Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    12:21:16 PM

  • shiromani akali dal new appointments

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • iran destroyed 13 us army bases

    ਟਰੰਪ ਨੂੰ ਮਹਿੰਗੀ ਪਈ ਜੰਗ ! ਇਰਾਨ ਨੇ ਅਮਰੀਕਾ ਦੇ...

  • bus accident pm modi compensation

    ਬੱਸ-ਟਰੱਕ ਦੀ ਟੱਕਰ 'ਚ 14 ਲੋਕਾਂ ਦੀ ਮੌਤ, PM ਮੋਦੀ...

  • trump rejects iran s special offer

    'ਠੁਕਰਾ 'ਤੀ ਈਰਾਨ ਦੀ ਖ਼ਾਸ ਪੇਸਕਸ਼', Trump ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੰਤਰੀ ਸੰਜੀਵ ਅਰੋੜਾ ਨੇ ਸੁਣਾਈ ਗੁੱਡ ਨਿਊਜ਼, ਸੂਬੇ 'ਚ ਇਹ ਕੰਪਨੀ ਕਰ ਰਹੀ 300 ਕਰੋੜ ਦਾ ਪ੍ਰਸਤਾਵਿਤ ਨਿਵੇਸ਼

PUNJAB News Punjabi(ਪੰਜਾਬ)

ਮੰਤਰੀ ਸੰਜੀਵ ਅਰੋੜਾ ਨੇ ਸੁਣਾਈ ਗੁੱਡ ਨਿਊਜ਼, ਸੂਬੇ 'ਚ ਇਹ ਕੰਪਨੀ ਕਰ ਰਹੀ 300 ਕਰੋੜ ਦਾ ਪ੍ਰਸਤਾਵਿਤ ਨਿਵੇਸ਼

  • Edited By Gurminder Singh,
  • Updated: 07 Jan, 2026 04:39 PM
Chandigarh
sanjeev arora  minister of industry  investment
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਨਾਲ ਸਬੰਧਤ ਰਸਾਇਣਾਂ ਦੇ ਉਤਪਾਦਨ ਵਿਚ ਮੋਹਰੀ ਕੰਪਨੀ ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ 300 ਕਰੋੜ ਦੇ ਪ੍ਰਸਤਾਵਿਤ ਨਿਵੇਸ਼ ਨਾਲ ਪੰਜਾਬ ਵਿਚ ਇਕ ਨਵੀਂ ਨਿਰਮਾਣ ਸਹੂਲਤ ਸਥਾਪਤ ਕੀਤੀ ਜਾਵੇਗੀ। ਇਹ ਪ੍ਰਸਤਾਵਿਤ ਪ੍ਰੋਜੈਕਟ ਪਿੰਡ ਮਾਜਰੀ ਫਕੀਰਾਂ ਅਤੇ ਪਿੰਡ ਸੋਹਣੇ ਮਾਜਰਾ, ਸਬ-ਤਹਿਸੀਲ ਘਨੌਰ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ 31 ਏਕੜ ਜ਼ਮੀਨ ਵਿਚ ਸਥਾਪਤ ਕੀਤਾ ਜਾਵੇਗਾ। ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸਹੂਲਤ ਪਾਣੀ-ਅਧਾਰਤ ਐਡਹੇਸਿਵ ਪਦਾਰਥਾਂ ਅਤੇ ਵਾਟਰਪ੍ਰੂਫਿੰਗ ਉਤਪਾਦਾਂ ਦੇ ਮਿਸ਼ਰਣ ਅਤੇ ਬਲੈਂਡਿੰਗ 'ਤੇ ਕੇਂਦ੍ਰਤ ਹੋਵੇਗੀ, ਜਿਸਦੀ ਕੁੱਲ ਪ੍ਰਸਤਾਵਿਤ ਸਮਰੱਥਾ ਸਾਲਾਨਾ 2,00,000 ਮੀਟ੍ਰਿਕ ਟਨ ਹੋਵੇਗੀ ਅਤੇ ਇਸ ਵਿਚ 1,40,000 ਮੀਟ੍ਰਿਕ ਟਨ ਪਾਣੀ-ਅਧਾਰਤ ਐਡਹੇਸਿਵ ਪਦਾਰਥ ਅਤੇ 60,000 ਮੀਟ੍ਰਿਕ ਟਨ ਵਾਟਰਪ੍ਰੂਫਿੰਗ ਉਤਪਾਦ ਸ਼ਾਮਲ ਹਨ। ਇਹ ਸਹੂਲਤ ਮੁੱਖ ਤੌਰ 'ਤੇ ਘਰੇਲੂ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ ਅਤੇ ਭਵਿੱਖ ਵਿਚ ਆਲੇ-ਦੁਆਲੇ ਦੇ ਬਾਜ਼ਾਰਾਂ ਵਿਚ ਨਿਰਯਾਤ ਦੀ ਸੰਭਾਵਨਾ ਵਧਣਗੀਆਂ।

ਇਸ ਪ੍ਰੋਜੈਕਟ ਰਾਹੀਂ ਪੈਦਾ ਹੋਣ ਵਾਲੀਆਂ ਰੋਜ਼ਗਾਰ ਸੰਭਾਵਨਾ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਤੋਂ ਰੋਜ਼ਗਾਰ ਦੇ ਲਗਭਗ 300 ਮੌਕੇ ਪੈਦਾ ਹੋਣ ਦੀ ਉਮੀਦ ਹੈ, ਜਿਸ ਵਿਚ ਹੁਨਰਮੰਦ, ਅਰਧ-ਹੁਨਰਮੰਦ ਅਤੇ ਨਿਗਰਾਨ ਸ਼੍ਰੇਣੀਆਂ ਵਿਚ ਸਿੱਧੀਆਂ ਅਤੇ ਅਸਿੱਧੀਆਂ ਨੌਕਰੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਹੂਲਤ ਸਰਬੋਤਮ ਉਦਯੋਗਿਕ ਅਭਿਆਸਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਕਿਰਿਆ ਲਈ ਆਧੁਨਿਕ ਉਪਕਰਣਾਂ, ਉਪਯੋਗਤਾਵਾਂ ਅਤੇ ਅਨੁਕੂਲ ਮਾਹੌਲ ਸਮੇਤ ਸਿਹਤ ਅਤੇ ਸੁਰੱਖਿਆ (ਈ.ਐਚ.ਐਸ.) ਪ੍ਰਣਾਲੀਆਂ ਨਾਲ ਤਿਆਰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਸਾਲ 1969 ਵਿਚ ਸਥਾਪਿਤ ਕੀਤੀ ਗਈ ਸੀ ਅਤੇ ਇਹ ਭਾਰਤ ਵਿਚ ਖਪਤਕਾਰ ਅਤੇ ਵਿਸ਼ੇਸ਼ ਰਸਾਇਣਾਂ ਦੇ ਉਤਪਾਦਨ ਵਿਚ ਇਕ ਮੋਹਰੀ ਕੰਪਨੀ ਅਤੇ ਮਾਰਕੀਟ ਲੀਡਰ ਹੈ। ਇਹ ਕੰਪਨੀ ਐਡਹੇਸਿਵ ਪਦਾਰਥਾਂ ਅਤੇ ਸੀਲੰਟ, ਨਿਰਮਾਣ ਨਾਲ ਸਬੰਧਤ ਰਸਾਇਣਾਂ, ਉਦਯੋਗਿਕ ਰੈਜ਼ਿਨ, ਪਿਗਮੈਂਟ ਅਤੇ ਕਲਾ ਅਤੇ ਸ਼ਿਲਪਕਾਰੀ ਸਮੱਗਰੀ ਦੇ ਨਿਰਮਾਣ ਵਿੱਚ ਮੋਹਰੀ ਹੈ। ਇਸਦਾ ਪ੍ਰਮੁੱਖ ਬ੍ਰਾਂਡ ਫੇਵੀਕੋਲ ਦੇਸ਼ ਦੇ ਸਭ ਤੋਂ ਭਰੋਸੇਮੰਦ ਬ੍ਰਾਂਡਾਂ ਵਿਚੋਂ ਇਕ ਹੈ।

ਸੰਜੀਵ ਅਰੋੜਾ ਨੇ ਕਿਹਾ ਕਿ ਪਿਡੀਲਾਈਟ ਵੱਲੋਂ ਉੱਤਰੀ ਭਾਰਤ ਵਿਚ ਆਪਣੇ ਨਿਰਮਾਣ ਨੂੰ ਮਜ਼ਬੂਤ ​​ਕਰਨ ਅਤੇ ਵੱਧ ਰਹੀ ਖੇਤਰੀ ਮੰਗ ਨੂੰ ਪੂਰਾ ਕਰਨ ਦੀ ਰਣਨੀਤੀ ਤਹਿਤ ਪੰਜਾਬ ਵਿਚ ਇਹ ਪ੍ਰਸਤਾਵਿਤ ਸਹੂਲਤ ਸਥਾਪਤ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਨੂੰ ਪੂਰੀ ਤਰ੍ਹਾਂ ਅੰਦਰੂਨੀ ਸਰੋਤਾਂ ਰਾਹੀਂ ਵੰਡ ਕੀਤਾ ਜਾਵੇਗਾ ਅਤੇ ਇਸ ਨੂੰ ਦਸੰਬਰ 2027 ਤੱਕ ਵਪਾਰਕ ਉਤਪਾਦਨ ਲਈ ਕਾਰਜਸ਼ੀਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹ ਅਹਿਮ ਨਿਵੇਸ਼ ਇੱਕ ਵਾਰ ਫਿਰ ਵੱਡੇ ਪੱਧਰ 'ਤੇ ਨਿਰਮਾਣ ਸਹੂਲਤਾਂ ਸਥਾਪਤ ਕਰਨ ਦੇ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਧ ਰਹੀ ਮੰਗ ਨੂੰ ਦਰਸਾਉਂਦਾ ਹੈ ਜੋ ਕਿ ਮਜ਼ਬੂਤ ​​ਉਦਯੋਗਿਕ ਬੁਨਿਆਦੀ ਢਾਂਚੇ, ਸ਼ਾਨਦਾਰ ਸੰਪਰਕ, ਹੁਨਰਮੰਦ ਸਟਾਫ ਅਤੇ ਸਰਕਾਰ ਦੇ ਇੱਕ ਪ੍ਰਗਤੀਸ਼ੀਲ, ਨਿਵੇਸ਼ਕ-ਪੱਖੀ ਨੀਤੀਗਤ ਢਾਂਚੇ ਰਾਹੀਂ ਸੰਭਵ ਹੋਇਆ ਹੈ।

  • Sanjeev Arora
  • Minister of Industry
  • Investment
  • ਸੰਜੀਵ ਅਰੋੜਾ
  • ਉਦਯੋਗ ਮੰਤਰੀ
  • ਨਿਵੇਸ਼

ਨਸ਼ੇ ਖ਼ਿਲਾਫ਼ ਲੜਾਈ ਕਹਿਰ ਨਾਲ ਨਹੀਂ ਸਗੋਂ ਲਹਿਰ ਨਾਲ ਜਿੱਤਾਂਗੇ : ਭਗਵੰਤ ਮਾਨ

NEXT STORY

Stories You May Like

  • mid day meal workers surrounded cabinet minister sanjeev arora  s office
    ਮਿਡ-ਡੇ ਮੀਲ ਵਰਕਰਾਂ ਨੇ ਘੇਰਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਦਫ਼ਤਰ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
  • delhi  300 electric buses  cm rekha gupta
    ਦਿੱਲੀ 'ਚ ਚੱਲਣਗੀਆਂ 300 ਇਲੈਕਟ੍ਰਿਕ ਬੱਸਾਂ, CM ਰੇਖਾ ਗੁਪਤਾ ਨੇ ਦਿੱਤੀ ਹਰੀ ਝੰਡੀ
  • airindia  s boeing 777 300 er aircraft takes flight again
    AirIndia ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
  • indian government bans 300 websites and apps
    ਭਾਰਤ ਸਰਕਾਰ ਨੇ 300 ਵੈੱਬਸਾਈਟਾਂ ਤੇ ਐਪਸ 'ਤੇ ਲਾਇਆ ਬੈਨ ! ਹੁਣ ਨਹੀਂ ਚੱਲੇਗੀ ਆਨਲਾਈਨ ਸੱਟੇਬਾਜ਼ੀ
  •  300 reward offered for finding dress donated by mistake
    ਭੁਲੇਖੇ ਨਾਲ ਦਾਨ ਕੀਤੇ ਡਰੈਸ ਨੂੰ ਲੱਭਣ ਲਈ 300 ਡਾਲਰ ਇਨਾਮ ਦੀ ਪੇਸ਼ਕਸ਼!
  • golden opportunity to buy electric scooters and bikes
    ਇਲੈਕਟ੍ਰਿਕ ਸਕੂਟਰਾਂ ਤੇ ਬਾਈਕਸ ਖਰੀਦਣ ਦਾ ਸੁਨਹਿਰੀ ਮੌਕਾ ! ਇਹ ਕੰਪਨੀ ਦੇ ਰਹੀ ਭਾਰੀ ਡਿਸਕਾਊਂਟ
  • around rs 7 crore invested to improve audience management  rcb
    ਦਰਸ਼ਕਾਂ ਦੇ ਪ੍ਰਬੰਧਨ ’ਚ ਸੁਧਾਰ ਲਈ ਲੱਗਭਗ 7 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ : RCB
  • major crackdown on betting apps ahead of ipl 300 platforms blocked
    IPL ਤੋਂ ਪਹਿਲਾਂ ਸੱਟੇਬਾਜ਼ੀ ਐਪਸ 'ਤੇ ਵੱਡਾ ਐਕਸ਼ਨ, 300 ਪਲੇਟਫਾਰਮ ਬਲਾਕ
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • raja warring s new statement regarding cbi investigation into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ,...
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • advisory issued for electricity consumers
      ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • read this news before leaving home on 27th 28th
      27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ...
    • punjab government u turn
      AAP ਸਰਕਾਰ ਦਾ ਇਕ ਹੋਰ U-Turn ! ਵਿਰੋਧ ਮਗਰੋਂ ਵਾਪਸ ਲਿਆ FIR ਡਾਊਨਲੋਡ ਕਰਨ 'ਤੇ...
    • supreme court  s ban on sc benefits for converting to christianity is welcome
      ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐੱਸ. ਸੀ. ਲਾਭ ਮਿਲਣ ’ਤੇ ਲਗਾਈ ਰੋਕ...
    • journalists punjab and himachal pradesh visited thenzawal solar plant
      ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +