Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    12:16:54 PM

  • indian embassy in iran issues high alert

    'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ...

  • iran fires missiles just after ceasefire

    ਈਰਾਨ ਨੇ ਕੁਝ ਘੰਟਿਆਂ ਬਾਅਦ ਹੀ ਤੋੜ'ਤਾ ਸੀਜ਼ਫਾਇਰ !...

  • sukhbir singh badal  giani raghbir singh

    ਸੁਖਬੀਰ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਅਕਾਲ ਤਖ਼ਤ...

  • trump after ceasefire

    ''ਮਿਡਲ ਈਸਟ ਲਈ Golden Age..!'' ਜੰਗਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸੰਜੀਵ ਅਰੋੜਾ ਨੇ 70 ਦਿਨਾਂ ’ਚ ਪੂਰੇ ਕਰਵਾਏ 70 ਸਾਲ ਤੋਂ ਪੈਂਡਿੰਗ ਚੱਲ ਰਹੇ ਕੰਮ

PUNJAB News Punjabi(ਪੰਜਾਬ)

ਸੰਜੀਵ ਅਰੋੜਾ ਨੇ 70 ਦਿਨਾਂ ’ਚ ਪੂਰੇ ਕਰਵਾਏ 70 ਸਾਲ ਤੋਂ ਪੈਂਡਿੰਗ ਚੱਲ ਰਹੇ ਕੰਮ

  • Edited By Shivani Attri,
  • Updated: 15 Jun, 2025 04:18 PM
Ludhiana-Khanna
sanjeev arora completed the work pending for 70 years in 70 days
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਬਿਊਰੋ)- ਹਲਕਾ ਪੱਛਮੀ ’ਚ ਹੋ ਰਹੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਸਹੂਲਤਾਂ ਦੇਣ ਲਈ 70 ਸਾਲ ਤੋਂ ਪੈਂਡਿੰਗ ਚੱਲ ਰਹੇ ਕੰਮ 70 ਦਿਨਾਂ ’ਚ ਪੂਰੇ ਕਰਵਾਏ ਹਨ। ਇਨ੍ਹਾਂ ’ਚ ਮੁੱਖ ਤੌਰ ’ਤੇ ਲਾਲ ਲਕੀਰ ਦੇ ਦਾਇਰੇ ’ਚ ਰਹਿਣ ਵਾਲੇ ਬਾੜੇਵਾਲ, ਸੁਨੇਤ, ਹੈਬੋਵਾਲ, ਜਵੱਦੀ ਦੇ ਲਗਭਗ 1600 ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਦਾ ਮਾਲਿਕਾਨਾ ਹੱਕ ਮਿਲਿਆ ਹੈ, ਜੋ ਲੋਕ ਹੁਣ ਆਪਣੇ ਘਰ ਨੂੰ ਮਹਿੰਗੀ ਕੀਮਤ ’ਤੇ ਵੇਚ ਸਕਦੇ ਹਨ ਜਾਂ ਆਸਾਨੀ ਨਾਲ ਲੋਨ ਲੈ ਸਕਦੇ ਹਨ।

ਇਹ ਵੀ ਪੜ੍ਹੋ: ਸੰਜੀਵ ਅਰੋੜਾ ਨੂੰ ਜਿਤਾਉਣ ਲਈ CM ਮਾਨ ਦਾ ਪਰਿਵਾਰ ਵੀ ਜੁਟਿਆ ਚੋਣ ਪ੍ਰਚਾਰ 'ਚ, ਮਾਂ ਨੇ ਕੀਤੀ ਅਪੀਲ

ਇਸੇ ਤਰ੍ਹਾਂ ਰਿਸ਼ੀ ਨਗਰ ਦੇ ਐਕਸ, ਵਾਈ, ਜ਼ੈੱਡ ਬਲਾਕ ’ਚ 40 ਸਾਲਾਂ ਤੋਂ ਪੈਂਡਿੰਗ 2016 ਪ੍ਰਾਪਰਟੀਆਂ ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਯਤਨਾਂ ਨਾਲ ਇੰਪਰੂਵਮੈਂਟ ਟਰੱਸਟ ਦੀਆਂ 6 ਸਕੀਮਾਂ ਰਾਜਗੁਰੂ ਨਗਰ, ਰਿਸ਼ੀ ਨਗਰ, ਸ਼ਹੀਦ ਭਗਤ ਸਿੰਘ ਨਗਰ, ਭਾਰਤ ਨਗਰ ਐਕਸਟੈਂਸ਼ਨ, ਸੰਤ ਈਸ਼ਵਰ ਸਿੰਘ ਨਗਰ ਅਤੇ ਸੁਖਦੇਵ ਸਿੰਘ ਐਨਕਲੇਵ ਫਲੈਟ ਨਗਰ ਨਿਗਮ ਨੂੰ ਟਰਾਂਸਫ਼ਰ ਕਰਨ ਦਾ 30 ਸਾਲ ਤੋਂ ਪੈਡਿੰਗ ਫ਼ੈਸਲਾ ਵੀ ਲਾਗੂ ਹੋ ਗਿਆ ਹੈ। ਇਸ ਨਾਲ ਇਨ੍ਹਾਂ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੂੰ ਪਾਣੀ, ਸੀਵਰੇਜ ਸਿਸਟਮ, ਸੜਕਾਂ, ਪਾਰਕਾਂ, ਸਟ੍ਰੀਟ ਲਾਈਟਾਂ ਦੀ ਮੇਨਟੀਨੈਂਸ, ਸਫਾਈ ਵਿਵਸਥਾ ਦੇ ਨਾਲ ਵਿਕਾਸ ਕਾਰਜਾਂ ਦੇ ਮਾਮਲੇ ’ਚ ਕੋਈ ਸਮੱਸਿਆ ਨਹੀਂ ਆਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕੀਤੇ ਗਏ ਹੋਰ ਯਤਨਾਂ ’ਤੇ ਇਕ ਨਜ਼ਰ
-ਸ਼ਹੀਦ ਭਗਤ ਸਿੰਘ ਨਗਰ ਅਤੇ ਮਾਡਲ ਟਾਊਨ ਟੈਕਸਟੈਂਸ਼ਨ ’ਚ 2 ਕਮਿਊਨਿਟੀ ਸੈਂਟਰ ਦਾ ਨਿਰਮਾਣ ਸ਼ੁਰੂ ਕੀਤਾ ਗਿਆ।
- 15 ਐਡਵਾਂਸਡ ਸੁਪਰ ਸੈਕਸ਼ਨ ਮਸ਼ੀਨਾਂ ਨਾਲ ਸਫਾਈ ਕਰਵਾਉਣ ’ਤੇ ਸੀਵਰੇਜ ਜਾਮ ਦੀ ਸਮੱਸਿਆ ਤੋਂ ਰਾਹਤ ਮਿਲੀ
- ਬਿਜਲੀ ਦੀ ਸਮੱਸਿਆ ਨੂੰ ਦੂਰ ਕਰਨ ਦੇ ਉਦੇਸ਼ ਨਾਲ ਸ਼ਹਿਰ ਭਰ ’ਚ ਲਗਭਗ 250 ਨਵੇਂ ਟਰਾਂਸਫਾਰਮਰ ਲਗਾਏ ਗਏ।
- ਸ਼ਹਿਰ ’ਚ 250 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ
- ਸ਼ਹਿਰ ਭਰ ’ਚ 8200 ਸਟ੍ਰੀਟ ਲਾਈਟਾਂ ਲਗਾਉਣ ਦੀ ਸੁਵਿਧਾ।
- ਪਾਰਕਾਂ ਦਾ ਵੀ ਕਰਵਾਇਆ ਗਿਆ ਨਵੀਨੀਕਰਨ
- ਡੇਂਗੂ ਦੇ ਖਤਰੇ ਨਾਲ ਨਜਿੱਠਣ ਲਈ ਸ਼ਹਿਰ ਭਰ ’ਚ ਫੋਗਿਗ 2.5 ਮਹੀਨੇ ਪਹਿਲਾਂ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ ਵੇਖ ਰਹਿ ਗਈ ਦੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sanjeev Arora
  • completed work
  • 70 days
  • ਸੰਜੀਵ ਅਰੋੜਾ
  • ਪੈਂਡਿੰਗ
  • ਕੰਮ

ਭਾਬੀ ਕਮਲ ਕੌਰ ਕਤਲ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, SSP ਨੇ ਖੋਲ੍ਹ 'ਤੇ ਸਾਰੇ ਰਾਜ਼ (ਵੀਡੀਓ)

NEXT STORY

Stories You May Like

  • people killed in south sudan
    ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ ਸੂਡਾਨ 'ਚ ਫੈਲੀ ਦਹਿਸ਼ਤ
  • children who are connected to religion are happier
    ਧਰਮ ਨਾਲ ਜੁੜੇ ਬੱਚੇ ਹੁੰਦੇ ਨੇ ਜ਼ਿਆਦਾ ਖੁਸ਼ਕਿਸਮਤ! 70 ਦੇਸ਼ਾਂ ਦੀ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • monkeys roaming in tanda are attacking people  administration is unaware
    ਟਾਂਡਾ 'ਚ ਘੁੰਮ ਰਹੇ ਬਾਂਦਰਾਂ ਨੇ ਪਾਇਆ ਭੜਥੂ! ਘਰੋਂ ਨਿਕਲਣ ਤੋਂ ਵੀ ਡਰ ਰਹੇ ਲੋਕ
  • india maggi 50 years 10 rupee packet
    ਭਾਰਤ 'ਚ 'ਮੈਗੀ' ਦੇ 50 ਸਾਲ ਪੂਰੇ: 10 ਰੁਪਏ ਵਾਲੇ ਪੈਕੇਟ ਨਾਲ ਹੁਣ ਪਿੰਡਾਂ 'ਚ ਕ੍ਰਾਂਤੀ ਲਿਆਉਣ ਦੀ ਤਿਆਰੀ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ ਕਤਰਾਅ ਰਹੇ ਅਧਿਕਾਰੀ
  • ipl 2026 full schedule
    IPL 2026 ਦਾ ਪੂਰਾ ਸ਼ਡਿਊਲ ਜਾਰੀ, 13 ਸ਼ਹਿਰਾਂ 'ਚ ਹੋਣਗੇ 70 ਲੀਗ ਮੈਚ
  • delhi crime branch government free medicines
    ਦਿੱਲੀ ਪੁਲਸ ਵੱਲੋਂ ਵੱਡੀ ਕਾਰਵਾਈ! 70 ਲੱਖ ਦੀਆਂ ਸਰਕਾਰੀ ਦਵਾਈਆਂ ਦੇ ਰੈਕੇਟ ਦਾ ਪਰਦਾਫਾਸ਼
  • huge fall in crypto market  bitcoin slips below  70 000  investors lose
    ਕ੍ਰਿਪਟੋ ਮਾਰਕੀਟ 'ਚ ਭਾਰੀ ਗਿਰਾਵਟ: 70,000 ਡਾਲਰ ਤੋਂ ਹੇਠਾਂ ਫਿਸਲਿਆ Bitcoin, ਨਿਵੇਸ਼ਕਾਂ ਦੇ ਡੁੱਬੇ 4.70 ਲੱਖ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • son runs over mother with tractor in punjab
      ਪੰਜਾਬ 'ਚ ਰਿਸ਼ਤਿਆਂ ਨੂੰ ਲੱਗੀ ਲਾਜ, ਪੁੱਤ ਨੇ ਮਾਂ 'ਤੇ ਚੜ੍ਹਾ 'ਤਾ ਟਰੈਕਟਰ, ਦੇਖੋ...
    • meteorological department has issued a major warning for the next 3 hours
      ਪੰਜਾਬੀ ਹੋ ਜਾਣ ਸਾਵਧਾਨ! ਅਗਲੇ 3 ਘੰਟਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ...
    • 35 thousand students face new trouble
      35 ਹਜ਼ਾਰ ਵਿਦਿਆਰਥੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਕੂਲਾਂ 'ਚ ਹੁਣ NCERT ਦੀ...
    • fraud case
      ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ 10 ਲੱਖ ਦੀ ਠੱਗੀ, 2 ਖ਼ਿਲਾਫ਼ ਮਾਮਲਾ...
    • employee salaries allowances
      ਪੰਜਾਬ : ਤਨਖਾਹ ਤੇ ਭੱਤਿਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਆ ਗਿਆ ਨਵਾਂ ਫ਼ੈਸਲਾ
    • hearing in defamation case of mp kangana ranaut postponed again
      ਫਿਰ ਟਲੀ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ, ਜਾਣੋ ਹੁਣ...
    • nature  s wrath
      ਕੁਦਰਤ ਦੀ ਮਾਰ: ਤੇਜ਼ ਹਨੇਰੀ ਤੇ ਬਰਸਾਤ ਨੇ ਖੇਤਾਂ ’ਚ ਵਿਛਾਈ ਕਣਕ, ਅੰਨਦਾਤਾ ਦੇ...
    • ludhiana police  s major action
      ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: ਭੀੜ 'ਚ ਮੋਬਾਈਲ ਉਡਾਉਣ ਵਾਲੇ 2 ਕਾਬੂ, 7 ਫੋਨ...
    • major fraud in the name of investment
      ਨਿਵੇਸ਼ ਦੇ ਨਾਂ 'ਤੇ ਵੱਡਾ ਫਰਾਡ: ਮਹਿਲਾ ਨੂੰ ਮੋਟਾ ਮੁਨਾਫ਼ਾ ਦੇਣ ਦਾ ਝਾਂਸਾ ਦੇ...
    • 5 kg gas cylinders will be available at ration depots and petrol pumps
      ਲੁਧਿਆਣਾ ਵਾਸੀਆਂ ਲਈ ਵੱਡੀ ਰਾਹਤ: ਹੁਣ ਪੈਟਰੋਲ ਪੰਪਾਂ ਤੇ ਰਾਸ਼ਨ ਡਿਪੂਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +