Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:22:27 PM

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

  • cjp jp nadda meeting dharmendra pradhan compensation

    CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਰੇ ਲੋਕਾਂ ਨੂੰ ਸੰਜੀਵ ਅਰੋੜਾ ਨੇ ਦਿੱਤੀ ਸ਼ਰਧਾਂਜਲੀ

PUNJAB News Punjabi(ਪੰਜਾਬ)

ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਰੇ ਲੋਕਾਂ ਨੂੰ ਸੰਜੀਵ ਅਰੋੜਾ ਨੇ ਦਿੱਤੀ ਸ਼ਰਧਾਂਜਲੀ

  • Edited By Shivani Bassan,
  • Updated: 13 Jun, 2025 03:46 PM
Ludhiana-Khanna
sanjeev arora paid tribute to those killed in the plane crash
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ- ਅਹਿਮਦਾਬਾਦ (ਗੁਜਰਾਤ) ’ਚ ਏਅਰ ਇੰਡੀਆ ਦੇ ਜਹਾਜ਼ ਹਾਦਸੇ 'ਚ ਮਾਰੇ ਗਏ ਯਾਤਰੀਆਂ ਲਈ ਦੁੱਖ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਦੇ ਪ੍ਰਚਾਰ ਦੀ ਸ਼ੁਰੂਆਤ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ, ਜਿਸ ਨੇ ਕਈ ਪਰਿਵਾਰਾਂ ਨੂੰ ਕਦੇ ਨਾ ਭੁੱਲਣ ਵਾਲਾ ਦਰਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਵਿੱਛੜੀਆਂ ਰੂਹਾਂ ਲਈ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ।  

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

ਇਹ ਸ਼ਰਧਾਂਜਲੀ ਸਮਾਗਮ ਸਿਟੀਜਨ ਇਨਕਲੇਵ ਵਿਖੇ ਮੱਘਰ ਸਿੰਘ ਜੀ ਦੇ ਨਿਵਾਸ ਸਥਾਨ ‘ਤੇ ਕਰਵਾਇਆ ਗਿਆ। ਇਸ ਉਪਰੰਤ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਮਕਸਦ ਹੈ ਲੁਧਿਆਣਾ ਦਾ ਵਿਕਾਸ। 

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਇਸ ਮੌਕੇ 'ਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਇੰਦਰਜੀਤ ਸਿੰਘ ਨਿੱਜਰ, ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ ਜੀ ਅਤੇ 'ਆਪ' ਆਗੂ ਸੁਨੀਲ ਕਪੂਰ ਵੀ ਹਾਜ਼ਰ ਰਹੇ। ਪਾਰਟੀ ਆਗੂਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕ-ਸੇਵਾ ਤੇ ਸੁਚੇਤ ਰਾਜਨੀਤੀ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • election campaign
  • Sanjeev Arora
  • tribute
  • plane crash
  • ਚੋਣ ਮੁਹਿੰਮ
  • ਸੰਜੀਵ ਅਰੋੜਾ
  • ਸ਼ਰਧਾਂਜਲੀ
  • ਜਹਾਜ਼ ਹਾਦਸਾ

ਕੇਜਰੀਵਾਲ ਅਤੇ CM ਮਾਨ ਨੇ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਲਈ ਦੱਸਿਆ ਹਲਕਾ ਪੱਛਮੀ ਦੀ ਜ਼ਰੂਰਤ

NEXT STORY

Stories You May Like

  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ ਖ਼ੁਲਾਸਾ
  • lok sabha  kargil war  martyrs  tribute
    ਲੋਕ ਸਭਾ 'ਚ ਕਾਰਗਿਲ ਯੁੱਧ ਦੇ ਸ਼ਹੀਦਾਂ ਦੀ ਦਿੱਤੀ ਗਈ ਸ਼ਰਧਾਂਜਲੀ
  • ed filed chargesheet
    ਫ਼ਰਜ਼ੀ ਆਈਫ਼ੋਨ ਬਰਾਮਦ ਘਪਲੇ ਦਾ ਮਾਮਲਾ: ਸੰਜੀਵ ਅਰੋੜਾ ਸਮੇਤ ਕੰਪਨੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
  • plane crash fire
    ਬਹਾਮਾਸ 'ਚ ਜਹਾਜ਼ ਕ੍ਰੈਸ਼: ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ, ਕਈ ਜ਼ਖਮੀ
  • big news  massive explosion in factory ahmedabad
    ਵੱਡੀ ਖ਼ਬਰ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 8 ਲੋਕਾਂ ਦੀ ਹੋਈ ਦਰਦਨਾਕ ਮੌਤ, ਅਹਿਮਦਾਬਾਦ 'ਚ ਹਾਹਾਕਾਰ
  • indigo flight toilet paper
    ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ ਗਈ ਜਾਨ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • accident in punjab drani jathani
      ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
    • sanitation worker  jagdeep singh nakai
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਘਟਨਾ : ਜਗਦੀਪ ਸਿੰਘ ਨਕਈ
    • car falls into sirhind canal under suspicious circumstances
      ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • firing case
      ਨੌਜਵਾਨਾਂ ਨੇ ਫਾਰਚੂਨਰ 'ਚ ਸਵਾਰ ਲੋਕਾਂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਫੈਲੀ...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +