Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    4:38:12 PM

  • dig navin singla reveals lpu student protest

    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’ ਦਾ ਦਰਜਾ

PUNJAB News Punjabi(ਪੰਜਾਬ)

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’ ਦਾ ਦਰਜਾ

  • Edited By Shivani Bassan,
  • Updated: 10 May, 2026 03:23 PM
Amritsar
sanskrit compulsory in army public schools of punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਇੰਦਰਜੀਤ)- ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਜਾਰੀ ਇਕ ਨਵੇਂ ਫਰਮਾਨ ਨੇ ਸੂਬੇ ਦੇ ਵਿੱਦਿਅਕ ਅਤੇ ਸਮਾਜਿਕ ਗਲਿਆਰਿਆਂ ’ਚ ਨਵੀਂ ਬਹਿਸ ਛੇੜ ਦਿੱਤੀ ਹੈ। ਨਵੇਂ ਨਿਰਦੇਸ਼ਾਂ ਅਨੁਸਾਰ ਹੁਣ 6ਵੀਂ ਤੋਂ 10ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਸੰਸਕ੍ਰਿਤ ਭਾਸ਼ਾ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਖੇਤਰੀ ਭਾਸ਼ਾ (ਪੰਜਾਬੀ) ਨੂੰ ਹਾਸ਼ੀਏ ’ਤੇ ਧੱਕਦਿਆਂ ਇਸ ਨੂੰ ਸਿਰਫ ਇਕ ਐਡੀਸ਼ਨਲ (ਵਾਧੂ) ਵਿਸ਼ੇ ਦਾ ਦਰਜਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...

ਕੀ ਹੈ ਨਵਾਂ ਨਿਯਮ?

ਨਵੇਂ ਨਿਯਮਾਂ ਦੀ ਤ੍ਰਾਸਦੀ ਇਹ ਹੈ ਕਿ ਹੁਣ ਪੰਜਾਬੀ ਪੜ੍ਹਨਾ ਵਿਦਿਆਰਥੀ ਦੀ ਆਪਣੀ ਇੱਛਾ ’ਤੇ ਨਿਰਭਰ ਕਰੇਗਾ ਪਰ ਜਿਹੜੇ ਵਿਦਿਆਰਥੀ ਪੰਜਾਬੀ ਚੁਣਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਲਾਜ਼ਮੀ ਤੌਰ ’ਤੇ ਸੰਸਕ੍ਰਿਤ ਪੜ੍ਹਨੀ ਹੀ ਪਵੇਗੀ। ਇਸ ਤੋਂ ਇਲਾਵਾ ਪੰਜਾਬੀ ਅਧਿਆਪਕ ਦੀ ਉਪਲੱਬਧਤਾ ਲਈ ਵੀ ਇਕ ਸਖਤ ਸ਼ਰਤ ਰੱਖੀ ਗਈ ਹੈ ਕਿ ਜੇਕਰ ਜਮਾਤ ’ਚ ਘੱਟੋ-ਘੱਟ 15 ਵਿਦਿਆਰਥੀ ਪੰਜਾਬੀ ਵਿਸ਼ਾ ਨਹੀਂ ਚੁਣਦੇ ਤਾਂ ਸਕੂਲ ਉਨ੍ਹਾਂ ਨੂੰ ਅਧਿਆਪਕ ਮੁਹੱਈਆ ਨਹੀਂ ਕਰਵਾਏਗਾ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਸਮਾਜਿਕ ਸੰਸਥਾਵਾਂ ਤੇ ਆਮ ਜਨਤਾ ਦਾ ਵਿਰੋਧ

ਇਸ ਫੈਸਲੇ ਖਿਲਾਫ ਪੰਜਾਬ ਦੀਆਂ ਵੱਖ-ਵੱਖ ਸਮਾਜਿਕ ਅਤੇ ਭਾਸ਼ਾਈ ਸੰਸਥਾਵਾਂ ’ਚ ਭਾਰੀ ਰੋਸ ਹੈ। ਆਮ ਜਨਤਾ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੂੰ ਅਜਿਹੀ ਭਾਸ਼ਾ ਪੜ੍ਹਨ ਲਈ ਮਜ਼ਬੂਰ ਕਰਨਾ, ਜਿਸ ਨੂੰ ਉਹ ਨਹੀਂ ਸਮਝਣਾ ਚਾਹੁੰਦੇ, ਉਨ੍ਹਾਂ ਦੇ ਭਾਸ਼ਾਈ ਚੋਣ ਦੇ ਅਧਿਕਾਰ ਦੀ ਉਲੰਘਣਾ ਹੈ। ਪੰਜਾਬ ਦੀ ਧਰਤੀ ’ਤੇ ਹੀ ਪੰਜਾਬੀ ਭਾਸ਼ਾ ਨੂੰ ਬਦਲਵੀਂ ਬਣਾਉਣਾ ਭਾਸ਼ਾਈ ਹੋਂਦ ਨਾਲ ਖਿਲਵਾੜ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ

ਵਿਦਵਾਨਾਂ ਅਤੇ ਤਰਕਸ਼ੀਲਾਂ ਦਾ ਪੱਖ : ਅਧਿਆਪਕਾਂ ਦੀ ਉਪਲੱਬਧਤਾ ਵੀ ਮੁਸ਼ਕਲ

ਇਸ ਵਿਸ਼ੇ ’ਤੇ ਵਿਦਵਾਨ ਅਤੇ ਸਾਬਕਾ ਜੀ. ਐੱਸ. ਟੀ. ਅਧਿਕਾਰੀ ਦਿਨੇਸ਼ ਗੌੜ (ਡੈਡੀ) ਦਾ ਮੰਨਣਾ ਹੈ ਕਿ ਭਾਵੇਂ ਸੰਸਕ੍ਰਿਤ ਸਾਡੀ ਪੌਰਾਣਿਕ ਅਤੇ ਸ਼ਾਸਤਰੀ ਭਾਸ਼ਾ ਹੈ ਪਰ ਆਧੁਨਿਕ ਯੁੱਗ ’ਚ ਆਮ ਜਨਜੀਵਨ ਨਾਲ ਇਸ ਦਾ ਜੁੜਾਅ ਕਾਫੀ ਘੱਟ ਚੁੱਕਾ ਹੈ। ਤਰਕ ਇਹ ਵੀ ਹੈ ਕਿ ਸੰਸਕ੍ਰਿਤ ਦੇ ਕਿੰਨੇ ਅਧਿਆਪਕ ਵਿਦਿਆਰਥੀਆਂ ਲਈ ਉਪਲੱਬਧ ਹਨ, ਇਹ ਵੀ ਚਿੰਤਾ ਦਾ ਵਿਸ਼ਾ ਹੈ। ਇਸ ਦੇ ਅਧਿਆਪਕ ਉਪਲੱਬਧ ਕਰਨ ’ਚ ਵੀ ਕਾਫੀ ਮੁਸ਼ਕਲ ਆਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ

ਸੰਸਕ੍ਰਿਤ ਨੂੰ ਆਪਸ਼ਨਲ ਰੱਖ ਕੇ ਪੰਜਾਬੀ ਨੂੰ ਰੈਗੂਲਰ ਕੀਤਾ ਜਾਵੇ

ਐਡਵੋਕੇਟ ਕੰਵਰ ਰਾਜਿੰਦਰ ਸਿੰਘ ਸਾਬਕਾ ਕੌਂਸਲਰ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਹੀ ਬੋਲਚਾਲ ਦੀਆਂ ਮੁੱਖ ਭਾਸ਼ਾਵਾਂ ਹਨ। ਧਾਰਮਿਕ ਭਾਵੁਕਤਾ ਦੇ ਆਧਾਰ ’ਤੇ ਸੰਸਕ੍ਰਿਤ ਥੋਪਣਾ ਵਿਦਿਆਰਥੀਆਂ ਦੀ ਵਿਦਿਅਕ ਊਰਜਾ ਨੂੰ ਵੰਡਣ ਵਾਂਗ ਹੈ। ਜੇਕਰ ਸੰਸਕ੍ਰਿਤ ਨੂੰ ਲਾਉਣਾ ਹੀ ਹੈ ਤਾਂ ਇਸੇ ਭਾਸ਼ਾ ਨੂੰ ਆਪਸ਼ਨਲ ’ਚ ਰੱਖ ਕੇ ਪੰਜਾਬੀ ਨੂੰ ਰੈਗੂਲਰ ਕੀਤਾ ਜਾਵੇ।

ਵਧਦਾ ਬੋਝ ਤੇ ਜਟਿਲਤਾਵਾਂ : ਰਾਬੀਆ ਗੁੰਦ

ਚੰਡੀਗੜ੍ਹ ਹਾਈ ਕੋਰਟ ਦੀ ਐਡਵੋਕੇਟ ਡਾ. ਰਾਬੀਆ ਗੁੰਦ ਦਾ ਤਰਕ ਹੈ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਯੁੱਗ ’ਚ ਵਿਦਿਆਰਥੀਆਂ ਕੋਲ ਪਹਿਲਾਂ ਹੀ ਵਿਸ਼ਿਆਂ ਦਾ ਭਾਰੀ ਬੋਝ ਹੈ। ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਦੇ ਨਾਲ ਚੌਥੀ ਭਾਸ਼ਾ (ਸੰਸਕ੍ਰਿਤ) ਨੂੰ ਲਾਜ਼ਮੀ ਕਰਨਾ ਉਨ੍ਹਾਂ ਦੇ ਮਾਨਸਿਕ ਵਿਕਾਸ ਅਤੇ ਊਰਜਾ ਨੂੰ ਭਟਕਾਉਣ (ਡਾਇਵਰਟ ਕਰਨ) ਦਾ ਕਾਰਨ ਬਣੇਗਾ। ਉਨ੍ਹਾਂ ਦਾ ਕਹਿਣਾ ਹੈ ਕਿ 3 ਭਾਸ਼ਾਵਾਂ ਦਾ ਤਾਲਮੇਲ ਬਿਠਾਉਣਾ ਹੀ ਵਿਦਿਆਰਥੀਆਂ ਲਈ ਚੁਣੌਤੀਪੂਰਨ ਹੁੰਦਾ ਹੈ, ਅਜਿਹੇ ’ਚ ਇਕ ਹੋਰ ਭਾਸ਼ਾ ਦਾ ਦਬਾਅ ਉਨ੍ਹਾਂ ਦੇ ਨਤੀਜਿਆਂ ’ਤੇ ਮਾੜਾ ਅਸਰ ਪਾ ਸਕਦਾ ਹੈ। ਨਿਆਂ ਲੈਣ ਲਈ ਸਥਾਨਕ ਅਤੇ ਪ੍ਰਚਲਿਤ ਭਾਸ਼ਾਵਾਂ ਦੀ ਵਧੇਰੇ ਲੋੜ ਹੁੰਦੀ ਹੈ, ਜਦੋਂਕਿ ਸੰਸਕ੍ਰਿਤ ਨੂੰ ਪੂਰੇ ਸਿਸਟਮ ’ਚ ਰੈਗੂਲਰ ਕਰਨ ਲਈ ਇਸ ਨੂੰ ਹੌਲੀ-ਹੌਲੀ ਅੱਗੇ ਵਧਾਉਣਾ ਹੋਵੇਗਾ। ਪੰਜਾਬੀ ਨੂੰ ਇਕਦਮ ਆਪਸ਼ਨਲ ’ਚ ਰੱਖਣਾ ਜਲਦਬਾਜ਼ੀ ਹੈ।

ਵਿਦਿਆਰਥੀਆਂ ਦੇ ਮਾਪਿਆਂ ’ਚ ਭਾਰੀ ਰੋਸ

ਫਿਲਹਾਲ ਇਸ ਫੈਸਲੇ ਨੂੰ ਲੈ ਕੇ ਮਾਪਿਆਂ ਅਤੇ ਸਿੱਖਿਆ ਜਗਤ ’ਚ ਪੰਜਾਬੀ ਭਾਸ਼ਾ ਦੀ ਅਣਦੇਖੀ ਨੂੰ ਲੈ ਕੇ ਭਾਰੀ ਰੋਸ ਦੇਖਿਆ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ’ਚ ਇਹ ਵਿਵਾਦ ਹੋਰ ਵਧ ਸਕਦਾ ਹੈ। ਇਸ ਲਈ ਸਬੰਧਤ ਵਿਭਾਗਾਂ ਅਤੇ ਸਰਕਾਰ ਨੂੰ ਉਚਿਤ ਫੈਸਲਾ ਲੈਣ ਦੀ ਲੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Sanskrit compulsory
  • Army Public Schools
  • Punjab
  • ਸੰਸਕ੍ਰਿਤ ਲਾਜ਼ਮੀ
  • ਆਰਮੀ ਪਬਲਿਕ ਸਕੂਲ
  • ਪੰਜਾਬ

ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ

NEXT STORY

Stories You May Like

  • army defense  online fraud
    ਆਰਮੀ ਡਿਫੈਂਸ ਦੇ ਆਰਡਰ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ
  • english in china
    ਸਕੂਲਾਂ-ਕਾਲਜਾਂ 'ਚ ਘਟਾਇਆ ਜਾਵੇ ਇੰਗਲਿਸ਼ ਦਾ ਦਰਜਾ ! ਚੀਨ 'ਚ ਉੱਠੀ ਮੰਗ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jammu kashmir legislative assembly session statehood
    ਜੰਮੂ ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਰਾਜ ਦਾ ਦਰਜਾ ਬਹਾਲ ਕਰਨ ਦੀ ਉੱਠੀ ਮੰਗ
  • suits  women  punjabi jutti  preference
    ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • schools  100 yard radius  tobacco sales  action
    ਸਕੂਲਾਂ ਦੇ 100 ਗਜ਼ ਦੇ ਦਾਇਰੇ 'ਚ ਤੰਬਾਕੂ ਵੇਚਣ ਵਾਲੇ ਸਾਵਧਾਨ, ਹੁਣ ਹੋਵੇਗੀ ਕਾਰਵਾਈ
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • accident in ludhiana
      ਟਰਾਲੇ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ
    • new revelation in lpu case viral boy climbed on mig 23 arrested in himachal
      LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
    • massive fire breaks out in two buses in amritsar
      ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
    • pseb new portal
      ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
    • fraud in ludhiana
      ਕੈਨੇਡਾ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰੀ 15 ਲੱਖ ਰੁਪਏ ਦੀ ਠੱਗੀ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +