Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:57:40 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjabi  vehicle  mata chintpurni temple  devotees  himachal pradesh

    ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਸੰਤ ਸੀਚੇਵਾਲ ਨੇ ਪਠਾਨਕੋਟ 'ਚ ਰਣਜੀਤ ਸਾਗਰ ਡੈਮ ਤੇ ਸ਼ਾਹਪੁਰਕੰਢੀ ਬੈਰਾਜ ਪ੍ਰਾਜੈਕਟ ਦਾ ਲਿਆ ਜਾਇਜ਼ਾ

PUNJAB News Punjabi(ਪੰਜਾਬ)

ਸੰਤ ਸੀਚੇਵਾਲ ਨੇ ਪਠਾਨਕੋਟ 'ਚ ਰਣਜੀਤ ਸਾਗਰ ਡੈਮ ਤੇ ਸ਼ਾਹਪੁਰਕੰਢੀ ਬੈਰਾਜ ਪ੍ਰਾਜੈਕਟ ਦਾ ਲਿਆ ਜਾਇਜ਼ਾ

  • Updated: 27 Jun, 2023 09:53 PM
Pathankot
sant seechewal visited pathankot
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਆਦਿੱਤਿਆ, ਸ਼ਾਰਦਾ) : ਮੈਂਬਰ ਪਾਰਲੀਮੈਂਟ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਪਠਾਨਕੋਟ ਵਿਖੇ ਰਣਜੀਤ ਸਾਗਰ ਡੈਮ ਦਾ ਵਿਸ਼ੇਸ਼ ਦੌਰਾ ਕਰਨ ਲਈ ਮਲਿਕਪੁਰ ਸਥਿਤ ਐੱਸ. ਐੱਸ. ਪੀ. ਪਠਾਨਕੋਟ ਦੇ ਦਫ਼ਤਰ ਪਹੁੰਚੇ, ਜਿੱਥੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ।

ਇਸ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਅੱਜ ਉਨ੍ਹਾਂ ਦਾ ਦੌਰਾ ਜ਼ਿਲ੍ਹਾ ਪਠਾਨਕੋਟ ਸਥਿਤ ਰਣਜੀਤ ਸਾਗਰ ਡੈਮ ਅਤੇ ਆਸ-ਪਾਸ ਦੇ ਖੇਤਰ ਦਾ ਜਾਇਜ਼ਾ ਲੈਣ ਲਈ ਹੈ। ਉਨ੍ਹਾਂ ਕਿਹਾ ਕਿ ਕੁਦਰਤ ਨੇ ਸਾਨੂੰ ਬਹੁਤ ਹੀ ਵਧੀਆ ਤੋਹਫਿਆਂ ਦੀ ਬਖਸ਼ਿਸ਼ ਕੀਤੀ ਹੈ ਅਤੇ ਸਾਨੂੰ ਆਪਣੇ ਸਵਾਰਥ ਲਈ ਕੁਦਰਤ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਜੇਕਰ ਵਾਤਾਵਰਣ ਹੈ ਤਾਂ ਅਸੀਂ ਇਸ ਧਰਤੀ 'ਤੇ ਜ਼ਿੰਦਾ ਹਾਂ, ਇਸ ਲਈ ਮਨੁੱਖੀ ਜੀਵਨ ਦੀ ਰੱਖਿਆ ਲਈ ਵਾਤਾਵਰਣ ਦੀ ਸੰਭਾਲ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ : ਘਰ ’ਚ ਵੜ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਪਰਿਵਾਰ ਦੇ 5 ਮੈਂਬਰ ਜ਼ਖ਼ਮੀ

ਉਨ੍ਹਾਂ ਕਿਹਾ ਕਿ ਸਾਡਾ ਸਿਰਫ ਇਕ ਹੀ ਉਪਰਾਲਾ ਹੈ ਕਿ ਲੋਕਾਂ ਤੱਕ ਪਹੁੰਚ ਬਣਾ ਕੇ ਲੋਕਾਂ ਨੂੰ ਇਹ ਸਮਝਾ ਸਕੀਏ ਕਿ ਜੇਕਰ ਅਸੀਂ ਅੱਜ ਕੁਦਰਤ ਨਾਲ ਖਿਲਵਾੜ ਕਰਦੇ ਹਾਂ ਤਾਂ ਕੱਲ੍ਹ ਨੂੰ ਸਾਨੂੰ ਇਸ ਦੇ ਮਾੜੇ ਪ੍ਰਭਾਵ ਵੀ ਝੱਲਣੇ ਪੈ ਸਕਦੇ ਹਨ। ਉਪਰੰਤ ਐੱਸ. ਐੱਸ. ਪੀ. ਖੱਖ ਨੇ ਜ਼ਿਲ੍ਹਾ ਪਠਾਨਕੋਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਰਣਜੀਤ ਸਾਗਰ ਡੈਮ ਤੇ ਸਾਹਪੁਰਕੰਢੀ ਬੈਰਾਜ ਪ੍ਰਾਜੈਕਟ ਦਾ ਵੀ ਦੌਰਾ ਕੀਤਾ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Sant Seechewal
  • Pathankot
  • Ranjit Sagar Dam
  • Shahpurkandi Project
  • ਸੰਤ ਸੀਚੇਵਾਲ
  • ਪਠਾਨਕੋਟ
  • ਰਣਜੀਤ ਸਾਗਰ ਡੈਮ
  • ਸ਼ਾਹਪੁਰਕੰਢੀ ਪ੍ਰਾਜੈਕਟ

ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਪਿਓ ਤੇ ਦੋ ਪੁੱਤਾਂ ਦੀ ਮੌਤ

NEXT STORY

Stories You May Like

  • preparations in full swing for governor gulab
    ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਤਿਆਰੀਆਂ ਤੇਜ਼, DC ਡਾ. ਪਲਵੀ ਨੇ ਲਿਆ ਜਾਇਜ਼ਾ
  • wheat procurement in kapurthala accelerated
    ਕਪੂਰਥਲਾ 'ਚ ਕਣਕ ਦੀ ਖ਼ਰੀਦ ਤੇਜ਼, DC ਆਕਾਸ਼ ਬਾਂਸਲ ਨੇ ਭੁਲੱਥ ਮੰਡੀ ਦਾ ਦੌਰਾ ਕਰ ਲਿਆ ਜਾਇਜ਼ਾ
  • pathankot  mock drill conducted at railway station
    ਪਠਾਨਕੋਟ: ਰੇਲਵੇ ਸਟੇਸ਼ਨ 'ਤੇ ਕੀਤਾ ਗਿਆ ਮੋਕ ਡਰਿੱਲ ਦਾ ਅਭਿਆਸ
  • deputy commissioner visited various markets
    ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • rajneesh garg takes charge as district and sessions judge pathankot
    ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ, ਪੁਲਸ ਨੇ ਦਿੱਤਾ 'ਗਾਰਡ ਆਫ ਆਨਰ'
  • us marines  commercial ship  arabian sea
    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ! ਵਪਾਰਕ ਜਹਾਜ਼ 'ਤੇ ਮਾਰਿਆ ਛਾਪਾ
  • first mahan manav chetna sant samelan was organized
    ਪਹਿਲਾ ਮਹਾਨ ਮਾਨਵ ਚੇਤਨਾ ਸੰਤ ਸੰਮੇਲਨ ਦਾ ਆਯੋਜਨ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bees attack children in private school in mohali
      ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ, ਮਧੂਮੱਖੀਆਂ ਨੇ ਬੱਚਿਆਂ 'ਤੇ ਕੀਤਾ...
    • applications sought for new agricultural machinery  chief agriculture officer
      ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +