਲ ਅਤੇ ਸੀ. ਐੱਮ. ਮਾਨ ਨੇ ਕਿਹਾ ਕਿ ਸੰਜੀਵ ਅਰੋੜਾ ਨੇ ਲੁਧਿਆਣਾ ’ਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਉਣ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਨੂੰ ਰਾਹਤ ਦਿਵਾਉਣ ਲਈ ਸਰਕਾਰ ਤੋਂ ਅਹਿਮ ਫੈਸਲੇ ਕਰਵਾਏ ਹਨ, ਜਿਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਕੇਜਰੀਵਾਲ ਅਤੇ ਸੀ. ਐੱਮ. ਮਾਨ ਨੇ ਕਿਹਾ ਕਿ ਸੰਜੀਵ ਅਰੋੜਾ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਜੋ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਉਸ ਨੂੰ ਤੇਜ਼ ਕਰਨ ਲਈ ਹਲਕਾ ਪੱਛਮੀ ਤੋਂ ਉਨ੍ਹਾਂ ਦਾ ਜਿੱਤਣਾ ਬਹੁਤ ਜ਼ਰੂਰੀ ਹੈ ਕਿਉਂਕਿ ਸਰਕਾਰ ਦੇ ਵਿਧਾਇਕ ਕੋਲ ਹੀ ਲੋਕਾਂ ਦੇ ਕੰਮ ਕਰਵਾਉਣ ਦੀ ਪਾਵਰ ਹੁੰਦੀ ਹੈ।

ਬੀ. ਆਰ. ਐੱਸ. ਨਗਰ ਅਤੇ ਹੋਰ ਇਲਾਕਿਆਂ ’ਚ ਇੰਪਰੂਵਮੈਂਟ ਟਰੱਸਟ ਤੋਂ ਰਜਿਸਟਰੀਆਂ ਕਰਵਾਉਣ ਦਾ ਮੁੱਦਾ ਵੀ ਹੱਲ ਕਰਵਾਉਣ ਦਾ ਐਲਾਨ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਜੀਵ ਅਰੋੜਾ ਵਲੋਂ ਚੋਣ ਪ੍ਰਚਾਰ ਤੋਂ ਜ਼ਿਆਦਾ ਲੋਕਾਂ ਨੂੰ ਸੂਹਲਤਾਂ ਮੁਹੱਈਆ ਕਰਵਾਉਣ ’ਤੇ ਜੋ ਦਿੱਤਾ ਜਾਂਦਾ ਹੈ, ਜਿਸ ਦਾ ਸਬੂਤ ਇਹ ਹੈ ਕਿ ਲਾਲ ਲਕੀਰ ਦੇ ਦਾਇਰੇ ’ਚ ਰਹਿ ਰਹੇ ਲੋਕਾਂ ਨੂੰ ਮਾਲਿਕਾਨਾ ਹੱਕ ਦਿਵਾਉਣ ਦਾ 70 ਸਾਲ ਪੁਰਾਣਾ ਮਾਮਲਾ ਚੰਦ ਦਿਨਾਂ ’ਚ ਹੱਲ ਕਰਵਾ ਦਿੱਤਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਬੀ. ਆਰ. ਐੱਸ. ਨਗਰ ਅਤੇ ਹੋਰ ਇਲਾਕਿਆਂ ’ਚ ਇੰਪਰੂਵਮੈਂਟ ਟਰੱਸਟ ਤੋਂ ਰਜਿਸਟਰੀਆਂ ਕਰਵਾਉਣ ਦਾ ਮੁੱਦਾ ਵੀ ਜਲਦ ਹੱਲ ਕਰਵਾਉਣ ਦਾ ਐਲਾਨ ਕੀਤਾ।

 

  • Sanjeev Arora
  • Ludhiana
  • Aam Aadmi Party
  • ਸੰਜੀਵ ਅਰੋੜਾ
  • ਲੁਧਿਆਣਾ
  • ਆਮ ਆਦਮੀ ਪਾਰਟੀ

ਕਮਲ ਭਾਬੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਅੰਮ੍ਰਿਤਪਾਲ ਮਹਿਰੋਂ ਦੀ ਇਕ ਹੋਰ ਕੁੜੀ ਨੂੰ ਧਮਕੀ

NEXT STORY

Stories You May Like

  • mid day meal workers surrounded cabinet minister sanjeev arora  s office
    ਮਿਡ-ਡੇ ਮੀਲ ਵਰਕਰਾਂ ਨੇ ਘੇਰਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਦਫ਼ਤਰ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
  • sukhpal khaira opens a front against cm mann
    ਸੁਖਪਾਲ ਖਹਿਰਾ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੁੱਖ ਮੰਤਰੀ ਦੀ ਮਾਤਾ 'ਤੇ ਚੁੱਕੇ ਸਵਾਲ
  • sukhbir badal targets cm bhagwant mann
    ਸੁਖਬੀਰ ਬਾਦਲ ਨੇ CM ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • jai inder kaur strongly condemns cm mann
    ਜੈ ਇੰਦਰ ਕੌਰ ਵੱਲੋਂ CM ਮਾਨ ਦੀ ਸਖ਼ਤ ਨਿਖੇਧੀ, ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਲਈ NCW ਨੂੰ ਕੀਤੀ ਸ਼ਿਕਾਇਤ
  • nitish kumar bihar cm
    ਬਦਲ ਜਾਵੇਗਾ CM, ਕੌਣ ਹੋਵੇਗਾ ਅਗਲਾ ਮੁੱਖ ਮੰਤਰੀ! ਨਿਤੀਸ਼ ਨੇ ਰਾਜ ਸਭਾ ਲਈ ਭਰੀ ਨਾਮਜ਼ਦਗੀ
  • congress files complaint against cm bhagwant mann with women  s commission
    ਮਹਿਲਾ ਦਿਵਸ 'ਤੇ ਦਿੱਤੇ ਬਿਆਨ ਨੂੰ ਲੈ ਕੇ ਘਿਰੇ CM ਮਾਨ, ਕਾਂਗਰਸ ਨੇ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
  • harsimrat badal files complaint against cm mann with women  s commission
    ਹਰਸਿਮਰਤ ਬਾਦਲ ਨੇ CM ਮਾਨ ਖ਼ਿਲਾਫ਼ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
  • deadly attacked on boy with sharp weapons in goraya
    ਗੋਰਾਇਆ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਕੁੜੀ ਕਰਕੇ ਹੋਇਆ ਵਿਵਾਦ
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • punjab lucky couple
    ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car collides with divider near maqsudan flyover
    ਮਕਸੂਦਾਂ ਫਲਾਈਓਵਰ ਨੇੜੇ ਕਾਰ ਡਿਵਾਈਡਰ ਨਾਲ ਟਕਰਾਈ, ਏਅਰਬੈਗ ਖੁੱਲ੍ਹੇ
Trending
Ek Nazar
big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • pharma sector shortage of medicines
      ਫਾਰਮਾ ਸੈਕਟਰ ’ਚ ਮੰਡਰਾਉਣ ਲੱਗੇ ‘ਜੰਗ ਦੇ ਕਾਲੇ ਬੱਦਲ’, ਦਵਾਈਆਂ ਦੀ ਕਮੀ ਤੇ...
    • explosion is going to happen in politics aap may face a big setback in adampur
      ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
    • electricity bills  electricity meters
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਫਿਰ ਖੜ੍ਹੀ ਹੋਈ...
    • sukhbir singh badal on sacrilege law
      ਸਮਾਣੇ ਪਹੁੰਚੇ ਸੁਖਬੀਰ ਬਾਦਲ ਨੇ ਕੀਤੀ ਬੇਅਦਬੀ ਕਾਨੂੰਨ ਬਣਾਉਣ ਦੀ ਹਮਾਇਤ, AAP...
    • doaba has become a stronghold of fake travel agents
      ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
    • sukhbir singh badal big announcement
      ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ, ਸੁਖਬੀਰ ਨੇ ਵੱਡੇ ਲੀਡਰ ਨੂੰ...
    • 6 accused arrested with 7 dangerous weapons in amritsar
      ਅੰਮ੍ਰਿਤਸਰ 'ਚ 7 ਖ਼ਤਰਨਾਕ ਹਥਿਆਰਾਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ...
    • akali dal spokesperson arshdeep singh kaler
      'ਆਪ' ਦਾ ਮੁਹੱਲਾ ਕਲੀਨਿਕ ਫੇਲ੍ਹ ਮਾਡਲ, CM ਮਾਨ ਫੋਰਟਿਸ ਜਾ ਕੇ ਕਰਵਾਉਂਦੇ...
    • sunil jakhar slams aap
      CM ਮਾਨ ਨੂੰ 6 ਮਹੀਨੇ ਬਾਅਦ ਲੱਭੇ 13 ਹਜ਼ਾਰ ਕਰੋੜ, ਖ਼ੁਦ ਮੰਨੀ SDMF ਦੀ...
    • punjab powercom electricity connection
      ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਕੱਟੇ ਇਹ ਕੁਨੈਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +