ਜਲੰਧਰ (ਵੈੱਬ ਡੈਸਕ)- ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਘਰ ਅੱਜ ਸੱਚਖੰਡ ਡੇਰਾ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਪਰਿਵਾਰ ਨਾਲ ਦੁੱਖ਼ ਸਾਂਝਾ ਕਰਦੇ ਹੋਏ ਹੌਂਸਲਾ ਦਿੱਤਾ। ਇਥੇ ਦੱਸ ਦੇਈਏ ਕਿ 13 ਸਤੰਬਰ ਨੂੰ ਜਲੰਧਰ ਦੇ ਮਾਡਲ ਟਾਊਨ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਦਰਦਨਾਕ ਮੌਤ ਹੋ ਗਈ ਸੀ। ਜਵਾਨ ਪੁੱਤਰ ਦੀ ਮੌਤ ਹੋਣ 'ਤੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਇਥੇ ਦੱਸ ਦੇਈਏ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਗਿਆ ਹੈ।


ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਤਾਜ਼ਾ ਅਪਡੇਟ, 29 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ, 24 ਘੰਟਿਆਂ 'ਚ ਮਾਨਸੂਨ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਨੂੰ ਅਜੇ ਨਹੀਂ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ! 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਟਲੀ
NEXT STORY