Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    2:08:43 PM

  • punjab youth congress president arrested

    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ...

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • neet exam neet exam results village of punjab

    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ...

  • punjab painful death of two innocents

    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ : ਸਿੱਧੂ

PUNJAB News Punjabi(ਪੰਜਾਬ)

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ : ਸਿੱਧੂ

  • Edited By Gurminder Singh,
  • Updated: 09 Oct, 2019 06:01 PM
Chandigarh
sarbat health insurance scheme  balbir singh sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਨੇ ਅੱਜ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਵਿਚ ਦਿੱਤੀ। ਇਸ ਸਬੰਧੀ ਵੇਰਵੇ ਦਿੰਦਿਆਂ ਸਿੱਧੂ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਨਾਲ ਹੁਣ ਕੁੱਲ 361 ਨਿੱਜੀ ਹਸਪਤਾਲ ਲਾਭਪਾਤਰੀਆਂ ਨੂੰ ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ (ਆਪ੍ਰੇਸ਼ਨ ਅਤੇ ਸਰਜਰੀ) ਮੁਹੱਈਆ ਕਰਵਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 202 ਸਰਕਾਰੀ ਹਸਪਤਾਲ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪਹਿਲਾਂ ਹੀ ਸੂਚੀਬੱਧ ਹਨ ਅਤੇ ਇਸ ਅੰਕੜੇ ਨਾਲ ਹੁਣ ਸੂਬੇ ਵਿਚ 563 ਸਰਕਾਰੀ ਅਤੇ ਨਿੱਜੀ ਹਸਪਤਾਲ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਮੁੱਖ ਸਕੀਮ ਤਹਿਤ ਅਗਲੇ ਪੜਾਅ ਵਿਚ 45 ਹੋਰ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਜਾਣਗੇ ਅਤੇ ਨਾਲ ਹੀ ਦੱਸਿਆ ਕਿ 70 ਨਿੱਜੀ ਹਸਪਤਾਲਾਂ ਦੀਆਂ ਅਰਜ਼ੀਆਂ ਪੜਤਾਲ ਅਧੀਨ ਹਨ, ਜਿਨ੍ਹਾਂ ਦੀ ਸੂਚੀਬੱਧ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੁਸ਼ਟੀ ਕਰ ਦਿੱਤੀ ਜਾਵੇਗੀ।

ਸੂਬੇ ਭਰ 'ਚੋਂ ਇਸ ਸਕੀਮ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਬੀਮਾ ਯੋਜਨਾ ਤਹਿਤ 21,697 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ ਹੁਣ ਤੱਕ 13,980 ਮਰੀਜ਼ਾਂ ਨੇ ਸਰਕਾਰੀ ਹਸਪਤਾਲਾਂ 'ਚੋਂ ਅਤੇ 7,717 ਮਰੀਜ਼ਾਂ ਨੇ ਨਿੱਜੀ ਹਸਪਤਾਲਾਂ ਤੋਂ ਇਲਾਜ ਕਰਵਾਇਆ ਹੈ ਜਿਸ ਦੀ ਲਾਗਤ 22.28 ਕਰੋੜ ਬਣਦੀ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਕੀਮ ਵਿਚ ਪਰਿਵਾਰਕ ਮੈਂਬਰਾਂ ਦੀ ਗਿਣਤੀ, ਉਮਰ ਜਾਂ ਲਿੰਗ ਦੀ ਕੋਈ ਸ਼ਰਤ ਨਹੀਂ ਹੈ ਅਤੇ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਇਸ ਸਕੀਮ ਅਧੀਨ ਮੁਫ਼ਤ ਸਿਹਤ ਸੇਵਾਵਾਂ ਲੈ ਸਕਦੇ ਹਨ। ਇਸ ਸਕੀਮ ਦਾ ਉਦੇਸ਼ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਲੋਕਾਂ ਦੇ ਇਲਾਜ 'ਤੇ ਹੋਣ ਵਾਲੇ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ।

ਵਿਭਾਗ ਵੱਲੋਂ ਇੰਨੇ ਘੱਟ ਸਮੇਂ ਵਿਚ ਕੀਤੇ ਉੱਤਮ ਯਤਨਾਂ ਦੀ ਸ਼ਲਾਘਾ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਹੁਣ ਉੱਤਰੀ ਭਾਰਤ ਦੇ ਮੋਹਰੀ ਸੂਬਿਆਂ ਵਿਚ ਆਣ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਲਾਭਪਾਤਰੀਆਂ ਨੂੰ ਤਕਰੀਬਨ 32,54,733 ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।

  • Sarbat Health Insurance Scheme
  • Balbir Singh Sidhu
  • ਸਰਬੱਤ ਸਿਹਤ ਬੀਮਾ ਯੋਜਨਾ
  • ਬਲਬੀਰ ਸਿੰਘ ਸਿੱਧੂ

ਮੋਬਾਇਲ ਖੋਹਣ ਵਾਲੇ ਅਤੇ ਖਰੀਦਣ ਵਾਲੇ ਗ੍ਰਿਫਤਾਰ

NEXT STORY

Stories You May Like

  • sikh community outraged over demolition of 125 year old gurdwara in pakistan
    ਪਾਕਿਸਤਾਨ 'ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ 'ਤੇ ਸਿੱਖ ਭਾਈਚਾਰੇ 'ਚ ਰੋਸ
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • shares of nac packaging are up nearly 11 per cent from the issue price
    NAC ਪੈਕੇਜਿੰਗ ਦੇ ਸ਼ੇਅਰ ਇਸ਼ੂ ਕੀਮਤ ਨਾਲੋਂ ਲਗਭਗ 11 ਪ੍ਰਤੀਸ਼ਤ ਦੇ ਵਾਧੇ ਨਾਲ ਹੋਏ ਸੂਚੀਬੱਧ
  • free health check up camp on death anniversary of late swadesh chopra
    ਸਵ. ਸਵਦੇਸ਼ ਚੋਪੜਾ ਜੀ ਦੀ ਬਰਸੀ ਮੌਕੇ ਸਿਟੀ ਹਸਪਤਾਲ 'ਚ ਮੁਫ਼ਤ ਸਿਹਤ ਜਾਂਚ ਕੈਂਪ, 75 ਮਰੀਜ਼ਾਂ ਨੇ ਲਿਆ ਲਾਭ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • woman death case
    ਹਸਪਤਾਲ 'ਚ ਦਾਖ਼ਲ ਬਜ਼ੁਰਗ ਔਰਤ ਦੀ ਮੌਤ
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
Trending
Ek Nazar
india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • pm narendra modi jalandhar visit today
      ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
    • pm modi jalandhar closed many roads route map
      PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
    • sho  s chair vacant in lambra police station
      ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
    • another lamp falls victim to unemployment
      ਬੇਰੁਜ਼ਗਾਰੀ ਦੀ ਭੇਟ ਚੜ੍ਹਿਆ ਇਕ ਹੋਰ ਚਿਰਾਗ, ਕੁਲਰੀਆਂ ਦੇ 20 ਸਾਲਾ ਨੌਜਵਾਨ ਨੇ...
    • power outage in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
    • tomorrow pm modi inaugurate works worth more than rs 5400 crore in jalandhar
      PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +