Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    2:48:05 PM

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

  • dgp punjab statement

    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੰਡੀਗੜ੍ਹ, ਸ੍ਰੀ ਮਾਛੀਵਾੜਾ ਸਾਹਿਬ
  • ਸਰਬੱਤ ਖਾਲਸਾ 'ਤੇ ਬੋਲੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਦਿੱਤਾ ਹੈਰਾਨ ਕਰਦਾ ਬਿਆਨ

PUNJAB News Punjabi(ਪੰਜਾਬਂ)

ਸਰਬੱਤ ਖਾਲਸਾ 'ਤੇ ਬੋਲੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਦਿੱਤਾ ਹੈਰਾਨ ਕਰਦਾ ਬਿਆਨ

  • Edited By Gurminder Singh,
  • Updated: 17 Nov, 2015 05:32 PM
ਚੰਡੀਗੜ੍ਹ, ਸ੍ਰੀ ਮਾਛੀਵਾੜਾ ਸਾਹਿਬ
sarbat khalsa ranjit singh dhadrian wale social media
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, ਸ੍ਰੀ ਮਾਛੀਵਾੜਾ ਸਾਹਿਬ (ਟੱਕਰ) - ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ 10 ਨਵੰਬਰ ਨੂੰ ਅੰਮ੍ਰਿਤਸਰ ਨੇੜੇ ਚੱਬਾ ਵਿਖੇ ਬੁਲਾਏ ਗਏ ਸਰਬੱਤ ਖਾਲਸਾ 'ਚ ਸ਼ਮੂਲੀਅਤ ਨਾ ਕੀਤੇ ਜਾਣ ਬਾਰੇ ਆਪਣੇ ਪੱਖ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਅੱਗੇ ਰੱਖਦਿਆਂ ਕਿਹਾ ਕਿ ਉਹ 'ਨਾ ਤਾਂ ਬਾਦਲਾਂ ਕੋਲ ਵਿਕੇ ਹਨ ਅਤੇ ਨਾ ਹੀ ਉਨ੍ਹਾਂ ਕੋਈ ਗੱਦਾਰੀ ਕੀਤੀ ਹੈ'। ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਸਮੇਂ ਦੀ ਜ਼ਰੂਰਤ ਹੈ ਪਰ ਉਸ ਦਾ ਵਿਧੀ ਵਿਧਾਨ ਠੀਕ ਨਹੀਂ ਸੀ। ਇਸ ਲਈ ਉਨ੍ਹਾਂ ਅਤੇ ਕਈ ਹੋਰ ਸਿੱਖ ਧਰਮ ਪ੍ਰਚਾਰਕਾਂ ਨੇ ਇਸ 'ਚ ਸ਼ਮੂਲੀਅਤ ਨਹੀਂ ਕੀਤੀ।
ਇਕ ਵੀਡੀਓ ਰਾਹੀਂ ਉਨ੍ਹਾਂ ਸੋਸ਼ਲ ਮੀਡੀਆ 'ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਿਸੇ ਧੜੇ ਨਾਲ ਸੰਬੰਧਤ ਨਹੀਂ ਹਨ ਅਤੇ ਗੁਰੂ ਦੀ ਕ੍ਰਿਪਾ ਨਾਲ ਉਨ੍ਹਾਂ ਦਾ ਮੁੱਖ ਉਦੇਸ਼ ਸਿੱਖ ਧਰਮ ਦਾ ਪ੍ਰਚਾਰ ਕਰਨਾ, ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੋੜਨਾ ਹੈ, ਉਨ੍ਹਾਂ ਵਲੋਂ ਚਲਾਈ ਲਹਿਰ ਸਦਕਾ ਭਾਰੀ ਗਿਣਤੀ 'ਚ ਲੋਕ ਸਿੱਖੀ ਸਰੂਪ 'ਚ ਸਜੇ ਹਨ। ਭਾਈ ਸਾਹਿਬ ਨੇ ਸਪੱਸ਼ਟ ਕੀਤਾ ਕਿ ਉਹ ਸਰਬੱਤ ਖਾਲਸਾ ਬੁਲਾਏ ਜਾਣ ਦੇ ਓਲਟ ਨਹੀਂ, ਉਨ੍ਹਾਂ ਇਸ ਨੂੰ ਬੁਲਾਏ ਜਾਣ ਤੋਂ ਪਹਿਲਾਂ ਮੀਟਿੰਗ 'ਚ ਮਸ਼ਵਰਾ ਦਿੱਤਾ ਸੀ ਕਿ 10 ਨਵੰਬਰ ਨੂੰ 'ਸਿੱਖ ਕਨਵੈਨਸ਼ਨ' ਦਾ ਨਾਮ ਦਿੱਤਾ ਜਾਵੇ ਜਦਕਿ ਸਰਬੱਤ ਖਾਲਸਾ ਵਿਸਾਖੀ ਵਾਲੇ ਦਿਨ 13 ਅਪ੍ਰੈਲ ਨੂੰ ਸੱਦਿਆ ਜਾਵੇ।
ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਤੋਂ ਪਹਿਲਾਂ ਉਨ੍ਹਾਂ ਨੂੰ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਵਜੋਂ ਪੇਸ਼ਕਸ਼ ਹੋਈ ਸੀ ਪਰ ਉਹ ਇਸ ਮਾਣਮੱਤੇ ਅਹੁਦੇ ਦੇ ਕਾਬਿਲ ਨਹੀਂ। ਢੱਡਰੀਆਂ ਵਾਲਿਆਂ ਸਪੱਸ਼ਟ ਕੀਤਾ ਕਿ ਉਹ ਸਰਬੱਤ ਖਾਲਸਾ ਦੇ ਓਲਟ ਨਹੀਂ। ਅੰਤ 'ਚ ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਅਜਿਹੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇ, ਜੋ ਪੜ੍ਹੇ-ਲਿਖੇ ਹੋਣ, ਪੰਥ ਦੀ ਸੇਵਾ ਵਾਲੇ ਹੋਣ ਅਤੇ ਸਿੱਖ ਧਰਮ ਪ੍ਰਤੀ ਨਿਰਪੱਖਤਾ ਨਾਲ ਫੈਸਲੇ ਕਰਨ ਵਾਲੇ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਦੀ ਚੋਣ ਕਰਨ ਵਾਲੇ ਹੋਣ ਤਾਂ ਹੀ ਸਿੱਖ ਪੰਥ ਦਾ ਭਲਾ ਹੋ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਵੀ ਮੰਗ ਕੀਤੀ ਕਿ ਸਰਬੱਤ ਖਾਲਸਾ 'ਚ ਸ਼ਮੂਲੀਅਤ ਕਰਨ ਵਾਲੇ ਆਗੂਆਂ ਅਤੇ ਸੰਗਤ 'ਤੇ ਜੋ ਦੇਸ਼ ਧ੍ਰੋਹ ਦੇ ਪਰਚੇ ਦਰਜ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਗਲਤ ਹਨ, ਇਸ ਨਾਲ ਮਾਹੌਲ ਹੋਰ ਖ਼ਰਾਬ ਹੋਵੇਗਾ। ਇਸ ਲਈ ਸਰਕਾਰ ਇਹ ਮਾਮਲੇ ਰੱਦ ਕਰਕੇ ਜੇਲਾਂ 'ਚ ਡੱਕੇ ਆਗੂਆਂ ਨੂੰ ਰਿਹਾਅ ਕਰੇ।

  • ਸਰਬੱਤ ਖਾਲਸਾ
  • ਰਣਜੀਤ ਸਿੰਘ ਢੱਡਰੀਆਂ ਵਾਲੇ
  • ਸੋਸ਼ਲ ਮੀਡੀਆ
  • Sarbat Khalsa
  • Ranjit singh dhadrian wale

'ਬਜ਼ੁਰਗਾਂ ਲਈ ਵਰਦਾਨ ਸਾਬਤ ਹੋਵੇਗਾ ਆਪਣਾ ਘਰ'

NEXT STORY

Stories You May Like

  • young women  preferences  embroidered suits
    ਮੁਟਿਆਰਾਂ ਤੇ ਔਰਤਾਂ ਦੀ ਪਸੰਦ ਬਣੇ ਕਢਾਈ ਵਾਲੇ ਸੂਟ
  • the ball becoming softer depends on the nature of the pitch  tom latham
    ਗੇਂਦ ਦਾ ਨਰਮ ਪੈਣਾ ਪਿੱਚ ਦੀ ਪ੍ਰਕਿਰਤੀ 'ਤੇ ਨਿਰਭਰ ਕਰਦਾ ਹੈ: ਟੌਮ ਲੈਥਮ
  • harkamalpreet singh khakh takes charge as ssp jalandhar
    ਜਲੰਧਰ ਦਿਹਾਤੀ 'ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
  • boy arrested in banga
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ, ਮਾਮਲਾ ਦਰਜ
  • insurance amount wife husband son police arrested
    2 ਕਰੋੜ ਦੇ ਬੀਮੇ ਲਈ ਪਤੀ ਨੂੰ ਦੇ ਰਹੀ ਸੀ ਮੱਠਾ ਜ਼ਹਿਰ ! ਪੁਲਸ ਅੱਗੇ ਪਤਨੀ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਭੇਦ
  • court case
    ਪੇਸ਼ੀ ’ਤੇ ਹਾਜ਼ਰ ਨਾ ਹੋਣ ਵਾਲੇ ਅਦਾਲਤ ਵੱਲੋਂ ਭਗੌੜੇ ਐਲਾਨੇ
  • cbi probe should be conducted into illegal mining and alleged corruption
    ਰੂਪਨਗਰ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਕਥਿਤ ਭ੍ਰਿਸ਼ਟਾਚਾਰ ਦੀ ਹੋਵੇ ਸੀਬੀਆਈ ਜਾਂਚ : ਅਜੇਵੀਰ ਸਿੰਘ ਲਾਲਪੁਰਾ
  • advocate dhami expresses grief giani parvinderpal singh  s mother malkit kaur
    ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

Daily Horoscope
    Previous Next
    • ਪੰਜਾਬਂ ਦੀਆਂ ਖਬਰਾਂ
    • payal seat
      ਪਾਇਲ ਹਲਕੇ 'ਤੇ ਅਕਾਲੀਆਂ ਦਾ ਹੱਕ ਜਾਂ ਭਾਜਪਾ ਦੀ ਦਾਅਵੇਦਾਰੀ? ਆਉਣ ਵਾਲਾ ਸਮਾਂ...
    • ladies   gymkhana club elections
      ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
    • fraud case
      ਰੇਲਵੇ ਦੀ ਨੌਕਰੀ ਦਾ ਝਾਂਸਾ, 40 ਲੱਖ ਹੜੱਪੇ
    • two boys from punjab become officers in the indian navy
      ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
    • aap party mla dr charanjit singh channi joins the akali dal
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ...
    • road accident
      ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
    • uncle and nephew die in a horrific accident in zirakpur
      ਜ਼ੀਰਕਪੁਰ 'ਚ ਰੂਹ ਕੰਬਾਊ ਹਾਦਸੇ 'ਚ ਮਾਮੇ-ਭਾਣਜੇ ਦੀ ਮੌਤ, ਪਰਿਵਾਰਾਂ 'ਚ...
    • special camps for votes
      18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ ਇਕ ਦਸੰਬਰ ਨੂੰ ਲੱਗਣਗੇ ਵਿਸ਼ੇਸ਼...
    • big warning for 13 districts of punjab
      ਪੰਜਾਬ ਦੇ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਰਹੋ...
    • dispute case
      20 ਫੁੱਟ ਚੌੜੇ ਰਸਤੇ ਨੂੰ ਲੈ ਕੇ ਵਿਵਾਦ ਭਖਿਆ, ਪਲਾਟ ਮਾਲਕਾਂ ਨੇ ਥਾਣਾ ਮੁਖੀ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +