ਸੰਗਰੂਰ (ਹਨੀ ਕੋਹਲੀ): ਸੰਗਰੂਰ ਦੇ ਲੌਂਗੋਵਾਲ ’ਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਅੱਜ ਬਰਸੀ ਮਨਾਈ ਜਾ ਰਹੀ ਸੀ, ਜਿੱਥੇ ਪੰਜਾਬ ਦੇ 2 ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿਜੇਇੰਦਰ ਸਿੰਗਲਾ ਪਹੁੰਚੇ ਸਨ। ਉਨ੍ਹਾਂ ਦਾ ਵਿਰੋਧ ਕਰਨ ਦੇ ਲਈ ਵੱਡੀ ਗਿਣਤੀ ’ਚ ਉੱਥੇ ਕਿਸਾਨ ’ਚ ਪਹੁੰਚੇ।
ਇਹ ਵੀ ਪੜ੍ਹੋ : ਜਦੋਂ ਕਿਸਾਨਾਂ ਨੇ ਘੇਰੀ ਰਾਜਾ ਵੜਿੰਗ ਦੀ ਪਤਨੀ, ਤਾਂ ਗੁੱਸੇ ’ਚ ਆਏ ਵਿਧਾਇਕ ਨੇ ਲਾਈਵ ਹੋ ਕੇ ਕੱਢੀ ਭੜਾਸ (ਵੀਡੀਓ)

ਕਿਸਾਨਾਂ ਦਾ ਕਹਿਣਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਦਾ ਸਾਡੇ ਵਲੋਂ ਬਾਈਕਾਟ ਕੀਤਾ ਗਿਆ ਹੈ, ਕਿਉਂਕਿ ਜੋ ਸਾਡੇ ਸਾਥੀ ਹੈ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ ਪਰ ਕਿਸੇ ਵੀ ਸਿਆਸੀ ਪਾਰਟੀ ਨੇ ਸਾਡਾ ਸਾਥ ਨਹੀਂ ਦਿੱਤਾ, ਜਿਸ ਕਾਰਨ ਅਸੀਂ ਇਨ੍ਹਾਂ ਦਾ ਵਿਰੋਧ ਕਰ ਰਹੇ ਹਾਂ। ਪੰਜਾਬ ਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾਂ ਨੂੰ ਆਪਣੀ ਗੱਡੀ ਉੱਥੋਂ ਭਜਾ ਕੇ ਆਪਣਾ ਬਚਾਅ ਕਰਨਾ ਪਿਆ ਅਤੇ ਵੱਡੀ ਗਿਣਤੀ ’ਚ ਕਿਸਾਨ ਉੱਥੇ ਪਹੁੰਚੇ ਸਨ।
ਇਹ ਵੀ ਪੜ੍ਹੋ : ਬਿਜਲੀ ਮੁਲਾਜ਼ਮ ਦੀ ਸ਼ੱਕੀ ਹਾਲਾਤ ’ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼, ਫ਼ੈਲੀ ਸਨਸਨੀ

ਇਹ ਵੀ ਪੜ੍ਹੋ : ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਸੰਚਾਲਕਾਂ ਸਮੇਤ ਇਤਰਾਜ਼ਯੋਗ ਹਾਲਤ ’ਚ ਜੋੜਾ ਕਾਬੂ

ਸੁਮੇਧ ਸੈਣੀ ਮਾਮਲੇ 'ਤੇ ਪੰਜਾਬ ਕਾਂਗਰਸ 'ਚ ਛਿੜੀ ਸਿਆਸੀ ਜੰਗ, ਹੁਣ ਕੈਪਟਨ ਦਾ ਰੰਧਾਵਾ ਨੂੰ ਮੋੜਵਾਂ ਜਵਾਬ
NEXT STORY