Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    12:09:28 PM

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

  • notice to ludhiana police

    ਲੁਧਿਆਣਾ ਦੀਆਂ 9 ਕੁੜੀਆਂ 'ਗਾਇਬ'! ਮਹਿਲਾ ਕਮਿਸ਼ਨ...

  • canada super visa and visitor visa

    ਕੈਨੇਡਾ ਦੇ ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀ...

  • hoardings in favor of bikram majithia put up in majitha

    ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੇਂਦਰ ਤੇ ਪੰਜਾਬ ਸਰਕਾਰ ਵਾਤਾਵਰਣ ਨੂੰ ਲੈ ਕੇ ਗੰਭੀਰ ਨਹੀਂ: ਸੀਚੇਵਾਲ (ਵੀਡੀਓ)

PUNJAB News Punjabi(ਪੰਜਾਬ)

ਕੇਂਦਰ ਤੇ ਪੰਜਾਬ ਸਰਕਾਰ ਵਾਤਾਵਰਣ ਨੂੰ ਲੈ ਕੇ ਗੰਭੀਰ ਨਹੀਂ: ਸੀਚੇਵਾਲ (ਵੀਡੀਓ)

  • Edited By Shivani Attri,
  • Updated: 06 May, 2019 06:21 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)— ਵਾਤਾਵਰਣ ਪ੍ਰੇਮੀ ਕਹੇ ਜਾਣ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਸੰਤ ਸਮਾਜ ਦੇ ਨਾਲ ਮਿਲ ਕੇ ਵਾਤਾਵਰਣ ਨੂੰ ਲੈ ਕੇ ਪ੍ਰੈੱਸ ਵਾਰਤਾ ਕੀਤੀ ਗਈ। ਇਸ ਮੌਕੇ ਸੀਚੇਵਾਲ ਨੇ ਵਾਤਾਵਰਣ ਅਤੇ ਗੰਦੇ ਪਾਣੀ ਨੂੰ ਲੈ ਕੇ ਚਿੰਤਾ ਜਤਾਈ ਅਤੇ ਕਿਹਾ ਕਿ ਚਾਹੇ ਉਹ ਕੇਂਦਰ ਸਰਕਾਰ ਹੋਵੇ ਜਾਂ ਪੰਜਾਬ ਸਰਕਾਰ ਕੋਈ ਵੀ ਵਾਤਾਵਰਣ ਅਤੇ ਸਾਫ ਪਾਣੀ ਨੂੰ ਲੈ ਕੇ ਗੰਭੀਰ ਨਹੀਂ ਹੈ। ਲੋਕ ਸਭਾ ਚੋਣਾਂ 'ਚ ਕਿਸੇ ਵੀ ਸਿਆਸੀ ਦਲਾਂ ਵੱਲੋਂ ਵਾਤਾਵਰਣ ਅਤੇ ਗੰਦੇ ਪਾਣੀ ਦੇ ਮੁੱਦੇ ਨੂੰ ਨਹੀਂ ਚੁੱਕਿਆ ਜਾ ਰਿਹਾ। ਸੰਤ ਸੀਚੇਵਾਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣਾਂ 'ਚ ਪਾਣੀ, ਸਾਫ ਹਵਾ ਅਤੇ ਸਾਫ ਵਾਤਾਵਰਣ ਦੀ ਮੰਗ ਕਰਨ ਨਾ ਕਿ ਕਿਸੇ ਹੋਰ ਤਰ੍ਹਾਂ ਦੇ ਨਸ਼ੇ ਦੀ। 
ਸੀਚੇਵਾਲ ਨੇ ਕਿਹਾ ਕਿ ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਾਤਾਵਰਣ ਅਤੇ ਗੰਦੇ ਪਾਣੀ ਨੂੰ ਲੈ ਕੇ ਗੰਭੀਰ ਹੈ ਅਤੇ ਆਉਣ ਵਾਲੇ ਦਿਨਾਂ 'ਚ ਕਈ ਉਦਯੋਗਿਕ ਸੰਸਥਾਨਾਂ ਜੋ ਨਦੀਆਂ-ਨਾਲਿਆਂ ਨੂੰ ਪ੍ਰਦੂਸ਼ਿਤ ਕਰ ਰਹੇ ਹਨ, ਉਸ 'ਤੇ ਕਾਰਵਾਈ ਹੋ ਸਕਦੀ ਹੈ। ਸੰਤ ਸੀਚੇਵਾਲ ਨੇ ਸਾਰੀਆਂ ਸਰਕਾਰਾਂ 'ਤੇ ਦੋਸ਼ ਲਗਾਇਆ ਕਿ ਸਿਆਸੀ ਦਲਾਂ ਅਤੇ ਸਰਕਾਰੀ ਤੌਰ 'ਤੇ ਇਸ ਨਾਲ ਸਬੰਧਤ ਸੁਧਾਰ ਕਰਨ ਦੀ ਨੀਅਤ ਹੀ ਨਹੀਂ ਹੈ।

  • sant balbir singh seechewal
  • environment
  • ਸੰਤ ਬਲਬੀਰ ਸਿੰਘ ਸੀਚੇਵਾ
  • ਵਾਤਾਵਰਣ

ਅਣਖ ਖਾਤਰ ਮਾਮੇ ਨੇ ਤਾਏ ਦੇ ਮੁੰਡੇ ਨਾਲ ਮਿਲ ਕੀਤਾ ਭਾਣਜੀ ਦਾ ਕਤਲ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • youth looking for jobs central government warns about ai scams
    ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI ਘੁਟਾਲਿਆਂ ਨੂੰ ਲੈ ਕੇ ਕੀਤਾ Alert
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • heatwave  ngt  center  punjab  11 states
    ਭਿਆਨਕ ਗਰਮੀ ਦੀ ਸਥਿਤੀ ਨੂੰ ਲੈ ਕੇ NGT ਨੇ ਕੇਂਦਰ ਅਤੇ ਪੰਜਾਬ ਸਹਿਤ 11 ਸੂਬਿਆਂ ਤੋਂ ਮੰਗਿਆ ਜਵਾਬ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • jairam ramesh slams centre over rss
    ਜੰਗਲ ਪ੍ਰਬੰਧਨ 'ਚ RSS ਦੀ ਦਖ਼ਲਅੰਦਾਜ਼ੀ ਨੂੰ ਲੈ ਕੇ ਜੈਰਾਮ ਰਮੇਸ਼ ਨੇ ਕੇਂਦਰ ਨੂੰ ਘੇਰਿਆ
  • punjab surprising news regarding the allotment of liquor vends
    ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
  • jairam ramesh  modi government  economic situation
    ਮੌਜੂਦਾ ਆਰਥਿਕ ਸਥਿਤੀ ਨੂੰ ਲੈ ਕੇ ਘਬਰਾਈ ਹੋਈ ਹੈ ਮੋਦੀ ਸਰਕਾਰ : ਜੈਰਾਮ ਰਮੇਸ਼
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
Trending
Ek Nazar
trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mohali incident lover girlfriend 35 times
      ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ...
    • 50 rupees lottery motor mechanic won 21 lakhs
      50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ...
    • power disrupted after storm
      ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
    • body of a person found in house of sher singh colony
      ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
    • tarun chugh rajya sabha candidate from mp
      ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ...
    • dispute between a police officer and his wife created a ruckus
      ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ...
    • uproar at amrit hospital in moga
      ਮੋਗਾ ਦੇ ਅੰਮ੍ਰਿਤ ਹਸਪਤਾਲ 'ਚ ਹੰਗਾਮਾ: ਮਹਿਲਾ ਦੀ ਮੌਤ ਪਿੱਛੋਂ ਲਾਇਆ ਜਾਮ,...
    • major incident in kapurthala
      ਕਪੂਰਥਲਾ 'ਚ ਵੱਡੀ ਵਾਰਦਾਤ: ਸ਼ਾਤਿਰ ਲੁਟੇਰਿਆਂ ਨੇ ਪਲਕ ਝਪਕਦਿਆਂ ਵਿਅਕਤੀ ਦੀ ਜੇਬ...
    • power cut in punjab
      ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
    • tarun chughs political journey
      ਤਰੁਣ ਚੁੱਘ ਦਾ ਸਿਆਸੀ ਸਫ਼ਰ: ਵਿਦਿਆਰਥੀ ਰਾਜਨੀਤੀ ਤੋਂ ਲੈ ਕੇ ਭਾਜਪਾ ਦੇ ‘ਦਿੱਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +