Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:35:08 AM

  • tarn taran heroin  punjab police  head constable  arrested

    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ...

  • amritsar  tarn taran road  petrol pump  robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • student visa rules in britain have become stricter

    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ,...

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੜ੍ਹ ਪੀੜਤ ਲੋਕਾਂ ਲਈ ਰਾਹਤ ਭਰੀ ਖ਼ਬਰ, ‘ਸਰਬੱਤ ਦਾ ਭਲਾ’ ਸੰਸਥਾ ਵੱਲੋਂ ਹੜ੍ਹਾਂ ’ਚ ਨੁਕਸਾਨੇ ਘਰਾਂ ਦਾ ਸਰਵੇ ਸ਼ੁਰੂ

PUNJAB News Punjabi(ਪੰਜਾਬ)

ਹੜ੍ਹ ਪੀੜਤ ਲੋਕਾਂ ਲਈ ਰਾਹਤ ਭਰੀ ਖ਼ਬਰ, ‘ਸਰਬੱਤ ਦਾ ਭਲਾ’ ਸੰਸਥਾ ਵੱਲੋਂ ਹੜ੍ਹਾਂ ’ਚ ਨੁਕਸਾਨੇ ਘਰਾਂ ਦਾ ਸਰਵੇ ਸ਼ੁਰੂ

  • Updated: 30 Jul, 2023 07:22 PM
Jalandhar
sarbat da bhala charitable trust survey construction houses damaged floods
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰਿੰਦਰ ਮੋਹਨ)-ਪੰਜਾਬ ’ਚ ਆਏ ਹੜ੍ਹਾਂ ਤੋਂ ਬਾਅਦ ਬੇਸ਼ੱਕ ਕਈ ਥਾਵਾਂ ’ਤੇ ਬਾਰਿਸ਼ ਜਾਰੀ ਹੈ ਅਤੇ ਸਰਕਾਰ ਵੱਲੋਂ ਵੀ ਮਦਦ ਅਜੇ ਵਿਚਾਰ ਅਧੀਨ ਹੈ ਪਰ ਸੂਬੇ ਦੀਆਂ ਸਮਾਜਿਕ ਸੰਸਥਾਵਾਂ ਨੇ ਆਪਣਾ ਕੰਮ ਤੇਜ਼ ਕਰ ਦਿੱਤਾ ਹੈ। ਸਮਾਜਿਕ ਸੰਸਥਾ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਵੱਲੋਂ ਹੜ੍ਹਾਂ ਨਾਲ ਟੁੱਟੇ ਘਰਾਂ ਦਾ ਸਰਵੇ ਜਾਰੀ ਹੈ, ਜੋ 15 ਦਿਨਾਂ ਤੱਕ ਚੱਲੇਗਾ। ਸਰਵੇ ਤੋਂ ਤੁਰੰਤ ਬਾਅਦ ਸੰਸਥਾ ਨੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੜ੍ਹਾਂ ਨਾਲ ਨੁਕਸਾਨੇ ਗਏ ਘਰਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਨਾ ਹੈ। ਇਸ ਲਈ ਸੰਸਥਾ ਨੇ 10 ਕਰੋੜ ਰੁਪਏ ਰਾਖਵੇਂ ਰੱਖੇ ਹਨ, ਜਦਕਿ ਟਰੱਸਟ ਵੱਲੋਂ ਪੰਜਾਬ ਦੇ ਉਨ੍ਹਾਂ ਪਿੰਡਾਂ ਅਤੇ ਇਲਾਕਿਆਂ ਵਿਚ ਜਿੱਥੇ ਹੜ੍ਹਾਂ ਦੇ ਪਾਣੀ ਦਾ ਪ੍ਰਕੋਪ ਅਜੇ ਵੀ ਬਰਕਰਾਰ ਹੈ, ’ਚ ਹਰ ਰੋਜ਼ ਟਰੱਕਾਂ ਰਾਹੀਂ ਪਸ਼ੂਆਂ ਲਈ ਚਾਰਾ ਅਤੇ ਰਾਸ਼ਨ ਭੇਜਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ ; ਵਿਜੀਲੈਂਸ ਨੇ ਰਿਸ਼ਵਤ ਲੈਂਦਾ ਸਿਪਾਹੀ ਕੀਤਾ ਕਾਬੂ, ਸਬ-ਇੰਸਪੈਕਟਰ ਸਣੇ 2 ਖ਼ਿਲਾਫ਼ ਕੇਸ ਦਰਜ

ਇਸ ਦੇ ਨਾਲ ਹੀ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਸੂਬੇ ਵਿਚ ਬੀਮਾਰੀਆਂ ਫੈਲਣ ਦੇ ਖ਼ਦਸ਼ੇ ਕਾਰਨ ਦਵਾਈਆਂ ਦੇ ਪ੍ਰਬੰਧ ਵੀ ਸ਼ੁਰੂ ਕਰ ਦਿੱਤੇ ਗਏ ਹਨ। ਹੜ੍ਹਾਂ ਨੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐੱਸ. ਏ. ਐੱਸ. ਨਗਰ, ਜਲੰਧਰ, ਸੰਗਰੂਰ, ਐੱਸ. ਬੀ. ਐੱਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਦੇ ਇਲਾਕਿਆਂ ਵਿਚ ਤਬਾਹੀ ਮਚਾਈ ਹੈ। ਪੰਜਾਬ ਸਰਕਾਰ ਨੇ ਹੜ੍ਹ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ ਪਰ ਪੰਜਾਬ ਦੀਆਂ ਸਮਾਜਿਕ ਸੰਸਥਾਵਾਂ ਨੇ ਇਸ ਲਈ ਕਿਸੇ ਦਾ ਇੰਤਜ਼ਾਰ ਨਹੀਂ ਕੀਤਾ ਅਤੇ ਉਨ੍ਹਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ

ਇਸ ਸਬੰਧੀ ਵਿਸ਼ੇਸ਼ ਗੱਲਬਾਤ ਕਰਦਿਆਂ ਸਮਾਜਿਕ-ਆਰਥਿਕ ਤਬਦੀਲੀ ਲਈ ਕੰਮ ਕਰ ਰਹੀ ਸੰਸਥਾ ਸਰਬੱਤ ਦਾ ਭਲਾ ਦੇ ਪ੍ਰਧਾਨ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸੰਸਥਾ ਦੀਆਂ ਟੀਮਾਂ ਹੜ੍ਹਾਂ ਤੋਂ ਬਾਅਦ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਪਸ਼ੂਆਂ ਲਈ ਰਾਸ਼ਨ ਅਤੇ ਚਾਰਾ ਵੰਡਣ ਦਾ ਕੰਮ ਕਰ ਰਹੀਆਂ ਹਨ। ਹੁਣ ਤੱਕ 700 ਟਨ ਤੋਂ ਵੱਧ ਪਸ਼ੂਆਂ ਦਾ ਚਾਰਾ ਅਤੇ ਕਈ ਟਰੱਕ ਰਾਸ਼ਨ ਦੇ ਵੰਡੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਬਿੀਮਾਰੀਆਂ ਤੋਂ ਬਚਾਉਣ ਲਈ ਮੱਛਰਦਾਨੀਆਂ, ਕਰੀਮਾਂ, ਤਰਪਾਲਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰ, ਪੁਲਸ ਦੇ ਉੱਚ ਅਧਿਕਾਰੀ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਸਰਵੇ ਦਾ ਕੰਮ ਚੱਲ ਰਿਹਾ ਹੈ, ਜਿਸ ਨੂੰ ਆਉਣ ਵਾਲੇ 10 ਦਿਨਾਂ ’ਚ ਪੂਰਾ ਕਰ ਲਿਆ ਜਾਵੇਗਾ ਅਤੇ ਪੰਜ ਦਿਨਾਂ ਬਾਅਦ ਉਨ੍ਹਾਂ ਟੁੱਟੇ ਹੋਏ ਮਕਾਨਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਲਈ ਹੜ੍ਹ ਪ੍ਰਭਾਵਿਤ ਲੋਕਾਂ ਵੱਲੋਂ ਫਾਰਮ ਭਰੇ ਜਾ ਰਹੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ 'ਸਰਬੱਤ ਦਾ ਭਲਾ' ਸੰਸਥਾ ਪੰਜਾਬ ਸਮੇਤ ਹਰਿਆਣਾ, ਹਿਮਾਚਲ, ਰਾਜਸਥਾਨ, ਚੰਡੀਗੜ੍ਹ ਆਦਿ ਵਿਚ ਲੈਬਾਰਟਰੀਆਂ ਖੋਲ੍ਹਣ, ਐਂਬੂਲੈਂਸ ਮੁਹੱਈਆ ਕਰਵਾਉਣ, ਗਰੀਬ ਬੱਚਿਆਂ ਨੂੰ ਵਜ਼ੀਫ਼ਾ ਦੇਣ ਲਈ ਮਸ਼ਹੂਰ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Sarbat Da Bhala Charitable Trust
  • Floods
  • Damaged Houses
  • Construction
  • Survey
  • ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ
  • ਹੜ੍ਹ
  • ਨੁਕਸਾਨੇ ਘਰ
  • ਨਿਰਮਾਣ
  • ਸਰਵੇ

ਨਸ਼ੇ ਦੀ ਲੋਰ ’ਚ ਵੱਡਾ ਕਾਂਡ ਕਰ ਗਿਆ ਨਸ਼ੇੜੀ, ਪੀ. ਆਰ. ਟੀ. ਸੀ. ਬਸ ਹੀ ਕਰ ਲਈ ਚੋਰੀ

NEXT STORY

Stories You May Like

  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • flood threat
    ਅਮਰੀਕਾ : ਤੂਫਾਨ 'ਈਸਾਈਅਸ' ਮਗਰੋਂ ਹੜ੍ਹ ਦਾ ਖ਼ਤਰਾ ! ਲਗਭਗ 700,000 ਘਰਾਂ ਦੀ ਬਿਜਲੀ ਗੁੱਲ
  • relieving news regarding the release of poor prisoners
    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
  • flood affected villages in nepal
    ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ ਸਮੱਗਰੀ
  • flash floods alert
    ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ
  • chandigarh university launches season 2 of campus tank
    ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕੈਂਪਸ ਟੈਂਕ-2 ਸ਼ੁਰੂ, ਸਟਾਰਟਅੱਪ ਖੇਤਰ ਲਈ 15 ਮਿਲੀਅਨ ਡਾਲਰ ਦੇ ਫੰਡ ਦਾ ਐਲਾਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • be alert if these signs appear on the body
    ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • children  s birth certificates to be issued in just 2 3 days
      ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ, ਸਿਰਫ 2-3 ਦਿਨਾਂ ’ਚ ਬਣੇਗਾ...
    • parvinder singh jhota murder case
      ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +