Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    7:25:26 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਸੰਤ ਸੀਚੇਵਾਲ ਵੱਲੋਂ ਜਲ, ਜੰਗਲ ਤੇ ਜ਼ਮੀਨ ਨੂੰ ਬਚਾਉਣ ਵਾਲਿਆਂ ਲਈ ਰਾਖਵੇਂਕਰਨ ਦੀ ਹਮਾਇਤ

PUNJAB News Punjabi(ਪੰਜਾਬ)

ਸੰਤ ਸੀਚੇਵਾਲ ਵੱਲੋਂ ਜਲ, ਜੰਗਲ ਤੇ ਜ਼ਮੀਨ ਨੂੰ ਬਚਾਉਣ ਵਾਲਿਆਂ ਲਈ ਰਾਖਵੇਂਕਰਨ ਦੀ ਹਮਾਇਤ

  • Edited By Anmol Tagra,
  • Updated: 24 Dec, 2022 02:51 AM
Kapurthala
sant seechewal supported reservation for tribals
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ: ਰਾਜ ਸਭਾ ਵਿਚ ਪੇਸ਼ ਹੋਏ ਅਨੁਸੂਚਿਤ ਜਨਜਾਤੀਆਂ (ਚੌਥੀ ਸੋਧ) ਬਿੱਲ ਦੇ ਸਮਰਥਨ ਵਿਚ ਆਪਣੇ ਵਿਚਾਰ ਰੱਖਦੇ ਹੋਏ ਪੰਜਾਬ ਤੋਂ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਲ, ਜੰਗਲ ਤੇ ਜ਼ਮੀਨ ਨੂੰ ਬਚਾਉਣ ਲਈ ਲੱਗੇ ਹੋਏ ਲੋਕਾਂ ਦੇ ਲਈ ਲਿਆਂਦੇ ਗਏ ਰਾਖਵੇਂਕਰਨ ਦੀ ਉਹ ਹਮਾਇਤ ਕਰਦੇ ਹਨ। ਸੰਤ ਸੀਚੇਵਾਲ ਨੇ ਸੋਧ ਬਿੱਲ ਪੇਸ਼ ਕਰਨ ਵਾਲੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਿੱਲ ਉਨ੍ਹਾਂ  ਲੋਕਾਂ ਲਈ ਲੈ ਕੇ ਆਏ ਹਨ ਜਿਨ੍ਹਾਂ ਨੂੰ ਅੱਜ ਤੱਕ ਸਮਾਜ ਵਿੱਚ ਸਿਰਫ ਨੀਵੀਆਂ ਨਜ਼ਰ ਨਾਲ ਦੇਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਬਿੱਲ ਨਾਲ ਕਰਨਾਟਕਾ ਦੇ ਕਬਾਇਲੀ ਇਲਾਕਿਆਂ ਵਿਚ ਰਹਿਣ ਵਾਲੀਆਂ ਅਨੁਸੂਚਿਤ ਜਨਜਾਤੀਆਂ ਨੂੰ ਰਾਖਵਾਂਕਰਨ ਦਾ ਲਾਭ ਮਿਲੇਗਾ।

ਇਹ ਖ਼ਬਰ ਵੀ ਪੜ੍ਹੋ - CBI ਦੀ ਵੱਡੀ ਕਾਰਵਾਈ : ICICI ਦੀ ਸਾਬਕਾ CEO ਚੰਦਾ ਕੋਚਰ ਪਤੀ ਦੀਪਕ ਸਮੇਤ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਵਿਗਿਆਨਿਕ ਯੁੱਗ ਵਿਚ ਵੀ ਪਹੁੰਚ ਗਏ ਤਦ ਵੀ ਆਪਣੇ ਅੰਦਰੋਂ ਜਾਤਾਂ ਪਾਤਾਂ ਤੇ ਹੀਣ ਭਾਵਨਾ ਦੇ ਭੇਦ ਭਾਵ ਨੂੰ ਨਹੀ ਖਤਮ ਕਰ ਸਕੇ। 7 ਦਹਾਕਿਆਂ ਦੇ ਬੀਤ ਜਾਣ ਦੇ ਬਾਵਜੂਦ ਵੀ ਗਰੀਬੀ ਨਜ਼ਰ ਆ ਰਹੀ ਕਿਉਂਕਿ ਇਨ੍ਹਾਂ ਲੋਕਾਂ ਨੂੰ ਸਦੀਆਂ ਤੋਂ ਅਣਗੋਲਿਆ ਗਿਆ ਹੈ। ਸੰਤ ਸੀਚੇਵਾਲ ਨੇ ਸਿਸਟਮ ‘ਤੇ ਤਿੱਖੀ ਚੋਟ ਕਰਦਿਆਂ ਕਿਹਾ ਕਿ ਸਿਸਟਮ ਵੱਲੋਂ ਇਨ੍ਹਾਂ ਦੱਬੇ ਕੁਚਲੇ ਲੋਕਾਂ ਨੂੰ ਸਿਰਫ ਇਕ ਵੋਟ ਬੈਂਕ ਦਾ ਹਿੱਸਾ ਹੀ ਮੰਨਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਦੇਸ਼ ਦੇ ਇਸ ਸੂਬੇ 'ਚ ਮਾਸਕ ਪਾਉਣਾ ਹੋਇਆ ਲਾਜ਼ਮੀ, ਕੋਵਿਡ ਵਾਰਡ ਖੋਲ੍ਹਣ ਦਾ ਵੀ ਕੀਤਾ ਫੈਸਲਾ

ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਇਸ ਬਿੱਲ ਨਾਲ ਇਨ੍ਹਾਂ ਲੋਕਾਂ ਨੂੰ ਸਮਾਜ ਵਿਚ ਬਣਦਾ ਸਨਮਾਨ ਮਿਲਣਾ ਚਾਹੀਦਾ ਹੈ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਅਤੇ ਰੋਜ਼ਗਾਰ ਦੇਣ ਦੀ ਪਹਿਲ ਦਿੱਤੀ ਜਾਵੇ, ਕਿਉਂਕਿ ਇਹ ਲੋਕ ਨਾ ਤਾਂ ਅੰਦੋਲਨ ਕਰਦੇ ਹਨ ਤੇ ਨਾ ਹੀ ਰੋਸ ਜ਼ਾਹਿਰ ਕਰਦੇ ਹਨ ਕਿਉਂਕਿ ਇਹ ਆਪਣੇ ਪਰਿਵਾਰ ਸਮੇਤ ਉਸੇ ਵਿਚ ਖੁਸ਼ ਹਨ ਜੋ ਇਨ੍ਹਾਂ ਨੂੰ ਕੁਦਰਤ ਦਿੰਦੀ ਹੈ ਤੇ ਇਹੀ ਲੋਕ ਕੁਦਰਤ ਦੇ ਸਭ ਤੋਂ ਨੇੜੇ ਰਹਿੰਦੇ ਹਨ ਤੇ ਕੁਦਰਤ ਦਾ ਪੂਰਾ ਸਤਿਕਾਰ ਵੀ ਕਰਦੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਗਰੀਬ ਲੋਕ ਇਮਾਨਦਾਰ ਤੇ ਕਿਰਤ ਕਰਨ ਵਾਲੇ ਹੁੰਦੇ ਹਨ। ਪਰ ਅੱਜ ਤਕ ਇਨ੍ਹਾਂ ਲੋਕਾਂ ਦਾ ਹਮੇਸ਼ਾ ਹੀ ਪੈਸੇ, ਬਹੁਬਲ ਅਤੇ ਰਾਜਨੀਤੀ ਨਾਲ ਇਨ੍ਹਾਂ ਦਾ ਸ਼ੋਸ਼ਣ ਹੁੰਦਾ ਰਿਹਾ ਹੈ। ਸੰਤ ਸੀਚੇਵਾਲ ਨੇ ਗੁਰਬਾਣੀ ਦੇ ਹਵਾਲਿਆਂ ਨਾਲ ਕਿਹਾ ਕਿ ਇੰਨ੍ਹਾਂ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਿਧਾਂਤ ਬਰਾਬਰੀ ਦਾ ਹੱਕ ਦਿੰਦਾ ਹੈ।

ਇਹ ਖ਼ਬਰ ਵੀ ਪੜ੍ਹੋ - Man vs Wild ਦੇ Bear Grylls ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਸੰਤ ਸੀਚੇਵਾਲ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਕਾਨੂੰਨ ਜਿਨ੍ਹਾਂ ਲਈ ਬਣਾਏ ਜਾ ਰਹੇ ਹਨ ਉਨ੍ਹਾਂ ਤਕ ਜ਼ਰੂਰ ਪਹੁੰਚਣਗੇ ਅਤੇ ਸਿਹਤ ਤੇ ਸਿੱਖਿਆ ਸਹੂਲਤਾਂ ਵਿਚ ਉਹ ਵੀ ਸਭ ਦੇ ਨਾਲ ਰਲਣਗੇ। ਜੇਕਰ ਉਨ੍ਹਾਂ ਨੂੰ ਕੁੱਲੀ ਗੁੱਲੀ ਤੇ ਜੁੱਲੀ ਮਿਲੇਗੀ ਤਾਂ ਹੀ ਇਹ ਕਾਨੂੰਨ ਬਣਾਉਣ ਦਾ ਫਾਇਦਾ ਹੈ। ਦੇਸ਼ 'ਚੋਂ ਗਰੀਬੀ ਉਸ ਵੇਲੇ ਹੀ ਖ਼ਤਮ ਹੋਵੇਗੀ ਜਿਸ ਦਿਨ ਹਕੀਕਤ ਵਿਚ ਇੰਨ੍ਹਾਂ ਲੋਕਾਂ ਨੂੰ ਸਹੂਲਤਾਂ ਮਿਲਣ ਲੱਗ ਪੈਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Sant Balbir Singh Sichewal
  • Reservation
  • Tribals
  • Rajya Sabha
  • ਸੰਤ ਬਲਬੀਰ ਸਿੰਘ ਸੀਚੇਵਾਲ
  • ਰਾਖਵਾਂਕਰਨ
  • ਰਾਜਸਭਾ
  • ਅਨੁਸੂਚਿਤ ਜਨਜਾਤੀਆਂ ਬਿੱਲ

ਆਪ੍ਰੇਸ਼ਨ ਈਗਲ: ਪੰਜਾਬ ਪੁਲਸ ਹੋਈ ਪੱਬਾਂ ਭਾਰ, ਸੂਬੇ ਭਰ 'ਚ ਚਲਾਈ ਤਲਾਸ਼ੀ ਮੁਹਿੰਮ

NEXT STORY

Stories You May Like

  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • amit shah  mahanadi water dispute  odisha  chhattisgarh
    ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • india  usa  military  jungle warfare  exercise
    ਭਾਰਤ-ਅਮਰੀਕਾ ਦੇ ਫ਼ੌਜੀਆਂ ਨੇ ਜੰਗਲ ਯੁੱਧ ਤੇ ਇੰਡੋਰ ਫਾਇਰਿੰਗ ਦਾ ਕੀਤਾ ਅਭਿਆਸ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ
  • kaveri river  water dispute  supreme court
    ਕਾਵੇਰੀ ਜਲ ਵਿਵਾਦ; ਸੁਪਰੀਮ ਕੋਰਟ ਨੇ ਤਾਮਿਲਨਾਡੂ ਦੀ ਅਪੀਲ ’ਤੇ ਕਰਨਾਟਕ ਤੋਂ ਮੰਗਿਆ ਜਵਾਬ
  • navy rescues fishermen
    ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ
  • worker drags body along the ground to post mortem facility
    ਇੰਸਾਨੀਅਤ ਸ਼ਰਮਸਾਰ: ਲਾਸ਼ ਨੂੰ ਜ਼ਮੀਨ 'ਤੇ ਘਸੀਟ ਕੇ ਪੋਸਟਮਾਰਟਮ ਲਈ ਲੈ ਗਿਆ ਕਰਮਚਾਰੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +