Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    5:43:44 PM

  • jpsc recruitment stay

    ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ !...

  • major police operation in amritsar

    ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5...

  • farmers   union  brother  state president

    ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ...

  • sant harchand singh longowal

    ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

PUNJAB News Punjabi(ਪੰਜਾਬ)

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

  • Edited By Babita,
  • Updated: 20 Aug, 2026 05:19 PM
Chandigarh
sant harchand singh longowal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕਰਨ ਬੀਰ ਸਿੰਘ ਸਿੱਧੂ, ਆਈ. ਏ. ਐੱਸ (ਸੇਵਾਮੁਕਤ), ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਅਤੇ ਦਿ ਕੇਬੀਐੱਸ ਕ੍ਰੌਨਿਕਲ ਦੇ ਬਾਨੀ-ਸੰਪਾਦਕ ਨੇ ਮੁੱਖ ਸਕੱਤਰ, ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 1985 'ਚ ਹੋਈ ਹੱਤਿਆ ਨਾਲ਼ ਜੁੜੀਆਂ ਸੁਰੱਖਿਆ ਖਾਮੀਆਂ ਦੀਆਂ ਦੋ ਜਾਂਚ ਰਿਪੋਰਟਾਂ, ਜੋ 41 ਸਾਲ ਪਹਿਲਾਂ ਤਿਆਰ ਕੀਤੀਆਂ ਗਈਆਂ ਸਨ, ਸਰਕਾਰੀ ਰਿਕਾਰਡਾਂ ਵਿੱਚ ਲੱਭੀਆਂ ਜਾਣ ਅਤੇ ਜਨਤਕ ਕੀਤੀਆਂ ਜਾਣ। ਸੰਤ ਲੌਂਗੋਵਾਲ ਦੀ ਬਰਸੀ ਮੌਕੇ ਭੇਜਿਆ ਇਹ ਪੱਤਰ ਕਿਸੇ ਅਧਿਕਾਰਤ ਹੈਸੀਅਤ 'ਚ ਨਹੀਂ, ਸਗੋਂ ਇੱਕ ਨਿੱਜੀ ਨਾਗਰਿਕ ਵਜੋਂ ਲਿਖਿਆ ਗਿਆ ਹੈ। ਸਿੱਧੂ ਦੇ ਪੱਤਰ 'ਚ ਮੁੱਖ ਸਕੱਤਰ ਦਫ਼ਤਰ ਤੋਂ ਤਿੰਨ ਖਾਸ ਬੇਨਤੀਆਂ ਕੀਤੀਆਂ ਗਈਆਂ ਹਨ ਕਿ ਹੱਤਿਆ ਤੋਂ ਕੁੱਝ ਹੀ ਦਿਨਾਂ ਬਾਅਦ ਤਤਕਾਲੀ ਰਾਜਪਾਲ ਦੇ ਸੁਰੱਖਿਆ ਸਲਾਹਕਾਰ ਲੈਫ਼ਟੀਨੈਂਟ ਜਨਰਲ ਕੇ. ਗੌਰੀ ਸ਼ੰਕਰ ਵੱਲੋਂ ਹੁਕਮ ਦਿੱਤੀ ਜਾਂਚ ਦੀ ਰਿਪੋਰਟ ਲੱਭੀ ਜਾਵੇ ਅਤੇ ਉਸਨੂੰ ਜਾਰੀ ਕਰਨ ਬਾਰੇ ਵਿਚਾਰ ਕੀਤਾ ਜਾਵੇ। ਬਾਅਦ 'ਚ ਬਣੀ ਬਰਨਾਲਾ ਸਰਕਾਰ ਵੱਲੋਂ ਖ਼ਾਸ ਤੌਰ 'ਤੇ ਲੌਂਗੋਵਾਲ ਹੱਤਿਆਕਾਂਡ ਦੀ ਜਾਂਚ ਲਈ ਗਠਿਤ ਜਸਟਿਸ ਗੁਰਨਾਮ ਸਿੰਘ ਦੀ ਇਕਹਿਰੀ ਕਮਿਸ਼ਨ ਰਿਪੋਰਟ, ਜੋ 1986 ਦੇ ਨਕੋਦਰ ਗੋਲੀਕਾਂਡ ਦੀ ਜਾਂਚ ਕਰਨ ਵਾਲੇ ਉਸੇ ਨਾਮ ਦੇ ਵੱਖਰੇ ਕਮਿਸ਼ਨ ਤੋਂ ਵੱਖਰੀ ਹੈ, ਵੀ ਇਸੇ ਤਰ੍ਹਾਂ ਲੱਭੀ ਜਾਵੇ ਅਤੇ ਜਾਰੀ ਕੀਤੀ ਜਾਵੇ ਅਤੇ ਜਰਨੈਲ ਸਿੰਘ, ਦੂਜੇ ਹਮਲਾਵਰ, ਜੋ ਹਾਲੇ ਵੀ ਰਸਮੀ ਤੌਰ 'ਤੇ ਭਗੌੜਾ ਐਲਾਨਿਆ ਮੁਲਜ਼ਮ ਹੈ ਅਤੇ ਗੁਰਮੇਲ ਸਿੰਘ, ਜਿਸ ਨੂੰ ਜਨਤਕ ਤੌਰ 'ਤੇ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ, ਦੇ ਅੰਤਿਮ ਅੰਜਾਮ ਬਾਰੇ ਕੋਈ ਵੀ ਵਿਭਾਗੀ ਰਿਕਾਰਡ ਸਾਂਝਾ ਕੀਤਾ ਜਾਵੇ।

ਸਿੱਧੂ ਲਿਖਦੇ ਹਨ ਕਿ ਇਹ ਅਫ਼ਸੋਸ ਦੀ ਗੱਲ ਹੈ ਕਿ ਹਰ ਸਾਲ ਵੱਖ-ਵੱਖ ਸਿਆਸੀ ਪਾਰਟੀਆਂ ਸੰਤ ਲੌਂਗੋਵਾਲ ਦੇ ਜੱਦੀ ਪਿੰਡ 'ਚ ਸ਼ਰਧਾਂਜਲੀ ਦੇਣ ਇਕੱਠੀਆਂ ਹੁੰਦੀਆਂ ਹਨ ਪਰ ਕਿਸੇ ਵੀ ਪਾਰਟੀ ਨੇ ਅਤੇ ਨਾ ਉਸ ਪਾਰਟੀ ਨੇ, ਜਿਸਦੀ ਉਹ ਅਗਵਾਈ ਕਰਦੇ ਸਨ, ਨਾ ਕਿਸੇ ਹੋਰ ਨੇ ਵਿਧਾਨ ਸਭਾ ਜਾਂ ਸੰਸਦ 'ਚ ਇਹ ਮੰਗ ਚੁੱਕਣੀ ਜ਼ਰੂਰੀ ਸਮਝੀ ਕਿ ਇਹ ਦੋਵੇਂ ਰਿਪੋਰਟਾਂ ਜਨਤਕ ਕੀਤੀਆਂ ਜਾਣ ਜਾਂ ਉਨ੍ਹਾਂ ਬੰਦਿਆਂ ਦਾ ਹਿਸਾਬ ਮੰਗਿਆ ਜਾਵੇ, ਜਿਨ੍ਹਾਂ ਨੂੰ ਕਦੇ ਇਨਸਾਫ਼ ਦੇ ਕਟਹਿਰੇ 'ਚ ਨਹੀਂ ਲਿਆਂਦਾ ਗਿਆ। ਮੈਂ ਇਹ ਇਸ ਲਈ ਚੁੱਕ ਰਿਹਾ ਹਾਂ ਕਿਉਂਕਿ ਮੇਰਾ ਮੰਨਣਾ ਹੈ ਕਿ ਪੰਜਾਬ ਦੇ ਇਤਿਹਾਸ ਦਾ ਇਹ ਅਧੂਰਾ ਅਧਿਆਏ ਘੱਟੋ-ਘੱਟ, ਇੱਕ ਈਮਾਨਦਾਰ ਲੇਖਾ-ਜੋਖਾ ਪਾਉਣ ਦਾ ਹੱਕਦਾਰ ਹੈ। ਸਿੱਧੂ ਦੇ ਪੱਤਰ 'ਚ ਦਲੀਲ ਦਿੱਤੀ ਗਈ ਹੈ ਕਿ ਇਹ ਮਾਮਲਾ ਜੋ ਸ਼ਾਇਦ 1966 'ਚ ਸੂਬੇ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਦੇ ਸਭ ਤੋਂ ਅਹਿਮ ਪੰਥਕ ਆਗੂ ਦੀ ਹੱਤਿਆ ਨਾਲ਼ ਸਬੰਧਿਤ ਹੈ, ਨਾ ਤਾਂ ਅਪਰਾਧਿਕ ਜਾਂਚ ਵਜੋਂ ਅਤੇ ਨਾ ਹੀ ਪ੍ਰਸ਼ਾਸਨਿਕ ਜਵਾਬਦੇਹੀ ਦੇ ਸਵਾਲ ਵਜੋਂ ਕਦੇ ਨਿਰਣਾਇਕ ਤੌਰ 'ਤੇ ਖ਼ਤਮ ਹੋਇਆ ਹੈ। ਦੋਵੇਂ ਰਿਪੋਰਟਾਂ ਅੱਜ ਤੱਕ ਜਨਤਕ ਨਹੀਂ ਕੀਤੀਆਂ ਗਈਆਂ ਅਤੇ ਇੰਝ ਜਾਪਦਾ ਹੈ ਕਿ ਉਸ ਸੁਰੱਖਿਆ ਖਾਮੀ ਲਈ ਕਿਸੇ ਵੀ ਪੱਧਰ ਦੇ ਅਧਿਕਾਰੀ ਨੂੰ ਰਸਮੀ ਤੌਰ 'ਤੇ ਜਵਾਬਦੇਹ ਨਹੀਂ ਠਹਿਰਾਇਆ ਗਿਆ, ਜਿਸ ਕਾਰਨ ਹਥਿਆਰਬੰਦ ਲੋਕ ਸੰਤ ਲੌਂਗੋਵਾਲ ਤੱਕ ਪਹੁੰਚ ਸਕੇ।

ਇਹ ਘਟਨਾ ਸੁਨਹਿਰੀ ਮੰਦਰ ਵਿਖੇ ਹੋਏ ਪਹਿਲੇ ਹਮਲੇ ਦੇ ਮਹਿਜ਼ ਤਿੰਨ ਹਫ਼ਤਿਆਂ ਬਾਅਦ ਵਾਪਰੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਪਹਿਲਾਂ ਹੀ ਹੋਰ ਸਖ਼ਤ ਕਰ ਦਿੱਤੀ ਗਈ ਸੀ ਸੰਤ ਲੌਂਗੋਵਾਲ, ਜੋ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਨ, ਨੇ 24 ਜੁਲਾਈ 1985 ਨੂੰ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ਼ ਪੰਜਾਬ ਬਾਰੇ ਸਮਝੌਤਾ ਪੱਤਰ, ਪੰਜਾਬ ਸਮਝੌਤਾ ਜਾਂ ਰਾਜੀਵ-ਲੌਂਗੋਵਾਲ ਸਮਝੌਤਾ 'ਤੇ ਦਸਤਖ਼ਤ ਕੀਤੇ ਸਨ। ਇਸ ਤੋਂ 27 ਦਿਨ ਬਾਅਦ, 20 ਅਗਸਤ 1985 ਨੂੰ, ਸ਼ੇਰਪੁਰ, ਸੰਗਰੂਰ ਵਿਖੇ ਇੱਕ ਜਨਤਕ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ। ਇੱਕ ਹਮਲਾਵਰ ਗਿਆਨ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਉਹ 14 ਸਤੰਬਰ 1999 ਦੇ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ਉਮਰਕੈਦ ਦੀ ਸਜ਼ਾ ਭੁਗਤ ਰਿਹਾ ਹੈ। ਅਪਰਾਧਿਕ ਸਾਜ਼ਿਸ਼ ਦੇ ਦੋਸ਼ ਹੇਠ ਮੁਕੱਦਮਾ ਭੁਗਤਣ ਵਾਲੇ 6 ਸਹਿ-ਮੁਲਜ਼ਮਾਂ ਨੂੰ ਲੋੜੀਂਦੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਇਹ ਸਮਝੌਤਾ ਜੂਨ 1984 ਦੇ ਆਪਰੇਸ਼ਨ ਬਲੂ ਸਟਾਰ ਅਤੇ ਉਸੇ ਸਾਲ ਅਕਤੂਬਰ ਵਿੱਚ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਹੋਏ ਸਿੱਖ-ਵਿਰੋਧੀ ਦੰਗਿਆਂ ਦੇ ਪਿਛੋਕੜ ਵਿੱਚ ਦੇਖਿਆ ਜਾਣਾ ਚਾਹੀਦਾ ਹੈ।

ਇਹ ਉਹ ਦੋ ਸਦਮੇ ਸਨ, ਜਿਨ੍ਹਾਂ ਤੋਂ ਉੱਭਰਦਿਆਂ ਸੰਤ ਲੌਂਗੋਵਾਲ ਪੰਜਾਬ ਨੂੰ ਗੱਲਬਾਤ ਰਾਹੀਂ ਸ਼ਾਂਤੀ ਵੱਲ ਲਿਜਾਣ ਦਾ ਯਤਨ ਕਰ ਰਹੇ ਸਨ। ਪੱਤਰ 'ਚ ਇਹ ਵੀ ਦੱਸਿਆ ਗਿਆ ਹੈ ਕਿ ਸੰਤ ਲੌਂਗੋਵਾਲ ਦੀ ਵਿਰਾਸਤ ਖੁਦ ਸਮਝੌਤਾ ਰਸਮੀ ਤੌਰ 'ਤੇ ਨਾ ਤਾਂ ਲਾਗੂ ਹੋਇਆ ਹੈ ਅਤੇ ਨਾ ਹੀ ਰੱਦ ਕੀਤਾ ਗਿਆ ਹੈ। ਚੰਡੀਗੜ੍ਹ ਪੰਜਾਬ ਨੂੰ ਸੌਂਪੇ ਜਾਣ ਦਾ ਵਾਅਦਾ, ਜੋ 26 ਜਨਵਰੀ 1986 ਲਈ ਕੀਤਾ ਗਿਆ ਸੀ, ਕਦੇ ਪੂਰਾ ਨਹੀਂ ਹੋਇਆ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚਾਲੇ ਰਾਵੀ-ਬਿਆਸ ਦਰਿਆਈ ਪਾਣੀਆਂ ਦੀ ਵੰਡ ਲਈ ਪ੍ਰਸਤਾਵਿਤ ਟ੍ਰਿਬਿਊਨਲ ਵੀ ਅੱਜ ਤੱਕ ਕੋਈ ਨਿਰਣਾਇਕ ਨਤੀਜਾ ਨਹੀਂ ਦੇ ਸਕਿਆ। ਫਿਰ ਵੀ ਸਮਝੌਤੇ ਨੂੰ ਕਦੇ ਰਸਮੀ ਤੌਰ 'ਤੇ ਮ੍ਰਿਤ ਐਲਾਨਿਆ ਨਹੀਂ ਗਿਆ, ਜਿਸ ਕਰਕੇ ਇਸ ਦੀਆਂ ਅਧੂਰੀਆਂ ਧਾਰਾਵਾਂ ਇੱਕ ਸਥਾਈ ਬੇਯਕੀਨੀ 'ਚ ਲਟਕੀਆਂ ਹੋਈਆਂ ਹਨ। ਸਿੱਧੂ ਵੱਲੋਂ ਤਿਆਰ ਕੀਤੀ ਬਾਈ ਸਫ਼ਿਆਂ ਦੀ ਖੋਜ ਪੁਸਤਿਕਾ ਇਸ ਪੱਤਰ ਨਾਲ਼ ਨੱਥੀ ਹੈ, ਜੋ ਸੁਪਰੀਮ ਕੋਰਟ ਦੇ 1999 ਦੇ ਫ਼ੈਸਲੇ, ਸੰਯੁਕਤ ਰਾਸ਼ਟਰ ਪੀਸਮੇਕਰ ਪੁਰਾਲੇਖ ਵਿੱਚ ਸੁਰੱਖਿਅਤ ਸਮਝੌਤੇ ਦੇ ਅਧਿਕਾਰਤ ਪਾਠ, ਰੰਗਨਾਥ ਮਿਸ਼ਰਾ ਕਮਿਸ਼ਨ ਦੀ ਰਿਪੋਰਟ, ਟਾਈਮ ਮੈਗਜ਼ੀਨ ਦੀ ਤਤਕਾਲੀ ਰਿਪੋਰਟਿੰਗ, ਅਤੇ ਅਲਵਾਰੋ ਰੌਡਰਿਗਜ਼ ਦੇ 1988 ਦੇ ਯੂਬੀਸੀ ਅਧਿਐਨ 'ਤੇ ਆਧਾਰਿਤ ਹੈ, ਜੋ ਸਮਝੌਤੇ ਦੇ ਸਿਆਸੀ ਟੁੱਟਣ ਦਾ ਵਿਸ਼ਲੇਸ਼ਣ ਕਰਦਾ ਹੈ।

  • Sant Harchand Singh Longowal
  • File
  • KBS Sidhu
  • ਸੰਤ ਹਰਚੰਦ ਸਿੰਘ ਲੌਂਗੋਵਾਲ
  • ਫਾਈਲ
  • ਕੇਬੀਐੱਸ ਸਿੱਧੂ

ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

NEXT STORY

Stories You May Like

  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • punjab vidhan sabha nachhatarpal raised many issues
    ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼
  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • youth brutally murdered
    ਪੰਜਾਬ 'ਚ ਵੱਡੀ ਵਾਰਦਾਤ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • russia ukraine conflict
    ਰੂਸ ਮਗਰੋਂ ਹੁਣ ਯੂਕ੍ਰੇਨ ਨੇ ਵੀ ਦਾਗੀਆਂ ਮਿਜ਼ਾਈਲਾਂ ! ਤੇਲ ਰਿਫਾਈਨਰੀਆਂ ਨੂੰ ਬਣਾਇਆ ਨਿਸ਼ਾਨਾ
  • beware  zip file can be a threat to your bank account
    ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big power to dcs
      ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs...
    • mobile phones recover
      ਜੇਕਰ ਤੁਹਾਡਾ ਫ਼ੋਨ ਹੋ ਜਾਵੇ ਚੋਰੀ ਤਾਂ ਤੁਰੰਤ ਕਰੋ ਇਹ ਕੰਮ; ਪੰਜਾਬ ਪੁਲਸ ਨੇ...
    • vikas  who drank acid thinking it was water  died after 5 months
      ਪਾਣੀ ਸਮਝ ਕੇ ਐਸਿਡ ਪੀਣ ਵਾਲੇ ਵਿਕਾਸ ਨੇ 5  ਮਹੀਨੇ ਬਾਅਦ ਤੋੜਿਆ ਦਮ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • naib singh saini  akali dal punar surjit
      ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ...
    • charanjit channi arrives at panjab university to give papers
      ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ...
    • sant harchand singh longowal
      ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ ਲੌਂਗੋਵਾਲ
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +