Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    6:26:46 PM

  • heavy rain alert in punjab for next 2 days

    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ...

  • punjab bandh   announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • waris punjab papalpreet singh candidate from majitha

    'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਡਟੇ ਸੰਜੀਵ ਅਰੋੜਾ, ਵੱਡੀ ਗਿਣਤੀ 'ਚ 'ਆਪ' ਨਾਲ ਜੁੜ ਰਹੇ ਲੋਕ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਡਟੇ ਸੰਜੀਵ ਅਰੋੜਾ, ਵੱਡੀ ਗਿਣਤੀ 'ਚ 'ਆਪ' ਨਾਲ ਜੁੜ ਰਹੇ ਲੋਕ

  • Edited By Shivani Attri,
  • Updated: 13 Jun, 2025 02:47 PM
Ludhiana-Khanna
sanjeev arora is determined in campaigning for ludhiana by election
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ)- ਲੁਧਿਆਣਾ ਜ਼ਿਮਨੀ ਚੋਣ ਨੂੰ ਕੁਝ ਦਿਨ ਹੀ ਬਚੇ ਹਨ ਅਤੇ ਪੰਜਾਬ ਵਿਚ ਸਿਆਸੀ ਅਖਾੜਾ ਵੀ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਰਟੀ ਚੋਣ ਪ੍ਰਚਾਰ ਕਰਨ ਵਿਚ ਰੁੱਝੀ ਹੋਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵਿਚ ਵੱਡੀ ਗਿਣਤੀ ਵਿਚ ਵੀ ਆਗੂ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਸ਼ੈਰੀ ਕਲਸੀ ਦੀ ਮੌਜੂਦਗੀ ਵਿਚ ਲੁਧਿਆਣਾ ਵੈਸਟ ਦੇ ਵਾਰਡ ਨੰ. 56 ਤੋਂ ਜ਼ਿਲ੍ਹਾ ਪ੍ਰਧਾਨ ਸ. ਸ਼ਰਨਪਾਲ ਮੱਕੜ, ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ (ਯੂਥ ਕਾਰਡੀਨੇਟਰ ਹਲਕਾ ਵੈਸਟ) ਦੁਆਰਾ ਯੂਥ ਦੇ ਸੈਂਕੜੇ ਆਗੂ ਰਿਵਾਇਤੀ ਪਾਰਟੀ ਨੂੰ ਛੱਡ ਕੇ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ (ਸੂਬਾ ਜਨਰਲ ਸਕੱਤਰ ਆਪ ਪੰਜਾਬ), ਸਟੇਟ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੀ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੇ ਯੂਥ ਆਗੂਆਂ ਦਾ ਨਿੱਘਾ ਸਵਾਗਤ ਕਰਦੇ ਹਾਂ।

PunjabKesari

ਲੁਧਿਆਣਾ ਦੇ ਵਾਰਡ ਨੰਬਰ 58 ਵਿਖੇ 'ਆਪ' ਨੂੰ ਮਿਲਿਆ ਜ਼ਬਰਦਸਤ ਸਮਰਥਨ!
ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲੁਧਿਆਣਾ ਜ਼ਿਮਨੀ ਚੋਣ ਦੇ ਪ੍ਰਚਾਰ ਵਿਚ ਪੂਰੀ ਤਰ੍ਹਾਂ ਡਟੇ ਹੋਏ ਹਨ। ਉਨ੍ਹਾਂ ਪੋਸਟ ਪਾ ਕੇ ਦੱਸਦਿਆਂ ਕਿਹਾ ਕਿ ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਦੀ ਅਗਵਾਈ ਹੇਠ ਲੋਕਾਂ ਨੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਇਹ ਝੁਕਾਅ ਸਾਫ਼ ਦੱਸ ਰਿਹਾ ਹੈ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ 'ਆਪ' ਵਿੱਚ ਉਹਨੂੰ ਇਮਾਨਦਾਰ ਅਤੇ ਲੋਕ-ਕੇਂਦਰਤ ਸਿਆਸਤ ਦੀ ਲੋੜੀਂਦੀ ਚਮਕ ਵਿਖਾਈ ਦੇ ਰਹੀ ਹੈ। ਲੋਕਾਂ ਦਾ ਇਹ ਭਰੋਸਾ ਸਾਡੀ ਜਿੱਤ ਨੂੰ ਹੋਰ ਪੱਕਾ ਕਰ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ. ਓਜ਼

PunjabKesari

ਸੰਜੀਵ ਅਰੋੜਾ ਵੱਲੋਂ ਚੋਣ ਪ੍ਰਚਾਰ ਨੂੰ ਅੱਗੇ ਵਧਾਉਂਦੇ ਹੋਏ ਵਾਰਡ ਨੰ. 53 ਮਾਡਲ ਟਾਊਨ ਐਕਸਟੈਂਸ਼ਨ A ਬਲਾਕ ਵਿਖੇ ਇਲਾਕੇ ਦੇ ਵਸਨੀਕਾਂ ਨੂੰ ਸੰਬੋਧਨ ਕਰਕੇ ਪਾਰਟੀ ਦੇ ਹੱਕ ਵਿੱਚ ਲਾਮਬੰਦ ਕੀਤਾ ਗਿਆ। ਲੋਕਾਂ ਨੂੰ ਪਾਰਟੀ ਦੀ ਨੀਤੀਆਂ ਨਾਲ ਜੋੜਦੇ ਹੋਏ, ਉਨ੍ਹਾਂ ਨੂੰ 19 ਜੂਨ ਨੂੰ 1 ਨੰਬਰ ‘ਤੇ ਝਾੜੂ ਦੇ ਬਟਨ ‘ਤੇ ਵੋਟ ਪਾਉਣ ਦੀ ਅਪੀਲ ਕੀਤੀ। ਆਓ, ਮਿਲ ਕੇ ਲੁਧਿਆਣਾ ਪੱਛਮੀ ਨੂੰ ਚੌਗੁਣੀ ਤਰੱਕੀ ਵੱਲ ਲੈ ਕੇ ਜਾਈਏ! ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਸਰਵਣ ਸਿੰਘ ਧੁਨ,ਕੌਂਸਲਰ ਮਹਿਕ ਟਿੰਨਾ, ਆਪ ਆਗੂ ਗੁਰਕਰਨ ਟਿੰਨਾ ਜੀ ਹਾਜ਼ਰ ਰਹੇ।

ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ ਕੀਤਾ...

ਸ. ਗਗਨਦੀਪ ਸਿੰਘ ਸੈਣੀ (ਸੂਬਾ ਉਪ ਪ੍ਰਧਾਨ, ਆਮ ਆਦਮੀ ਪਾਰਟੀ ਲੀਗਲ ਵਿੰਗ ਪੰਜਾਬ) ਅਤੇ ਸ. ਗੁਰਪ੍ਰੀਤ ਸਿੰਘ ਸੈਣੀ (ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਲੀਗਲ ਵਿੰਗ ਲੁਧਿਆਣਾ) ਦੇ ਰਾਹੀਂ ਮਜ਼ਦੂਰ, ਕਿਸਾਨ ਅਤੇ ਦਲਿਤ ਫਰੰਟ ਦੇ ਕਈ ਜੁਝਾਰੂ ਸਾਥੀ ਤਜਿੰਦਰ ਕੁਮਾਰ (ਮਮਤਾ ਸ਼ਾਲ ), ਜੋਤੀ ਬਜਾਜ (Textil Industry), ਸੁਪ੍ਰੀਤ ਸਿੰਘ ਲੂਥਰਾ (ਸੂਬਾ ਪ੍ਰਧਾਨ ਇੰਡਸਟਰੀ ਐਂਡ ਐਮਪਲੋਇਮੈਂਟ ਕਮੇਟੀ), CA ਲੋਕੇਸ਼ ਬਾਕੂ , CA Kshitij Aggerwal ,ਪਰਮਿੰਦਰ ਸਿੰਘ (ਰੀਅਲ ਏਸ੍ਟੇਟ ), PS Makkar(forgeion consultant ) ਅਤੇ ਅਮਰਜੋਤ ਸਿੰਘ ਐਮੀ (ਸੂਬਾ ਨੌਜਵਾਨ ਪ੍ਰਧਾਨ ਮਜ਼ਦੂਰ ਕਿਸਾਨ ਅਤੇ ਦਲਿਤ ਫ਼ਰੰਟ ) ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਇਹ ਸ਼ਮੂਲੀਅਤ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸ.ਹਰਚੰਦ ਸਿੰਘ ਬਰਸਟ ਚੇਅਰਮੈਨ ਅਤੇ ਸੰਨੀ ਆਹਲੂਵਾਲੀਆ ਦੀ ਮੌਜ਼ੂਦਗੀ ‘ਚ ਹੋਈ।

PunjabKesari

ਸੰਜੀਵ ਅਰੋੜਾ ਵੱਲੋਂ ਲੁਧਿਆਣਾ ਦੇ ਵਾਰਡ ਨੰ. 71 ਵਿਖੇ ਗਿਰੀਸ਼ ਕਪੂਰ ਦੇ ਗ੍ਰਹਿ ‘ਚ ਇਲਾਕਾ ਨਿਵਾਸੀਆਂ ਨਾਲ਼ ਮੁਲਾਕਾਤ ਕਰਕੇ ਸਭ ਨੂੰ ਪਾਰਟੀ ਦੀ ਨੀਤੀਆਂ ਅਤੇ ਵਿਕਾਸ ਯੋਜਨਾਵਾਂ ਨਾਲ ਅਗਾਹ ਕਰਕੇ, ਉਨ੍ਹਾਂ ਨੂੰ ਪਾਰਟੀ ਦੇ ਹੱਕ ‘ਚ ਲਾਮਬੰਦ ਕੀਤਾ। ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ, ਜਿੱਤ ਦੀ ਪੱਕੀ ਮੋਹਰ ਲਾ ਰਿਹਾ ਹੈ। ਇਸ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ,ਕੌਂਸਲਰ ਨਿੰਦਨੀ ਜੈਰੱਥ, ਮਨੂ ਜੈਰੱਥ,ਅਤੇ ਸੋਨੀਆ ਮਾਨ ਜੀ ਹਾਜ਼ਰ ਰਹੇ।

PunjabKesari

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਪਥਰਾਅ ਮਗਰੋਂ ਚੱਲੀਆਂ ਗੋਲ਼ੀਆਂ

PunjabKesari

ਉਥੇ ਹੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ-ਫਿਰਜ਼ੋਪੁਰ ਰੋਡ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪਾਰਟੀ ਦੇ ਹੱਕ ‘ਚ ਲਾਮਬੰਦ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਆਓ ਤਕੜੇ ਹੋ ਕੇ 19 ਤਾਰੀਖ਼ ਨੂੰ ਬੈਲਟ ਮਸ਼ੀਨ ‘ਤੇ 1 ਨੰਬਰ ਵਾਲਾ ਬਟਨ ਦਬਾ ਕੇ ਜਿੱਤ ਯਕੀਨੀ ਬਣਾਈਏ। ਇਸ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ,ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ, ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ, ਵਿਧਾਇਕ ਦਲਜੀਤ ਸਿੰਘ ਭੋਲਾ, ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰ, 'ਆਪ' ਆਗੂ ਵਿਜੇ ਦਾਨਵ ਜੀ ਹਾਜ਼ਰ ਰਹੇ।

ਇਹ ਵੀ ਪੜ੍ਹੋ: ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ ਰਾਤਾਂ, Red Alert ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sanjeev Arora
  • campaigning
  • Ludhiana by election
  • ਲੁਧਿਆਣਾ ਜ਼ਿਮਨੀ ਚੋਣ
  • ਸੰਜੀਵ ਅਰੋੜਾ

ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਰੇ ਲੋਕਾਂ ਨੂੰ ਸੰਜੀਵ ਅਰੋੜਾ ਨੇ ਦਿੱਤੀ ਸ਼ਰਧਾਂਜਲੀ

NEXT STORY

Stories You May Like

  • lok adalats for the first time in jammu and kashmir
    ਜੰਮੂ-ਕਸ਼ਮੀਰ ’ਚ ਪਹਿਲੀ ਵਾਰ 2 ਸਥਾਈ ਲੋਕ ਅਦਾਲਤਾਂ ਲਾਉਣ ਦੀ ਮਨਜ਼ੂਰੀ, ਜੱਜਾਂ ਦੀ ਗਿਣਤੀ 'ਚ ਵੀ ਹੋਵੇਗਾ ਵਾਧਾ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • assam  floods  people  death  injured
    ਆਸਾਮ 'ਚ ਸਥਿਤੀ ਗੰਭੀਰ, ਮ੍ਰਿਤਕਾਂ ਦੀ ਗਿਣਤੀ 100 ਪਹੁੰਚੀ, ਹੜ੍ਹ ਕਾਰਨ 1.4 ਲੱਖ ਲੋਕ ਪ੍ਰਭਾਵਿਤ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • pakistan  8 people  missing
    ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • civil hospital turned into police cantonment
    ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cm mann meets governor for the second time in 15 days
      CM ਮਾਨ ਵਲੋਂ 15 ਦਿਨਾਂ 'ਚ ਰਾਜਪਾਲ ਨਾਲ ਦੂਜੀ ਮੁਲਾਕਾਤ, ਸਿਆਸੀ ਹਲਕਿਆਂ 'ਚ...
    • grounded  body recovered  body of young man
      ਫ਼ਰੀਦਕੋਟ ਜਹਾਜ਼ ਗਰਾਊਂਡ 'ਚ ਸ਼ੱਕੀ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ
    • bjp leader rp singh meets sukhbir badal
      RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • sri akal takht sahib canada gurdwara sahib
      ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਸਖ਼ਤ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • bjp made preparations for 2027 punjab assembly elections made this strategy
      2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • girl was burned alive after being sprayed with sanitizer
      ਕੁੜੀ 'ਤੇ ਸੈਨੇਟਾਈਜ਼ਰ ਪਾ ਕੇ ਜ਼ਿੰਦਾ ਸਾੜਿਆ, ਪਿਤਾ ਤੇ ਚਾਚੇ ਦੇ ਕੰਮ 'ਤੇ ਜਾਣ...
    • school bus full of children catches fire in punjab
      ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਧੂੰਏਂ ਨੇ ਘੁੱਟਿਆ ਦਮ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +